ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਨਾਨਕਸਰ ਆਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਵਾਲੇ ਸੰਤ ਮਹਾਪੁਰਸ਼ ਬਾਬਾ ਜ਼ੋਰਾ ਸਿੰਘ ਜੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਹਾਜਗੜ੍ਹ ਪਟਾਕਾ ਮਾਰਕੀਟ ਵਿਖੇ ਸਜਾਏ ਗਏ ਅੱਠ ਵੱਡੇ ਧਾਰਮਿਕ ਦੀਵਾਨਾਂ ਦੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬਲਵੰਤ ਸਿੰਘ ਦਾਰਜੀ, ਹਰਜੀਤ ਸਿੰਘ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ …
Read More »Daily Archives: September 26, 2014
ਕਾਨਪੁਰ ਦੀ ਸੰਗਤ ਨੇ ਹੜ੍ਹ ਪੀੜ੍ਹਤਾਂ ਲਈ ਦਿੱਲੀ ਕਮੇਟੀ ਨੂੰ ਸੌਂਪੀ 7 ਟਨ ਰਾਹਤ ਸਮੱਗਰੀ
ਨਵੀਂ ਦਿੱਲੀ, 25 ਸਤੰਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਭਾਈ ਬੰਨੋ ਸਾਹਿਬ ਕਾਨਪੁਰ ਦੇ ਪ੍ਰਬੰਧਕਾਂ ਵੱਲੋਂ ਲਗਭਗ 7 ਟਨ ਰਾਹਤ ਸਾਮਗ੍ਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਚਲਾਏ ਜਾ ਰਹੇ ਕਾਰਜਾਂ ਵਿੱਚ ਹਿੱਸਾ ਪਾਉਣ ਦੇ ਮਕਸਦ ਨਾਲ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਹਵਾਲੇ ਕੀਤੀ ਗਈ। ਇਕ ਟ੍ਰਕ ਵਿਚ ਕਾਨਪੁਰ ਤੋਂ …
Read More »1984 ਸਿੱਖ ਕਤਲੇਆਮ ਦੇ ਲਟਕਦੇ ਮਸਲਿਆਂ ਵਿੱਚ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਕੀਤੀ ਮੰਗ
ਨਵੀਂ ਦਿੱਲੀ, 25 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕਤਲੇਆਮ ਨਾਲ ਸਬੰਧਿਤ ਕੁਝ ਖਾਸ ਮਸਲਿਆਂ ਤੇ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਮੰਗ ਕਰਨ ਵਾਲਾ ਮੰਗ ਪੱਤਰ ਸੌਂਪਿਆਂ। ਦਿੱਲੀ ਕਮੇਟੀ ਵੱਲੋਂ ਲਿਖੇ ਗਏ …
Read More »BBK DAV College for Women secured top positions in Diploma in Cosmetology Semester-II
Amritsar, Sept. 25 (Punjab Post Bureau) – The students of BBK DAV College for Women, Amritsar, have bagged top four positions in Diploma in Cosmetology IInd Semster exams of Guru Nanak Dev University, May 2014. Manika Kapoor has stood 2nd in University by securing 367/400 marks while Navjot Kaur has stood 3rd in University by scoring 366/400 marks. Simran has …
Read More »ਟੈਲੀਕਾਮ ਕੰਪਨੀ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਬਣਾਏ ਇਸ਼ਤਿਹਾਰਬਾਜ਼ੀ ਦੇ ਕੇਂਦਰ
ਉਤਰੇਗਾ ਨਹੀਂ, ਬੋਰਡ ‘ਤੇ ਟੇਪ ਲਵਾ ਦਿੰਦੇ ਹਾਂ – ਮੈਨੇਜਰ ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਂ ‘ਤੇ ਆਪਣੀ ਮਸ਼ਹੂਰੀ ਦੀ ਖਾਤਰ ਕੰਪਨੀਆਂ ਕਿਹੜੇ-ਕਿਹੜੇ ਹੱਥ ਕੰਡੇ ਆਪਣਾ ਰਹੀਆਂ ਹਨ।ਇਸ ਲੜੀ ਤਹਿਤ ਕੁਨੈਕਟ ਬਰੋਡਬੈਂਡ ਨੇ ਆਪਣੇ ਵੱਡੇ-ਵੱਡੇ ਇਸ਼ਤਿਹਾਰ ਲਾ ਕੇ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਸ਼ਹੀਦਾਂ ਦੀ ਦਿੱਖ ਖਰਾਬ ਕਰ ਰੱਖੀ ਹੈ।ਸੰਗਤਾਂ ਵਿਚ ਇਸ …
Read More » ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਆਯੋਜਿਤ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ): ਇਤਿਹਾਸਕ ਗੁਰਦੁਆਰਾ ਸਾਹਿਬ ਚਰਨਛੋਹ ਪ੍ਰਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਦੁਆਰਾ ਕਿਲ੍ਹਾ ਮੁਬਾਰਕ, ਬਠਿੰਡਾ ਵਿਖੇ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ 9 ਅਕਤੂਬਰ 2014 ਦਿਨ ਵੀਰਵਾਰ ਸਵੇਰੇ 10 ਵਜੇ ਤੋਂ 1:00 ਮਨਾਇਆ ਜਾ ਰਿਹਾ ਹੈ।ਨਗਰ ਕੀਰਤਨ …
Read More »ਬਾਬਾ ਫ਼ਰੀਦ ਕਾਲਜ ਵਿਖੇ ਜੋਨਲ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਹੇ ਜੋਨਲ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸ਼ਰੂਆਤ ਅੱਜ ਬਾਬਾ ਫ਼ਰੀਦ ਕਾਲਜ ਦਿਉਣ ਵਿਖੇ ਹੋਈ। ਇਸ ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਬਾਬਾ ਫ਼ਰੀਦ ਗਰੁੱਪ ਦੇ ਡਿਪਟੀ ਡਾਇਰੈਕਟਰ (ਸਹੂਲਤਾਂ ਪ੍ਰਬੰਧਨ) ਹਰਪਾਲ ਸਿੰਘ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ. ਸ਼ਰਮਾਂ, ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. …
Read More »ਕੌਮੀ ਸੇਵਾ ਯੋਜਨਾ ਦਿਵਸ ਮਨਾਇਆ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਦੇ ਮੌਕੇ ਤੇ ਵੀ.ਕੇ.ਆਰ.ਵੀ.ਰਾਓ ਦੀ ਯਾਦ ਵਿੱਚ ਸੱਭਿਆਚਾਰਕ, ਸਮਾਜਿਕ ਅਤੇ ਨੈਤਿਕ ਪੱਖਾਂ ਨੂੰ ਹੁਲਾਰਾ ਦੇਣ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 300 ਵਲੰਟੀਅਰਜ਼ ਵੱਲੋਂ ਹਿੱਸਾ ਲਿਆ ਗਿਆ। ਇਸ ਪ੍ਰੋਗਰਾਮ ਵਿੱਚ ਰਘਬੀਰ ਸਿੰਘ ਮਾਨ (ਸਹਾਇਕ ਡਾਇਰੈਕਟਰ,ਯੁਵਕ ਸੇਵਾਵਾਂ, …
Read More »ਐਮ.ਐਸ.ਸੀ (ਆਈ.ਟੀ) ਅਤੇ ਐਮ.ਐਸ.ਸੀ (ਕੈਮਿਸਟਰੀ) ਦਾ ਨਤੀਜਾ ਸ਼ਾਨਦਾਰ ਰਿਹਾ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਐਸ.ਸੀ (ਆਈ.ਟੀ.) ਤੇ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜਿਆਂ …
Read More »ਐੱਸ.ਡੀ.ਐੱਮ ਗਰੇਵਾਲ ਵੱਲੋਂ ਸਵੱਛ ਭਾਰਤ ਮੁਹਿੰਮ ‘ਚ ਲੋਕਾਂ ਦੇ ਸਹਿਯੋਗ ਦੀ ਮੰਗ
ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਐੱਸ.ਡੀ.ਐੱਮ. ਬਟਾਲਾ ਸ. ਜਗਵਿੰਦਜੀਤ ਸਿੰਘ ਗਰੇਵਾਲ ਨੇ ਸਵੱਛ ਭਾਰਤ ਮੁਹਿੰਮ ਨੂੰ ਸਬ-ਡਵੀਜ਼ਨ ਬਟਾਲਾ ‘ਚ ਸਫਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਬਟਾਲਾ, ਫਤਿਹਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਦੇ ਨਗਰ ਕੌਂਸਲ ਅਧਿਕਾਰੀਆਂ ਨੂੰ ਇਸ ਮੁਹਿੰਮ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਸਾਰੇ ਸ਼ਹਿਰਾਂ ‘ਚ ਸਫਾਈ ਮੁਹਿੰਮ ਨੂੰ ਜੰਗੀ …
Read More »
Punjab Post Daily Online Newspaper & Print Media