ਸਪੁਤਰ ਸੁਮਿਤ ਮਹਿਤਾ ਬਟਾਲਾ ਜਿਲਾ ਗੁਰਦਾਸਪੁਰ
Read More »Monthly Archives: August 2014
ਜਨਮ ਦਿਨ ਮੁਬਾਰਕ : ਪਾਹੁਲਪ੍ਰੀਤ ਸਿੰਘ
ਪਿਤਾ ਦਾ ਨਾਮ : ਗੁਰਪ੍ਰੀਤ ਸਿੰਘ ਮੱਤੇਵਾਲ (ਪੱਤਰਕਾਰ) ਪਿੰਡ ਮੱਤੇਵਾਲ, ਅੰਮ੍ਰਿਤਸਰ
Read More »BBK DAV organized DBT Sponsored Workshop on “Basic Techniques in Hematopathology”
Amritsar, Aug. 14 (Punjab Post Bureau)- The Department of Zoology of BBK DAV College for Women, Amritsar, organized a workshop on “Basic techniques in Hematopathology”. This workshop was sponsored by Department of Biotechnology, New Delhi as BBK DAV College has been conferred “STAR COLLGE STATUS” vide star college scheme for strengthening of Life Sciences at undergraduate level in January,2014. The …
Read More »ਅਜ਼ਾਦੀ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ
ਬੱਚਿਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨੀ ਸਮੇਂ ਦੀ ਮੁੱਖ ਲੋੜ-ਪ੍ਰਿੰ: ਕੁਲਵੰਤ ਸਿੰਘ ਸਰਾਂ ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਪ੍ਰਿੰਸੀਪਲ ਸ੍ਰੀ ਕੁਲਵੰਤ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਵਿਦਿਆਰਥੀ ਵਿਚ ਦੇਸ਼ ਭਗਤੀ ਤੇ ਦੇਸ਼ ਪਿਆਰ ਦੀ ਭਾਂਵਨਾ ਪੈਦਾ ਕਰਨ ਦੇ ਮਕਸਦ ਨਾਲ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿਚ ਵਿਦਿਆਰਥੀਆਂ …
Read More »ਜਿਲ੍ਹਾ ਸਿਖਿਆ ਅਫਸਰ ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ ਆਯੋਜਿਤ
ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸਕੂਲੀ ਪ੍ਰਬੰਧ ਨੂੰ ਵਧੀਆ ਤੇ ਵਿਦਿਆਰਥੀ ਪੱਖੋ ਹਰ ਤਰੀਕੇ ਨਾਲ ਸੁਚਾਰੂ ਢੰਗ ਨਾਲ ਚਲਾਉਣ ਹਿਤ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਵੱਲੋ ਜਿਲੇ ਦੇ ਸਕੂਲ ਮੁਖੀਆਂ ਨਾਲ ਇਕ ਜਰੂਰੀ ਮੀਟਿੰਗ ਕੀਤੀ ਗਈ।ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਗੁਰਦਾਸਪੁਰ ਵਿਖੇ ਮੀਟਿੰਗ ਦੌਰਾਨ ਵਿਚਾਰਾਂ ਵਿਚ ਸਾਰੇ ਸਕੂਲ ਮੁਖੀਆਂ ਨੂੰ ਅਜਾਦੀ ਦਿਵਸ ਦੇ ਸਮਾਰੋਹ ਵਿਚ ਵਿਦਿਆਰਥੀਆਂ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਜਿਉਲੌਜੀ ਵਿਭਾਗ ਵੱਲੋਂ ਹੇਮਾਟੋਪੈਥਾਲੌਜੀ ‘ਤੇ ਡੀ ਬੀ ਟੀ ਦੁਆਰਾ ਪ੍ਰਯੋਜਿਤ ਵਰਕਸ਼ਾਪ
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ)- ਜਿਉਲੌਜੀ ਵਿਭਾਗ ਵੱਲੋਂ ਹੇਮਾਤੋਪੈਥਾਲੌਜੀ ਵਿਸ਼ੇ ਉਤੇ ਦੋ ਦਿਨਾਂ ਵਰਕਸ਼ਾਪ ਮਿਤੀ 13-8-2014 ਤੋਂ 14-8-2014 ਨੂੰ ਆਯੋਜਿਤ ਕੀਤੀ ਗਈ।ਇਥੇ ਇਹ ਜ਼ਿਕਰਯੋਗ ਹੈ ਕਿ ਬੀ. ਬੀ. ਕੇ. ਡੀ. ਏ. ਵੀ. ਕਾਲਜ ਨੂੰ ਲਾਈਫ ਸਾਇੰਸਜ਼ ਦੇ ਖੇਤਰ ਵਿੱਚ ਪ੍ਰਾਪਤੀਆਂ ਦੇ ਕਾਰਨ ਸਟਾਰ ਕਾਲਜ ਦੀ ਉਪਾਧੀ ਪ੍ਰਾਪਤ ਹੋਈ।ਇਸ ਵਰਕਸ਼ਾਪ ਦਾ ਉਦਘਾਟਨ ਸ਼੍ਰੀਮਤੀ ਮਨਬੀਰ ਕੌਸ਼ਲ ਅਤੇ ਗੁਰੂ ਰਾਮਦਾਸ ਮੈਡੀਕਲ ਕਾਲਜ …
Read More »ਬੱਚਿਆਂ ਦੇ ਰਾਗ -ਰਤਨ ਸਬਦ ਗਾਇਨ ਮੁਕਾਬਲਿਆਂ ‘ਚ 75 ਦੇ ਕਰੀਬ ਬੱਚਿਆਂ ਨੇ ਭਾਗ ਲਿਆ
ਬਠਿੰਡਾ, 14 ਅਗਸਤ (ਜਸਵਿੰਦਰ ਸਿੰਘ ਜੱਸੀ)- ਗੁਰਦੁਆਰਾ ਸਾਹਿਬ ਸਿੰਘ ਸਭਾ ਐਨ.ਐਫ.ਐਲ ਕਲੋਨੀ ਵਿਖੇ ਬੱਚਿਆਂ (8 ਤੋਂ 14 ਸਾਲ ) ਦੇ ਰਾਗ -ਰਤਨ ਸਬਦ ਗਾਇਨ ਮੁਕਾਬਲੇ ਆਯੋਜਿਤ ਕੀਤੇ ਗਏ। ਇਸ ਮੌਕੇ ਰਾਗ -ਰਤਨ ਗਾਇਨ ਮੁਕਾਬਲੇ ਪੰਥ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਜਗਸੀਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਪ੍ਰਿੰਸੀਪਲ ਸੁਖਵੰਤ ਸਿੰਘ ਜੀ ਜਵੱਦੀ ਟਕਸਾਲ ਵਾਲਿਆਂ ਦੀ ਆਪਣੀ …
Read More »ਲਖਬੀਰ ਸਿੰਘ ਲੋਧੀਨੰਗਲ ਵੱਲੋਂ ਹਲਕਾ ਨਿਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ
ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਨੇ ਇਲਾਕਾ ਨਿਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਲੋਧੀਨੰਗਲ ਨੇ ਕਿਹਾ ਕਿ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪਗੜੀ ਸੰਭਾਲ ਲਹਿਰ, ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, …
Read More »ਜਨਮ ਅਸ਼ਟਮੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ
ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੌਰਾਨ ਬਟਾਲਾ ਸ਼ਹਿਰ ਵਿੱਚ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਐੱਸ.ਡੀ.ਐੱਮ. ਬਟਾਲਾ ਡਾ. ਰਜਤ ਉਬਰਾਏ ਨੇ ਵੱਖ-ਵੱਖ ਵਿਭਾਗਾਂ ਨੂੰ ਅਗਾਉਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਅਪਣੇ ਦਫਤਰ ਵਿੱਚ ਜਨਮ ਅਸਟਮੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਡਾ. ਉਬਰਾਏ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ …
Read More »ਮਾਸਟਰ ਕੇਡਰ ਦੀ ਬਲਾਕ ਬਟਾਲਾ ਦੀ ਮੀਟੰਗ ਆਯੋਜਿਤ
ਬਟਾਲਾ, 14 ਅਗਸਤ (ਨਰਿੰਦਰ ਬਰਨਾਲ) – ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੀ ਇੱਕਾਈ ਬਲਾਕ ਬਟਾਲਾ ਦੀ ਇੱਕ ਜਰੂਰੀ ਮੀਟਿੰਗ ਹਜੀਰਾ ਪਾਰਕ ਬਟਾਲਾ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਂਨਗੀ ਮਾਸਟਰ ਕੇਡਰ ਯੂਨੀਅਨ ਬਲਾਕ ਬਟਾਲਾ ਦੇ ਪ੍ਰਧਾਂਨ ਰਜਿੰਦਰ ਸ਼ਰਮਾ ਨੇ ਕੀਤੀ ,ਮੀਟਿੰਗ ਦੌਰਾਨ ਸ੍ਰੀ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਦੇ ਸਾਰੇ ਵਰਕਰ 17 ਅਗਸਤ ਦੀ ਪਟਿਆਲਾ ਰੈਲੀ ਵਾਸਤੇ ਦਿਨ ਰਾਤ …
Read More »
Punjab Post Daily Online Newspaper & Print Media