ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ)- ਪੰਜਾਬ ਸਰਕਾਰ ਵੱਲੋਂ 26 ਸਤੰਬਰ ਤੋਂ 31 ਅਕਤੂਬਰ ਤੱਕ ਚਲਾਈ ਜਾ ਰਹੀ ‘ਸੋਹਣਾ ਸਕੂਲ ਮੁਹਿੰਮ’ ਦੇ ਬਰਾਬਰ ‘ਤੇ ਕਾਂਗਰਸ ਵੱਲੋਂ ਪੰਜਾਬ ਸਰਕਾਰ ਦਾ ‘ਜਨਾਜਾ ਮੁਹਿੰਮ’ ਚਲਾਵੇਗੀ। ਜਿਸ ਦੇ ਤਹਿਤ ਜਿਸ ਵੀ ਸਕੂਲ ਦੇ ਵਿਚ ਵਿਦਿਆਰਥੀਆਂ ਦੇ ਕੋਲੋਂ ਸਕੂਲ ਵਿੱਚ ਕਲੀ ਕਰਵਾਉਣ ਦੇ ਲਈ ਕੂਚੀ ਫੜਾਏਗੀ ਤਾਂ ਉਸ ਦੇ ਬਰਾਬਰ ਕਾਂਗਰਸੀ ਆਗੂ ਵਿਦਿਆਰਥੀਆਂ ਨੂੰ ਕਲਮ ਫੜਾਉਣਗੇ …
Read More »Daily Archives: September 23, 2014
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਗਰੀਬ ਜਨਤਾ ਨੂੰ ਪਹੁੰਚਾਇਆ ਜਾ ਰਿਹਾ ਹੈ-ਮੇਅਰ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) ਐਸ. ਐਸ. ਬੋਰਡ ਪੰਜਾਬ ਦੇ ਮੈਬਰ ਸ੍ਰੀ ਅਨਵਰ ਮਸੀਹ, ਮੈਂਬਰ ਵੱਲੋਂ ਮਿਸ਼ਨ ਕੰਪਾਊਂਡ ਮਹਾ ਸਿੰਘ ਗੇਟ ਵਿਖੇ ਵਿਧਵਾ, ਬੁਢਾਪਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ ਦਾ ਲਾਭ ਲੋੜਵੰਦ ਜਨਤਾ ਨੂੰ ਦੇਣ ਵਾਸਤੇ ਕੈਂਪ ਦਾ ਆਯੌਜਨ ਕੀਤਾ ਗਿਆ।ਜਿਸ ਵਿਚ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਕੈਂਪ ਵਿਚ ਲੌੜਵੰਦ ਜਨਤਾ ਦੇ ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਅੰਗਹੀਣ …
Read More »ਭਾਸ਼ਾ ਵਿਭਾਗ ਪੰਜਾਬ ਵਲੋਂ ਪ੍ਰਸ਼ਾਨਤੋਰੀ ਮੁਕਾਬਲਾ 16 ਅਕਤੂਬਰ ਨੂੰ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਭਾਸ਼ਾ ਵਿਭਾਗ ਪੰਜਾਬ ਵਲੋਂ 16 ਅਕਤੂਬਰ 2014 ਨੂੰ ਡੀ.ਏ.ਵੀ ਪਲਲਿਕ ਸਕੂਲ ਲਾਰੈਂਸ ਰੋਡ ਵਿਖੇ ਬਾਲ ਸਾਹਿਤ ਪ੍ਰਸ਼ਨਾਤੋਰੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਭੁਪਿੰਦਰ ਸਿੰਘ ਮੱਟੂ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਸਵੇਰੇ 10.30 ਵਜੇ ਹੋਣ ਵਾਲੇ ਇਸ ਮੁਕਾਬਲੇ ਵਿੱਚ ਵਿਚ ਕੋਈ ਵੀ ਸਕੂਲ/ਕਾਲਜ, ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। …
Read More »Amritsar Police arested 6 Smugglers – 7 Kg 250 gms Heroin & one Car recovered
Amritsar, Sept. 22 (Punjab Post Bureau)- In continuation with crackdown against top smugglers, the Amritsar Police Commissionerate had indentified few smugglers and recovered 7 Kg 250 gms Heroin and one Swift car color white No. PB-02-CH-6301 from six smugglers at Mahal bye pass Chowk . The arrested smugglers are identified as Jagir Singh s/o Swarn Singh caste Mazbi Sikh …
Read More »ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਵੰਡੇ ਮੈਂਬਰਸ਼ਿਪ ਕਾਰਡ
ਅੰਮ੍ਰਿਤਸਰ, 22 ਸਤੰਬਰ – (ਸੁਖਬੀਰ ਸਿੰਘ) ਸਥਾਨਕ ਵਿਰਸਾ ਵਿਹਾਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੱਤਰਕਾਰ ਵਿਜੇ ਪੰਕਜ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੀ ਮੈਂਬਰਸ਼ਿਪ ਦਾ ਕਾਰਡ ਦਿੰਦੇ ਹੋਏ ਪ੍ਰਧਾਨ ਜਸਬੀਰ ਸਿੰਘ ਪੱਟੀ, ਉਹਨਾਂ ਦੇ ਨਾਲ ਹਨ ਐਸੋਸੀਏਸ਼ਨ ਦੇ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਜੱਗਾ, ਅਜਨਾਲਾ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ, ਜੋਗਿੰਦਰ ਜੌੜਾ, ਨਰਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਮੱਤੇਵਾਲ, ਸਿਮਰਨਜੀਤ ਸਿੰਘ ਸੰਧੂ, ਗੁਰਿੰਦਰ ਸਿੰਘ ਬਾਠ, …
Read More »ਪੱਤਰਕਾਰ ਐਸੋਸੀਏਸ਼ਨ ਮੁੱਖ ਮੰਤਰੀ ਨੂੰ ਦੇਵੇਗੀ ਮੰਗ ਪੱਤਰ – ਜਸਬੀਰ ਪੱਟੀ
ਜਗਜੀਤ ਸਿੰਘ ਜੱਗਾ ਵੇਰਕਾ ਜਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਬਲਵਿੰਦਰ ਸਿੰਘ ਸੰਧੂ ਬਣੇ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਅੰਮ੍ਰਿਤਸਰ 22 ਸਤੰਬਰ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਵਿਰਸਾ ਵਿਹਾਰ ਵਿਖੇ ਹੋਈ ਜਿਸ ਵਿੱਚ ਤਰਨ ਤਾਰਨ, ਗੁਰਦਾਸਪੁਰ ਤੇ ਅੰਮ੍ਰਿਤਸਰ ਜਿਲ੍ਹੇ ਦੇ ਪੱਤਰਕਾਰਾਂ ਨੇ ਭਾਗ ਲਿਆ ਜਿਸ ਵਿੱਚ ਸਰਬਸੰਮਤੀ ਨਾਲ ਵੱਖ ਵੱਖ .ਯੂਨਿਟਾਂ ਦੀਆ ਨਿਯੁੱਕਤੀਆਂ ਕੀਤੀਆਂ ਗਈਆਂ ਅਤੇ ਪੱਤਰਕਾਰਾਂ ਨੂੰ …
Read More »ਮੈਨੇਜਰ ਸ੍ਰੀ ਦਰਬਾਰ ਸਾਹਿਬ ਵੱਲੋਂ ਬੀਬੀ ਅਮਰਜੀਤ ਕੌਰ ਸਨਮਾਨਿਤ
ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ ਤੇ ਪ੍ਰਚਾਰਕ ਭਾਈ ਤਰਸੇਮ ਸਿੰਘ।
Read More »ਗੁ: ਕਲਗੀਧਰ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਆਯੋਜਿਤ
ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਅਰਦਾਸ ਕਰਦੇ ਹੋਏ ਗ੍ਰੰਥੀ ਭਾਈ ਬਲਜੀਤ ਸਿੰਘ ਅਤੇ ਅਰਦਾਸ ਵਿੱਚ ਸਮੂਲੀਅਤ ਕਰਦੇ ਹੋਏ ਮੈਨੇਜਰ ਸ੍ਰੀ ਦਰਬਾਰ ਸਾਹਿਬ, ਪ੍ਰਚਾਰਕ ਭਾਈ ਤਰਸੇਮ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਭੁਪਿੰਦਰ ਸਿੰਘ ਸ਼ੈਂਟੀ, ਅਰਵਿੰਦਰ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ, ਪ੍ਰੀਤ …
Read More »ਗੁ: ਕਲਗੀਧਰ ਮੋਹਨ ਨਗਰ ਵਿਖੇ ਗੁਰਮਤਿ ਸਮਾਗਮ ਆਯੋਜਿਤ
ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦਾ ਪ੍ਰੋਗਰਾਮ ਗੁਰਦੁਆਰਾ ਕਲਗੀਧਰ ਮੋਹਨ ਨਗਰ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਗੁਰੂ ਨਾਲ ਜੋੜਦੇ ਹੋਏ ਕਥਾ ਵਾਚਕ, ਪ੍ਰਚਾਰਕ ਗਿਆਨੀ ਗੁਰਬਚਨ ਸਿੰਘ ਕਲਸੀਆਂ ਅਤੇ ਹਾਜ਼ਰੀਆਂ ਭਰਦੇ ਹੋਏ ਗੁ: ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਮੈਨੇਜਰ ਸ੍ਰੀ ਦਰਬਾਰ …
Read More »
Punjab Post Daily Online Newspaper & Print Media