Amritsar, Aug. 7 (Punjab Post Bureau)- DAV Public School, Lawrence Road , observed Hiroshima Day yesterday in remembrance of the people who died due to an atom bomb, which was dropped on the Japanese city of Hiroshima on August 6,1945 and a few days later another bomb was dropped on the city of Nagasaki. These bombings destroyed the two cities …
Read More »Daily Archives: August 7, 2014
ਦਸ਼ਮੇਸ਼ ਸਿੱਖ ਅਕੈਡਮੀ ਫਰਾਂਸ ਵਲੋ ਸਲਾਨਾ ਅੰਤਰਾਸ਼ਟਰੀ ਗੁਰਮਤਿ ਕੈਂਪ ਵਿੱਚ ਬੈਲਜੀਅਮ ਤੋਂ ਹਰ ਸਾਲ ਦੀ ਤਰਾਂ ਵਿਦਿਆਰਥੀ ਹਿੱਸਾ ਲੈਣਗੇ
ਬੈਲਜੀਅਮ, 7 ਅਗਸਤ (ਹਰਚਰਨ ਸਿੰਘ ਢਿਲ੍ਹੋ) – ਭਾਈ ਗੁਰਦਿਆਲ ਸਿੰਘ ਖਾਲਸਾ ਫਰਾਂਸ ਪੈਰਿਸ ਨਿਵਾਸੀ ਸਾਰਾ ਪ੍ਰਵਾਰ ਸੰਗਤਾਂ ਦੇ ਸਾਥ ਨਾਲ ਮਿਲਕੇ ਹਰ ਸਾਲ ਅੰਤਰਾਸ਼ਟਰੀ ਗੁਰਮਤਿ ਕੈਂਪ ਪੈਰਿਸ ਦੇ ਬੋਬਿਨੀ ਸ਼ਹਿਰ ਵਿਚ ਲਗਾਉਦੇ ਹਨ, ਇਸ ਕੈਂਪ ਵਿਚ ਸਾਰੀਆਂ ਦੁਨੀਆਂ ਤੋ ਵਿਦਿਆਰਥੀ, ਸਿਖਿਆਰਥੀ ਅਤੇ ਸਿਖਿਆ ਦੇਣ ਵਾਲੇ ਪ੍ਰੋਫੈਸ਼ਨਲ ਟੀਚਰ ਆਪੋ ਆਪਣਾ ਹਿੱਸਾ ਪਾ ਕੇ ਯੋਗਦਾਨ ਪਾਉਂਦੇ ਹਨ । ਇਸ ਗੁਰਮਤਿ ਕੈਂਪ ਵਿਚ …
Read More »ਸਿੱਖ ਸਦਭਾਵਨਾ ਮਾਰਚ ਬਠਿੰਡਾ ਸ਼ਹਿਰ ਪਹੁੰਚਣ ‘ਤੇ ਸੰਗਤਾਂ ਵਲੋਂ ਸੁਆਗਤ
ਬਠਿੰਡਾ, 7 ਅਗਸਤ (ਜਸਵਿੰਦਰ ਸਿੰਘ ਜੱਸੀ)- ਸਿੱਖ-ਸਦਭਾਵਨਾ ਦਲ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਏਕਤਾ ਦੇ ਹਾਮੀ,ਸਾਂਝੀਵਾਲਤਾ ਦੇ ਸੋਮੇ ਖਾਲਸਾ ਅਕਾਲ ਖੁਰਖ ਦੀ ਫੌਜ ਵਲੋਂ ਜਿਵੇਂ ਪੁਰਤਾਨ ਸਮੇਂ ‘ਪੰਥ ਵਸੇ ਮੈਂ ਉਜੜਾ, ਸਿਰ ਜਾਵੇ ਤਾਂ ਜਾਵੇ ਮੇਰਾ ਸਿੱਖੀ ਸਿਦਕ ਨਾ ਜਾਵੇ’ ਦੇ ਸਿਧਾਂਤ ਨੂੰ ਨਿਭਾਉਦਿਆਂ ਘੋੜਿਆਂ ਦੀਆਂ ਕਾਠੀਆਂ ਤੇ ਭੁੱਖੇ ਪਿਆਸੇ ਰਹਿ ਕੇ ਘਰ- ਪਰਿਵਾਰ ਤੱਕ ਕੁਰਬਾਨ ਕਰ ਕੇ ਭੁੱਖੇ …
Read More »ਧੁਪਸੜੀ ਸਕੂਲ ਵਿਖੇ ਲੋੜ ਵੰਦ ਬੱਚਿਆਂ ਨੂੰ ਵਰਦੀਆਂ ਵੰਡੀਆਂ
ਬਟਾਲਾ, 7 ਅਗਸਤ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵੱਲੋ ਸਮੇਂ ਸਮੇ ਜਾਰੀ ਹਦਾਇਤਾਂ ਤੇ ਗਰਾਂਟਾਂ ਅਧੀਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ ਗੁਰਦਾਸਪੁਰ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਵਿਖੇ ਵਰਦੀਆਂ ਵੰਡੀਆਂ ਗਈਆਂ। ਸਕੂਲ ਪ੍ਰਿੰਸੀਪਲ ਸ੍ਰੀ ਹਰਦੀਪ ਸਿੰਘ ਚਾਹਲ ਤੇ ਸਕੂਲ ਮੈਨੇਜਮੈਟ ਕਮੇਟੀ ਦੇ ਚੇਅਰਮੈਨ ਮੁਖਤਾਰ ਸਿੰਘ ਵੱਲੋ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਪ੍ਰਿੰਸੀਪਲ ਹਰਦੀਪ ਸਿੰਘ ਚਾਹਨ ਨੇ ਦੱਸਿਆ ਕਿ …
Read More »ਪਾਰੋਵਾਲ ਸੈਕੰਡਰੀ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ
ਬਟਾਲਾ, 7 ਅਗਸਤ (ਨਰਿੰਦਰ ਬਰਨਾਲ)- ਰੁੱਖਾਂ ਦੀ ਮਹਾਨਤਾ ਤੇ ਵਾਤਾਵਰਨ ਦੀ ਸੁਧਤਾ ਨੂੰ ਮੁੱਖ ਰੱਖਦਿਆਂ ਪ੍ਰਿੰਸੀਪਲ ਅਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਗੁਰਦਾਸਪੁਰ ਵਿਖੇ ਸਕੂਲ ਵਿਚ ਵੱਖ-ਵੱਖ ਤਰਾਂ ਦੇ ਰੁੱਖ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ, ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਬੋਲਦਿਆਂ ਕਿਹਾ ਕਿ ਰੁਖਾਂ ਨੂੰ ਲਗਾ ਕੇ ਉਸ ਦੀ ਸੰਭਾਲ ਕਰਨੀ ਸਮੇਂ ਦੀ ਮੁੱਖ ਲੋੜ ਹੈ ਹਰ …
Read More »ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਦੇ ਫੈਸਲੇ ਦਾ ਦਿੱਲੀ ਕਮੇਟੀ ਵੱਲੋਂ ਸਵਾਗਤ
ਨਵੀਂ ਦਿੱਲੀ, 6 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਦੋਪਹੀਆ ਵਾਹਨ ਤੇ ਪਿੱਛੇ ਬੈਠਣ ਵਾਲੀਆਂ ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਦੇ ਦਿੱਤੇ ਗਏ ਫੈਸਲੇ ਤੇ ਖੁਸ਼ੀ ਪ੍ਰਗਟਾਈ ਹੈ। ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਜੀ.ਕੇ. ਨੇ ਸਿੱਖ ਬੀਬੀਆਂ ਨੂੰ ਪਹਿਚਾਣ ਪੱਤਰ ਦਿਖਾ …
Read More »ਮਾਸਟਰ ਕੇਡਰ ਯੂਨੀਅਨ ਵੱਲੋਂ ਡੀ.ਈ.ਓ ਸੈਕੰਡਰੀ ਨਾਲ ਮੀਟਿੰਗ
ਮਾਸਟਰ ਕੇਡਰੀ ਦੀਆਂ ਮੰਗਾਂ ਤੇ ਕੀਤੀਆਂ ਵਿਚਾਰਾਂ ਬਟਾਲਾ, 6 ਅਗਸਤ (ਬਰਨਾਲ) – ਮਾਸਟਰ ਕੇਡਰ ਦੀ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਵਿਖੇ ਹੋਈ ਅਤਿ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਸਿਧੂ ਜਿਲਾ ਪ੍ਰਧਾਨ ਤੇ ਸੂਬਾਈ ਉਪ ਪ੍ਰਧਾਨ ਬਲਦੇਵ ਸਿੰਘ ਬੁਟਰ ਨੇ ਕੀਤੀ ਮੀਟਿੰਗ ਦੌਰਾਨ ਸਰਕਾਰੀ ਵੱਲੋ ਸਾਂਤਮਈ ਪ੍ਰਰਦਰਸਨ ਕਰ ਕਰ ਰਹੇ ਈ ਟੀ ਟੀ ਅਧਿਆਪਕਾਂ ਉਪਰ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ …
Read More »ਵਿਰਸਾ ਵਿਹਾਰ ‘ਚ ਮਨਾਇਆ ਗਿਆ ਪਹਿਲਾ ਸਾਵਣ ਕਵੀ ਦਰਬਾਰ
ਅੰਮ੍ਰਿਤਸਰ, 6 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਸਾਵਨ ਕਵੀ ਦਰਬਾਰ’ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਪ੍ਰਧਾਨਗੀ ਮੰਡਲ ਵਿੱਚ ਕੇਵਲ ਧਾਲੀਵਾਲ, ਅਜਾਇਬ ਸਿੰਘ ਹੁੰਦਲ, ਡਾ: ਸ਼ਹਰਯਾਰ, ਨਿਰਮਲ ਅਰਪਨ, ਪ੍ਰਮਿੰਦਰਜੀਤ, ਜਗਦੀਸ਼ ਸਚਦੇਵਾ, ਆਦਿ ਸ਼ਾਮਲ ਹੋਏ। ਇਸ ਕਵੀ ਦਰਬਾਰ ਦੇ ਆਰੰਭ ਵਿੱਚ ਸਭ ਨੂੰ ਜੀ ਆਇਆ ਨੂੰ …
Read More »ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਦਾ ਘਿਨਾਉਣਾ ਚਿਹਰਾ ਸਾਹਮਣੇ ਆਇਆ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬਦਸਲੂਕੀ ਕਰਕੇ ਗੁਰਦੁਆਰਾ ਸਾਹਿਬ ‘ਤੇ ਕੀਤਾ ਜਬਰੀ ਕਬਜਾ – ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 6 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਵੱਲੋਂ ਹਰਿਆਣਾ ਦੇ ਗੁਰਦੁਆਰੇ ਤੇ ਜਬਰੀ ਕਬਜਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁੱਡਾ ਦੀ ਕਾਂਗਰਸ ਸਰਕਾਰ ਦੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਹੋਈ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਪ੍ਰਾਇਮਰੀ ਸੈਕਸ਼ਨ ਦੁਆਰਾ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਲਗਭਗ 1700 ਵਿਦਿਆਰਥੀਆਂ ਨੇ ਭਾਗ ਲਿਆ। ਨੰਨ੍ਹੇ-ਮੁਨ੍ਹੇ ਬੱਚਿਆਂ ਨੇ ਆਪਣੇ ਦੁਆਰਾ ਲਿਆਂਦੀਆਂ ਰੰਗ ਬਿਰੰਗੀਆਂ, ਨਿੱਕੀਆਂ-ਨਿੱਕੀਆਂ ਚੀਜ਼ਾਂ ਨਾਲ ਰਖੜੀਆਂ ਬਣਾ …
Read More »
Punjab Post Daily Online Newspaper & Print Media