Wednesday, November 25, 2026

Daily Archives: September 20, 2014

2 ਮੋਟਰ ਸਾਇਕਲਾਂ ਦੀ ਟੱਕਰ ਦੌਰਾਨ 3 ਗੰਭੀਰ ਜ਼ਖਮੀ

ਬਟਾਲਾ, 19 ਸਤੰਬਰ (ਨਰਿੰਦਰ ਬਰਨਾਲ) -ਸਥਾਨਕ ਕਸਬੇ ਵਿਚ 2 ਮੋਟਰ ਸਾਇਕਲਾਂ ਦੀ ਸਿੱਧੀ ਟੱਕਰ ਹੋਣ ਕਾਰਨ 3 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜ਼ਖਮੀ ਸ਼ਤੀਸ ਕੁਮਾਰ ਪੁੱਤਰ ਪਾਲਾ ਰਾਮ ਵਾਸੀ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਉਹ ਸਵੇਰੇ ਕਰੀਬ 11 ਵਜੇ ਆਪਣੇ ਮੋਟਰ ਸਾਇਕਲ ਤੇ ਕਿਸੇ ਜਰੂਰੀ ਕੰਮ ਵਾਸਤੇ ਜਾ ਰਿਹਾ ਸੀ ਕਿ …

Read More »

ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਦੇ ਐਮ. ਏ ਪੰਜਾਬੀ ਵਿਭਾਗ ਵਲੋਂ ਕਵੀਆਂ ਤੇ ਲੇਖਕਾਂ ਨਾਲ ਰੂਬਰੂ

ਕਵਿਤਾ, ਕਹਾਣੀ ਤੇ ਵਾਰਤਕ ਦੀਆਂ ਬਾਰੀਕੀਆਂ ਬਾਰੇ ਹੋਈ ਵਿਚਾਰ ਚਰਚਾ ਬਟਾਲਾ, 19 ਸਤੰਬਰ (ਨਰਿੰਦਰ ਬਰਨਾਲ) – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਤੇ ਬੀ.ਯੂ.ਸੀ.ਕਾਲਜ, ਬਟਾਲਾ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵੱਲੋਂ ਅੱਜ ਕਾਲਜ ਦੇ ਕਾਨਫਰੰਸ ਹਾਲ ਵਿੱਚ ਦੋ ਰੋਜ਼ਾ ਕਾਵਿ ਗੋਸ਼ਟੀ ਤੇ ਕਵੀ ਦਰਬਾਰ ਦਾ ਸਫ਼ਲ ਆਯੋਜਨ ਹੋਇਆ? ਇਸ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. …

Read More »

ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਹੁਣ ਹੀ ਇਕਜੁੱਟ

ਅਧਿਕਾਰੀਆਂ ਨੂੰ ਅਕਾਲੀਆਂ ਦੀ ਕਠਪੁਤਲੀ ਬਣਨਾ ਪਵੇਗਾ ਮਹਿੰਗਾ – ਔਜਲਾ ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ)- ਜ਼ਿਲੇ ਦੀਆਂ ਪੰਜ ਨਗਰ ਕੌਂਸਲ ਦੀਆਂ ਚੋਣਾਂ ਕਾਂਗਰਸ ਇਕਜੁਟਤਾ ਦੇ ਨਾਲ ਮੁੜ ਲੜਣ ਦੇ ਲਈ ਤਿਆਰ ਬਰ ਤਿਆਰ ਹੋ ਗਈ ਹੈ। ਲੋਕ ਸਭਾ ਚੋਣਾਂ ਦੇ ਦੌਰਾਨ ਆਏ ਨਤੀਜਿਆਂ ਤੋਂ ਉਤਸ਼ਾਹਿਤ ਕਾਂਗਰਸੀ ਕਿਸੇ ਵੀ ਤਰ੍ਹਾਂ ਗੁੱਟਬਾਜੀ ਦਾ ਸ਼ਿਕਾਰ ਹੋਣ ਦੇ ਰੌਂਅ ਵਿਚ ਨਹੀਂ ਹਨ ਅਤੇ ਨਾ …

Read More »