ਘੁਮਾਣ ਦੇ ਵਿਕਾਸ ਲਈ 11 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਘੁਮਾਣ/ਬਟਾਲਾ, 16 ਅਗਸਤ ਨਰਿੰਦਰ ਬਰਨਾਲ) – ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਨੇ ਭਗਤ ਨਾਮਦੇਵ ਨਗਰ ਘੁਮਾਣ ਦੇ ਵਿਕਾਸ ਲਈ ਆਪਣੇ ਅਖਤਿਆਰੀ ਫੰਡ ‘ਚੋਂ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਡਾ. ਦਲਜੀਤ ਸਿੰਘ ਚੀਮਾਂ ਸਿੱਖਿਆ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ੁਕਰਾਨੇ ਵਜੋਂ ਬਾਬਾ ਨਾਮਦੇਵ …
Read More »Daily Archives: August 17, 2014
ਬਟਾਲਾ ਵਿਖੇ ਐੱਸ.ਡੀ.ਐੱਮ. ਬਟਾਲਾ ਰਜਤ ਉਬਰਾਏ ਨੇ ਲਹਿਰਾਇਆ ਕੌਮੀ ਝੰਡਾ
ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣਾਂ ਹਰ ਨਾਗਰਿਕ ਦਾ ਇਖਲਾਕੀ ਫਰਜ਼ – ਐੱਸ.ਡੀ.ਐੱਮ. ਉਬਰਾਏ ਬਟਾਲਾ, 16 ਅਗਸਤ (ਨਰਿੰਦਰ ਬਰਨਾਲ) – 68ਵਾਂ ਅਜ਼ਾਦੀ ਦਿਵਸ ਅੱਜ ਬਟਾਲਾ ਵਿਖੇ ਪੂਰੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਹਿਸੀਲ ਪੱਧਰੀ ਇਸ ਸੁਤੰਤਰਤਾ ਦਿਵਸ ਦੌਰਾਨ ਕੌਮੀ ਝੰਡਾ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਲਹਿਰਾਇਆ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਹੋਮਗਾਰਡ ਦੇ ਜਵਾਨਾਂ, ਐੱਨ.ਸੀ.ਸੀ. ਕੈਡਿਟਾਂ …
Read More »ਪ੍ਰਿੰਸੀਪਲ ਕੁਲਵੰਤ ਸਿੰਘ ਵਡਾਲਾ ਗ੍ਰੰਥੀਆਂ ਸਨਮਾਨਿਤ
ਬਟਾਲ, 16 ਅਗਸਤ (ਨਰਿਦਰ ਬਰਨਾਲ)- ਬੀਤੇ ਦਿਨੀ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜਾਦੀ ਸਮਾਗਮ ਆਯੋਜਿਤ ਕੀਤੇ ਗਏ । ਡਿਪਟੀ ਕਮਿਸ਼ਨਰ ਸ੍ਰੀ ਅਭੀਨਵ ਤ੍ਰਿਖਾ ਤੇ ਸਿਖਿਆ ਮੰਤਰੀ ਪੰਜਾਬ ਸਰਕਾਰ ਸ੍ਰੀ ਦਲਜੀਤ ਸਿੰਘ ਚੀਮਾ ਵੱਲੋ ਇਸ ਅਜਾਦੀ ਦਿਵਸ ਤੇ ਸਮਾਗਮਾ ਦੌਰਾਨ ਪ੍ਰਿੰਸੀਪਲ ਸ੍ਰੀ ਕੁਲਵੰਤ ਸਿੰਘ ਸਰਾਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਡਾਲਾ ਗ੍ਰੰਥੀਆਂ ਜਿਲਾ ਗੁਰਦਾਸਪੁਰ ਨੂੰ ਉਹਨਾ ਦੀ ਸਿਖਿਆ ਵਿਭਾਂਗ ਵਿਚ ਵਧੀਆ ਕਾਰਗੁਜਾਰੀ ਵਾਸਤੇ …
Read More »ਲਾਇਨਜ਼ ਕਲੱਬ ਮੁਸਕਾਨ ਨੇ ਕੁਸ਼ਟ ਆਸਰਮ ਵਿਖੇ ਮਨਾਇਆ ਅਜਾਦੀ ਦਿਵਸ
ਬਟਾਲਾ, 16 ਅਗਸਤ ( ਨਰਿੰਦਰ ਬਰਨਾਲ) – ਲੋਕ ਸੇਵਾ ਨੂੰ ਸਮੱਰਪਿਤ ਲਾਇੰਨਜ਼ ਕਲੱਬ ਦੀ 321-ਡੀ ਡ੍ਰਿਸਟ੍ਰਿਕ ਦੀ ਇਕਾਈ ਮੁਸਕਾਨ ਕਲੱਬ ਬਟਾਲਾ ਦੇ ਪ੍ਰਧਾਨ ਲਾਇੰਨ ਸ੍ਰੀ ਭਾਰਤ ਭੂਸਨ, ਲਾਇੰਨ ਸ੍ਰੀ ਹਰਭਜਨ ਸਿੰਘ ਸੇਖੋ ਜੋਨ ਚੇਅਰਮੈਨ, ਲਾਇਨ ਡਾ ਜਸਵਿੰਦਰ ਸਿੰਘ ਰੰਧਾਵਾ, ਲਾਇਨ ਗੁਰਪ੍ਰੀਤ ਸਿੰਘ ਕਾਲਾ ਨੰਗਲ, ਪ੍ਰਿੰਸੀਪਲ ਦਵਿੰਦਰ ਸਿੰਘ, ਲਾਇਨ ਡਾ. ਰਣਜੀਤ ਸਿਘ, ਖਜਾਨਚੀ ਲਾਇਨ ਬਰਿੰਦਰ ਸਿਘ, ਪੀ ਆਰ ਲਾਇਨਜ਼ ਕਲੱਬ ਮੁਸਕਾਨ ਨੇ …
Read More »
Punjab Post Daily Online Newspaper & Print Media