ਫਾਜਿਲਕਾ, 24 ਸਿਤੰਬਰ (ਵਿਨੀਤ ਅਰੋੜਾ) – ਸਥਾਨਕ ਵਾਨ ਬਾਜ਼ਾਰ ਵਿੱਚ ਸਥਿਤ ਸ਼ਰਾਬ ਠੇਕੇਦਾਰਾਂ ਦੇ ਦਫ਼ਤਰ ਵਿੱਚ ਅੱਜ ਮੱਸਿਆ ਮੌਕੇ ਵਿਸ਼ਾਲ ਲੰਗਰ ਦਾ ਲਗਾਇਆ ਗਿਆ।ਜਾਣਕਾਰੀ ਦਿੰਦੇ ਵਾਇਨ ਠੇਕੇਦਾਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਵਾਇਨ ਠੇਕੇਦਾਰਾਂ ਵਲੋਂ ਹਰ ਮੱਸਿਆ ‘ਤੇ ਨਗਰ ਦੇ ਸੁੱਖ ਦੀ ਕਾਮਨਾ ਲਈ ਲੰਗਰ ਲਗਾਇਆ ਜਾਂਦਾ ਹੈ।ਇਸ ਦੇ ਤਹਿਤ ਅੱਜ ਲੰਗਰ ਲਗਾਇਆ ਗਿਆ।ਇਸ ਮੌਕੇ ਲੋਕਾਂ ਨੂੰ ਰੋਕ ਰੋਕਕੇ ਲੰਗਰ …
Read More »Daily Archives: September 25, 2014
ਗਾਡ ਗਿਫਟੇਡ ਐਜੂਕੇਸ਼ਨਲ ਸੁਸਾਇਟੀ ਨੇ ਸਿਵਲ ਹਸਪਤਾਲ ਦੇ ਮਰੀਜਾਂ ਨੂੰ ਵੰਡੇ ਫਲ
ਫਾਜਿਲਕਾ, 24 ਸਿਤੰਬਰ (ਵਿਨੀਤ ਅਰੋੜਾ) – ਗਾਡ ਗਿਫਟੇਡ ਐਜੂਕਸ਼ੇਨਲ ਵੇਲਫੇਅਰ ਸੋਸਾਇਟੀ ਰਜਿ. ਫਾਜਿਲਕਾ ਦੁਆਰਾ ਫਾਜਿਲਕਾ ਸਿਵਲ ਹਸਪਤਾਲ ਦੇ ਸੀਨੀਅਰ ਮੇਡੀਕਲ ਅਧਿਕਾਰੀ ਡਾ. ਭੁੱਕਲ, ਸਿਹਤ ਮੰਤਰੀ ਜਿਆਣੀ ਦੇ ਨਿਜੀ ਸਕੱਤਰ ਰਾਕੇਸ਼ ਸਹਿਗਲ ਦੀ ਪ੍ਰੇਰਨਾ ਅਤੇ ਸ਼੍ਰੀਮਤੀ ਵੀਨਾ ਭਠੇਜਾ ਦੇ ਸਹਿਯੋਗ ਨਾਲ ਹਸਪਤਾਲ ਦੇ ਮਰੀਜਾਂ ਨੂੰ ਗਾਡ ਗਿਫਟੇਡ ਐਜੂਕਸ਼ੇਨਲ ਵੇਲਫੇਅਰ ਸੋਸਾਇਟੀ ਦੇ ਸਰਪ੍ਰਸਤ ਰਾਜ ਕਿਸ਼ੋਰ ਕਾਲੜਾ ਦੀ ਪ੍ਰਧਾਨਤਾ ਵਿੱਚ ਫਲ ਵੰਡੇ ਗਏ …
Read More »25 ਸਤੰਬਰ ਤੋਂ 2 ਅਕਤੂਬਰ ਤੱਕ ਪੂਰੇ ਜਿਲ੍ਹੇ ਵਿਚ ਚੱਲੇਗੀ ਸਵੱਛ ਭਾਰਤ ਮੁਹਿੰਮ – ਡਿਪਟੀ ਕਮਿਸ਼ਨਰ
ਪਿੰਡਾਂ ਤੇ ਸ਼ਹਿਰਾਂ ਵਿਚ ਪੂਰੇ ਜ਼ੋਰਾਂ ਨਾਲ ਚੱਲੇਗੀ ਸਫਾਈ ਮੁਹਿੰਮ ਫਾਜਿਲਕਾ, 24 ਸਿਤੰਬਰ (ਵਿਨੀਤ ਅਰੋੜਾ) – 25 ਸਤੰਬਰ ਤੋਂ 2 ਅਕਤੂੁਬਰ ਤੱਕ ਫਾਜ਼ਿਲਕਾ ਜਿਲ੍ਹੇ ਵਿਚ ਸਵੱਛ ਭਾਰਤ ਯੋਜਨਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਸਫਾਈ ਮੁਹਿੰਮ ਜੰਗੀ ਪੱਧਰ ਤੇ ਚਲਾਈ ਜਾਵੇਗੀ ਅਤੇ ਫਾਜ਼ਿਲਕਾ ਜਿਲ੍ਹੇ ਦੇ ਵਸਨੀਕ ਇਸ ਦੇਸ਼ ਵਿਆਪੀ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲੈਣਗੇ । ਇਹ ਜਾਣਕਾਰੀ ਡਿਪਟੀ ਕਮਿਸ਼ਨਰ …
Read More »ਸਾਂਝੇੇ ਮੋਰਚੇ ਦੇ ਆਗੂ ਮੁਸ਼ਕਲਾਂ ਸਬੰਧੀ ਐੱਸ. ਡੀ. ਐੱਮ ਫਾਜਿਲਕਾ ਨੂੰ ਮਿਲੇ
ਫਾਜਿਲਕਾ, 24 ਸਿਤੰਬਰ (ਵਿਨੀਤ ਅਰੋੜਾ) – ਬੀਤੇ ਦਿਨੀਂ ਫਾਜਿਲਕਾ ਵਿਖੇ ਲੱਗੇ ਕਿਸਾਨ ਸਿਖਲਾਈ ਕੈੈਂਪ ਦੌਰਾਨ ਮੰਡੀ ਲਾਧੂਕਾ ਦੇ ਲਂੋਕ ਹਿੱਤ ਸਾਝਾਂ ਮੋਰਚਾ ਦੇ ਪ੍ਰਧਾਨ ਨਾਨਕ ਚੰੰਦ ਕੁੱਕੜ ਅਤੇ ਕਰਜ਼ਾ ਮੁਕਤੀ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਭਗਵਾਨ ਦਾਸ ਇਟਕਾਨ ਨੇੇ ਇਲਾਕੇ ਅੰਦਰ ਆ ਰਹੀਆਂ ਮੁਸ਼ਕਲਾਂ ਬਾਰੇ ਐੱਸ. ਡੀ. ਐੱਮ ਸ਼੍ਰੀ ਸੁਭਾਸ਼ ਚੰਦਰ ਖੱਟਕ ਫਾਜਿਲਕਾ ਨੂੰ ਮਿਲਕੇ ਜਾਣੂ ਕਰਵਾਇਆ ਗਿਆ।ਇਸ ਮੌਕੇ ‘ਤੇ …
Read More »ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਤਹਿਤ ਫਾਜ਼ਿਲਕਾ ਜਿਲ੍ਹੇ ਵਿਚ 58000 ਬੈਂਕ ਖਾਤੇ ਖੋਲੇ ਗਏ- ਬਰਾੜ
ਫਾਜਿਲਕਾ, 24 ਸਿਤੰਬਰ (ਵਿਨੀਤ ਅਰੋੜਾ) – ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਤਹਿਤ ਫਾਜਿਲਕਾ ਜਿਲ੍ਹੇ ਵਿਚ 58 ਹਜਾਰ ਬੈਂਕ ਖਾਤੇ ਖੋਲੇ ਗਏ ਹਨ ਅਤੇ ਲਾਭਪਾਤਰੀਆਂ ਨੂੰ ਡੈਬਿਟ ਕਾਰਡ ਜਾਰੀ ਕੀਤੇ ਗਏ ਹਨ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਇਸ ਯੋਜਨਾਂ ਦੀ ਪ੍ਰਗਤੀ ਦਾ ਰੀਵਿਊ ਕਰਨ ਮੌਕੇ ਦਿੱਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ …
Read More »ਉਪ-ਕੁਲਪਤੀ ਡਾ. ਜਸਪਾਲ ਸਿੰਘ ਦੇ ਪਿਤਾ ਗਿ: ਤੀਰਥ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 20 ਸਤੰਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਗਿਆਨੀ ਤੀਰਥ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਵਿਛੋੜੇ ਨੂੰ ਸਿੱਖੀ ਪ੍ਰਚਾਰ ਦੇ ਖੇਤਰ ਵਿੱਚ ਇੱਕ ਨਾ ਪੂਰਾ …
Read More »ਡਿੰਪਲ ਚੱਡਾ ਵੱਲੋਂ ਆਪਣੇ ਹਲਕੇ ਵਿੱਚ ਚਲਾਈ ਜਾ ਰਹੀ ਵਿਕਾਸ ਦੇ ਕਾਰਜਾਂ ਦੀ ਲਹਿਰ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਨਿਗਮ ਪਾਰਸ਼ਦ ਡਿੰਪਲ ਚੱਡਾ ਵੱਲੋਂ ਆਪਣੇ ਹਲਕੇ ਵਿੱਚ ਲਗਭਗ 50 ਲੱਖ ਦੀ ਲਾਗਤ ਨਾਲ ਨਵੀਂ ਆਰ.ਐਮ.ਸੀ. ਸੜਕ ਬਨਾਉਣ ਦਾ ਉਧਘਾਟਨ ਕੀਤਾ ਗਿਆ। ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਚੱਡਾ ਵੱਲੋਂ ਪੀਪਲ ਵਾਲੀ ਗਲੀ, ਵਿਸ਼ਨੂੰ ਗਾਰਡਨ ਵਿਖੇ ਰਸਮੀ ਤੌਰ ਤੇ ਲਡੂ ਵੰਡ ਕੇ ਕੰਮ ਦੀ ਸ਼ੂਰੁਆਤ ਕੀਤੀ …
Read More »ਟੈਕਸੀ ਡਰਾਇਵਰਾਂ ਦੀਆਂ ਮੁਸ਼ਕਿਲਾਂ ਨੂੰ ਹਲ ਕਰਨ ਦਾ ਦਿੱਲੀ ਕਮੇਟੀ ਨੇ ਦਿੱਤਾ ਭਰੋਸਾ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਰਾਜਧਾਨੀ ਟੁਰਿਸਟ ਡਰਾਇਵਰ ਯੂਨੀਅਨ ਦੇ ਵਫਦ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭੁਪਿੰਦਰ ਸਿੰਘ ਭੁੂੱਲਰ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੁੂੰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਬਾਹਰ ਟੈਕਸੀਆਂ ਅਤੇ ਟੂਰਿਸਟ ਬੱਸਾਂ ਨਾਲ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਕੀਤੇ ਜਾ ਰਹੇ ਧੱਕੇ ਬਾਰੇ ਮੰਗ ਪੱਤਰ ਦਿੱਤਾ।ਗੁਰਦੁਆਰਾ ਬੰਗਲਾ ਸਾਹਿਬ …
Read More »Kulwant Singh Kohli appointed President CKD Local Committee of Mumbai
Amritsar, Sept. 24 (Manjit Kaur)- Kulwant Singh Kohli has been appointed President Chief Kahlsa Diwan Local Committee of Mumbai. In a General Executive meeting of CKD at Mumbai S. Kulwant Singh Kohli is honored with the President chair of Chief Kahlsa Diwan Local Committee Mumbai. While handing over the responsibility to him President S. Charanjit Singh Chadha expressed hope for …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸਾਬਤ ਸੂਰਤ ਬੱਚੀਆਂ ਦੇ ਅਨੰਦ ਕਾਰਜ਼ 2 ਅਕਤੂਬਰ ਨੂੰ
ਹਰ ਨਵੀਂ ਜੋੜੀ ਨੂੰ ਦਿੱਤਾ ਜਾਵੇਗਾ 180 ਲੀਟਰ ਦਾ ਫਰਿਜ਼ – ਭਾਈ ਗੁਰਇਕਬਾਲ ਸਿੰਘ ਭਾਈ ਗੁਰਇਕਬਾਲ ਸਿੰਘ ਜੀ ਮੀਟਿੰਗ ਦੌਰਾਨ ਮੈਂਬਰਾਂ ਦੀਆਂ ਡਿਊਟੀਆਂ ਲਗਾਉਂਦੇ ਹੋਏ। ਅੰਮ੍ਰਿਤਸਰ, 24 ਸਤੰਬਰ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦਾ 31ਵਾਂ ਸਾਲਾਨਾ ਸਮਾਗਮ 28 ਸਤੰਬਰ ਤੋਂ 2 ਅਕਤੂਬਰ ਤੱਕ ਨਿਰੰਤਰ ਭਲਾਈ ਕੇਂਦਰ ਵਿਖੇ ਮਨਾਇਆ ਜਾਵੇਗਾ।ਇਸ ਸਬੰਧ ਵਿੱਚ ਭਾਈ ਗੁਰਇਕਬਾਲ ਸਿੰਘ ਜੀ ਦੀ …
Read More »
Punjab Post Daily Online Newspaper & Print Media