– ਕੰਵਲਜੀਤ ਕੌਰ ਢਿੱਲੋਂ Email :-kanwaldhillon16@gmail.com ਸਾਡੇ ਦੇਸ਼ ਨੂੰ ਅਜ਼ਾਦ ਹੋਇਆ ਭਾਵੇ 67 ਸਾਲ ਬੀਤ ਗਏ ਹਨ, ਪਰ ਇਸ ਅਜ਼ਾਦ ਦੇਸ਼ ਵਿੱਚ ਔਰਤ ਨੂੰ ਆਪਣੇ ਹਿੱਸੇ ਦੀ ਅਜ਼ਾਦੀ ਪ੍ਰਾਪਤ ਕਰਨ ਲਈ ਕਰੜ੍ਹੇਸਘਰੰਸ਼ ਦੀ ਲੋੜ ਹੈ। ਅੱਜ ਵੀ ਬਹੁਤ ਸਾਰੇ ਘਰਾਂ ਵਿੱਚ ਔਰਤਾਂ ਗੁਲਾਮੀ ਦੀ ਜ਼ਿੰਦਗੀ ਜੀ ਰਹੀਆ ਹਨ। ਘਰ-ਪਰਿਵਾਰ ਨਾਲ ਸਬੰਧਤ ਫੈਸਲਿਆਂ ਵਿੱਚ ਔਰਤਾਂ ਦੀ ਸਲਾਹ ਲੈਣੀ ਜਰੂਰੀ ਨਹੀ ਸਮਝੀ …
Read More »Daily Archives: August 14, 2014
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਆਨ ਲਾਈਨ ਰਾਈਟਿੰਗ ਸੀਰੀਜ਼ ਐਕਟੀਵਿਟੀ ਵਿੱਚ ਇਨਾਮ
ਅੰਮ੍ਰਿਤਸਰ, 14 ਅਗਸਤ (ਮਨਜੀਤ ਕੌਰ) ਸੀ.ਬੀ.ਐਸ.ਈ. ਵੱਲੋਂ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਸਰਵ-ਪੱਖੀ ਵਿਕਾਸ ਅਤੇ ਉਹਨਾਂ ਅੰਦਰਲੇ ਹੁਨਰ ਨੂੰ ਉਭਾਰਨ ਲਈ ਅਨੇਕਾਂ ਤਰ੍ਹਾਂ ਦੀਆਂ ਪ੍ਰਤਿਯੋਗਤਾਵਾਂ ਅਤੇ ਪ੍ਰਕ੍ਰਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਹਨਾਂ ਵਿੱਚ ਵਿਦਿਆਰਥੀਆਂ ਦੀ ਸਿਖਣ ਯੋਗਤਾ ਨੂੰ ਵਿਕਸਿਤ ਕਰਨ ਲਈ ਆਫ ਲਾਈਨ ਅਤੇ ਆਨ ਲਾਈਨ ‘ਰਾਈਟਿੰਗ ਸੀਰੀਜ਼’ ਦਾ ਆਰੰਭ ਕੀਤਾ ਗਿਆ ਹੈ। ਇਸ ਸਾਲ 5 ਅਗਸਤ 2014 ਤੋਂ 11 …
Read More »KCPS Champion in Table Tennis
Amritsar, Aug. 13 (Dharminder Rataul)- Khalsa College Public School (KCPS) emerged Champion in Punjab State Education Board district level Table Tennis Tournament, held at Sri Guru Harkrishan Public School, here today. The school has bagged the first position in tourney, said KCPS Principal Dr.Sarvjit Brar. KCPS defeated SL Bhavnas School in final. The players Ankush Duggal and Karanbir have excelled …
Read More »ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 17 ਨੂੰ
ਸ਼ੀ ਅਨਿਲ ਜੋਸ਼ੀ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)-ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ਆਪਣਾ ਵੱਢਮੁੱਲਾ ਯੋਗਦਾਨ ਪਾਉਣ ਵਾਲੇ ਮਦਨ ਲਾਲ ਢੀਂਗਰਾ ਦਾ ਰਾਜ ਪੱਧਰੀ ਸ਼ਹੀਦੀ ਸਮਾਗਮ 17 ਅਗਸਤ ਨੂੰ ਸਥਾਨਕ ਬੀ ਬੀ ਕੇ ਡੀ ਏ ਵੀ ਕਾਲਜ ਵਿਚ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਇਸ …
Read More »G.T . Road Student Wins Cash prizes in the CBSE Writing Series Activity
Amritsar, Aug. 13 (Manjit Kaur)- For the holistic development of the students, CBSE has recently started online and offline ‘Writing Series’. Inviting entries from the students on the inspirational life of Sri Pingali Venkayya . This writing series was conducted from 5th to 11th August,2014 in which G.T. Road student of class XI, Madhavi Thakur won two cash prizes of …
Read More »ਪੰਜਾਬ ਸੇਵਾ ਦਲ ਵਲੋਂ ਐੇਸਐਸਪੀ ਜਸਦੀਪ ਸਿੰਘ ਸਨਮਾਨਿਤ
ਅੰਮ੍ਰਿਤਸਰ, 13 ਅਗਸਤ (ਸਾਜਨ) – ਪੰਜਾਬ ਸੇਵਾ ਦਲ ਦੇ ਅਹੂਦੇਦਾਰਾਂ ਵਲੋਂ ਅੈਸਐਸਪੀ ਦਿਹਾਤੀ ਜਸਦੀਪ ਸਿੰਘ ਨੂੰ ਸ਼ੰਕਰ ਸਿੰਘ ਸਹੋਤਾ ਦੀ ਅਗਵਾਈ ਵਿੱਚ ਪੰਜਾਬ ਸੇਵਾ ਦਲ ਦੇ ਪੰਜਾਬ ਇੰਚਾਰਜ ਕੰਵਲਜੀਤ ਸਿੰਘ ਸਹੋਤਾ ਨੇ ਆਪਣੇ ਸਾਥੀਆ ਦੇ ਨਾਲ ਸਨਮਾਨਿਤ ਕੀਤਾ।ਸ਼ੰਕਰ ਸਿੰਘ ਸਹੋਤਾ ਅਤੇ ਕੰਵਲਜੀਤ ਸਿੰਘ ਸਹੋਤਾ ਨੇ ਅੈਸਐਸਪੀ ਦਿਹਾਤੀ ਜਸਦੀਪ ਸਿੰਘ ਨੂੰ ਸਨਮਾਨਿਤ ਕਰਨ ਤੋਂ ਬਾਅਦ ਗੱਲਬਾਤ ਕਰਦਿਆ ਕਿਹਾ ਕਿ ਜਸਦੀਪ ਸਿੰਘ …
Read More »ਖਾਲਸਾ ਕਾਲਜ ਪਬਲਿਕ ਸਕੂਲ ਟੇਬਲ ਟੈਨਿਸ ‘ਚ ਚੈਂਪੀਅਨ
ਅੰਮ੍ਰਿਤਸਰ, 13 ਅਗਸਤ (ਪ੍ਰੀਤਮ ਸਿੰਘ)-ਸਥਾਨਕ ਖਾਲਸਾ ਕਾਲਜ ਪਬਲਿਕ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਂਮੈਂਟ ‘ਚ ਲਗਾਤਾਰ ਚਾਰ ਵਾਰੀ ਪਹਿਲਾ ਸਥਾਨ ਹਾਸਲ ਕਰਨ ਵਾਲੀ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਨੂੰ ਹਰਾਕੇ ਚੈਂਪੀਅਨਸ਼ਿਪ ਆਪਣੇ ਨਾਂ ਕੀਤੀ। ਇਹ ਮੁਕਾਬਲਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ, ਜਿਸ ‘ਚ ਸ਼ਹਿਰ ਦੇ ਵੱਖ-ਵੱਖ ਸਕੂਲਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਮੁੱਢਲੀ ਖੋਜ ਵਿਧੀ ਅਤੇ ਖੋਜ ਨੈਤਿਕਤਾ ਵਿਖੇ ਵਿਸ਼ੇ ਤੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੀ.ਐਚ.ਡੀ ਅਤੇ ਪੋਸਟ ਡਾਕਟਰਲ ਖੋਜਾਰਥੀਆਂ ਲਈ ਮੁੱਢਲੀ ਖੋਜ ਵਿਧੀ ਅਤੇ ਖੋਜ ਨੈਤਿਕਤਾ ਵਿਸ਼ੇ ਤੇ ਵਰਕਸ਼ਾਪ ਅੱਜ ਇਥੇ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 21 ਖੋਜਾਰਥੀਆਂ ਨੇ ਭਾਗ ਲਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ, ਡਾ. ਟੀ.ਐਸ. ਬੇਨੀਪਾਲ ਸਮਾਪਤੀ ਸਮਾਰੋਹ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂ.ਪੀ.ਐਸ.ਸੀ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵੱਲੋਂ ਸ਼ਿਵਾ ਇਲੂਮੀਨੇਟਸ ਨਵੀਂ ਦਿੱਲੀ ਦੇ ਸਹਿਯੋਗ ਨਾਲ ਅੱਜ ਇਥੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਯੂ.ਪੀ.ਐਸ.ਸੀ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ 300 ਦੇ ਲੱਗਭਗ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ …
Read More »ਕੈਬਨਿਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਫਾਜਿਲਕਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਮੁੱਖ ਮਹਿਮਾਣ ਹੋਣਗੇ – ਡਿਪਟੀ ਕਮਿਸ਼ਨਰ
ਲੋਕਾਂ ਨੂੰ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਫਾਜਿਲਕਾ, 13 ਅਗਸਤ (ਵਿਨੀਤ ਅਰੋੜਾ) – 15 ਅਗਸਤ ਨੂੰ ਅਜ਼ਾਦੀ ਦਿਹਾੜੇ ‘ਤੇ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਸਮਾਰੋਹ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਚੋ. ਸੁਰਜੀਤ ਕੁਮਾਰ ਜਿਆਣੀ ਮੁੱਖ ਮਹਿਮਾਣ ਵੱਜੋਂ ਸ਼ਿਰਕਤ ਕਰਨਗੇ ਅਤੇ …
Read More »
Punjab Post Daily Online Newspaper & Print Media