Wednesday, November 25, 2026

Monthly Archives: July 2014

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ੪੧੯ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ

ਸੰਗਤਾਂ ਨੇ ਆਪਣੇ ਹੱਥੀਂ ਤਿਆਰ ਕਰਕੇ ਮਿੱਸੇ ਪ੍ਰਸਾਦੇ, ਗੰਢੇ, ਮੱਖਣ ਤੇ ਲੱਸੀ ਦੇ ਲੰਗਰ ਵਰਤਾਏ                                                                                            …

Read More »

ਵੱਖਰੀ ਹਰਿਆਣਾ ਕਮੇਟੀ ਦਾ ਸਮਰਥਨ ਕਾਂਗਰਸ ਪਾਰਟੀ ਦਾ ਸਿੱਖਾਂ ‘ਤੇ ਤੀਸਰਾ ਵੱਡਾ ਹਮਲਾ – ਬਾਦਲ

ਬਟਾਲਾ, 5  ਜੁਲਾਈ (ਨਰਿੰਦਰ ਬਰਨਾਲ) – ਕਾਂਗਰਸ ਪਾਰਟੀ ਵੱਲੋਂ ਹਰਿਆਣਾ ਦੀ ਵੱਖਰੀ ਕਮੇਟੀ ਦੇ ਸਮਰਥਨ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਸਿੱਖਾਂ ‘ਤੇ ਇਹ ਤੀਸਰਾ ਵੱਡਾ ਹਮਲਾ ਹੈ।ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿੱਖਾਂ ‘ਤੇ ਪਹਿਲਾ ਵੱਡਾ ਹਮਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇ …

Read More »

ਮੁੱਖ ਮੰਤਰੀ ਬਾਦਲ ਵੱਲੋਂ ਬਟਾਲਾ ਦੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਰਾਜ ਸਰਕਾਰ ਦਾ ਟੀਚਾ – ਬਾਦਲ ਬਟਾਲਾ, ੫ ਜੁਲਾਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਈ ਵਿਅਕਤੀਆਂ ਦੇ ਕੀਤੇ ਜਾ ਰਹੇ ਮੁਫਤ ਇਲਾਜ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ ਬਟਾਲਾ ਦੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਗਿਆ  ਆਪਣੇ ਦੌਰੇ …

Read More »

ਦਿੱਲੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਨਵੀਂ ਦਿੱਲੀ, 5  ਜੁਲਾਈ (ਅੰਮ੍ਰਿਤ ਲਾਲ ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 5 ਜੁਲਾਈ 2014 ਨੂੰ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਬੜੀ ਸ਼ਰਧਾ ਪੂਰਬਕ ਮਨਾਇਆ ਗਿਆ। ਇਸ ਮੌਕੇ ‘ਤੇ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ/ਢਾਡੀ ਜਥਿਆਂ ਤੇ ਕਥਾਵਾਚਕਾਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਰਾਹੀਂ ਸੰਗਤਾਂ …

Read More »

ਮੁੱਖ ਮੰਤਰੀ ਵੱਲੋਂ ਸ਼ਹੀਦ ਫੌਜੀਆਂ ਦੀ ਯਾਦਗਾਰ ਅਗਸਤ 2015 ਤੋਂ ਪਹਿਲਾਂ ਮੁਕੰਮਲ ਕਰਨ ਦੀ ਹਦਾਇਤ

ਇਰਾਕ ‘ਚੋਂ ਦੇਸ਼ ਵਾਸੀਆਂ ਨੂੰ ਕੱਢਣ ਲਈ ਕੇਂਦਰ ਵੱਲੋਂ ਚੁੱਕੇ ਕਦਮ ਸ਼ਲਾਘਾਯੋਗ- ਬਾਦਲ ਮੁੱਖ ਮੰਤਰੀ ਵੱਲੋਂ ਰਾਮਤੀਰਥ ਵਿਖੇ ਬਣ ਰਹੀ ਯਾਦਗਾਰ ਅਤੇ ਸਵਾਮੀ ਵਿਵੇਕਾਨੰਦ ਨਸ਼ਾ ਛਡਾਊ ਕੇਂਦਰ ਦਾ ਦੌਰਾ ਕੈਪਸ਼ਨ- ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਵਾਮੀ ਵਿਵੇਕਾਨੰਦ ਕੇਂਦਰ ਵਿਖੇ ਨਸ਼ਾ ਛੱਡਣ ਲਈ ਦਾਖਲ ਹੋਏ ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ। ਅੰਮ੍ਰਿਤਸਰ, 5  ਜੁਲਾਈ  (ਸੁਖਬੀਰ ਸਿੰਘ )-‘  ਦੇਸ਼ ਦੀ ਖਾਤਿਰ ਜਾਨਾਂ ਨਿਸ਼ਾਵਰ …

Read More »

Khalsa College’s 83 years old Sikh Library and Museum Goes Digital

       Khalsa College Governing Council President Satyajit Singh Majithia and honourary secretary Rajinder Mohan Singh Chhina   inaugurating the digitization work at Khalsa College’s Sikh History and Museum Department Amritsar, July 5 ( Dharminder Rataul)- Hundreds of rare books, manuscripts and hand-written documents belonging to Sikh Guru’s time and Punjab’s rich cultural heritage at the 83-year-old Sikh Research Library …

Read More »

ਨਸ਼ਾ ਛੱਡਣ ਵਾਲੇ ਕੈਦੀਆਂ ਦੀ ਸਜ਼ਾ ਮੁਆਫ਼ੀ ਬਾਰੇ ਕਾਨੂੰਨ ਲਿਆਵਾਂਗੇ- ਬਾਦਲ

ਨਵੀਆਂ ਜੇਲਾਂ ਵਿਚ ਬਣਨਗੇ ਵੱਡੇ ਨਸ਼ਾ ਛਡਾਊ ਕੇਂਦਰ ਅੰਮ੍ਰਿਤਸਰ, 4  ਜੁਲਾਈ (ਸੁਖਬੀਰ ਸਿੰਘ) – ‘ਨਸ਼ਾ ਛੱਡਣ ਵਾਲੇ ਜੇਲ ਵਿਚ ਬੰਦ ਕੈਦੀਆਂ ਦੀ ਸਜ਼ਾ ਘਟਾਉਣ ਬਾਰੇ ਪੰਜਾਬ ਸਰਕਾਰ ਕਾਨੂੰਨ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ, ਤਾਂ ਜੋ ਨਸ਼ਾ ਛੱਡਣ ਵਾਲੇ ਕੈਦੀ ਦੀ ਹੌਸਲਾ ਅਫਜਾਈ ਕੀਤੀ ਜਾ ਸਕੇ।’ ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਥਾਨਕ ਕੇਂਦਰੀ …

Read More »

ਨਰਕ ਭਰਿਆ ਜੀਵਨ ਬਿਤਾ ਰਹੇ ਹਨ ਸਾਊਥ ਸਿਟੀ ਬਟਾਲਾ ਵਾਸੀ – ਸੀਵਰੇਜ ਬੰਦ, ਫੈਲੀ ਗੰਦਗੀ ਤੇ ਬਦਬੋ

ਬਟਾਲਾ, 4  ਜੁਲਾਈ (ਨਰਿੰਦਰ ਬਰਨਾਲ) –  ਬਟਾਲਾ ਸਹਿਰ ਦੀ ਮਹਿੰਗੀ ਤੇ ਮਸਹੂਰ ਕਲੌਨੀ ਸਾਊਥ ਸਿਟੀ ਫੇਜ-੧ ਵਿਚ ਕਲੌਨੀ ਵਾਸੀਆਂ ਦਾ ਜੀਵਨ ਨਰਕ ਤੋ  ਵੀ ਭੈੜਾ ਹੈ ਕਿਉ ਕਿ ਵੈਸੇ ਤਾ ਕਲੌਨੀ ਵਿਚ ਸੀਵਰੇਜ ਦੀ ਵਿਵਸਥਾ ਹੈ ਪਰ ਪਿਛਲੇ ਕਈ ਮਹੀਨਿਆਂ ਤੋ ਇਹ ਸੀਵਰੇਜ ਬੰਦ ਪਿਆ ਹੈ, ਕਲੌਨੀ ਵਾਸੀਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆਂ ਕਈ ਵਾਰ ਇਸ ਦੀ ਸਿਕਾਇਤ ਕਮੇਟੀ ਘਰ …

Read More »

ਭਿਖੀਵਿੰਡ ਦੀ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ 1 ਗ੍ਰਿਫਤਾਰ

ਤਰਨ ਤਾਰਨ, 4  ਜੁਲਾਈ (ਰਾਣਾ) – ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਫੜੇ ਗਏ ਵਿਅਕਤੀ ਖਿਲਾਫ ਧਾਰਾ 22,61,85  ਐਨ.ਡੀ.ਪੀ.ਸੀ ਐਕਟ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੂਰੂ ਕਰ ਦਿੱਤੀ ਹੈ। ਜਿਲ੍ਹਾ ਪੁਲਸ ਮੁਖੀ ਰਾਜਜੀਤ ਵੱਲੋ ਚਲਾਈ ਮੁਹਿਮ ਤਹਿਤ ਚੌਕੀ ਇੰਚਾਰਜ ਗੁਰਵੇਲ ਸਿੰਘ  ਗੁਰਦਵਾਰਾ ਪੁਰਖ ਪਦਾਰਥ ਸਾਹਿਬ ਸੁਰ ਸਿੰਘ ਨੂੰ ਦੌਰਾਨੇ ਗਸ਼ਤ ਸਮੇਤ …

Read More »