ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਦੇ ਮੌਕੇ ਤੇ ਵੀ.ਕੇ.ਆਰ.ਵੀ.ਰਾਓ ਦੀ ਯਾਦ ਵਿੱਚ ਸੱਭਿਆਚਾਰਕ, ਸਮਾਜਿਕ ਅਤੇ ਨੈਤਿਕ ਪੱਖਾਂ ਨੂੰ ਹੁਲਾਰਾ ਦੇਣ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 300 ਵਲੰਟੀਅਰਜ਼ ਵੱਲੋਂ ਹਿੱਸਾ ਲਿਆ ਗਿਆ। ਇਸ ਪ੍ਰੋਗਰਾਮ ਵਿੱਚ ਰਘਬੀਰ ਸਿੰਘ ਮਾਨ (ਸਹਾਇਕ ਡਾਇਰੈਕਟਰ,ਯੁਵਕ ਸੇਵਾਵਾਂ, …
Read More »Monthly Archives: September 2014
ਐਮ.ਐਸ.ਸੀ (ਆਈ.ਟੀ) ਅਤੇ ਐਮ.ਐਸ.ਸੀ (ਕੈਮਿਸਟਰੀ) ਦਾ ਨਤੀਜਾ ਸ਼ਾਨਦਾਰ ਰਿਹਾ
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ/ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਐਸ.ਸੀ (ਆਈ.ਟੀ.) ਤੇ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜਿਆਂ …
Read More »ਐੱਸ.ਡੀ.ਐੱਮ ਗਰੇਵਾਲ ਵੱਲੋਂ ਸਵੱਛ ਭਾਰਤ ਮੁਹਿੰਮ ‘ਚ ਲੋਕਾਂ ਦੇ ਸਹਿਯੋਗ ਦੀ ਮੰਗ
ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਐੱਸ.ਡੀ.ਐੱਮ. ਬਟਾਲਾ ਸ. ਜਗਵਿੰਦਜੀਤ ਸਿੰਘ ਗਰੇਵਾਲ ਨੇ ਸਵੱਛ ਭਾਰਤ ਮੁਹਿੰਮ ਨੂੰ ਸਬ-ਡਵੀਜ਼ਨ ਬਟਾਲਾ ‘ਚ ਸਫਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਬਟਾਲਾ, ਫਤਿਹਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਦੇ ਨਗਰ ਕੌਂਸਲ ਅਧਿਕਾਰੀਆਂ ਨੂੰ ਇਸ ਮੁਹਿੰਮ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਸਾਰੇ ਸ਼ਹਿਰਾਂ ‘ਚ ਸਫਾਈ ਮੁਹਿੰਮ ਨੂੰ ਜੰਗੀ …
Read More »ਸਿਖਿਆ ਵਿਭਾਗ ਪੰਜਾਬ ਤੇ ਬ੍ਰਿਟਿਸ਼ ਕੌਸਲ ਵੱਲੋ ਗੁਰਦਾਸਪੁਰ ਜਿਲੇ ਦੇ 14 ਅਧਿਆਪਕ ਸਨਮਾਨਿਤ
ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਰਾਜ ਸਿਖਿਆ ਵਿਭਾਗ ਅਤੇ ਬ੍ਰਿਟਿਸ ਕੌਸਲ ਅਥਾਰਟੀ ਦੇ ਆਪਸੀ ਸਹਿਯੋਗ ਨਾਲ ਸੁਰੂ ਕੀਤੇ ਗਏ ਪ੍ਰੋਜੈਕਟ (ਪੈਲਟੀ) ਪੰਜਾਬ ਇੰਗਲਿਸ ਲੈਂਗੂਏਜ਼ ਟਰੇਨਿੰਗ ਇੰਨਸੀਏਟਿਵ ਅਧੀਨ ਪੰਜਾਬ ਦੇ ਸਾਰੇ ਜਿਲਿਆਂ ਵਿਚੋਂ ਚੰਗੀਗੜ੍ਹ ਪਹੁੰਚੇ ਮਾਸਟਰ ਟਰੇਨਰ ਨੂੰ ਮਿਤੀ 23 ਸਤੰਬਰ ਨੂੰ ਲਲਿਤ ਇੰਟਰਨੈਸ਼ਨਲ ਚੰਡੀਗੜ੍ਹ ਵਿਖੇ ਉਹਨਾ ਦੀਆਂ ਮਾਸਟਰ ਟਰੇਨਰ ਦੀਆਂ ਵਧੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਸਰਟੀਫਿਕੇਟ ਦੇ ਕੇ …
Read More »ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਬੈਂਚ ਪਰੈਸ ਮੁਕਾਬਲਾ ਕਰਵਾਇਆ ਗਿਆ
ਰਾਜਪੁਰਾ, 24 ਸਤੰਬਰ (ਡਾ. ਗੁਰਵਿੰਦਰ ਅਮਨ)- ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਵਲੋਂ ਰਾਜਪੁਰਾ ਤਹਿਸੀਲ ਵਿਖੇ ਪਾਵਰ ਲਿਫਟਿੰਗ ਮੁਕਾਬਲਾ ਕਰਵਾਇਆ ਗਿਆ। ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਵਿਚ ਸਿਹਤ ਸੰਭਾਲ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹਨਾਂ ਤਹਿਤ 71 ਪਾਵਰ ਲਿਫਟਰਾਂ ਨੇ ਵੱਖ ਵੱਖ ਵਰਗਾਂ ਵਿਚ ਹਿਸਾ ਲਿਆ। ਜਿਸ ਵਿਚ 18 ਲੜਕੀਆਂ ਨੇ ਸੋਨੇ ਦਾ ਤਮਗਾ ਅਤੇ 18 ਨੇ ਚਾਂਦੀ ਤੇ ਤਾਂਬੇ ਦੇ ਤਗਮੇ ਹਾਸਲ ਕੀਤੇ। ਇਸ …
Read More »ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਮੰਗਲਯਾਨ ਨੂੰ ਮੰਗਲ ਪਹੁੰਚਣ ਉਤੇ ਇਤਿਹਾਸਕ ਪਲ ਦੇ ਗਵਾਹ ਬਣੇ
ਸਾਰੇ ਭਾਰਤੀਆਂ ਤੇ ਪੁਲਾੜ ਵਿਗਿਆਨਕਾਂ ‘ਤੇ ਮਾਣ, ਅੱਜ ਸਾਰੇ ਮਿਲ ਕੇ ਇਸ ਉਪਲਬੱਧੀ ਦੀ ਖੁਸ਼ੀ ਮਨਾਉਣ – ਪ੍ਰਧਾਨ ਮੰਤਰੀ ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਮੰਗਲਗ੍ਰਹਿ ਦੇ ਪੰਥ ਵਿੱਚ ਮੰਗਲਯਾਨ ਨੂੰ ਸਫਲਤਾਪੂਰਵਕ ਸਥਾਪਤ ਕਰਨ ਉਤੇ ਪੁਲਾੜ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਅੱਜ ਬੰਗਲੌਰ ਸਥਿਤ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਵਿੱਚ …
Read More »ਉਪ ਰਾਸ਼ਟਰਪਤੀ ਵੱਲੋਂ ‘ਮੰਗਲਯਾਨ ‘ ਦੇ ਸਫਲਤਾਪੂਰਵਕ ਮੰਗਲ ਪਹੁੰਚਣ ਉਤੇ ਇਸਰੋ ਵਿਗਿਆਨੀਆਂ ਨੂੰ ਵਧਾਈ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਉਪਰਾਸ਼ਟਰਪਤੀ ਸ਼੍ਰੀ ਮੁਹੰਮਦ ਹਾਮਿਦ ਅੰਸਾਰੀ ਨੇ ਪਹਿਲੇ ਅੰਤਗ੍ਰਹਿ ਮਾਰਸ ਅੋਰਬਿਟਰ ਮਿਸਨ ਯਾਨੀ ਮੰਗਲਯਾਨ ਦੇ ਸਫਲਤਾਪੂਰਵਕ ਮੰਗਲ ਦੇ ਗ੍ਰਹਿ ਪੰਧ ਤੇ ਸਥਾਪਤ ਹੋਣ ਉਤੇ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਦੇ ਵਿਗਿਆਨੀਆਂ ਅਤੇ ਇਸ ਨਾਲ ਸਬੰਧਤ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿਚ ਉਪਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਨੂੰ ਉਨਾਂ੍ਹ ਦੀ ਇਸ …
Read More »ਰਾਸ਼ਟਰਪਤੀ ਵੱਲੋਂ ਮੰਗਲਯਾਨ ਦੇ ਸਫਲਤਾਪੂਰਵਕ ਮੰਗਲ ਪਹੁੰਚਣ ਉਤੇ ਇਸਰੋ ਨੂੰ ਵਧਾਈ
ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਪਹਿਲੇ ਅੰਤਗ੍ਰਹਿ ਮਾਰਸ ਅੋਰਬਿਟਰ ਮਿਸਨ ਯਾਨੀ ਮੰਗਲਯਾਨ ਦੇ ਸਫਲਤਾਪੂਰਵਕ ਮੰਗਲ ਦੇ ਗ੍ਰਹਿ ਪੰਧ ਵਿੱਚ ਸਥਾਪਤ ਕਰਨ ਉਤੇ ਭਾਰਤੀ ਪੁਲਾੜ ਖੋਜ ਸੰਸਥਾਨ ਇਸਰੋ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿੱਚ ਰਾਸ਼ਟਰਪਤੀ ਨੇ ਇਸਰੋ ਦੇ ਚੇਅਰਮੈਨ ਡਾ. ਕੇ. ਰਾਧਾ ਕ੍ਰਿਸ਼ਨਨ ਨੂੰ ਕਿਹਾ ਕਿ ” ਮੈਂ ਤੁਹਾਨੂੰ ਅਤੇ ਤੁਹਾਡੇ ਦਲ ਨੂੰ …
Read More » ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਭੇਜੀਆਂ ਦਵਾਈਆਂ
Teachers Training Programme Life Skills organised by Crest Counselling
Amritsar, Sept. 24 (Manjit Kaur)- A capacity building program for teachers on Life Skills was organised by Crest Counselling in the auditorium of Sri Guru Hakrishan Sr. Sec. Public School, G. T. Road run under the banner of Chief Khalsa Diwan Charitable Society. The workshop was a CBSE initiative and was conducted by Mrs. Ravneet Kaur former principal of JMC …
Read More »
Punjab Post Daily Online Newspaper & Print Media