Wednesday, November 25, 2026

Monthly Archives: August 2014

ਗੁਰਦੁਆਰਿਆਂ ਦੀ ਪ੍ਰਬੰਧਕੀ ਸੇਵਾ ਨੂੰ ਲੈ ਕੇ ਵਿਵਾਦ ਪੈਦਾ ਕਰਨਾ ਪੰਥਕ ਹਿਤ ਵਿੱਚ ਨਹੀ- ਰਾਣਾ ਪਰਮਜੀਤ ਸਿੰਘ

ਨਵੀਂ ਦਿੱਲੀ, 11 ਅਗਸਤ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਦੀ ਸੇਵਾ-ਸੰਭਾਲ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਟਕਰਾਉ ਪੁਰ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ[ ਉਨ੍ਹਾਂ ਇਸ ਸਬੰਧ ਵਿੱਚ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਸਿੱਖ ਗੁਰਧਾਮ ਪਿਆਰ, ਸਦਭਾਵਨਾ ਅਤੇ ਸਰਬਸਾਂਝੀਵਾਲਤਾ ਦੇ …

Read More »

ਜਨਮ ਤੇ ਮੌਤ ਰਜਿਸਟਰੇਸ਼ਨ ਦਫਤਰ ‘ਚ ਵਧੀਕ ਡਿਪਟੀ ਕਮਿਸ਼ਨਰ ਨੇ ਮਾਰਿਆ ਛਾਪਾ

ਇਕ ਹੀ ਦਿਨ ਵਿਚ ਜਾਰੀ ਕਰਵਾਏ 730 ਸਰਟੀਫਿਕੇਟ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਵੱਲੋਂ ਸਰਕਾਰੀ ਦਫਤਰਾਂ ਦੇ ਕੰਮ-ਕਾਜ ਵਿਚ ਸੁਧਾਰ ਲਿਆਉਣ ਲਈ ਅਤੇ ਲੋਕਾਂ ਨੂੰ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮਿੱਥੇ ਸਮੇਂ ਵਿਚ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਲੜੀ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਬਲਦੇਵ ਸਿੰਘ ਨੇ …

Read More »

ਸ਼ਹੀਦ ਭਗਤ ਸਿੰਘ ਤੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦੇਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਅੰਤ੍ਰਿੰਗ ਬੋਰਡ ਦੀ ਮੀਟਿੰਗ ‘ਚ ਸਰਬਸੰਮਤੀ ਨਾਲ  ਹੋਇਆ ਮਤਾ ਪ੍ਰਵਾਨ ਨਵੀਂ ਦਿੱਲੀ, 11 ਅਗਸਤ ( ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਵੱਲੋਂ ਸਰਬਸੰਮਤੀ ਨਾਲ ਦੇਸ਼ ਦੇ ਸਰਬਉੱਚ ਨਾਗਰਿਕ ਸਨਮਾਨ ”ਭਾਰਤ ਰਤਨ” ਲਈ ਭਾਰਤੀ ਇਤਿਹਾਸ ਦੇ ਹੀਰੇ ਸ਼ਹੀਦੇਆਜ਼ਮ ਭਗਤ ਸਿੰਘ ਅਤੇ ਅਕਾਲੀ ਆਗੂ ਮਾਸਟਰ ਤਾਰਾ ਸਿੰਘ ਦੇ ਨਾਂ ਦੀ ਸਿਫਾਰਿਸ਼ ਕਰਨ ਵਾਲਾ ਮਤਾ ਅੱਜ ਹੋਈ ਮੀਟਿੰਗ …

Read More »

ਗੁਰੂ ਹਰਿਕ੍ਰਿਸ਼ਨ ਸਕੂਲਾਂ ਦੀ ਇੰਟਰ ਸਕੂਲ ਅਥਲੈਟਿਕ ਮੀਟ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, 11 ਅਗਸਤ (ਅੰਮ੍ਰਿਤ ਲਾਲ ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 3 ਦਿਨੀ ਇੰਟਰ ਸਕੂਲ ਅਥਲੈਟਿਕ ਮੀਟ ਬੱਚਿਆਂ ਨੂੰ ਖੇਡਾਂ ‘ਚ ਅੱਗੇ ਵਧਾਉਣ ਅਤੇ ਸ਼ਰੀਰਕ ਰੂਪ ਤੋਂ ਤੰਦਰੁਸਤ ਰੱਖਣ ਦੇ ਟੀਚੇ ਵੱਜੋਂ ਕਰਵਾਈ ਜਾ ਰਹੀ ਹੈ ਕਮੇਟੀ ਦੇ ਸੀਨੀਅਰ  ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਨੇ ਅੱਜ ਇਥੇ ਦੇ ਤਿਆਗ …

Read More »

ਡੀ.ਏ.ਵੀ. ਪਬਲਿਕ ਸਕੂਲ ਦੇ ਦੋ ਵਿਦਿਆਰਥੀ ਸੀ.ਬੀ.ਐਸ.ਈ. ਅਵਾਰਡ ਜੇਤੂ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਵਿਦਿਆਰਥੀਆਂ ਨੇ ਪ੍ਰਸਿਧੱ ਸੀ.ਬੀ.ਐਸ.ਈ. ਰਾਈਟਿੰਗ ਸੀਰੀਜ ਅਵਾਰਡ ਜਿੱਤਿਆ ਜਿਹੜਾ ਕਿ ਰਾਸaਟਰੀ ਪੱਧਰ ਤੇ ਆਨ ਲਾਈਨ ਮੁਕਾਬਲਾ ਸੀ ।ਇਹ ਮੁਕਾਬਲਾ ਸ਼੍ਰੀ ਪਿੰਗਲੀ ਵੈਨਕਾਇਆ ਦੇ ਪ੍ਰੇਰਨਾਤਮਕ ਜੀਵਨ ਨਾਲ ਸੰੰਬੰਧਿਤ ਸੀ। ਦੋਵੇਂ ਵਿਦਿਆਰਥੀਆਂ ਨੇ 5000 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ ਜਿਹੜਾ ਕਿ 4 ਦਿਨ ਲਈ ਸੀ । ਸੀ.ਬੀ.ਐਸ.ਈ. ਨੇ ਹਰ ਰੋਜa ਦੇ 68 ਜੇਤੂ …

Read More »

Two Students of DAV Public Win CBSE Writing Series Award

Amritsar, Aug. 11 ( Punjab Post Bureau)- Two students of DAV Public School, Lawrence Road , Amritsar won the prestigious CBSE Writing Series Award held online at the  National Level. The competition was based on the inspirational life of Sri Pingali Venkayya. Both the students won a cash prize of Rs.5000/- for their entry for Day 4. CBSE announced 68 …

Read More »

ਗੁਰੁ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵਲੋਂ ਇੱਕ ਰੋਜਾ ਵਿਦਿਆਰਥੀ ਸਖ਼ਸ਼ੀਅਤ ਉਸਾਰੀ ਕੈਂਪ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵਲੋਂ ਇੱਕ ਦਿਨ ਦਾ ਵਿਦਿਆਰਥੀ ਸਖ਼ਸ਼ੀਅਤ ਉਸਾਰੀ ਕੈਂਪ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਬਠਿੰਡਾ ਵਿਖੇ ਲਗਾਇਆ ਗਿਆ ! ਇਸ ਵਿਚ ਤਿੰਨ ਸੈਸ਼ਨ ਅਲੱਗ 2 ਵਿਸ਼ਿਆਂ ਵਿਚ ਵੱਡਿਆਂ ਤੇ ਮਾਂ ਬਾਪ ਦਾ ਸਤਿਕਾਰ  ਅਤੇ ਸਾਡਾ ਵਿਰਸਾ ਅਤੇ ਉਸਦੀ ਸੰਭਾਲ ਤੇ ਸਕਾਡਨ ਲੀਡਰ ਬਲਵੰਤ ਸਿੰਘ ਮਾਨ …

Read More »

ਭੈਣਾਂ ਆਪਣੇ ਵੀਰਾਂ ਨੂੰ ਨਸ਼ਿਆਂ ਤੋਂ ਵਰਜ ਕੇ ਵਧੀਆਂ ਜਿੰਦਗੀ ਜਿਉਣ ਬਾਰੇ ਸੁਚੇਤ ਕਰਨ-ਸਿਵੀਆਂ

ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਨਜ਼ਦੀਕ ਪਿੰਡ ਭੁੱਚੋਂ ਖੁਰਦ ਦੇ ਗੁਰਦੁਆਰਾ ਪਿੱਪਲਸਰ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਸਮਾਗਮ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਿਚੋਂ ਬੀਬੀਆਂ, ਮਰਦਾਂ ਨੇ ਆਪਣੀ ਹਾਜ਼ਰੀ ਭਰੀ ਇਸ ਇੱਕਠ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ‘ਚ ਨੌਜਵਾਨ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ …

Read More »

ਢਡਿਆਲਾ ਨਜ਼ਾਰਾ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਬਟਾਲਾ, 11 ਅਗਸਤ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵੱਲੋਂ ਸਮੇਂ ਸਮੇ ਜਾਰੀ ਹਦਾਇਤਾਂ ‘ਤੇ ਜਾਰੀ ਗਰਾਂਟਾਂ ਅਧੀਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ ਗੁਰਦਾਸਪੁਰ ਵਿਖੇ ਲੋੜ ਵੰਦ ਵਿਦਿਆਰਥੀਆਂ ਨੂੰ ਸਕੂਲ ਵਿਖੇ ਵਰਦੀਆਂ ਵੰਡੀਆਂ ਗਈਆਂ।ਮੁੱਖ ਅਧਿਆਪਕ ਜਸਵਿੰਦਰ ਸਿੰਘ ਤੇ ਸਕੂਲ ਮੈਨੇਜਮੈਟ ਕਮੇਟੀ ਵੱਲੋ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਗਰਾਂਟ ਅਨੂਸਾਰ ਵਰਦੀਆਂ ਦੀ ਵੰਡ …

Read More »