30 ਅਗਸਤ ਸੰਪੂਰਨਤਾ ਦਿਵਸ ‘ਤੇ …
Read More »Daily Archives: August 31, 2014
ਪੁਲਿਸ ਤੋਂ ਡਰੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ)- ਸਥਾਨਕ ਸੁਲਤਾਨਵਿੰਡ ਪਿੰਡ ਦੇ ਇੱਕ ਨੌਜਵਾਨ ਵਲੋਂ ਤੂਤ ਦੇ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੁਲਤਨਵਿੰਡ ਲਿੰਕ ਰੋਡ ਸਤਿਤ ਸੁਭਾਸ਼ ਕਲੌਨੀ ਵਾਸੀ 18 ਸਾਲਾ ਨੌਜਵਾਨ ਹਰਜੀਤ ਸਿੰਘ ਹਨੀ ਸਪੁੱਤਰ ਹਰਪਾਲ ਸਿੰਘ ਦੇ ਸਪੁੱਤਰ ਨੂੰ ਕੁੱਝ ਦਿਨ ਪਹਿਲਾਂ ਗੋਹਲਵੜ ਥਾਣੇ ਦੀ ਪੁਲਿਸ ਨੇ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ …
Read More »ਪੁਲਿਸ ਸੁਵਿਧਾ ਸੈਂਟਰਾਂ ਵਿੱਚ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਸਬੰਧੀ ਲਗਾਇਆ ਕੈਂਪ
ਤਰਸਿੱਕਾ, 30 ਅਗਸਤ (ਕੰਵਲਜੀਤ ਜੋਧਾਨਗਰੀ) – ਪੰਜਾਬ ਸਰਕਾਰ ਵੱਲੋ ਪੁਲਿਸ ਥਾਣਿਆ ਵਿੱਚ ਖੋਲੇ ਗਏ ਸੁਵਿਧਾ ਸੈਂਟਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋ ਲੋਕਾਂ ਨੂੰ ਜਾਣੂ ਕਰਾਉਣ ਲਈ ਲਈ ਸੰਤ ਬਾਬਾ ਲਾਭ ਸਿੰਘ ਸੀਨੀਅਰ ਸੈਕੰਡਰੀ ਸਕੂਲ ਗੁਰੂ ਕੀ ਬੇਰ ਸਾਹਿਬ ਵਿਖੇ ਸੈਮੀਨਾਰ ਕੈਂਪ ਲਗਾਇਆ ਗਿਆ। ਜਿਸ ਨੂੰ ਸੰਬੋਧਨ ਕਰਦਿਆ ਸ੍ਰੀ ਕਮਲੇਸ ਚੰਦ ਨੇ ਕੈਂਪ ਲਗਾਉਣ ਦਾ ਮਕਸਦ ਸਾਂਝ ਕੇਂਦਰ ‘ਤੇ ਦਿੱਤੀਆ ਜਾਣ ਵਾਲੀਆਂ …
Read More » ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸੰਤ ਬਾਬਾ ਦਰਸ਼ਨ ਸਿੰਘ ਜੀ …
Read More »ਫੀਬਾ ਵੱਲੋਂ ਸਿੱਖ ਖਿਡਾਰੀਆਂ ਦੀ ਦਸਤਾਰ ‘ਤੇ ਪਾਬੰਦੀ – ਸਿੱਖਾਂ ਵਿੱਚ ਭਾਰੀ ਰੋਸ
ਅਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੀਬਾ ਵੱਲੋਂ ਸਿੱਖ ਖਿਡਾਰੀਆਂ ਦੀ ਦਸਤਾਰ (ਪਟਕੇ) ‘ਤੇ ਪਾਬੰਦੀ ਹਟਾਉਣ ‘ਚ ਦੇਰੀ ਕਰਨ ਤੇ ਸਖਤ ਵਿਰੋਧ ਜਤਾਇਆ ਹੈ। ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਕਈ ਦਹਾਕਿਆਂ ਤੋਂ ਸਿੱਖ ਐਥਲੀਟ ਕਈ ਮੁਕਾਬਲੇਬਾਜੀ ਖੇਡਾਂ ਜਿਸ ਵਿੱਚ ਐਨ ਸੀ ਸੀ ਏ …
Read More »ਧਰਮ ਪ੍ਰਚਾਰ ਕਮੇਟੀ ਵ’ਲੋਂ ਮਿਸ਼ਨਰੀ ਕਾਲਜਾਂ ਲਈ ਨਿਯਮ ਤੇ ਸਿਲੇਬਸ ਜਾਰੀ
ਅਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਦੀਆਂ ਮਿਸ਼ਨਰੀ ਸੰਸਥਾਵਾਂ ਲਈ ਨਿਯਮ ਤੇ ਸਿਲੇਬਸ ਜਾਰੀ ਕੀਤਾ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵ’ਲੋਂ ਸਾਰੇ ਵਿ’ਦਿਅਕ ਅਦਾਰਿਆਂ ਦਾ ਸਿਲੇਬਸ ਇਕਸਾਰ ਕਰ ਦਿ’ਤਾ ਗਿਆ ਹੈ, ਜੋ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਵਿ’ਦਿਅਕ ਅਦਾਰਿਆਂ ਦੇ ਸਿਲੇਬਸ ਨੂੰ ਇਕਸਾਰ ਕਰਨ ਲਈ ਸਬੁਕਮੇਟੀ ਵਿਵਿੱਚ …
Read More »ਐਸ.ਜੀ.ਪੀ.ਸੀ ਦੇ ਪਲੇਠੇ ਹਾਕੀ ਟੂਰਨਾਮੈਂਟ ‘ਚ ਕਮੇਟੀ ਦੀ ਟੀਮ ਚੈਂਪੀਅਨ
ਪਹਿਲਾ ਰਾਜ ਪੱਧਰੀ 3 ਦਿਨਾਂ ਸ਼੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਸੰਪੰਨ ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਬੇਮਿਸਾਲ ਪ੍ਰਬੰਧਾਂ ਤੇ ਡਾਇਰੈਕਟਰ ਸਪੋਰਟਸ ਪ੍ਰਿੰ. ਬਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਬਾਬਾ ਬਕਾਲਾ ਸਾਹਿਬ ਦੇ ਸ਼੍ਰੀ ਗੁਰੂ ਤੇਗ ਬਹਾਦਰ ਹਾਕੀ ਸਟੇਡੀਅਮ ਵਿਖੇ ਅੰਡਰ-17 ਸਾਲ ਉਮਰ ਵਰਗ ਦੇ ਹਾਕੀ ਖਿਡਾਰੀਆਂ ਦਾ ਪਲੇਠਾ ਸੂਬਾ ਪੱਧਰੀ 3 …
Read More »ਛੋਟੇਪੁਰ ਅਤੇ ਭਗਵੰਤ ਮਾਨ ਨੂੰ ‘ਆਪ’ ਪੰਜਾਬ ਦਾ ਚਾਰਜ ਮਿਲਣ ‘ਤੇ ਹਲਕਾ ਬਾਬਾ ਬਕਾਲਾ ਸਾਹਿਬ ਵੱਲੋ ਵਧਾਈ
ਵਧੀਆ ਤਰੀਕੇ ਨਾਲ ਕੀਤਾ ਜਾਵੇਗਾ ਬੂਥ ਕਮੇਟੀਆਂ ਦਾ ਗਠਨ – ਸੁਰਜੀਤ ਸਿੰਘ ਕੰਗ ਰਈਆਫ਼ਤਰਸਿੱਕਾ, 30 ਅਗਸਤ (ਬਲਵਿੰਦਰ ਸੰਧੂਫ਼ ਕੰਵਲਜੀਤ ਜੋਧਾ ਨਗਰੀ) – ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ ਸੁਰਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਆਉਣ ਵਾਲੇ ਸਮੇ ਵਿੱਚ ਬੂਥ ਲੈਵਲ ਦੀਆਂ ਕਮੇਟੀਆਂ ਨੂੰ ਵਧੀਆ ਰੂਪ-ਰੇਖਾ ਦੇਣ ਅਤੇ ਆਮ ਲੋਕਾਂ ਨੂੰ ਉਹਨਾਂ ਦੇ …
Read More »489 Cases settled from 603 cases taken up involving Rs. 3,33,90,443/- in Lok Adalat
Amritsar, Aug. 30 (Punjab Post Bureau)- District Legal Services Authority, Amritsar under the able guidance of Sh. Gurbir Singh, District & Sessions Judge-cum-Chairman, District Legal Services Authority, Amritsar today organized the monthly Lok Adalat in the District Court Complex. In order to organize this monthly Lok Adalat 10 benches were constituted for taking up matters for disposal of cases. All …
Read More »ਰਿਆਇਤੀ ਤੇ ਮਿਆਰੀ ਸਿੱਖਿਆ ਦੇਣ ਲਈ ਦਿੱਲੀ ਕਮੇਟੀ ਖੋਲੇਗੀ ਈਵਨਿੰਗ ਸਕੂਲ
ਨਵੀਂ ਦਿੱਲੀ, 30 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਇਵਨਿੰਗ ਸ਼ਿਫਟ ਵਿਚ ਰਿਆੲਤੀ ਦਰਾਂ ਤੇ ਮਿਆਰੀ ਸਿੱਖਿਆ ਦੇਣ ਲਈ ਪ੍ਰਧਾਨ ਮਨਜੀਤ ਸਿੰੰਘ ਜੀ.ਕੇ. ਦੀ ਅਗੁਵਾਈ ਹੇਠ ਨਵੇਂ ਸਕੂਲ ਖੋਲਣ ਲਈ ਮੀਟਿੰਗ ਕੀਤੀ ਗਈ। ਅਗਲੇ ਵਿਦਿਅਕ ਵਰ੍ਹੇ ਤੋਂ ਇਨ੍ਹਾਂ ਸਕੂਲਾਂ ਦੇ ਖੋਲਣ ਦੀ ਆਸ ਜਤਾਉਂਦੇ ਹੋਏ ਜੀ.ਕੇ. ਵੱਲੋਂ …
Read More »
Punjab Post Daily Online Newspaper & Print Media