ਫਾਜਿਲਕਾ, 25 ਸਿਤੰਬਰ (ਵਿਨੀਤ ਅਰੋੜਾ) – ਆਦਰਸ਼ ਨਗਰ ਵਿੱਚ ਸਥਿਤ ਜੋਤੀ ਕਿਡ ਕੇਅਰ ਸਕੂਲ ਵਿੱਚ ਸਿਤੰਬਰ ਮਹੀਨੇ ਦੇ ਬੱਚਿਆਂ ਦਾ ਸਮੂਿਹਕ ਜਨਮਦਿਵਸ ਮਨਾਇਆ ਗਿਆ।ਜਾਣਕਾਰੀ ਦਿੰਦੇ ਸਕੂਲ ਦੇ ਪ੍ਰਿਸੀਪਲ ਰਿੰਪੂ ਖੁਰਾਨਾ ਨੇ ਦੱਸਿਆ ਕਿ ਸਕੂਲ ਨੂੰ ਗੁੱਬਾਰਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ।ਕੇਕ ਅਤੇ ਮਿਠਾਈਆਂ ਵੰਡੀਆਂ ਗਈਆਂ।ਬੱਚੋ ਨੇ ਖੂਬ ਮਸਤੀ ਕੀਤੀ।ਪ੍ਰਿਸੀਪਲ ਰਿੰਪੂ ਖੁਰਾਨਾ ਨੇ ਨਵਿਆ, ਅਕਸ਼ਿਤਾ, ਨਿਆਂਤ, ਹਰਮਨ ਜੋਤ, ਰਾਹੁਲ, ਹਰਸ਼ਿਤ …
Read More »Monthly Archives: September 2014
ਪ੍ਰਿੰਸੀਪਲ ਵਿਰੁੱਧ ਝੂਠੀ ਸ਼ਿਕਾਇਤ ਕਰਣ ਵਾਲੇ ਅਧਿਆਪਕ ਵਿਰੁੱਧ ਸਖ਼ਤ ਕਾੱਰਵਾਈ ਦੀ ਮੰਗ
ਫਾਜਿਲਕਾ, 25 ਸਿਤੰਬਰ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਲਮੋਚੜ ਕਲਾਂ ਦੇ ਪ੍ਰਿੰਸੀਪਲ ਪੰਕਜ ਅੰਗੀ ਆਪਣੇ ਨਾਲ ਅਟੈਚ ਸਰਕਾਰੀ ਮਿਡਲ ਸਕੂਲ ਮੰਡੀ ਲਾਧੂਕਾ ਦੀ ਇਨਚਾਰਜ ਮੁੱਖਾਧਿਆਪਿਕਾ ਸ਼੍ਰੀਮਤੀ ਕਮਲੇਸ਼ ਰਾਣੀ ਦੁਆਰਾ ਉਨ੍ਹਾਂ ਦੇ ਸਕੂਲ ਵਿੱਚ ਅਨੁਸ਼ਾਸਨਹੀਨਤਾ ਫੈਲਾ ਰਹੇ ਅਧਿਆਪਕ ਐਸਐਸ ਅਧਿਆਪਕ ਮਨੋਹਰ ਸਿੰਘ ਦੀ ਸ਼ਿਕਾਇਤ ਕੀਤੇ ਜਾਣ ਉੱਤੇ ਜਦੋਂ ਉਕਤ ਅਧਿਆਪਕ ਨੂੰ ਸੱਮਝਾਉਣ ਲਈ ਸਕੂਲ ਗਏ ਤਾਂ ਸੱਮਝਣ ਦੀ ਬਜਾਏ …
Read More »ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਬਾਂਡੀਵਾਲਾ ਵਿੱਚ ਕੱਢੀ ਗਈ ਨਸ਼ਾ ਵਿਰੋਧੀ ਰੈਲੀ
ਫਾਜਿਲਕਾ, 25 ਸਿਤੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਡਾਇਰੇਕਟਰ ਜਨਰਲ ਦੇ ਆਦੇਸ਼, ਜਿਲਾ ਸਿੱਖਿਆ ਅਧਿਕਾਰੀ ਸੇਕੇਂਡਰੀ ਸੁਖਬੀਰ ਸਿੰਘ ਦੇ ਦਿਸ਼ਾਨਿਰਦੇਸ਼ਾਂ ਅਤੇ ਸਰਕਾਰੀ ਹਾਈ ਸਕੂਲ ਬਾਂਡੀਵਾਲਾ ਦੇ ਮੁੱਖ ਅਧਿਆਪਕ ਸੰਦੀਪ ਸਚਦੇਵਾ ਦੀ ਅਗਵਾਈ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਬੱਚੀਆਂ ਵਿੱਚ ਭਾਸ਼ਣ ਮੁਕਾਬਲੇ ਅਤੇ ਚਾਰਟ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚੀਆਂ ਨੇ ਵਧ ਚੜ ਕੇ ਭਾਗ ਲਿਆ ।ਪਹਿਲਾਂ …
Read More »ਬਾਬਾ ਬੱਧਨੀ ਕਲਾਂ ਵਾਲੇ ਸਮਾਗਮ ਦੀ ਸਮਾਪਤੀ ਉਪਰੰਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਨਾਨਕਸਰ ਆਨੰਦ ਈਸ਼ਵਰ ਦਰਬਾਰ ਬੱਧਨੀ ਕਲਾਂ ਵਾਲੇ ਸੰਤ ਮਹਾਪੁਰਸ਼ ਬਾਬਾ ਜ਼ੋਰਾ ਸਿੰਘ ਜੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਹਾਜਗੜ੍ਹ ਪਟਾਕਾ ਮਾਰਕੀਟ ਵਿਖੇ ਸਜਾਏ ਗਏ ਅੱਠ ਵੱਡੇ ਧਾਰਮਿਕ ਦੀਵਾਨਾਂ ਦੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬਲਵੰਤ ਸਿੰਘ ਦਾਰਜੀ, ਹਰਜੀਤ ਸਿੰਘ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ …
Read More »ਕਾਨਪੁਰ ਦੀ ਸੰਗਤ ਨੇ ਹੜ੍ਹ ਪੀੜ੍ਹਤਾਂ ਲਈ ਦਿੱਲੀ ਕਮੇਟੀ ਨੂੰ ਸੌਂਪੀ 7 ਟਨ ਰਾਹਤ ਸਮੱਗਰੀ
ਨਵੀਂ ਦਿੱਲੀ, 25 ਸਤੰਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਭਾਈ ਬੰਨੋ ਸਾਹਿਬ ਕਾਨਪੁਰ ਦੇ ਪ੍ਰਬੰਧਕਾਂ ਵੱਲੋਂ ਲਗਭਗ 7 ਟਨ ਰਾਹਤ ਸਾਮਗ੍ਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਚਲਾਏ ਜਾ ਰਹੇ ਕਾਰਜਾਂ ਵਿੱਚ ਹਿੱਸਾ ਪਾਉਣ ਦੇ ਮਕਸਦ ਨਾਲ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਹਵਾਲੇ ਕੀਤੀ ਗਈ। ਇਕ ਟ੍ਰਕ ਵਿਚ ਕਾਨਪੁਰ ਤੋਂ …
Read More »1984 ਸਿੱਖ ਕਤਲੇਆਮ ਦੇ ਲਟਕਦੇ ਮਸਲਿਆਂ ਵਿੱਚ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਕੀਤੀ ਮੰਗ
ਨਵੀਂ ਦਿੱਲੀ, 25 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕਤਲੇਆਮ ਨਾਲ ਸਬੰਧਿਤ ਕੁਝ ਖਾਸ ਮਸਲਿਆਂ ਤੇ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਮੰਗ ਕਰਨ ਵਾਲਾ ਮੰਗ ਪੱਤਰ ਸੌਂਪਿਆਂ। ਦਿੱਲੀ ਕਮੇਟੀ ਵੱਲੋਂ ਲਿਖੇ ਗਏ …
Read More »BBK DAV College for Women secured top positions in Diploma in Cosmetology Semester-II
Amritsar, Sept. 25 (Punjab Post Bureau) – The students of BBK DAV College for Women, Amritsar, have bagged top four positions in Diploma in Cosmetology IInd Semster exams of Guru Nanak Dev University, May 2014. Manika Kapoor has stood 2nd in University by securing 367/400 marks while Navjot Kaur has stood 3rd in University by scoring 366/400 marks. Simran has …
Read More »ਟੈਲੀਕਾਮ ਕੰਪਨੀ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਬਣਾਏ ਇਸ਼ਤਿਹਾਰਬਾਜ਼ੀ ਦੇ ਕੇਂਦਰ
ਉਤਰੇਗਾ ਨਹੀਂ, ਬੋਰਡ ‘ਤੇ ਟੇਪ ਲਵਾ ਦਿੰਦੇ ਹਾਂ – ਮੈਨੇਜਰ ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਂ ‘ਤੇ ਆਪਣੀ ਮਸ਼ਹੂਰੀ ਦੀ ਖਾਤਰ ਕੰਪਨੀਆਂ ਕਿਹੜੇ-ਕਿਹੜੇ ਹੱਥ ਕੰਡੇ ਆਪਣਾ ਰਹੀਆਂ ਹਨ।ਇਸ ਲੜੀ ਤਹਿਤ ਕੁਨੈਕਟ ਬਰੋਡਬੈਂਡ ਨੇ ਆਪਣੇ ਵੱਡੇ-ਵੱਡੇ ਇਸ਼ਤਿਹਾਰ ਲਾ ਕੇ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਸ਼ਹੀਦਾਂ ਦੀ ਦਿੱਖ ਖਰਾਬ ਕਰ ਰੱਖੀ ਹੈ।ਸੰਗਤਾਂ ਵਿਚ ਇਸ …
Read More » ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਆਯੋਜਿਤ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ): ਇਤਿਹਾਸਕ ਗੁਰਦੁਆਰਾ ਸਾਹਿਬ ਚਰਨਛੋਹ ਪ੍ਰਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਦੁਆਰਾ ਕਿਲ੍ਹਾ ਮੁਬਾਰਕ, ਬਠਿੰਡਾ ਵਿਖੇ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ 9 ਅਕਤੂਬਰ 2014 ਦਿਨ ਵੀਰਵਾਰ ਸਵੇਰੇ 10 ਵਜੇ ਤੋਂ 1:00 ਮਨਾਇਆ ਜਾ ਰਿਹਾ ਹੈ।ਨਗਰ ਕੀਰਤਨ …
Read More »ਬਾਬਾ ਫ਼ਰੀਦ ਕਾਲਜ ਵਿਖੇ ਜੋਨਲ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਹੇ ਜੋਨਲ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸ਼ਰੂਆਤ ਅੱਜ ਬਾਬਾ ਫ਼ਰੀਦ ਕਾਲਜ ਦਿਉਣ ਵਿਖੇ ਹੋਈ। ਇਸ ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਬਾਬਾ ਫ਼ਰੀਦ ਗਰੁੱਪ ਦੇ ਡਿਪਟੀ ਡਾਇਰੈਕਟਰ (ਸਹੂਲਤਾਂ ਪ੍ਰਬੰਧਨ) ਹਰਪਾਲ ਸਿੰਘ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ. ਸ਼ਰਮਾਂ, ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. …
Read More »
Punjab Post Daily Online Newspaper & Print Media