Wednesday, November 25, 2026

Monthly Archives: August 2014

ਕਾਬਲ ਦੇ ਸਿੱਖਾਂ ਦੀ ਨਾਗਰਿਕਤਾ ਦਾ ਮਸਲਾ ਛੇਤੀ ਹੱਲ ਕਰਵਾਵੇਗੀ ਦਿੱਲੀ ਕਮੇਟੀ- ਜੀ.ਕੇ

ਗੁਰਬਾਣੀ ਕੰਠ ਪ੍ਰਤਿਯੋਗਿਤਾ ਲਈ ਪੁਰਣ ਸਹਿਯੋਗ ਦੇਣ ਦੀ ਕੀਤੀ ਪੇਸ਼ਕਸ਼ ਨਵੀਂ ਦਿੱਲੀ, 30 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-2 ਦੀ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਜਾ ਰਹੀ ਚੌਥੀ ਅਰਥਾਂ ਸਹਿਤ ਗੁਰਬਾਣੀ ਕੰਠ ਪ੍ਰਤਿਯੋਗਿਤਾ 2014 ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਣ ਸਹਿਯੋਗ ਦੇਣ ਦੀ ਪੇਸ਼ਕਸ਼ ਕਰਨ ਦੇ ਨਾਲ ਹੀ ਕਾਬੂਲ ਦੀ ਸੰਗਤਾਂ ਦੇ ਨਾਗਰਿਕਤਾ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਸਬੰਧੀ ਦਿੱਲੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ 1 ਸਤੰਬਰ ਨੂੰ

ਨਵੀਂ ਦਿੱਲੀ, 30 ਅਗਸਤ (ਅੰਮ੍ਰਿਤ ਲਾਲ ਮੰਨਣ)- ਸਰਬ-ਸਾਂਝੀਵਾਲਤਾ ਦੇ ਸੰਦੇਸ਼ਵਾਹਕ ਅਤੇ ਦਸਾਂ ਪਾਤਸ਼ਾਹੀਆਂ ਦੇ ਜੋਤਿ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 1 ਸਤੰਬਰ (16 ਭਾਦੋਂ ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ …

Read More »

DAV Public School Shines in Punjab School Lawn Tennis Championship

     Amritsar, Aug. 30 (Punjab Post Bureau)- DAV Public School , Lawrence Road , Amritsar bagged First Position and Third Position in 60th Punjab  School Lawn Tennis Championship held in Amritsar . The U – 17 (Boys) team stood first in the championship. The boys team comprised of  Manav Bharany of X and  Vidhant Mahajan IX Class  The U …

Read More »

ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਵਲੋਂ ਮੀਤ ਪ੍ਰਧਾਨ ਡਾ: ਸੰਤੋਖ ਸਿੰਘ ਦਾ ਅਸਤੀਫਾ ਪ੍ਰਵਾਨ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਅੱਜ ਗੁਰੂਦੁਆਰਾ ਸਾਹਿਬ ਵਿਖੇ ਹੋਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਕਾਰਜਸਾਧਕ ਕਮੇਟੀ ਦੀ ਇਕੱਤਰਤਾ ਵਿਚ ਸਾਰੇ ਹਾਜਰ ਮੈੰਬਰ ਸਾਹਿਬਾਨ ਦੀ ਸਹਿਮਤੀ ਨਾਲ ਮੀਤ ਪ੍ਰਧਾਨ ਡਾ: ਸੰਤੋਖ ਸਿੰਘ  ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਇਸ ਤੋ ਇਲਾਵਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਤਰੱਕੀ ਵਾਸਤੇ ਲੌੜੀਦੀ …

Read More »

HCL visits CKDMIT Amritsar for Joint Campus Placement

Amritsar, August, 30 (Manjit Kaur)- CKD Institute of Management & Technology (CKDIMT) conducted a successful joint campus placement drive for the HCL Technologies Ltd (Business Services) here today. The mega placement drive was open for all streams MBA; BCA; BBA; B.Sc (ATHM); B.COM and B.TECH in for freshers as well as experienced candidates. Above 5oo candidates from 24 colleges across …

Read More »

 ਕੁਵੈਤ ਵਿੱਚ ਗ੍ਰਿਫਤਾਰ ਪੰਜਾਬੀਆਂ ਦਾ ਮਸਲਾ ਸੁਸ਼ਮਾ ਸਵਰਾਜ ਕੋਲ ਉਠਾਵਾਂਗਾ- ਬਾਦਲ

ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦਾ ਤਿੰਨ ਦਿਨਾਂ ਧੰਨਵਾਦੀ ਦੌਰਾ ਸ਼ੁਰੂ ਬਠਿੰਡਾ/ਤਲਵੰਡੀ ਸਾਬੋ 30 ਅਗਸਤ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੁਵੈਤ ਵਿੱਚ ਝਗੜੇ ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕੀਤੇ 24 ਪੰਜਾਬੀ ਕਾਮਿਆਂ ਦੀ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਉਹ ਵਿਦੇਸ਼ੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਗੱਲਬਾਤ ਕਰਕੇ ਇਨ੍ਹਾਂ …

Read More »

ਗੁਰੂ ਨਾਨਕ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ਦੀ ਚੈਕਿੰਗ – ਡਿਪਟੀ ਕਮਿਸ਼ਨਰ

ਹਸਪਤਾਲ ਵਿੱਚ ਦਵਾਈਆਂ ਦਾ ਪ੍ਰਬੰਧ ਨਹੀਂ ਡਾਕਟਰਾਂ ਵੱਲੋਂ ਮਰੀਜਾਂ ਨੂੰ ਟੈਸਟ ਬਾਹਰੋਂ ਕਰਵਾਉਣ ਲਈ ਕਿਹਾ ਜਾਂਦਾ ਹੈ  ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ)- ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਮਰੀਜਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਗੁਰੂ ਨਾਨਕ ਹਸਪਤਾਲ ਅਤੇ ਸਿਵਲ ਹਸਪਤਾਲ ਦਾ ਦੌਰਾ ਕੀਤਾ।ਡਿਪਟੀ ਕਮਿਸ਼ਨਰ ਨੇ ਹਸਪਤਾਲ ਵਿੱਚ ਦਾਖਲ ਮਰੀਜਾਂ …

Read More »

ਨਾਰਕੋਟਿਕਸ਼ ਸੈਲ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਜੰਡਿਆਲਾ ਗੁਰ, 29 ਅਗਸਤ (ਹਰਿੰਦਰਪਾਲ ਸਿੰਘ) – ਪੁਲਿਸ ਜਿਲ੍ਹਾ ਦਿਹਾਤੀ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਏ ਜਾ ਰਹੇ ਮੁਹਿੰਮ ਦੇ ਤਹਿਤ ਨਾਰਕੋਟਿਕਸ਼ ਸੈਲ ਇੰਚਾਰਜ ਰਵੇਲ ਸਿੰਘ ਭੈੜੇ ਅਨਸਰਾਂ ਦੀ ਤਲਾਸ ਵਿੱਚ ਆਪਣੀ ਪੁਲਿਸ ਪਾਰਟੀ ਸਮੇਤ ਗਸਤ ਕਰ ਰਹੇ ਸਨ ਤਾਂ ਉਹਨਾਂ ਨੂੰ ਪਿੰਡ ਬੁੱਤ ਦੇ ਨਜਦੀਕ ਇੱਕ ਵਿਅਕਤੀ ਆਉਂਦਿਆਂ ਦਿਖਾਈ ਦਿੱਤਾ, ਜਿਸ ਨੂੰ ਉਨਾਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਮਨਾਇਆ ‘ਖੇਡ ਦਿਵਸ’

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸ’ਗੂ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮਦਿਨ ‘ਖੇਡ ਦਿਵਸ’ ਦੇ ਰੂਪ ਵਿੱਚ ਮਨਾ ਕੇ ਇਸ ਮਹਾਨ ਖਿਡਾਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ।ਖੇਡ ਦਿਵਸ ਦੇ ਅਵਸਰ ਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ …

Read More »