ਨਵੀਂ ਦਿੱਲੀ, 6 ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਦੋਪਹੀਆ ਵਾਹਨ ਤੇ ਪਿੱਛੇ ਬੈਠਣ ਵਾਲੀਆਂ ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਦੇਣ ਦੇ ਦਿੱਤੇ ਗਏ ਫੈਸਲੇ ਤੇ ਖੁਸ਼ੀ ਪ੍ਰਗਟਾਈ ਹੈ। ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਜੀ.ਕੇ. ਨੇ ਸਿੱਖ ਬੀਬੀਆਂ ਨੂੰ ਪਹਿਚਾਣ ਪੱਤਰ ਦਿਖਾ …
Read More »Monthly Archives: August 2014
ਮਾਸਟਰ ਕੇਡਰ ਯੂਨੀਅਨ ਵੱਲੋਂ ਡੀ.ਈ.ਓ ਸੈਕੰਡਰੀ ਨਾਲ ਮੀਟਿੰਗ
ਮਾਸਟਰ ਕੇਡਰੀ ਦੀਆਂ ਮੰਗਾਂ ਤੇ ਕੀਤੀਆਂ ਵਿਚਾਰਾਂ ਬਟਾਲਾ, 6 ਅਗਸਤ (ਬਰਨਾਲ) – ਮਾਸਟਰ ਕੇਡਰ ਦੀ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਵਿਖੇ ਹੋਈ ਅਤਿ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਸਿਧੂ ਜਿਲਾ ਪ੍ਰਧਾਨ ਤੇ ਸੂਬਾਈ ਉਪ ਪ੍ਰਧਾਨ ਬਲਦੇਵ ਸਿੰਘ ਬੁਟਰ ਨੇ ਕੀਤੀ ਮੀਟਿੰਗ ਦੌਰਾਨ ਸਰਕਾਰੀ ਵੱਲੋ ਸਾਂਤਮਈ ਪ੍ਰਰਦਰਸਨ ਕਰ ਕਰ ਰਹੇ ਈ ਟੀ ਟੀ ਅਧਿਆਪਕਾਂ ਉਪਰ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ …
Read More »ਵਿਰਸਾ ਵਿਹਾਰ ‘ਚ ਮਨਾਇਆ ਗਿਆ ਪਹਿਲਾ ਸਾਵਣ ਕਵੀ ਦਰਬਾਰ
ਅੰਮ੍ਰਿਤਸਰ, 6 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਸਾਵਨ ਕਵੀ ਦਰਬਾਰ’ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਪ੍ਰਧਾਨਗੀ ਮੰਡਲ ਵਿੱਚ ਕੇਵਲ ਧਾਲੀਵਾਲ, ਅਜਾਇਬ ਸਿੰਘ ਹੁੰਦਲ, ਡਾ: ਸ਼ਹਰਯਾਰ, ਨਿਰਮਲ ਅਰਪਨ, ਪ੍ਰਮਿੰਦਰਜੀਤ, ਜਗਦੀਸ਼ ਸਚਦੇਵਾ, ਆਦਿ ਸ਼ਾਮਲ ਹੋਏ। ਇਸ ਕਵੀ ਦਰਬਾਰ ਦੇ ਆਰੰਭ ਵਿੱਚ ਸਭ ਨੂੰ ਜੀ ਆਇਆ ਨੂੰ …
Read More »ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਦਾ ਘਿਨਾਉਣਾ ਚਿਹਰਾ ਸਾਹਮਣੇ ਆਇਆ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬਦਸਲੂਕੀ ਕਰਕੇ ਗੁਰਦੁਆਰਾ ਸਾਹਿਬ ‘ਤੇ ਕੀਤਾ ਜਬਰੀ ਕਬਜਾ – ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 6 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਵੱਲੋਂ ਹਰਿਆਣਾ ਦੇ ਗੁਰਦੁਆਰੇ ਤੇ ਜਬਰੀ ਕਬਜਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁੱਡਾ ਦੀ ਕਾਂਗਰਸ ਸਰਕਾਰ ਦੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਹੋਈ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਪ੍ਰਾਇਮਰੀ ਸੈਕਸ਼ਨ ਦੁਆਰਾ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਲਗਭਗ 1700 ਵਿਦਿਆਰਥੀਆਂ ਨੇ ਭਾਗ ਲਿਆ। ਨੰਨ੍ਹੇ-ਮੁਨ੍ਹੇ ਬੱਚਿਆਂ ਨੇ ਆਪਣੇ ਦੁਆਰਾ ਲਿਆਂਦੀਆਂ ਰੰਗ ਬਿਰੰਗੀਆਂ, ਨਿੱਕੀਆਂ-ਨਿੱਕੀਆਂ ਚੀਜ਼ਾਂ ਨਾਲ ਰਖੜੀਆਂ ਬਣਾ …
Read More »ਸਿੱਖ ਹਿੰਦੂ ਨਹੀ ਸਗੋਂ ਵੱਖਰੀ ਤੇ ਅੱਡਰੀ ਕੌਮ ਹਨ- ਸਰਨਾ
ਨਵੀ ਦਿੱਲੀ, 6 ਅਗਸਤ (ਅੰਮ੍ਰਿਤ ਲਾਲ ਮੰਂਨਣ) – ਸ੍ਰ.ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ.ਐਸ.ਐਸ ਮੁੱਖੀ ਸ੍ਰੀ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ ਅਤੇ ਇਸ ਨੂੰ ਹਿੰਦੂ ਦੱਸਣਾ ਕਿਸੇ ਵੀ ਸੂਰਤ ਵਿੱਚ ਜਾਇਜ ਨਹੀ।ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਗੁਰੂ …
Read More »ਸਿੱਖ ਪੰਥ ਨੂੰ ਹਿੰਦੂ ਧਰਮ ਦਾ ਅੰਗ ਦੱਸਣ ਵਾਲੇ ਬਖਸ਼ੀ ਨੂੰ ਤੁਰੰਤ ਪੰਥ ਵਿੱਚੋ ਛੇਕਿਆ ਜਾਵੇ- ਦਮਨ
ਆਰ.ਐਸ.ਐਸ ਮੁੱਖੀ ਸ੍ਰੀ ਮੋਹਨ ਭਾਗਵਤ ਜਾਬਤੇ ਵਿੱਚ ਰਹੇ ਨਵੀ ਦਿੱਲੀ, 6 ਅਗਸਤ (ਅੰਮ੍ਰਿਤ ਲਾਲ ਮੰਂਨਣ) – ਸਿੱਖ ਵਿਰੋਧੀ ਜਮਾਤ ਆਰ.ਐਸ.ਐਸ ਮੁੱਖੀ ਸ੍ਰੀ ਮੋਹਨ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਕਹਿਣ ਦਾ ਕੜਾ ਨੋਟਿਸ਼ ਲੈਦਿਆ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਦਮਨਦੀਪ ਸਿੰਘ ਨੇ ਭਾਗਵਤ ਨੂੰ ਸਲਾਹ ਦਿੱਤੀ ਕਿ ਉਸ ਦਾ ਦਿਮਾਗ ਖਰਾਬ ਹੋ ਗਿਆ ਹੈ ਤੇ ਉਸ ਨੂੰ ਕਿਸੇ …
Read More »ਖਾਲਸਾ ਕਾਲਜ ਦੇ ਗਰਲਜ਼ ਹੋਸਟਲ ‘ਚ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਇਤਿਹਾਸਿਕ ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਸੈਸ਼ਨ ਸਾਲ 2014-15 ਦੀ ਸ਼ੁਰੂਆਤ ਸਬੰਧੀ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥੀਆਂ (ਰਾਗੀ ਜਥਾ) ਤੇ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ‘ਚ ‘ਤੀਆਂ ਦਾ ਤਿਉਹਾਰ’ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ‘ਚ ਸੱਭਿਆਚਾਰ ਪ੍ਰੋਗਰਾਮ ਪੇਸ਼ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਵੀ ਕਰਵਾਏ। ਪ੍ਰੋਗਰਾਮ ‘ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ …
Read More »Workshop for Ph.D./Post Doctoral Scholars on Basic Research Methodology and Research Ethics” inaugurates at GNDU
Amritsar, 6 August (Pritam Singh) – A “Workshop for Ph.D./Post Doctoral Scholars on Basic Research Methodology and Research Ethics” was inaugurated here today at the Academic Staff College of the Guru Nanak Dev University. As many as 21 Research Scholars from Punjab and the neighbouring states are participating in it. Prof. T.S. Banipal, Director Research of the University presided over …
Read More »
Punjab Post Daily Online Newspaper & Print Media