Wednesday, November 25, 2026

Daily Archives: September 26, 2014

ਖੂਨਦਾਨ ਕੈਂਪ ਵਿੱਚ 11 ਪ੍ਰਾਣੀਆਂ ਨੇ ਖੂਨਦਾਨ ਕੀਤਾ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ )- ਸਥਾਨਕ ਸ਼ਹਿਰ ਦੀ ਆਸਰਾ ਵੈਲਫੇਅਰ ਸੁਸਾਇਟੀ ਰਜਿ: ਦੇ ਚੇਅਰਮੈਨ ਵਿਨੋਦ ਗੋਇਲ ਨੇ ਆਪਣੇ ਪੁੱਤਰ ਸੁਮਿਤ ਗੋਇਲ ਦੇ 31 ਵੇਂ ਜਨਮ ਦਿਨ ਮੌਕੇ ਖੂਨਦਾਨ ਕੈਂਪ ਆਯੋਜਿਤ ਕਰਵਾਇਆ ਗਿਆ, ਜਿਥੇ ਸੁਮਿਤ ਗੋਇਲ ਨੇ 28ਵੀਂ ਵਾਰ ਖੂਨ ਦਾਨ ਕੀਤਾ। ਇਸ ਮੌਕੇ ਸ਼ਹਿਰੀ ਅਕਾਲੀ ਦਲ ਯੂਥ ਦੇ ਜਨਰਲ ਸੈਕਟਰੀ ਜਗਮੋਹਨ ਸਿੰਘ ਮੱਕੜ ਵਲੋਂ ਇਸ ਕੈਂਪ …

Read More »

ਸ਼ਹੀਦੇ-ਆਜਮ ਦੇ ਜਨਮ ਦਿਵਸ਼ ਨੂੰ ਸਮਰਪਿਤ ਆਯੁਰਵੈਦਿਕ ਤੇ ਪੰਚਕਰਮਾਂ ਮੁਫਤ ਚੈਕਅੱਪ ਕੈਂਪ 28 ਨੂੰ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ ਕੈਂਥ) – ਸਤਪਾਲ ਅਜ਼ਾਦ ਮੈਮੋਰੀਅਲ ਪਬਲਿਕ ਲਾਇਬਰੇਰੀ (ਰਜਿ:) ਬਠਿੰਡਾ ਵੱਲੋਂ ਸ਼ਹੀਦੇ-ਆਜਮ ਸ: ਭਗਤ ਸਿੰਘ ਦੇ ਜਨਮ ਦਿਵਸ਼ ਨੂੰ ਸਮਰਪਿਤ ਆਯੁਰਵੈਦਿਕ ਅਤੇ ਪੰਚਕਰਮਾਂ ਦਾ ਮੁਫਤ ਚੈਕਅੱਪ ਕੈਂਪ 28 ਸਤੰਬਰ, ਦਿਨ ਐਤਵਾਰ  ਸਵੇਰੇ 9 ਵਜੇ ਤੋਂ 2 ਵਜੇ ਤਕ ਲਾਇਬਰੇਰੀ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜਿਲ੍ਹਾ ਪ੍ਰੀਸਦ ਬਠਿੰਡਾ ਕਰਨਗੇ । …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਬਾਸਕਟਬਾਲ ਦਾ ਇੰਟਰਾਮਿਊਰਲ

ਖੇਡ ਭਾਵਨਾ ਅਤੇ ਸਖ਼ਤ ਮਿਹਨਤ ਕਾਮਯਾਬੀ ਦੀ ਕੁੰਜੀ -ਡਾ. ਸੰਧੂ ਬਠਿੰਡਾ, (ਤਲਵੰਡੀ ਸਾਬੋ) 26 ਸਤੰਬਰ (ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਿਜ਼ੀਕਲ ਐਜੂਕੇਸ਼ਨ ਕਾਲਜ ਵੱਲੋਂ ਬਾਸਕਟਬਾਲ ਦਾ ਇੰਟਰਾਮਿਊਰਲ ਕਰਵਾਇਆ ਗਿਆ । ਜਿਸ ਵਿਚ ਫਿਜ਼ੀਕਲ ਐਜੂਕੇਸ਼ਨ ਕਾਲਜ ਦੇ ਵਿਦਿਆਰਥੀ/ ਵਿਦਿਆਰਥਣਾਂ ਨੇ ਹਿੱਸਾ ਲਿਆ।ਇਸ ਇੰਟਰਾਮਿਊਰਲ ਦਾ ਆਰੰਭ ਡੀਨ ਸਟੂਡੈਂਟਸ ਫੈੱਲਫੇਅਰ ਡਾ. ਧਰੁਵ ਰਾਜ ਗੋਦਾਰਾ ਨੇ ਆਪਣੇ ਕਰ ਕਮਲਾਂ ਨਾਲ …

Read More »

ਇਸਰੋ ਦੇ ਵਿਗਿਆਨੀਆਂ ਨੇ ਮੰਗਲ ਸਤਹ ਦੀ ਪਹਿਲੀ ਤਸਵੀਰ ਪ੍ਰਧਾਨ ਮੰਤਰੀ ਨੂੰ ਪ੍ਰਦਾਨ ਕੀਤੀ

ਨਵੀਂ ਦਿੱਲੀ, 24 ਸਤੰਬਰ  (ਪੰਜਾਬ ਪੋਸਟ ਬਿਊਰੋ )  – ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਦੇ ਵਿਗਿਆਨੀਆਂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਮੰਗਲਯਾਨ ਵੱਲੋਂ ਮੰਗਲ ਗ੍ਰਹਿ ਦੀ ਸਤਹ ਦੀ ਖਿੱਚੀ ਗਈ ਪਹਿਲੀ ਤਸਵੀਰ ਪ੍ਰਦਾਨ ਕੀਤੀ

Read More »