Wednesday, November 25, 2026

Daily Archives: August 5, 2014

ਬਾਹਰ ਵਸਦੇ ਸਿੱਖਾਂ ਨੂੰ ਕਮੇਟੀ ‘ਚ ਨਾਮਜਦ ਕਰਕੇ ਹਰਿਆਣਾ ਸਰਕਾਰ ਨੇ ਹਰਿਆਣਾ ਦੇ ਸਿੱਖਾਂ ਨਾਲ ਕੀਤਾ ਧੋਖਾ – ਜੀ.ਕੇ

ਨਵੀਂ ਦਿੱਲੀ, 4 ਅਗਸਤ (ਅੰਮ੍ਰਿਤ ਲਾਲ ਮੰਨਣ)- ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ਦੇ ਸਿੱਖਾਂ ਨੂੰ ਆਪਣੇ ਗੁਰੂਧਾਮਾਂ ਦੇ ਪ੍ਰਬੰਧ ਸੰਭਾਲਵਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੋਲ ਖੋਲੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਖੁਲਾਸਾ ਕੀਤਾ ਕਿ ਦਿੱਲੀ ਕਮੇਟੀ ਦੇ ਸਰਨਾ ਧੜੇ ਦੇ ਪਹਾੜਗੰਜ ਹਲਕੇ ਤੋਂ ਮੈਂਬਰ …

Read More »

ਪੰਥ ਰਤਨ ਬਾਬਾ ਹਰਬੰਸ ਸਿੰਘ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ

ਅੰਨਦ ਕਾਰਜ ਲਈ ਏ.ਸੀ. ਹਾਲ ਸੰਗਤਾਂ ਨੂੰ ਛੇਤੀ ਕੀਤਾ ਜਾਵੇਗਾ ਸਮਰਪਿਤ – ਜੀ.ਕੇ ਨਵੀਂ ਦਿੱਲੀ, 4 ਅਗਸਤ (ਅੰਮ੍ਰਿਤ ਲਾਲ ਮੰਨਣ)- ਸੇਵਾ ਦੇ ਪੁੰਜ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਯਾਦ ‘ਚ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਆਧੂਨਿਕ ਸੁਵਿਧਾਵਾਂ ਨਾਲ ਲੈਸ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲੇ ਅਤੇ ਦਿੱਲੀ …

Read More »

ਮਰਹੂਮ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ‘ਚ ਹੋਇਆ ਸ਼ਰਧਾਂਜਲੀ ਸਮਾਗਮ

ਅੰਮ੍ਰਿਤਸਰ, 4 ਅਗਸਤ (ਦੀਪ ਦਵਿੰਦਰ)- ਮਨੁੱਖੀ ਜੀਣ-ਥੀਣ, ਲੋੜਾਂ-ਥੋੜਾਂ ਅਤੇ ਪੇਤਲੇ ਪੈ ਰਹੇ ਪਰਿਵਾਰਕ ਰਿਸ਼ਤਿਆਂ ਦੀ ਨਿਸ਼ਾਨਦੇਹੀ ਕਰਕੇ ਅਜੋਕੀ ਪੰਜਾਬੀ ਕਹਾਣੀ ‘ਚ ਨਿਵੇਕਲੀ ਪਛਾਣ ਬਨਾਉਣ ਵਾਲੇ ਸਮਰੱਥ ਕਥਾਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਜਿਹੜੇ ਪਿਛਲੇ ਵਰ੍ਹੇ ਆਪਣੀ ਪਤਨੀ ਸਮੇਤ ਦਰਦਨਾਕ ਸੜਕ ਹਾਦਸੇ ਵਿੱਚ ਵਿਛੋੜਾ ਦੇ ਕੇ ਸਾਹਿਤਕ ਹਲਕਿਆਂ ਨੂੰ ਸੁੰਨ ਕਰ ਗਏ ਸਨ, ਉਨ੍ਹਾਂ ਦੀ ਯਾਦ …

Read More »

ਸ਼ਾਨਦਾਰ ਰਹੇ ਬਾਬਾ ਫ਼ਰੀਦ ਕਾਲਜ ਦੇ ਬੀ.ਸੀ.ਏ ਦੇ ਨਤੀਜੇ

ਬਠਿੰਡਾ,4 ਅਗਸਤ (ਜਸਵਿੰਦਰ ਸਿੰਘ ਜੱਸੀ)- ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਪ੍ਰੈਕਟੀਕਲ ਗਿਆਨ ਮੁਹੱਈਆ ਕਰਵਾਉਣ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਲਗਾਤਾਰ ਗਤੀਵਿਧੀਆਂ ਕੀਤੀ ਜਾਂਦੀਆਂ ਹਨ ਜਿਸ ਕਰਕੇ ਇਸ ਸੰਸਥਾ ਦੇ ਵਿਦਿਆਰਥੀ ਅਕਾਦਮਿਕ ਪ੍ਰੀਖਿਆਵਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੌਸ਼ਨ ਕਰਦੇ ਹਨ। ਅਜਿਹੇ ਉਪਰਾਲਿਆਂ ਦੀ ਬਦੌਲਤ ਹੀ ਬਾਬਾ ਫ਼ਰੀਦ ਕਾਲਜ ਦੇ ਬੀ. ਸੀ..ਏ. ਦੇ ਵਿਦਿਆਰਥੀ …

Read More »

ਮੂਰਤੀ ਸਥਾਪਨਾ ਸੰਬੰਧੀ ਸਮਾਗਮ 6 ਅਗਸਤ ਤੋਂ

ਬਠਿੰਡਾ,4 ਅਗਸਤ (ਜਸਵਿੰਦਰ ਸਿੰਘ ਜੱਸੀ)- ਸਥਾਨਕ ਸ੍ਰੀ ਸਨਾਤਨ ਧਰਮ ਸਭਾ ਦੁਆਰਾ ਹਾਥੀਵਾਲਾ ਮੰਦਰ ਵਿਚ ਇੱਛਾ ਪੂਰਤੀ ਸ੍ਰੀ ਗਨੇਸ਼ ਜੀ ਮਹਾਰਾਜ ਦਾ ਮੰਦਰ ਨਿਰਮਾਣ ਕੀਤਾ ਗਿਆ ਹੈ ਜੋ ਕਿ ਸੰਪੂਰਨ ਹੋ ਚੱਕਿਆ ਹੈ। ਇਸ ਸੰਬੰੰਧੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿਚ ਸਭਾ ਦੇ ਪ੍ਰਧਾਨ ਪ੍ਰਮੋਦ ਬਾਂਸਲ ਨੇ ਮੀਟਿੰਗ ‘ਚ ਸ਼ਾਮਲ ਸਹਿਰੀ ਅਤੇ ਮੈਂਬਰਜ਼ਨਾਂ ਨੂੰ ਦੱਸਿਆ ਕਿ  ਸ੍ਰੀ ਸਨਾਤਨ ਧਰਮ ਸਭਾ ਬਠਿੰਡਾ …

Read More »

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਿਲ੍ਹਾ ਜੋਨ ਅੰਤਰ ਦੀਆਂ ਖੇਡਾਂ ਸ਼ੁਰੂ

ਬਠਿੰਡਾ, 4 ਅਗਸਤ (ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਵੱਖ-ਵੱਖ ਖੇਡਾਂ ਦੇ ਜੋਨ ਟੂਰਨਾਮੈਂਟ ਲਈ ਵੱਖ-ਵੱਖ ਸਕੂਲਾਂ ਦੇ ਨਿਯਮ ਬਣਾਏ ਗਏ। ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡਾਂ ਵਿੱਚ ਕਬੱਡੀ, ਬੇਸਬਾਲ ਅਤੇ ਕੁਸ਼ਤੀ ਅੰਤਰ-14,17,19 ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆ।ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਲਾਲ ਸਿੰਘ ਬਸਤੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲਤਾਨੀਆ ਦੀਆਂ ਟੀਮਾਂ ਪਹੁੰਚੀਆ।ਲੜਕਿਆਂ ਵਿੱਚ ਸਰਕਾਰੀ ਹਾਈ …

Read More »

ਅਨਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਹੋਈ ਆਨਲਾਈਨ

ਬਟਾਲਾ, 4 ਅਗਸਤ (ਨਰਿੰਦਰ ਬਰਨਾਲ) –  ਪੰਜਾਬ ਸਰਕਾਰ ਵੱਲੋਂ ਅਨਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਅਧੀਨ ਵਜ਼ੀਫੇ ਦੇਣ ਦਾ ਕੰਮ ਆਨ-ਲਾਈਨ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀ ਵਜ਼ੀਫਾ ਲੈਣ ਲਈ ਹੁਣ ਅਸ਼ੀਰਵਾਦ ਨਾਂ ਦੇ ਵੈੱਬ-ਪੋਰਟਲ (www.punjabscholarship.gov.in) ਉੱਤੇ ਆਨ-ਲਾਈਨ ਅਪਲਾਈ ਕਰ ਸਕਦੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ ਬਟਾਲਾ ਸ੍ਰੀ ਰਜਤ ਉਬਰਾਏ ਨੇ ਦੱਸਿਆ ਕਿ ਯੋਗ …

Read More »

ਸ਼੍ਰੀ ਕਰਤਾਰ ਚੰਦ ਮੈਮੋਰੀਅਲ ਭਾਈ ਘਨ੍ਹਈਆ ਜੀ ਫੀਜੀਉਥਰੈਪੀ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਅੰਮ੍ਰਿਤਸਰ ਦੁਆਰਾ ਸ਼੍ਰੀ ਕਰਤਾਰ ਚੰਦ ਮੈਮੋਰੀਅਲ ਭਾਈ ਘਨ੍ਹਈਆ ਜੀ ਫੀਜੀਉਥਰੈਪੀ ਸੈਂਟਰ ਦਾ  ਉਦਘਾਟਨ ਸਥਾਨਕ ਬਟਾਲਾ ਰੋਡ ਸਥਿਤ ਪਵਨ ਨਗਰ ਵਿਖੇ ਸ੍ਰ: ਭੁਪਿੰਦਰ ਸਿੰਘ (ਅਸਟੋਰੀਆ ਫੂਡ ਪੈਵਿਲੀਅਨ) ਅਤੇ ਸ੍ਰ: ਰਵਿੰਦਰ ਸਿੰਘ (ਆਰ. ਐਸ. ਰਾਈਸ ਮਿਲਜ਼) ਪੈਟਰਨ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ।ਉਦਘਾਟਨ ਤੋਂ ਪਹਿਲਾਂ ਸ਼ਬਦ ਕੀਰਤਨ ਨਾਮ ਸਿਮਰਨ ਸੰਸਥਾ …

Read More »