Wednesday, November 25, 2026

Daily Archives: August 15, 2014

ਬੱਚਿਆਂ ਦੇ ਰਾਗ -ਰਤਨ ਸਬਦ ਗਾਇਨ ਮੁਕਾਬਲਿਆਂ ‘ਚ 75 ਦੇ ਕਰੀਬ ਬੱਚਿਆਂ ਨੇ ਭਾਗ ਲਿਆ

ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ)- ਗੁਰਦੁਆਰਾ ਸਾਹਿਬ ਸਿੰਘ ਸਭਾ ਐਨ.ਐਫ.ਐਲ ਕਲੋਨੀ ਵਿਖੇ ਬੱਚਿਆਂ (8 ਤੋਂ 14 ਸਾਲ ) ਦੇ ਰਾਗ -ਰਤਨ ਸਬਦ ਗਾਇਨ ਮੁਕਾਬਲੇ ਆਯੋਜਿਤ ਕੀਤੇ ਗਏ। ਇਸ ਮੌਕੇ  ਰਾਗ -ਰਤਨ ਗਾਇਨ ਮੁਕਾਬਲੇ ਪੰਥ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਜਗਸੀਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਪ੍ਰਿੰਸੀਪਲ ਸੁਖਵੰਤ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਦੀ ਆਪਣੀ …

Read More »

ਲਖਬੀਰ ਸਿੰਘ ਲੋਧੀਨੰਗਲ ਵੱਲੋਂ ਹਲਕਾ ਨਿਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ

ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਨੇ ਇਲਾਕਾ ਨਿਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਲੋਧੀਨੰਗਲ ਨੇ ਕਿਹਾ ਕਿ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪਗੜੀ ਸੰਭਾਲ ਲਹਿਰ, ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, …

Read More »

ਜਨਮ ਅਸ਼ਟਮੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ

ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੌਰਾਨ ਬਟਾਲਾ ਸ਼ਹਿਰ ਵਿੱਚ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਵੱਖ-ਵੱਖ ਵਿਭਾਗਾਂ ਨੂੰ ਅਗਾਉਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਅਪਣੇ ਦਫਤਰ ਵਿੱਚ ਜਨਮ ਅਸਟਮੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਡਾ. ਉਬਰਾਏ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ …

Read More »

ਮਾਸਟਰ ਕੇਡਰ ਦੀ ਬਲਾਕ ਬਟਾਲਾ ਦੀ ਮੀਟੰਗ ਆਯੋਜਿਤ

ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੀ ਇੱਕਾਈ ਬਲਾਕ ਬਟਾਲਾ ਦੀ ਇੱਕ ਜਰੂਰੀ ਮੀਟਿੰਗ ਹਜੀਰਾ ਪਾਰਕ ਬਟਾਲਾ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਂਨਗੀ ਮਾਸਟਰ ਕੇਡਰ ਯੂਨੀਅਨ ਬਲਾਕ ਬਟਾਲਾ ਦੇ ਪ੍ਰਧਾਂਨ ਰਜਿੰਦਰ ਸ਼ਰਮਾ ਨੇ ਕੀਤੀ ,ਮੀਟਿੰਗ ਦੌਰਾਨ ਸ੍ਰੀ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਦੇ ਸਾਰੇ ਵਰਕਰ 17 ਅਗਸਤ ਦੀ ਪਟਿਆਲਾ ਰੈਲੀ ਵਾਸਤੇ ਦਿਨ ਰਾਤ …

Read More »