ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਨਜ਼ਦੀਕ ਪਿੰਡ ਭੁੱਚੋਂ ਖੁਰਦ ਦੇ ਗੁਰਦੁਆਰਾ ਪਿੱਪਲਸਰ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਸਮਾਗਮ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਿਚੋਂ ਬੀਬੀਆਂ, ਮਰਦਾਂ ਨੇ ਆਪਣੀ ਹਾਜ਼ਰੀ ਭਰੀ ਇਸ ਇੱਕਠ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ …
Read More »Daily Archives: August 12, 2014
ਢਡਿਆਲਾ ਨਜ਼ਾਰਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ
ਬਟਾਲਾ, 11 ਅਗਸਤ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵੱਲੋਂ ਸਮੇਂ ਸਮੇ ਜਾਰੀ ਹਦਾਇਤਾਂ ‘ਤੇ ਜਾਰੀ ਗਰਾਂਟਾਂ ਅਧੀਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ ਗੁਰਦਾਸਪੁਰ ਵਿਖੇ ਲੋੜ ਵੰਦ ਵਿਦਿਆਰਥੀਆਂ ਨੂੰ ਸਕੂਲ ਵਿਖੇ ਵਰਦੀਆਂ ਵੰਡੀਆਂ ਗਈਆਂ।ਮੁੱਖ ਅਧਿਆਪਕ ਜਸਵਿੰਦਰ ਸਿੰਘ ਤੇ ਸਕੂਲ ਮੈਨੇਜਮੈਟ ਕਮੇਟੀ ਵੱਲੋ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਗਰਾਂਟ ਅਨੂਸਾਰ ਵਰਦੀਆਂ ਦੀ ਵੰਡ …
Read More »67ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਸੁਭ ਆਰੰਭ
ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਵੱਲੋ ਤਿੱਬਰ ਸਕੂਲ ਵਿਖੇ ਕੀਤਾ ਉਦਘਾਟਨ ਗੁਰਦਾਸਪੁਰ, 11 ਅਗਸਤ (ਨਰਿੰਦਰ ਬਰਨਾਲ) -ਜਿਲਾ ਗੁਰਦਾਸਪੁਰ ਦੀ ਜਿਲਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਂਨ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਪ੍ਰਧਾਂਨ ਟੂਰਨਾਮੈਟਮੇਟੀ ਤੇ ਜਿਲ੍ਹਾ ਟੂਰਨਾਮੈਟ ਕਮੇਟੀ ਦੇ ਮੀਤ ਪ੍ਰਧਾਨ ਸ੍ਰੀ ਭਾਰਤ ਭੂਸ਼ਨ ਵੱਲੋ ਅੱਜ ਸਰਕਾਰੀ ਸੀਨੀਅਰ ਸੰੈਕਡਰੀ ਸਕੂਲ ਤਿੱਬੜ ਗੁਰਦਾਸਪੁਰ ਵਿਖੇ ਜਿਲਾ ਸਹਾਇਕ ਖੇਡ ਅਫਸਰ ਸ੍ਰੀ ਬੂਟਾ ਸਿੰਘ ਵੱਲੋਂ ਖੇਡਾਂ …
Read More »ਬਟਾਲਾ ‘ਚ ਅਜ਼ਾਦੀ ਦਿਹਾੜੇ ਸਬੰਧੀ ਤਿਆਰੀਆਂ ਜ਼ੋਰਾਂ ‘ਤੇ
ਦੇਸ਼ ਭਗਤੀ ਤੇ ਪੰਜਾਬੀ ਵਿਰਸੇ ਦੀ ਬੇਮਿਸ਼ਾਲ ਪੇਸ਼ਕਾਰੀ ਕਰਨਗੇ ਸਕੂਲੀ ਬੱਚੇ ਬਟਾਲਾ, 11 ਅਗਸਤ (ਨਰਿੰਦਰ ਬਰਨਾਲ) – ਬਟਾਲਾ ‘ਚ ਅਜ਼ਾਦੀ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਸਬੰਧੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਜਾਰੀ ਹਨ। ਸਥਾਨਕ ਰਾਜੀਵ ਗਾਂਧੀ ਸਟੇਡੀਅਮ ਸਰਕਾਰੀ ਪਾਲੀਟੈਕਨਿਕ ਕਾਲਜ ਵਿਖੇ ਮਨਾਏ ਜਾਣ ਵਾਲੇ ਅਜ਼ਾਦੀ ਸਮਾਗਮ ਵਿੱਚ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਦੀਆਂ ਤਿਆਰੀਆਂ ਦੀ ਦੂਸਰੀ ਰਿਹਸਲ ਅੱਜ ਸਥਾਨਕ …
Read More »ਸਰਕਾਰੀ ਆਯੁਰਵੈਦਿਕ ਮੈਡੀਕਲ ਕਾਲਜ ਪਟਿਆਲਾ 40 ਸੀਟਾਂ ਭਰਨ ਦੀ ਮਿਲੀ ਇਜ਼ਾਜ਼ਤ
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ)- ਸਰਕਾਰੀ ਆਯੁਰਵੈਦਿਕ ਮੈਡੀਕਲ ਕਾਲਜ, ਪਟਿਆਲਾ ਵਿਖੇ ਪਿਛਲੇ 3 ਸਾਲਾਂ ਤੋਂ ਕੋਈ ਵੀ ਦਾਖਲਾ ਨਹੀਂ ਸੀ ਹੋ ਰਿਹਾ, ਜਿਸ ਬਾਰੇ ਸ੍ਰੀ ਅਨਿਲ ਜੋਸ਼ੀ, ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਵੱਲੋਂ ਸਖਤ ਨੋਟਿਸ ਲੈਂਦਿਆਂ ਹੋਇਆਂ ਕਾਲਜ ਦੀ ਸਮੂਹ ਫੈਕਲਿਟੀ ਨਾਲ ਜੂਨ ਮਹੀਨੇ ਵਿੱਚ ਇੱਕ ਮੀਟਿੰਗ ਕੀਤੀ ਗਈ ਸੀ।ਕਾਲਜ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਜਾਣ ਕੇ ਉਨ੍ਹਾਂ ਨੂੰ ਤੁਰੰਤ …
Read More »
Punjab Post Daily Online Newspaper & Print Media