ਬਟਾਲਾ, 26 ਜੁਲਾਈ (ਨਰਿੰਦਰ ਬਰਨਾਲ)- ਇਤਿਹਾਸਕ ਪਿੰਡ ਭਾਗੋਵਾਲ ਵਿਖੇ ਪ੍ਰਾਚੀਨ ਸਮੇਂ ਤੋਂ ਬਾਬਾ ਮਤੈਹਿਰ ਸ਼ਾਹ ਮੇਲਾ ਅੱਲ੍ਹਾ ਵਲੀ ਦੀ ਯਾਦ ਵਿੱਚ ਮਨਾਏ ਜਾਂਦੇ ਛਿੰਝ ਮੇਲੇ ਦੀ ਸ਼ੁਰੂਆਤ ਬੜੇ ਸ਼ਾਨੋ-ਸ਼ੌਕਤ ਨਾਲ ਹੋਈ। ਛਿੰਝ ਮੇਲੇ ਦੇ ਪਹਿਲੇ ਦਿਨ ਸਵੇਰ ਦੇ ਸਮੇਂ ਸਮੂਹ ਮੇਲਾ ਕਮੇਟੀ, ਪਿੰਡ ਦੇ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਵੱਲੋਂ ਬਾਬਾ ਜੀ ਦੀ ਮਜ਼ਾਰ ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਗਈ। ਉਪਰੰਤ …
Read More »Monthly Archives: July 2014
Aziz Haniffa of India Abroad talks about the Role of Ethnic Media in Promoting Indo-Us Ties
Special Report by Harjap Singh Aujla The New India House located at 3 East, 64th Street, houses the Consulate General of India Office in New York City. Since March of 2014, this apex diplomatic office of the Government of India has been holding monthly lectures on India and the Indo-US relations. On Friday the July 18th 2014, the fifth monthly …
Read More »ਜਥੇਦਾਰ ਅਵਤਾਰ ਸਿੰਘ ਨੇ ਸਹਾਰਨਪੁਰ ਵਿਖੇ ਗੁ: ਸਿੰਘ ਸਭਾ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲੇ ਦੀ ਕੀਤੀ ਨਿਖੇਧੀ
ਡੀ.ਜੀ.ਪੀ. ਉੱਤਰ ਪ੍ਰਦੇਸ਼ ਨੂੰ ਧਾਰਮਿਕ ਸਥਾਨ ਤੇ ਸਿੱਖਾਂ ਦੀ ਸੁਰੱਖਿਆ ਲਈ ਕਿਹਾ ਅੰਮ੍ਰਿਤਸਰ, 26 ਜੁਲਾਈ ( ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਿੰਘ ਸਭਾ ਥਾਣਾ ਕੁਤਬਸ਼ੇਰ ਏਰੀਆ ਸਹਾਰਨਪੁਰ ਉੱਪਰ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਪਥਰਾਵ ਅਤੇ ਸਿੱਖ ਭਾਈਚਾਰੇ ਦੀਆਂ ਦੁਕਾਨਾਂ ਨੂੰ ਅੱਗ ਲਗਾ ਕੇ ਮਾਲੀ ਨੁਕਸਾਨ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕਰਦਿਆਂ ਡੀ.ਜੀ.ਪੀ. ਉੱਤਰ ਪ੍ਰਦੇਸ਼ ਨੂੰ ਟੈਲੀਫੂਨ …
Read More »ਪੰਜਾਬੀ ਸਭਿਆਚਾਰ ਦੀ ਝਲਕ- ਮਾ ਤੇ ਧੀਅ ਦਰੀ ਬੁਣਦੀਆਂ ਹੋਈਆਂ
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ‘ਚ ਵਫਦ ਵਲੋਂ ਸਹਾਰਨਪੁਰ ਦੇ ਦੰਗਾ ਪ੍ਰਭਾਵਿਤ ਖੇਤਰਾਂ ਦਾ ਦੌਰਾ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਮੈਬਰਾਂ ਦੇ ਇੱਕ ਵਫਦ ਨੇ ਉਤਰ ਪ੍ਰਦੇਸ਼ ਦੇ ਸ਼ਹਿਰ ਸਹਾਰਨਪੁਰ ਦੇ ਦੰਗਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਸਥਾਨਕ ਸਿੱਖ ਆਗੂਆਂ ਨੂੰ ਹਰ ਤਰਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਉਨਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਵਫਦ ਵਿੱਚ ਜਨਰਲ …
Read More »ਬਾਦਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਰਾਬਤਾ ਕਰਕੇ ਸਹਾਰਨਪੁਰ ਮਾਮਲੇ ਦਾ ਹੱਲ ਕੱਢਣ- ਜਥੇਦਾਰ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ ਬਿਊਰੋ)- ਸਹਾਰਨਪੁਰ ਸਥਿਤ ਗੁਰਦੁਆਰਾ ਸਾਹਿਬ ਦੀ ਜਮੀਨ ਦੀ ਮਲਕੀਅਤ ਸਬੰਧੀ ਚੱਲ ਰਹੇ ਅਦਾਲਤੀ ਕੇਸ ਦਾ ਫੈਸਲਾ ਮਾਨਯੌਗ ਜੱਜ ਸਾਹਿਬਾਨ ਵਲੋਂ ਗੁਰਦੁਆਰਾ ਸਾਹਿਬ ਦੇ ਹੱਕ ਵਿੱਚ ਕਰ ਦਿੱਤੇ ਜਾਣ ਦੇ ਵਿਰੋਧ ਵਿੱਚ ਅੱਜ ਦੋ ਭਾਈਚਾਰਿਆਂ ਦਰਮਿਆਨ ਭੜਕੀ ਹਿੰਸਾ ਦੌਰਾਨ ਚੱਲੀ ਗੋਲੀਬਾਰੀ ‘ਚ ਦੀ ਵਿਅਕਤੀਆਂ ਦੌ ਮੌਤ ਤੇ ਕਈ ਹੋਰਨਾਂ ਦੇ ਜਖਮੀ ਹੋਣ ਦੀ ਖਬਰ ਹੈ। ਇਸ ਦੇ …
Read More »ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਮੱਰਥਕਾਂ ਵਲੋਂ ਸੰਮੇਲਨ ਰੱਦ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਹੁਕਮ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੱਰਥਕਾਂ ਵਲੋਂ ਬੁਲਾਏ ਗਏ ਸੰਮੇਲਨ ਰੱਦ ਕਰ ਦਿਤੇ ਗਏ ਹਨ। ਸ੍ਰੀ ਅਕਾਲ ਤਖਤ ਸਕੱਤਰੇਤ ਵਲੋਂ ਬਾਅਦ ਦੁਪਹਿਰ ਕਾਹਲੀ ਨਾਲ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ …
Read More »ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਪਤਿਤਪੁਣੇ ਤੇ ਨਸ਼ਿਆਂ ਖਿਲਾਫ ਗੁਰਮਤਿ ਚੇਤਨਾ ਮਾਰਚ
ਅੰਮ੍ਰਿਤਸਰ, 25 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਜੋਕੇ ਸਮੇਂ ‘ਚ ਸਿੱਖ ਕੌਮ ਨੂੰ ਦਰਪੇਸ਼ ਪਤਿਤਪੁਣਾ ਤੇ ਨਸ਼ਿਆਂ ਦੇ ਖਾਤਮੇ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਵਿਸ਼ਾਲ ਗੁਰਮਤਿ ਚੇਤਨਾ ਮਾਰਚ ਅਯੋਜਨ ਕੀਤਾ ਗਿਆ।ਇਹ ਚੇਤਨਾ ਮਾਰਚ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ ਆਰੰਭ ਹੋਇਆ।ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗੰ੍ਰਥੀ …
Read More »SAB TV’s ‘Tu Mere Agal Bagal Hai’ cast in Amritsar
Rajesh Kumar, Shweta Gulati and Sugandha Mishra in the city to promote the launch of their new show Amritsar, 25th July, 2014 (Punjab Post Bureu)- SAB TV, one of India’s most loved family channel,recently launched a multi-level fictional comedy show aptly named ‘Tu Mere Agal Bagal Hai’with veteran actors from the television industry. The show which went on-air on 7thJuly …
Read More »ਬਾਰਵੀਂ ਦੀ ਪ੍ਰੀਖਿਆ ਵਿਚ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਮੁਸਕਾਨ ਵਰਮਾ ਦਾ ਲੈਪਟਾਪ ਨਾਲ ਸਨਮਾਨ
ਫਾਜ਼ਿਲਕਾ, 25 ਜੁਲਾਈ (ਵਨੀਤ ਅਰੋੜਾ) – ਫਾਜ਼ਿਲਕਾ ਦੀ ਵਸਨੀਕ ਮੁਸਕਾਨ ਵਰਮਾ ਪੁੱਤਰੀ ਸ਼੍ਰੀ ਰਾਧੇ ਵਰਮਾ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਨਾਨ ਮੈਡੀਕਲ ਕਲਾਸ ਵਿਚੋਂ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਤੇ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਮੁਸਕਾਨ ਵਰਮਾ ਨੂੰ ਲੈਪਟਾਪ ਦੇ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸਮੁੱਚੇ ਜਿਲ੍ਹੇ ਤੇ …
Read More »
Punjab Post Daily Online Newspaper & Print Media