Wednesday, November 25, 2026

Daily Archives: August 24, 2014

ਰੁੱਖ ਲਗਾਓ-ਵਾਤਾਵਰਣ ਬਚਾਓ

ਅੰਮ੍ਰਿਤਸਰ, 23 ਅਗਸਤ (ਬਿਊਰੋ) – ਸਿਡਾਨਾ ਇੰਸਟੀਚਿਊਟ ਵਿਖੇ ਬੂਟੇ ਲਗਾਉਂਦੀਆਂ ਹੋਈਆਂ ਵਿਦਿਆਰਥਣਾਂ, ਸਟਾਫ ਅਤੇ ਮੈਨੇਜਮੈਂਟ ਕਮਟੀ ਤੋਂ ਜਯੋਤੀ ਸਿਡਾਨਾ

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚੋਂ ਸ਼੍ਰੋਮਣੀ ਕਮੇਟੀ ਦੀ ਨੁਮਾਇੰਦਗੀ ਘਟਾਉਣਾ ਨਿੰਦਣਯੋਗ- ਜਥੇ. ਅਵਤਾਰ ਸਿੰਘ

ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਲਏ ਗਏ ਅਹਿਮ ਫੈਸਲੇ ਫ਼ਤਹਿਗੜ੍ਹ ਸਾਹਿਬ, 23 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਇਕੱਤਰਤਾ ਹਾਲ ਵਿੱਚ ਹੋਈ ਜਿਸ ਵਿੱਚ ਸੈਕਸ਼ਨ 85, ਸੈਕਸ਼ਨ 87, ਟ੍ਰਸਟ ਤੇ ਅਮਲਾ ਵਿਭਾਗ ਦੇ …

Read More »

ਇੰਸਪਾਇਰ ਫਾਊਂਡੇਸ਼ਨ ਅੰਮ੍ਰਿਤਸਰ ਵਲੋਂ ਬੂੱਟੇ ਲਗਾਏ ਗਏ

ਅੰਮ੍ਰਿਤਸਰ, 23 ਅਗਸਤ (ਸਾਜਨਫ਼ਸੁਖਬੀਰ)- ਇੰਸਪਾਇਰ ਫਾਊਂਡੇਸ਼ਨ ਅੰਮ੍ਰਿਤਸਰ ਦੇ ਚੀਫ ਪੈਟਰਨ ਅਮਨ ਗੂਪਤਾ ਅਤੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਕਚਿਹਰੀ ਬਾਰ ਐੇਸੋਸੀਏਸ਼ਨ ਵਿਖੇ ਬੂੱਟੇ ਲਗਾਊਣ ਦੀ ਸ਼ੁਰਆਤ ਬਾਰ ਐੇਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਸੇਠੀ ਅਤੇ ਅੇੈਸੋਸੀਏਸ਼ਨ ਦੇ ਸਾਰੇ ਹੀ ਸਾਥੀਆਂ ਦੇ ਸਹਿਯੋਗ ਦੇ ਨਾਲ ਕੀਤੀ ਗਈ।ਜਿਸ ਵਿੱਚ ਮੁੱਖ ਤੋਰ ਤੇ ਭਾਜਪਾ ਦੀ ਸਾਬਕਾ ਸਿਹਤ ਮੰਤਰੀ ਲਛਮੀ ਕਾਂਤਾ ਚਾਵਲਾ, ਰੀਨਾ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਸਾਬਕਾ ਪ੍ਰਿੰਸੀਪਲ ਸ: ਸ਼ਿੰਗਾਰਾ ਸਿੰਘ ਢਿੱਲੋਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 23 ਅਗਸਤ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ: ਸ਼ਿੰਗਾਰਾ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੁੱਖ ਦੀ ਘੜੀ ‘ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਛੜੀ ਰੂਹ ਸ: ਢਿੱਲੋਂ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਜੋਈ ਕੀਤੀ ਅਤੇ …

Read More »

ਨੋਜਵਾਨ ਨਸ਼ੇ ਛੱਡ ਖੇਡਾਂ ਨੂੰ ਅਪਨਾਉਣ – ਜੋਸ਼ੀ

ਅੰਮ੍ਰਿਤਸਰ, 23 ਅਗਸਤ (ਪ੍ਰਵੀਨ ਸਹਿਗਲ) – ਸ਼੍ਰੀ ਕ੍ਰਿਸ਼ਨ ਪਹਿਲਵਾਨ ਪੀ.ਐਂਡ.ਟੀ ਅਖਾੜਾ ਸੋਸਾਈਟੀ ਵਲੋ ਅੱਜ ਕੈਬਿਨਟ ਮੰਤਰੀ ਅਨਿਲ ਜੋਸ਼ੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੋਕੇ ਤੇ ਕਮਲ ਕਿਸ਼ੋਰ ਨੇ ਮੰਤਰੀ ਅਨਿਲ ਜੋਸ਼ੀ ਵੱਲੋ ਸ਼ਹਿਰ ਵਿਚ ਖੇਡਾਂ ਨੂੰ ਉੱਪਰ ਚੁਕਣ ਦੇ ਉਪਰਾਲੇ ਬੜੇ ਸ਼ਲਘਾਯੋਗ ਹਨ ਕਿਉਂਕਿ ਅੱਜ ਅੱਜ ਨੋਜਵਾਨ ਨਸ਼ੇ ਦੀ ਦਲਦਲ ਵਿਚ ਫਸਕੇ ਅਪਨੀ ਜਵਾਨੀ ਬਰਬਾਦ ਕਰ ਰਹੇ ਹਨ। ਇਸ ਦਲਦਲ …

Read More »

ਗੁਰੂ ਤੇਗ ਬਹਾਦੂਰ ਕਾਲਜ ਦੀ ਊਸਾਰੀ ਲਈ ਅਨਿਲ ਜੋਸ਼ੀ ਨੇ ਦਿੱਤਾ 3 ਲੱਖ ਦਾ ਚੈਕ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ ਸੱਗੂ)- ਗੁਰੂ ਤੇਗ ਬਹਾਦੂਰ ਕਾਲਜ ਫਾਰ ਵੂਮੈਨ ਹਵੇਲੀ ਰਾਮਗੜੀਆ ਨਜਦੀਕ ਸ਼੍ਰੀ ਹਰਿੰਮੰਦਰ ਸਾਹਿਬ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਵਿੱਚ ਅਹਿਮ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਲੋਕਲ ਬਾਡੀਜ਼ ਮੰਤਰੀ ਅਨਿਲ ਜੋਸ਼ੀ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸੈਕਟਰੀ ਤਰੂਣ ਚੂਗ, ਕੌਂਸਲਰ ਜਰਨੈਲ ਸਿੰਘ ਢੋਟ ਅਤੇ ਵਾਰਡ ਨੰ. 23 ਦੀ ਕੌਂਸਲਰ ਦੇ ਪਤੀ ਲਵਿੰਦਰ ਬੰਟੀ …

Read More »