Wednesday, November 25, 2026

Daily Archives: September 18, 2014

ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦਾ ਪਲਟਿਆ ਤੇਲ ਨਾਲ ਭਰਿਆ ਟੈਂਕਰ

ਤਰਸਿੱਕਾ, 17 ਸਤੰਬਰ (ਕੰਵਲਜੀਤ ਜੋਧਾਨਗਰੀ) – ਖਲਚੀਆਂ ਤੋਂ ਬੋਪਾਰਾਏ ਲਿੰਕ ਰੋਡ ਤੇ ਅੱਜ ਸਵੇਰੇ ਐਚ.ਪੀ. ਲਿਮ. ਦਾ ਤੇਲ ਨਾਲ ਭਰਿਆ ਟੈਂਕਰ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦੇ ਹੋਏ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੌਕੇ ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਉਪਰੋਕਤ ਟੈਂਕਰ ਪੀ ਬੀ 08 ਬੀ ਈ 9526 ਜਿਸ ਨੂੰ ਹਰਜਿੰਦਰ ਸਿੰਘ ਡਰਾਇਵਰ ਚਲਾ ਰਿਹਾ ਹੀ …

Read More »

ਨਵੰਬਰ 1984 ਦੇ ਦੰਗਾਂ-ਪੀੜਤਾਂ ਨੂੰ ਮੋਦੀ ਤੋਂ ਉਮੀਦਾਂ- ਜ. ਚਮਨ ਸਿੰਘ ਸਾਹਿਬਪੁਰਾ

ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ)- ਨਵੰਬਰ 1984 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੰਗਾਂ-ਪੀੜਤ ਰਾਹਤ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਸਾਹਿਬਪੁਰਾ ਨੇ ਕਿਹਾ ਕਿ 1984 ਦੇ ਦੰਗਾਂ-ਪੀੜਤਾਂ ਦੀ ਦੇਸ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ ਤੋਂ ਮੰਗ ਹੈ ਕਿ ਉਹ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਠੋਸ ਕਦਮ ਚੁੱਕਣ। ਜ. ਚਮਨ ਸਿੰਘ ਨੇ ਕਿਹਾ ਕਿ 30 ਵਰ੍ਹਿਆਂ ਬਾਅਦ …

Read More »

ਧਰਮ ਪ੍ਰਚਾਰ ਦੀ ਲਹਿਰ ਨੂੰ ਕਾਲਕਾਜੀ ਵਿਖੇ ਪ੍ਰਚੰਡ ਕਰਨ ਲਈ ਹੋਈ ਅਹਿਮ ਬੈਠਕ

ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ)- ਕਾਲਕਾ ਜੀ ਹਲਕੇ ਦੀਆਂ ਸਮੂਹ ਸਿੰਘ ਸਭਾਵਾਂ ਤੇ ਸੇਵਕ ਜੱਥਿਆਂ ਦੀ ਇੱਕ ਮੀਟਿੰਗ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਹੋਈ ਇਸ ਬੈਠਕ ਦੌਰਾਨ ਗੁਰਮਤਿ ਮਰਿਆਦਾ ਨੂੰ ਸਿੰਘ ਸਭਾਵਾਂ ਦੇ ਪ੍ਰਬੰਧਕਾਂ ‘ਤੇ ਲਾਗੂ ਕਰਨ ਅਤੇ ਰਹਿਤ ਮਰਿਆਦਾ ਅਨੁਸਾਰ ਰਾਗੀ ਸਿੰਘਾਂ, ਪ੍ਰਚਾਰਕਾਂ …

Read More »

1984 ਦੀ ਯਾਦਗਾਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੀ ਬਣੇਗੀ – ਜੀ.ਕੇ

ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬਣਨ ਵਾਲੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੀ ਉਸਾਰੀ ਨੂੰ ਰੋਕਣ ਲਈ ਕੁੱਝ ਸਿਆਸੀ ਧਿਰਾਂ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੈਤਾਸ਼ ਤੇ ਨਿਰਾਸ਼ ਲੋਕਾਂ ਵੱਲੋਂ ਇਸ ਮਸਲੇ ‘ਤੇ ਆਪਣੀ ਸੰਭਾਵਿਤ ਹਾਰ ਨੂੰ ਮੂਹਰੇ ਰੱਖਕੇ ਕੱਢੀ ਜਾ ਰਹੀ ਭੜਾਸ ਦੱਸਿਆ ਹੈ। ਕਮੇਟੀ …

Read More »

CKDIMT provides valuable information to Australian students delegates

  Amritsar, Sept. 17 (Manjit Kaur)- A team of Australian delegates headed by Dr. Jagvinder Singh Virk, Vice Chancellor (VC) of King’s International University (KIU) and chairman of Indian Australian Strategic Alliance (IASA), Govt. of Tonga, and Australia visited CKDIMT. Australian delegates were cordially welcomed by S. Harminder Singh (Addl. Hony. Sectretary) and Dr. Dharmveer Singh (Director Education) of CKDIMT, …

Read More »

ਪੰਜਾਬ ਦੇ 600 ਸਕੂਲਾਂ ਵਿਚ ਵੋਕੇਸ਼ਨ ਵਿਸ਼ੇ ਸ਼ੁਰੂ ਕਰਨੇ ਸ਼ਲਾਘਾਯੋਗ ਕਦਮ-ਕੁਲਵਿੰਦਰ ਸਿੱਧੂ

ਮਾਸਟਰ ਕੇਡਰ ਦੇ ਲੈਕਚਰਾਰ ਤੇ ਮੁੱਖ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾਣ- ਬਲਦੇਵ ਬੁੱਟਰ ਬਟਾਲਾ, 17 ਸਤੰਬਰ (ਨਰਿੰਦਰ ਬਰਨਾਲ)- ਪੰਜਾਬ ਦੀ ਸਿਰਮੌਰ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕਾਈ ਗੁਰਦਾਸਪੁਰ ਦੀ ਇਕ ਜ਼ਰੂਰੀ ਤੇ ਅਹਿਮ ਮੀਟਿੰਗ ਸੂਬਾ ਪ੍ਰਧਾਂਨ ਬਲਦੇਵ ਸਿੰਘ ਬੁੱਟਰ ਤੇ ਜ਼ਿਲ੍ਹਾ ਪ੍ਰਧਾਂਨ ਕੁਲਵਿੰਦਰ ਸਿੰਘ ਸਿਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਮਾਸਟਰ ਕੇਡਰ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ …

Read More »

ਕੁਦਰਤੀ ਆਪਦਾ ਪ੍ਰਬੰਧਨ ਦੇ ਮਾਹਿਰਾਂ ਵੱਲੋਂ ਦਿੱਤੀ ਜਾ ਰਹੀ ਹੈ ਵਡਮੁੱਲੀ ਟਰੇਨਿੰਗ- ਸਹੋਤਾ

ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਟਰੇਨਿੰਗ ਵਰਕਸ਼ਾਪ ਤੀਜੇ ਦਿਨ ਵਿਚ ਦਾਖਲ ਫਾਜਿਲਕਾ 17 ਸਤੰਬਰ ( ਵਿਨੀਤ ਅਰੋੜਾ ) ਮਹਾਤਮਾ ਗਾਂਧੀ ਸਟੇਟ ਇੰਸਟੀਚਿਉਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਜਿਲ੍ਹਾ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਸਹਿਯੋਗ ਨਾਲ ਲੋਕਾਂ ਨੂੰ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਟ੍ਰੇਨਿੰਗ ਦੇਣ ਸਬੰਧੀ ਸਥਾਨਕ ਰਾਮ ਪੈਲੇਸ ਵਿਖੇ 10 ਰੋਜਾ ਟ੍ਰੇਨਿੰਗ ਵਰਕਸ਼ਾਪ …

Read More »

ਵਾਟਰ ਸਪਲਾਈ ਦਾ ਬਿੱਲ ਜਮ੍ਹਾ ਨਾ ਕਰਾਉਣ ਵਾਲਿਆਂ ਦੀ ਹੁਣ ਖੈਰ ਨਹੀ- ਛੇਤੀ ਕੱਟੇ ਜਾਣਗੇ ਕੁਨੈਕਸ਼ਨ

ਫਾਜਿਲਕਾ, 17 ਸਿਤੰਬਰ (ਵਿਨੀਤ ਅਰੋੜਾ) – ਫਾਜਿਲਕਾ ਜਿਲ੍ਹੇ ਵਿਚ ਚਲ ਰਹੀਆਂ ਵਾਟਰ ਸਪਲਾਈ ਸਕੀਮਾਂ ਆਰ.ਓ. ਪਲਾਂਟਾਂ ਦੀ ਕਾਰਗੁਜ਼ਾਰੀ ਅਤੇ ਲੋਕਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਤੋਂ ਇਲਾਵਾ ਐਸ.ਡੀ.ਐਮਜ., ਜਨ ਸਿਹਤ ਵਿਭਾਗ ਅਤੇ ਬੀ.ਡੀ.ਪੀ.ਓਜ. ਨੇ …

Read More »

ਪਾਰਟੀ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਮਜਬੂਤ ਬਣਾਏਗੀ – ਸੁੱਚਾ ਸਿੰਘ

ਫਾਜਿਲਕਾ, 17 ਸਿਤੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਅਗਲੀਆਂ ਨਗਰ ਪਰਿਸ਼ਦ ਚੋਣਾਂ ਵਿੱਚ ਪੂਰੇ ਪੰਜਾਬ ਵਿੱਚ ਆਪਣੇ ਉਮੀਦਵਾਰ ਖੜੇ ਕਰੇਗੀ ।ਪਾਰਟੀ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਮਜਬੂਤ ਬਣਾਏਗੀ ਇਹ ਗੱਲ ਫਾਜਿਲਕਾ ਪਹੁਚੇ ਆਪ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਸਥਾਨਕ ਸੁੰਦਰ ਆਸ਼ਰਮ ਵਿੱਚ ਆਯੋਜਿਤ ਇੱਕ ਪਾਰਟੀ ਵਰਕਰਾਂ ਦੀ ਮੀਟਿੰਗ ਵਿੱਚ ਕਹੀ ।ਉਨ੍ਹਾਂ …

Read More »

ਡਿਪਟੀ ਕਮਿਸ਼ਨਰ ਨੇ ਨਸ਼ਾ ਛਡਾਉ ਕੇਂਦਰਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

28 ਸਤੰਬਰ ਨੂੰ ਸਿਵਲ ਹਸਪਤਾਲ ਵਿਖੇ ਕੈਂਸਰ ਦੀ ਮੁੱਢਲੀ ਜਾਂਚ ਸਬੰਧੀ ਕੈਂਪ ਲੱਗੇਗਾ- ਬਰਾੜ ਫਾਜਿਲਕਾ, 17 ਸਿਤੰਬਰ (ਵਿਨੀਤ ਅਰੋੜਾ) – ਜਿਲ੍ਹਾ ਰੈਡ ਕਰਾਸ ਸੁਸਾਇਟੀ ਫਾਜਿਲਕਾ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਪ੍ਰਧਾਨ ਜਿਲ੍ਹਾ ਰੈਡ ਕਰਾਸ ਸ਼ਾਖਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਸੰਸਥਾ ਦੇ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰਾਂ ਨੇ ਭਾਗ ਲਿਆ।ਮੀਟਿੰਗ ਵਿਚ ਜਨ ਔਸ਼ਧੀ ਜੈਨਰਿਕ …

Read More »