ਅੰਮ੍ਰਿਤਸਰ, 23 ਸਤੰਬਰ (ਪ੍ਰੀਤਮ ਸਿੰਘ) ਅੱਜ 24 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 28ਵੇਂ ਸਾਲਾਨਾ ਜੀ ਆਇਆਂ ਨੂੰ ਗੁਰਮਤਿ ਸਮਾਗਮ ਸਬੰਧੀ ਤਿਆਰੀ ਮੁਕੰਮਲ ਹੋ ਗਈਆਂ ਹਨ ਅਤੇ ਯੂਨੀਵਰਸਿਟੀ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਇਨ੍ਹਾਂ ਤਿਆਰੀਆਂ ਸਬੰਧੀ ਪ੍ਰੀਤ-ਭਾਵਨਾ ਨਾਲ ਸੇਵਾ ਕੀਤੀ ਜਾ ਰਹੀ ਹੈ।
Read More »Daily Archives: September 24, 2014
ਐਂਟੀ ਕੁਰੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਪੰਜਾਬ ਦੇ ਸੁਖਵਿੰਦਰ ਛਿੰਦਾ ਜਨਰਲ ਸਕੱਤਰ ਤੇ ਸ਼ੈਲਿੰਦਰ ਸਿੰਘ ਬਣੇ ਮੀਤ ਪ੍ਰਧਾਨ
ਫਾਜਿਲਕਾ, 23 ਸਤੰਬਰ (ਵਿਨੀਤ ਅਰੋੜਾ) – ਐਂਟੀ ਕੁਰੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਰਾਜਲਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਫਾਜ਼ਿਲਕਾ ਨੇ ਪੰਜਾਬ ਇਕਾਈ ਦਾ ਵਿਸਥਾਰ ਕਰਦਿਆਂ ਪੰਜਾਬ ਇਕਾਈ ਦੇ ਆਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪੰਜਾਬ ਪ੍ਰਧਾਨ ਨੇ ਦੱਸਿਆ ਕਿ ਰਾਸ਼ਟਰੀ ਪ੍ਰਧਾਨ ਰਾਜਲਾਲ ਸਿੰਘ ਵੱਲੋਂ ਬੀਤੇ ਦਿਨੀਂ ਭੰਗ ਕੀਤੀ ਪੰਜਾਬ ਇਕਾਈ ਦੇ ਮੈਂਬਰਾਂ ਦੀ …
Read More »ਖੁਈ ਖੇੜਾ ਵਿੱਚ ਨਸ਼ਾ ਵਿਰੋਧੀ ਰੈਲੀ
ਫਾਜਿਲਕਾ , 23 ਸਿਤੰਬਰ( ਵਿਨੀਤ ਅਰੋੜਾ ) : ਜਿਲਾ ਸਿੱਖਿਆ ਅਧਿਕਾਰੀ ਸਕੈਂਡਰੀ ਸਿੱਖਿਆ ਸੁਖਬੀਰ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਖੁਈਖੇੜਾ ਵਿੱਚ ਇੱਕ ਨਸ਼ਾ ਵਿਰੋਧੀ ਰੈਲੀ ਕੱਢੀ ਗਈ।ਰੈਲੀ ਦੀ ਅਗਵਾਈ ਦਰਸ਼ਨ ਸਿੰਘ ਤਨੇਜਾ ਲੈਕਚਰਾਰ ਫਿਜਿਕਸ ਨੇ ਕੀਤੀ।ਇਸ ਮੌਕੇ ਵਿਦਿਆਰਥੀਆਂ ਦੇ ਨਾਲ ਸੁਸ਼ਮਾ ਰਾਣੀ, ਸੁਨੀਤਾ ਰਾਣੀ, ਅੰਜੂ ਭਾਰਤੀ, ਨੀਨਾ ਰਾਣੀ, ਸਿਮਰਜੀਤ ਕੌਰ, ਸੁਭਾਸ਼ ਭਠੇਜਾ, ਅਮਿਤ ਕੁਮਾਰ, ਗੌਰਵ …
Read More »ਦੂੱਜੇ ਦਿਨ ਭੁੱਖ ਹੜਤਾਲ ‘ਤੇ ਬੈਠੇ 11 ਮੈਂਬਰ
ਫਾਜਿਲਕਾ, 23 ਸਤੰਬਰ (ਵਿਨੀਤ ਅਰੋੜਾ) – ਪੰਜਾਬ ਕਿਸਾਨ ਸਭਾ ਕੁੱਲ ਹਿੰਦ ਕਿਸਾਨ ਸਭਾ ਦੀ ਅਪੀਲ ‘ਤੇ ਸਥਾਨਕ ਫਾਜਿਲਕਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਸਾਹਮਣੇ 22 ਸਿਤੰਬਰ ਤੋਂ ਸ਼ੁਰੂ ਭੁੱਖ ਹੜਤਾਲ ਦੀ ਲੜੀ ਮੁਤਾਬਕ ਦੂੱਜੇ ਦਿਨ 11 ਮੈਂਬਰ ਭੁੱਖ ਹੜਤਾਲ ਉੱਤੇ ਬੈਠੇ ਅਤੇ 22 ਸਿਤੰਬਰ ਵਾਲੀ ਟੀਮ ਤਸਹੀਲ ਜਲਾਲਾਬਾਦ ਨੂੰ ਭੁੱਖ ਹੜਤਾਲ ਤੋਂ ਉਠਾਇਆ ਗਿਆ।ਅੱਜ ਦੀ ਭੁੱਖ ਹੜਤਾਲ ਦੀ …
Read More »ਜ਼ਿਲ੍ਹਾ ਫਾਜਿਲਕਾ ਦੇ 357 ਪਿੰਡਾਂ ਦਾ ਜ਼ਮੀਨੀ ਰਿਕਾਰਡ ਹੋਇਆ ਆਨਲਾਈਨ
ਫਰਦ ਕੇਂਦਰ ਕਿਸਾਨਾਂ ਲਈ ਸਿੱਧ ਹੋ ਰਹੇ ਹਨ ਵਰਦਾਨ – ਬਰਾੜ ਫਾਜਿਲਕਾ, 23 ਸਤੰਬਰ (ਵਿਨੀਤ ਅਰੋੜਾ) – ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਦੇ ਰਿਕਾਰਡ ਨੂੰ ਕੰਪਿਊਟ੍ਰੀਕ੍ਰਿਤ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਜਮੀਨ ਦੇ ਰਿਕਾਰਡ ਦੀ ਨਕਲ ਫਰਦ ਕੇਂਦਰਾਂ ਤੋਂ ਦੇਣ ਲਈ ਆਰੰਭਿਆ ਪ੍ਰੋਜੈਕਟ ਆਪਣੀ ਸੰਪੂਰਨਤਾ ਵੱਲ ਵੱਧ ਰਿਹਾ ਹੈ। …
Read More »ਪੰਜਾਬ ਰਾਜ ਪੇਂਡੂ ਖੇਡਾਂ ਦਾ ਕੈਬਨਿਟ ਮੰਤਰੀ ਮਜੀਠੀਆ ਕਰਨਗੇ ਉਦਘਟਨ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – 29 ਸਤੰਬਰ ਤੋਂ ਪਹਿਲੀ ਅਕਤੂਬਰ 2014 ਤਕ ਕਰਵਾਈਆਂ ਜਾ ਰਹੀਆਂ ਪੰਜਾਬ ਰਾਜ ਪੇਂਡੂ ਖੇਡਾਂ-ਲੜਕੀਆਂ (16 ਸਾਲ ਤੋ ਘੱਟ ਉਮਰ) ਦਾ ਉਦਘਾਟਨ ਸ੍ਰੀ ਬਿਕਰਮ ਸਿੰਘ ਮਜੀਠੀਆ ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਵਲੋਂ ਕੀਤਾ ਜਾਵੇਗਾ। ਖੇਡਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਨੇ ਸਥਾਨਕ ਜ਼ਿਲ੍ਹਾ ਖੇਡ ਦਫ਼ਤਰ …
Read More »ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈਆਂ ਸਮਾਜ ਸੇਵੀ ਜਥੇਬੰਦੀਆਂ
ਨਵੀਂ ਦਿੱਲੀ, 23 ਸਤੰਬਰ ( ਅੰਮ੍ਰਿਤ ਲਾਲ ਮੰਨਣ) – ਜੰਮੂ ਕਸ਼ਮੀਰ ਵਿੱਚ ਆਏ ਸੈਲਾਬ ਤੋਂ ਬਾਅਦ ਸਿੱਖ ਸੰਸਥਾਵਾਂ ਵੱਲੋਂ ਮਨੁੱਖਤਾ ਦੀ ਸੇਵਾ ਵੱਖ ਵੱਖ ਤਰੀਕਿਆਂ ਨਾਲ ਕਰਨ ਦਾ ਰੁਝਾਨ ਜਾਰੀ ਹੈ।ਇਸ ਕੜੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਦਰਪੁਰੀ ਦੇ ਪ੍ਰਧਾਨ ਸ. ਅੱਚਰ ਸਿੰਘ ਪਰਮਾਰ ਨੇ ਇਲਾਕੇ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਮਰਜੀਤ ਸਿੰਘ ਚੰਢੋਕ ਨੂੰ ਦਿੱਲੀ ਕਮੇਟੀ …
Read More »ਸਿਰਸਾ ਵੱਲੋਂ ਮੋਦੀ ਨਾਲ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਂ ਦਾ ਮੁੱਦਾ ਚੁੱਕਣ ‘ਤੇ ਸੁਖਬੀਰ ਬਾਦਲ ਦਾ ਧੰਨਵਾਦ
ਨਵੀਂ ਦਿੱਲੀ, 23 ਸਤੰਬਰ ( ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੱਲ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਤ ਕਰਕੇ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਂ ਦਾ ਮੁੱਦਾ ਚੁੱਕਣ ਤੇ ਧੰਨਵਾਦ ਕੀਤਾ। ਸਿਰਸਾ ਨੇ ਅਮਰੀਕਾ ਵਿੱਚ …
Read More »ਸਰਨਾ ਵੱਲੋਂ ਬੰਗਲਾ ਸਾਹਿਬ ਕਾਰ ਪਾਰਕਿੰਗ ਦੀ ਐਨ.ਡੀ.ਐਮ.ਸੀ ਨੂੰ ਮਲਕੀਅਤ ਦੇਣ ਦੇ ਕਮੇਟੀ ਨੇ ਜਾਰੀ ਕੀਤੇ ਦਸਤਾਵੇਜ਼ੀ ਸਬੂਤ
ਕਿਸੇ ਵੀ ਹਲਾਤ ਵਿੱਚ ਪਾਰਕਿੰਗ ਐਨ.ਡੀ.ਐਮ.ਸੀ. ਨੂੰ ਨਹੀਂ ਦੇਵਾਂਗੇ – ਜੀ.ਕੇ ਨਵੀਂ ਦਿੱਲੀ, 25 ਸਤੰਬਰ ( ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਬੰਗਲਾ ਸਾਹਿਬ ਦੀ ਮਾਸਟਰ ਤਾਰਾ ਸਿੰਘ ਕਾਰ ਪਾਰਕਿੰਗ ਨਵੀਂ ਦਿੱਲੀ ਨਗਰ ਪਾਲਿਕਾ ਪਰਿਸ਼ਦ (ਐਨ.ਡੀ.ਐਮ.ਸੀ.) ਨੂੰ 25 ਸਾਲ ਬਾਦ ਸਪੁਰਦ ਕਰਨ ਬਾਰੇ …
Read More »BBK DAV College wins GNDU Inter College Track Cycling Championship Trophy
Amritsar, Sept. 23 ( Punjab Post Bureau)- The Cycling team of BBK DAV College for Women, Amritsar, lifted the Guru Nanak Dev University Inter College Track Cycling Championship trophy held at GNDU. The College cyclists displayed a splendid performance by winning the trophy with a great margin. The college team won with 32 points, the runners up team of GNDU …
Read More »
Punjab Post Daily Online Newspaper & Print Media