Wednesday, November 25, 2026

Monthly Archives: August 2014

ਜਿਲ੍ਹਾ ਕਾਂਗਰਸ ਸੇਵਾ ਦਲ ਅੰਮ੍ਰਿਤਸਰ ਨੇ ਮਨਾਇਆ ਅਜ਼ਾਦੀ ਦਿਹਾੜਾ

ਅੰਮ੍ਰਿਤਸਰ, 14 ਅਗਸਤ (ਸਾਜਨ/ਸੁਖਬੀਰ)- ਜਿਲਾ ਕਾਂਗਰਸ ਭਵਨ ਵਿਖੇ ਜਿਲ੍ਹਾ ਕਾਂਗਰਸ ਸੇਵਾ ਦਲ ਵਲੋਂ ਮਨੋਹਰ ਲਾਲ ਮੰਨਣ ਜਿਲਾ ਚੀਫ ਦੀ ਅਗਵਾਈ ਵਿੱਚ ਦੇਸ਼ ਦਾ 68ਵਾਂ ਸਵਤੰਤਰਤਾ ਦਿਵਸ ਮਨਾਇਆ ਗਿਆ।ਜਿਸ ਵਿੱਚ ਜਿਲਾ ਕਾਂਗਰਸ ਕਮੇਟੀ ਟ੍ਰੱਸਟ ਦੇ ਚੇਅਰਮੈਨ ਜਗਜੀਤ ਸਿੰਘ ਸਹਿਦੇਵ, ਬਲਦੇਵ ਰਾਜ ਸ਼ਰਮਾ ਆਰਗੇਨਾਈਜਰ, ਪੰਜਾਬ ਪ੍ਰਦੇਸ਼ ਮਹਿਲਾ ਅਰਗੋਨਾਈਜਰ ਸ਼ਵੇਤਾ ਭਾਰਧਵਾਜ, ਇੰਦਰਜੀਤ ਖੰਨਾ ਆਰਗੋਨਾਈਜਰ ਅਤੇ ਹੋਰ ਸਾਥੀਆਂ ਨੇ ਆਜਾਦੀ ਦਿਵਸ ਤੇ ਤਿਰੰਗਾਂ ਝੰਡਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ‘ਚ ਵੀ.ਸੀ ਪ੍ਰੋ. ਅਜਾਇਬ ਸਿੰਘ ਬਰਾੜ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 15 ਅਗਸਤ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ 68ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਨਜ਼ਦੀਕ ਕੌਮੀ ਝੰਡਾ ਲਹਿਰਾਇਆ ਤੇ ਸਲਾਮੀ ਦਿੱਤੀ। ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਹਾਜਰੀ ਵਿਚ ਯੂਨੀਵਰਸਿਟੀ ਦੇ ਖਾਲਸਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਵੱਲੋਂ ਇਸ ਮੌਕੇ ਦੇਸ਼ ਭਗਤੀ …

Read More »

Ladoos for Bundala village school by DPS on Independence Day

Amritsar (Manawala), Aug. 15 (Punjab Post Bureau) – For students and staff of Delhi Public School, this Independence Day celebrations became more meaningful and sweeter to see the brilliant smiles on the faces as of 262 students  including  9- special children, to whom they distributed ladoos to mark the Nation’s Independence day in its true spirit of sharing. The fellow …

Read More »

ਬਾਬਾ ਬਕਾਲਾ ਸਾਹਿਬ ਵਿਖੇ ਐੱਸ.ਡੀ.ਐੱਮ. ਰੋਹਿਤ ਗੁਪਤਾ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣਾਂ ਹਰ ਨਾਗਰਿਕ ਦਾ ਇਖਲਾਕੀ ਫਰਜ਼ -ਐੱਸ.ਡੀ.ਐੱਮ. ਗੁਪਤਾ ਬਾਬਾ ਬਕਾਲਾ, 15 ਅਗਸਤ (ਬਲਵਿੰਦਰ ਸਿੰਘ ਸੰਧੂ)  – 68ਵਾਂ ਅਜ਼ਾਦੀ ਦਿਵਸ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਪੂਰੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਬ-ਡਵੀਜਨ ਪੱਧਰ ਤੇ  ਇਸ ਸੁਤੰਤਰਤਾ ਦਿਵਸ ਦੌਰਾਨ ਕੌਮੀ ਝੰਡਾ ਐੱਸ.ਡੀ.ਐੱਮ. ਰੋਹਿਤ ਗੁਪਤਾ ਨੇ ਲਹਿਰਾਇਆ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਐੱਨ.ਸੀ.ਸੀ. ਕੈਡਿਟਾਂ ਅਤੇ ਸਕੂਲੀ ਬੱਚਿਆਂ ਦੇ …

Read More »

CKD celebrated 68th Independence year with great zeal and enthusiasm

Amritsar, Aug. 14 (Manjit Kaur)- To bring out the true spirit of patriotism all the Amritsar institutes under Chief Khalsa Diwan celebrated 68th Independence year with great zeal and enthusiasm on August 15, 2014 in Sri Guru Harkrishan Public Sen. Sec. School, G.T. Road, Amritsar.  At this occasion President Chief Khalsa Diwan, S. Charanjit Singh Chadha, witnessed the event as …

Read More »

ਬੇਰੁਜਗਾਰ ਨੌਜਵਾਨ ਨੇ ਸ੍ਰ. ਬਾਦਲ ‘ਤੇ ਸੁੱਟੀ ਜੁੱਤੀ

ਖੰਨਾ, 14 ਅਗਸਤ (ਬਿਊਰੋ)- ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਵੱਲ ਅੱਜ ਇੱਕ ਨੌਜਵਾਨ ਨੇ ਜੁੱਤੀ ਉਛਾਲ ਦਿੱਤੀ ਜਦ ੳਹ ਖੰਨਾ ਨੇੜੇ ਈਸੜੂ ਵਿਖੇ ਇੱਕ ਇਕੱਠ ਨੂੰ ਸੰਬੋਧਿਤ ਕਰ ਰਹੇ ਸਨ, ਜੋ ਉਨਾਂ ਤੱਕ ਨਾ ਪਹੁੰਚ ਕੇ ਸਟੇਜ ਤੇ ਡਿੱਗ ਪਈ।ਮੌਕੇ ‘ਤੇ ਤਾਨਿਾਤ ਸੁਰੱਖਿਆ ਜਵਾਨਾਂ ਨੇ ਇਸ ਨੌਜਵਾਨ ਨੂੰ ਤੁਰੰਤ ਕਾਬੂ ਕਰ ਲਿਆ।ਆਪਣੇ ਆਪ ਨੂੰ ਬੇਰੋਜਗਾਰ ਦੱਸੇ ਜਾਂਦੇ ਬਰਨਾਲਾ …

Read More »

ਆਜ਼ਾਦੀ ਦਿਵਸ 2014 ਦੇ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦੀਆਂ ਮੁੱਖ ਝਲਕੀਆਂ

ਨਵੀਂ ਦਿੱਲੀ, 15 ਅਗਸਤ (ਬਿਊਰੋ) – ਪਿਆਰੇ ਦੇਸ਼ ਵਾਸੀਓ ਆਜ਼ਾਦੀ ਦਿਵਸ ਦੇ ਇਸ ਸ਼ੁਭ ਦਿਹਾੜੇ ਉਤੇ ਭਾਰਤ ਦੇ ਪ੍ਰਧਾਨ ਸੇਵਕ ਵੱਲੋਂ ਵਧਾਈ ਦਿੰਦਾ ਹਾਂ। ਮੈਂ ਇੱਕ ਪ੍ਰਧਾਨ ਮੰਤਰੀ ਨਹੀਂ ਸਗੋਂ ਇੱਥੇ ਇੱਕ ਪ੍ਰਧਾਨ ਸੇਵਕ ਦੇ ਤੌਰ ਉਤੇ ਹਾਂ । ਮੈਂ ਉਨਾਂ ਸੂਰਵੀਰਾਂ ਨੂੰ ਨਮਨ ਕਰਦਾ ਹਾਂ  ਜਿਨਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ । ਆਜ਼ਾਦੀ ਦਿਵਸ ਦੇ …

Read More »

ਪ੍ਰਧਾਨ ਮੰਤਰੀ ਵੱਲੋਂ ਆਜ਼ਾਦੀ ਦਿਹਾੜੇ ਉੱਤੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ

ਨਵੀਂ ਦਿੱਲੀ, 14  ਅਗਸਤ (ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਹਾੜੇ ਉੱਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਆਪਣੇ ਵਧਾਈ ਸੁਨੇਹੇ ਵਿੱਚ ਕਿਹਾ ਕਿ 15 ਅਗਸਤ ਦੇ ਦਿਨ ਸਾਨੂੰ ਉਹਨਾਂ ਸਾਰਿਆਂ ਮਹਾਪੁਰਖਾਂ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦੇ ਦਿੱਤਾ। ਸਾਡਾ ਇਹ ਫਰਜ਼ ਹੈ ਕਿ ਅਸੀਂ ਇਹਨਾਂ ਮਹਾਪੁਰਖਾਂ ਨੂੰ ਯਾਦ ਕਰਦੇ …

Read More »

ਭਾਰਤ ਦੀ 68ਵੀਂ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ਦੇ ‘ਤੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦਾ ਰਾਸ਼ਟਰ ਦੇ ਨਾਂ ਸੰਦੇਸ਼

ਨਵੀਂ ਦਿੱਲੀ, 14 ਅਗਸਤ (ਬਿਊਰੋ)- ਪਿਆਰੇ ਦੇਸ਼ ਵਾਸੀਓ ਸਾਡੀ ਆਜ਼ਾਦੀ ਦੀ 67ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ਦੇ ਮੌਕੇ  ਉਤੇ ਮੈਂ ਤੁਹਾਨੂੰ ਤੇ ਵਿਸ਼ਵ ਭਰ ਦੇ ਸਾਰੇ ਭਾਰਤੀਆਂ ਨੂੰ ਨਿੱਘੀ ਮੁਬਾਰਕਬਾਦ ਦਿੰਦਾ ਹਾਂ। ਮੈਂ ਸਾਡੀਆਂ ਹਥਿਆਰਬੰਦ ਫੌਜਾਂ, ਨੀਮ ਫੌਜੀ ਬਲਾਂ ਤੇ ਅੰਦਰੂਨੀ ਸੁਰੱਖਿਆ ਬਲਾਂ ਦੇ ਮੈਂਬਰਾਂ ਨੂੰ ਖ਼ਾਸ ਤੌਰ ਤੇ ਵਧਾਈ ਦਿੰਦਾ ਹਾਂ। ਹਾਲ ਵਿੱਚ ਹੀ ਗਲਾਸਗੋ ਵਿੱਚ ਸੰਪੰਨ ਹੋਈਆਂ ਰਾਸ਼ਟਰ …

Read More »

ਸਿਡਾਨਾ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ)-  ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲਾ ਖ਼ੁਰਦ ਵਿਖੇ ਆਜ਼ਾਦੀ ਦਿਵਸ ਨੂੰ ਲੈ ਕੇ ਖ਼ਾਸ ਪ੍ਰੋਗਰਾਮ ਬਹੁਤ ਹੀ ਉਤਸ਼ਾਹ ਪੂਰਨ ਢੰਗ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਖ਼ਾਸ ਤੌਰ ਤੇ ਸਕੂਲ ਦੀ ਦਸਵੀਂ ਜਮਾਤ ਵੱਲੋਂ ਪੇਸ਼ ਕੀਤਾ ਗਿਆ। ਜਿਸ ਵਿਚ ਜਮਾਤ ਦੇ ਹਰ ਬੱਚੇ ਨੇ ਆਪਣੀ ਕਲਾ ਦਾ ਜੌਹਰ ਦਿਖਾਇਆ ਜਿਵੇਂ ਕਿ ਦੇਸ਼ ਭਗਤੀ ਦੇ ਗੀਤ, ਸ਼ਬਦ, ਭੰਗੜਾ …

Read More »