Wednesday, November 25, 2026

Monthly Archives: August 2014

ਇਰਾਕ ਵਿਚ ਫਸੇ ਭਾਰਤੀ ਕਿਰਤੀਆਂ ਬਾਰੇ ਕਿਸੇ ਵੀ ਅਫਵਾਹ ਵਿੱਚ ਕੋਈ ਸਚਾਈ ਨਹੀਂ – ਸੁਸ਼ਮਾ ਸਵਰਾਜ

ਪੰਜਾਬ ਦੀ ਤਰਜ ‘ਤੇ ਬਾਕੀ ਸੂਬੇ ਵੀ ਇਰਾਕ ਪੀੜਤਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇਣ – ਹਰਸਿਮਰਤ ਕੌਰ ਬਾਦਲ ਮਜੀਠੀਆ ਦੇ ਯਤਨਾਂ ਸਦਕਾ ਪੀੜਤ ਪਰਿਵਾਰਾਂ ਵਲੋ ਚੌਥੀ ਵਾਰ ਵਿਦੇਸ਼ ਮੰਤਰੀ ਨਾਲ ਮੁਲਾਕਾਤ, ਆਸ ਵਿੱਚ ਆਈ ਮਜਬੂਤੀ ਅਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ )- ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਜ ਨੇ ਇਰਾਕ ਵਿਚ ਫਸੇ ਭਾਰਤੀ ਕਿਰਤੀਆਂ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ …

Read More »

ਮਹਾਂਕਾਲੀ ਮੰਦਰ ‘ਚ ਧੂੁਮ ਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਅੰਮ੍ਰਿਤਸਰ, 19 ਅਗਸਤ (ਸਾਜਨ/ਸੁਖਬੀਰ) – ਵੇਕਰਾ-ਮਜੀਠਾ ਰੋਡ ਬਾਈਪਾਸ ‘ਤੇ ਪੈਂਦੇ ਖੜਕ ਸਿੰਘ ਵਾਲਾ ਸਥਿਤ ਮਹਾਂਕਾਲੀ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂੁਮ-ਧਾਮ ਦੇ ਨਾਲ ਮੰਦਰ ਦੇ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਮਨਾਇਆ ਗਿਆ।ਇਸ ਸ਼ੁੱਭ ਮੌਕੇ ‘ਤੇ ਸ਼ਹਿਰ ਦੀਆਂ ਵੱਖ ਵੱਖ ਭਜਨ ਮੰਡਲੀਆਂ ਨੇ ਭਜਨਾ ਦਾ ਗੂਣਗਾਣ ਕਰਕੇ ਸ਼੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿੱਚ ਹਾਜਰੀਆਂ ਭਰੀਆਂ।ਪ੍ਰਧਾਨ ਰਿਤੇਸ਼ ਸ਼ਰਮਾ …

Read More »

ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ‘ਤੇ ਖੀਰ ਪੂੜਿਆਂ ਦਾ ਲਗਾਇਆ ਲੰਗਰ

ਅੰਮ੍ਰਿਤਸਰ, 19 ਅਗਸਤ (ਸਾਜਨ/ਸੁਖਬੀਰ) – ਭਾਈ ਬਾਲਾ ਜੀ ਮਰਦਾਨਾ ਜੀ ਫ੍ਰੀ ਸਿਲਾਈ ਸੈਂਟਰ ਦੇ ਚੇਅਰਮੈਨ ਮਾਸਟਰ ਸੁਰਿੰਦਰਪਾਲ ਮਹਿੰਦਰੂ ਦੀ ਅਗਵਾਈ ਵਿੱਚ ਹਰ ਸਾਲ ਦੀ ਤਰਾਂ ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ‘ਤੇ  ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਸੇਵਾ ਕਰਦੇ ਹੋਏ ਰਨਜੀਤ ਸਿੰਘ, ਉਮਕਾਰ ਸਿੰਘ, ਮਨਿੰਦਰ ਸਿੰਘ, ਹਰਜਿੰਦਰ ਸਿੰਘ, ਜਗਦੀਸ਼ ਰਾਜ ਅਤੇ ਹੋਰ।

Read More »

ਲੁੱਟ-ਖੋਹ ਅਤੇ ਛੇੜਖਾਨੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰਨ ਦੀ ਠਝਪ

ਜੰਡਿਆਲਾ ਗੁਰੂ, 19 ਅਗਸਤ (ਹਰਿੰਦਰਪਾਲ ਸਿੰਘ) – ਗੁਰਜੀਤ ਕੌਰ ਪਤਨੀ ਜਰਨੈਲ ਸਿੰਘ, ਵਾਸੀ ਪਿੰਡ ਮੱਲੀਆਂ, ਨਜਦੀਕ ਜੰਡਿਆਲਾ ਗੁਰੂ, ਜਿਲ੍ਹਾ ਅੰਮ੍ਰਿਤਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਅਮਰਜੀਤ ਸਿੰਘ, ਵਾਸੀ ਪਿੰਡ ਮਾਲੋਵਾਲ, ਤਹਿ: ਬਾਬਾ ਬਕਾਲਾ, ਜਿਲ੍ਹਾ ਅੰਮ੍ਰਿਤਸਰ ਅਤੇ ਰਣਜੀਤ ਸਿੰਘ ਉਰਫ ਲਾਡੀ ਪੁੱਤਰ ਮੁਖਤਿਆਰ ਸਿੰਘ, ਵਾਸੀ ਸੇਖੁਪੂਰਾ ਮੁੱਹਲਾ, ਜੰਡਿਆਲਾ ਗੁਰੂ ਅਤੇ ਇਹਨਾਂ ਦੇ ਹੋਰ ਇੱਕ ਸਾਥੀ ਦੇ …

Read More »

ਸ਼੍ਰੀ ਕ੍ਰਿਸ਼ਣ ਦੀ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਗਊਸ਼ਾਲਾ ‘ਚ ਮਨਾਇਆ

ਫਾਜਿਲਕਾ, 19 ਅਗਸਤ (ਵਿਨੀਤ ਅਰੋੜਾ) : ਗਊ ਰੱਖਿਆ ਸੇਵਾ ਸੁਸਾਹਿਟੀ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਣ ਜੀ ਦਾ ਜਨਮ ਅਸ਼ਟਮੀ ਗਊ ਰਕਸ਼ਣੀ ਸਭਾ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਵਿਸ਼ਵ ਹਿੰਦੂ ਪਰਿਸ਼ਦ  ਜ਼ਿਲ੍ਹਾ ਪ੍ਰਧਾਨ ਲੀਲਾਧਰ ਸ਼ਰਮਾ, ਮਹਿੰਦਰ ਪ੍ਰਤਾਪ ਧੀਂਗੜਾ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਉੱਤੇ ਭਜਨ ਸ਼ਾਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਸ਼੍ਰੀ ਪ੍ਰਦੁਮਣ ਸ਼ਰਮਾ, ਕਾਲੀ ਰਾਵਣ,  ਅਨੁਰਾਧਾ ਸ਼ਰਮਾ ਅਤੇ ਦੇਵ ਰਾਜ ਕਟਾਰੀਆ …

Read More »

ਫਾਜ਼ਿਲਕਾ ਜ਼ਿਲ੍ਹੇ ਵਿਚ ਬਲਾਕ ਪੱਧਰ ਤੇ 1 ਕਰੋੜ 25 ਲੱਖ ਦੀ ਲਾਗਤ ਨਾਲ 5 ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਸਥਾਪਿਤ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 19 ਅਗਸਤ (ਵਿਨੀਤ ਅਰੋੜਾ) – ਮਹਾਤਮਾ ਗਾਂਧੀ ਰਾਸ਼ਟਰੀ ਰੁਜ਼ਗਾਰ ਗਾਰੰਟੀ ਸਕੀਮ ਤਹਿਤ ਫਾਜ਼ਿਲਕਾ ਜਿੱਲ੍ਹੇ ਦੇ 5 ਬਲਾਕਾਂ ਅਬੋਹਰ, ਖੁਈਆਂ ਸਰਵਰ, ਫਾਜ਼ਿਲਕਾ, ਜਲਾਲਾਬਾਦ ਅਤੇ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਬਲਾਕ ਪੱਧਰ ਦੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਗਈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਪ੍ਰਾਜੈਕਟ ਕੋਆਰਡੀਨੇਟਰ ਮਗਨਰੇਗਾ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ …

Read More »

ਸਿੱਖ ਕੌਮ ਨੂੰ ਜਜ਼ਬ ਕਰਨ ਦਾ ਸੁਪਨਾ ਲੈਣ ਵਾਲੇ ਪਹਿਲੇ ਸਿੱਖ ਇਤਿਹਾਸ ਪੜਨ – ਜੀ. ਕੇ

ਨਵੀਂ ਦਿੱਲੀ, 19 ਅਗਸਤ (ਅੰਮ੍ਰਿਤ ਲਾਲ ਮੰਨਣ)- ਸਿੱਖ ਕੌਮ ਇੱਕ ਵੱਖਰੀ ਕੌਮ ਹੈ, ਇਸ ਨੂੰ ਜਜ਼ਬ ਕਰਣ ਦਾ ਸੁਪਨਾ ਪਾਲਣ ਵਾਲਿਆਂ ਨੂੰ ਪਹਿਲੇ ਮਾਣਮੱਤੇ ਸਿੱਖ ਇਤਿਹਾਸ ਤੋਂ ਜਾਣੂੰ ਹੋਣ ਤੋਂ ਬਾਅਦ ਹੀ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ. ਨੇ ਕੁਝ ਦੱਖਣਪੰਥੀ ਹਿੰਦੂ ਆਗੂਆਂ ਵੱਲੋਂ …

Read More »

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਕੀਤੀ ਕੇਂਦਰੀ ਮੰਤਰੀ ਅਰੁਣ ਜੇਤਲੀ ਨਾਲ ਵਿਸ਼ੇਸ਼ ਮੁਲਾਕਾਤ

ਵਰਲਡ ਸਿੱਖ ਐਜੂਕੇਸ਼ਨਲ ਕਾਨਫਰੰਸ ਅਤੇ ਸੀ. ਕੇ. ਡੀ. ਇੰਸਟੀਚਿਊਟ ਆਫ ਟੈਕਨਾਲੋਜੀ ਤਰਨਤਾਰਨ ਦੇ ਉਦਘਾਟਨ ਲਈ ਦਿੱਤਾ ਸੱਦਾ ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘਸੱਗੂ)- ਦੇਸ਼ ਦੇ ਰੱਖਿਆ ਅਤੇ ਵਿੱਤ ਮੰਤਰੀ ਸੀ੍ਰ ਅਰੁਣ ਜੇਤਲੀ ਦੀ ਅੰਮ੍ਰਿਤਸਰ ਫੇਰੀ ਦੌਰਾਨ ਪ੍ਰਧਾਨ, ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ: ਚਰਨਜੀਤ ਸਿੰਘ ਚੱਢਾ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਜਿਸ ਦੌਰਾਨ ਉਨ੍ਹਾਂ ਸੀ੍ਰ ਅਰੁਣ ਜੇਤਲੀ ਨੂੰ ਵਿਸ਼ਵ ਪੱਧਰ …

Read More »

ਵਿਰਸਾ ਵਿਹਾਰ ਸੁਸਾਇਟੀ ਵੱਲੋਂ ਉੱਘੇ ਗਾਇਕ ਬਰਕਤ ਸਿੱਧੂ ਨੂੰ ਸ਼ਰਧਾਂਜਲੀ

ਅੰਮ੍ਰਿਤਸਰ, 18 ਅਗਸਤ (ਦੀਪ ਦਵਿੰਦਰ) – ਪਿਛਲੇ ਦਿਨੀਂ ਵਿਛੋੜਾ ਦੇ ਗਏ ਨਾਮਵਰ ਸੂਫ਼ੀ ਗਾਇਕ ਬਰਕਤ ਸਿੱਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਇਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿੱਚ ਉੱਘੇ ਲੇਖਕਾਂ, ਕਲਾਕਾਰਾਂ ਤੇ ਗਾਇਕਾਂ ਨੇ ਹਿੱਸਾ ਲਿਆ। ਇਹਨਾਂ ਵਿੱਚ ਸ੍ਰੀਮਤੀ ਗੁਰਮੀਤ ਬਾਵਾ, ਪ੍ਰਮਿੰਦਰਜੀਤ, ਕੇਵਲ ਧਾਲੀਵਾਲ, ਸੁਖਬੀਰ ਅੰਮ੍ਰਿਤਸਰੀ, ਰਮੇਸ਼ ਯਾਦਵ, ਭੂਪਿੰਦਰ ਸਿੰਘ ਸੰਧੂ, ਮਲਵਿੰਦਰ, ਡਾ: …

Read More »