Wednesday, November 25, 2026

Daily Archives: September 27, 2014

ਕੈਂਸਰ ਦੀ ਜਾਂਚ ਤੇ ਜਾਗਰੂਕਤਾ ਸਬੰਧੀ ਇਕ ਰੋਜਾ ਮੈਡੀਕਲ ਕੈਂਪ 28 ਸਤੰਬਰ ਨੂੰ – ਮਨਜੀਤ ਸਿੰਘ ਬਰਾੜ

ਫਾਜਿਲਕਾ, 26 ਸਤੰਬਰ (ਵਿਨੀਤ ਅਰੋੜਾ) – ਸਰਹਦੀ ਜਿਲ੍ਹਾ ਫਾਜਿਲਕਾ ਦੇ ਵਸਨੀਕਾਂ ਨੂੰ ਕੈਂਸਰ ਦੀ ਬੀਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਕੈਂਸਰ ਰੋਗ ਦੀ ਮੁੱਢਲੀ ਸਟੇਜ ਤੇ ਪਹਿਚਾਣ ਕਰਨ ਦੇ ਮਨੋਰਥ ਨਾਲ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਪ੍ਰਸ਼ਾਸਨ, ਰੈਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੈਂਸਰ ਰੋਗ ਦੀ ਜਾਂਚ ਅਤੇ ਜਾਗਰੂਕਤਾ ਸੰਬਧੀ ਇਕ ਰੋਜਾ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ …

Read More »

ਸਿੱਖ ਪਰਿਵਾਰਾਂ ਦੀ ਮਦਦ ਕਰਨ ਲਈ ਸ੍ਰੀਨਗਰ ਦੇ ਡੀ.ਸੀ ਨੂੰ ਦਿੱਲੀ ਕਮੇਟੀ ਵਫ਼ਦ ਨੇ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇੇਟੀ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦੀ ਸਾਰ ਲੈਣ ਅਤੇ ਫੋਰੀ ਤੌਰ ਤੇ ਛੇਤੀ ਹੀ ਰਾਸ਼ਨ ਪਹੁੰਚਾਉਣ ਦੇ ਮਕਸਦ ਨਾਲ ਦੌਰਾ ਕਰਨ ਗਏ ਵਫਦ ਨੇ ਅੱਜ ਸ੍ਰੀਨਗਰ ਜ਼ਿਲੇ ਦੇ ਕਲੈਕਟਰ ਫਾਰੂਕੀ ਨਾਲ ਮੁਲਾਕਾਤ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਗੁਰੂਧਾਮਾਂ ਤੱਕ ਸਰਕਾਰੀ ਮਦਦ ਪਹੁੰਚਾਉਣ ਦੀ ਬੇਨਤੀ ਕੀਤੀ। ਕਮੇਟੀ ਦੇ …

Read More »

ਇੰਡੀਆ ਗੇਟ ਸਕੂਲ ਦੇ ਵਿਦਿਆਰਥੀਆਂ ਨੇ ਹੜ੍ਹ ਪੀੜ੍ਹਤਾਂ ਲਈ ਦਿੱਲੀ ਕਮੇਟੀ ਨੂੰ ਦਿੱਤੀ ਮਾਲੀ ਸਹਾਇਤਾ

ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ)- ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ 2 ਲੱਖ ਰੁਪਏ ਦਾ ਚੈਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸੌਂਪਿਆਂ ਗਿਆ। ਵਿਦਿਆਰਥੀਆਂ ਵੱਲੋਂ ਆਪਣੀ ਜੇਬ ਖਰਚੀ ਚੋਂ ਕਟੌਤੀ ਕਰਦੇ ਹੋਏ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ ਲਈ …

Read More »

ਦਿੱਲੀ ਕਮੇਟੀ ਦੇ ਸੰਗੀਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਬੱਚਿਆਂ ਨੂੰ ਰਾਗ ਅਧਾਰਿਤ ਕੀਰਤਨ ਸਿਖਾਉਣ ਲਈ ਦਿੱਤੇ ਗਏ ਆਦੇਸ਼

ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸਮੂਹ ਸਕੂਲਾਂ ਦੇ ਸੰਗੀਤ ਵਿਸ਼ੇ ਦੇ ਟੀਚਰਾਂ ਦੀ ਇਕ ਮੀਟਿੰਗ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਆਉਂਦੇ ਸਮੇਂ ਵਿੱਚ ਦਿੱਲੀ ਕਮੇਟੀ ਵੱਲੋਂ ਬੱਚਿਆਂ ਦੇ ਰਾਗ ਅਧਾਰਿਤ ਕੀਰਤਨ ਮੁਕਾਬਲੇ ਕਰਵਾਉਣ ਦੀ ਜਾਣਕਾਰੀ ਦਿੰਦੇ …

Read More »

ਬਾਬਾ ਫ਼ਰੀਦ ਕਾਲਜ ਦੀ ਟੀਮ ਜੋਨਲ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ‘ਚ ਪਹੁੰਚੀ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਿਹਾ ਜੋਨਲ ਕ੍ਰਿਕਟ ਟੂਰਨਾਮੈਂਟ ਜੋ ਕਿ ਬਾਬਾ ਫ਼ਰੀਦ ਕਾਲਜ ਦਿਉਣ ਦੇ ਖੇਡ ਮੈਦਾਨ ਵਿੱਚ 22 ਸਤੰਬਰ ਤੋਂ ਚਲ ਰਿਹਾ ਹੈ, ਦੇ ਪਹਿਲੇ ਸੈਮੀਫਾਇਨਲ ਮੈਚ ਬਾਬਾ ਫ਼ਰੀਦ ਕਾਲਜ ਦਿਉਣ ਦੀ ਟੀਮ ਨੇ 101 ਦੌੜਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਦੱਸਣਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਨਹਿਰੂ …

Read More »

‘ਕੁੱਖ ਤੇ ਰੁੱਖ ਬਚਾਓ’ ਮੁਹਿੰਮ ਅਧਿਨ ਪੌਦੇ ਲਗਾਏ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ ਕੈਂਥ/ਸੰਜੀਵ)- ਨੰਬਰਦਾਰ ਯੂਨੀਅਨ ਜ਼ਿਲ੍ਹਾ ਬਠਿੰਡਾ ਵਲੋਂ ਤਹਿਸੀਲ ਕੰਪਲੈਕਸ ਵਿੱਚ ਮਾਨਯੋਗ ਤਹਿਸੀਲਦਾਰ ਜਸ਼ਨਜੀਤ ਸਿੰਘ ਦੀ ਹਾਜ਼ਰੀ ਵਿੱਚ ਇੱਕ ਬੂਟਾ ਲਗਾ ਕੇ ਬੀਬਾ ਹਰਸਿਮਰਤ ਕੌਰ ਬਾਦਲ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਵਲੋਂ ਵਿੱਢੀ ਮੁਹਿੰਮ ”ਕੁੱਖ ਤੇ ਰੁੱਖ  ਬਚਾਓ” ਵਿੱਚ ਹਿੱਸਾ ਲੈਂਦੇ ਹੋਏ ਸ਼ੁਰੂਆਤ ਕਰਦਿਆਂ ਨੰਬਰਦਾਰਾਂ ਦੇ ਪ੍ਰਧਾਨ ਹਰਭਜਨ ਖਾਨਾ ਨੇ ਸਾਰੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਸਾਰੇ …

Read More »