Wednesday, November 25, 2026

Monthly Archives: September 2014

ਡਿੰਪਲ ਚੱਡਾ ਵੱਲੋਂ ਆਪਣੇ ਹਲਕੇ ਵਿੱਚ ਚਲਾਈ ਜਾ ਰਹੀ ਵਿਕਾਸ ਦੇ ਕਾਰਜਾਂ ਦੀ ਲਹਿਰ

ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਨਿਗਮ ਪਾਰਸ਼ਦ ਡਿੰਪਲ ਚੱਡਾ ਵੱਲੋਂ ਆਪਣੇ ਹਲਕੇ ਵਿੱਚ ਲਗਭਗ 50 ਲੱਖ ਦੀ ਲਾਗਤ ਨਾਲ  ਨਵੀਂ ਆਰ.ਐਮ.ਸੀ. ਸੜਕ ਬਨਾਉਣ ਦਾ ਉਧਘਾਟਨ ਕੀਤਾ ਗਿਆ। ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਚੱਡਾ ਵੱਲੋਂ ਪੀਪਲ ਵਾਲੀ ਗਲੀ, ਵਿਸ਼ਨੂੰ ਗਾਰਡਨ ਵਿਖੇ ਰਸਮੀ ਤੌਰ ਤੇ ਲਡੂ ਵੰਡ ਕੇ ਕੰਮ ਦੀ ਸ਼ੂਰੁਆਤ ਕੀਤੀ …

Read More »

ਟੈਕਸੀ ਡਰਾਇਵਰਾਂ ਦੀਆਂ ਮੁਸ਼ਕਿਲਾਂ ਨੂੰ ਹਲ ਕਰਨ ਦਾ ਦਿੱਲੀ ਕਮੇਟੀ ਨੇ ਦਿੱਤਾ ਭਰੋਸਾ

ਨਵੀਂ ਦਿੱਲੀ, 24 ਸਤੰਬਰ (ਅੰਮ੍ਰਿਤ ਲਾਲ ਮੰਨਣ)- ਰਾਜਧਾਨੀ ਟੁਰਿਸਟ ਡਰਾਇਵਰ ਯੂਨੀਅਨ ਦੇ ਵਫਦ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭੁਪਿੰਦਰ ਸਿੰਘ ਭੁੂੱਲਰ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੁੂੰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਬਾਹਰ ਟੈਕਸੀਆਂ ਅਤੇ ਟੂਰਿਸਟ ਬੱਸਾਂ ਨਾਲ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਕੀਤੇ ਜਾ ਰਹੇ ਧੱਕੇ ਬਾਰੇ ਮੰਗ ਪੱਤਰ ਦਿੱਤਾ।ਗੁਰਦੁਆਰਾ ਬੰਗਲਾ ਸਾਹਿਬ …

Read More »

Kulwant Singh Kohli appointed President CKD Local Committee of Mumbai

Amritsar, Sept. 24 (Manjit Kaur)- Kulwant Singh Kohli has been appointed President Chief Kahlsa Diwan Local Committee of Mumbai. In a General Executive meeting of CKD at Mumbai S. Kulwant Singh Kohli is honored with the President chair of Chief Kahlsa Diwan Local Committee Mumbai. While handing over the responsibility to him President S. Charanjit Singh Chadha expressed hope for …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸਾਬਤ ਸੂਰਤ ਬੱਚੀਆਂ ਦੇ ਅਨੰਦ ਕਾਰਜ਼ 2 ਅਕਤੂਬਰ ਨੂੰ

ਹਰ ਨਵੀਂ ਜੋੜੀ ਨੂੰ ਦਿੱਤਾ ਜਾਵੇਗਾ 180 ਲੀਟਰ ਦਾ ਫਰਿਜ਼ – ਭਾਈ ਗੁਰਇਕਬਾਲ ਸਿੰਘ  ਭਾਈ ਗੁਰਇਕਬਾਲ ਸਿੰਘ ਜੀ ਮੀਟਿੰਗ ਦੌਰਾਨ ਮੈਂਬਰਾਂ ਦੀਆਂ ਡਿਊਟੀਆਂ ਲਗਾਉਂਦੇ ਹੋਏ। ਅੰਮ੍ਰਿਤਸਰ, 24 ਸਤੰਬਰ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦਾ 31ਵਾਂ ਸਾਲਾਨਾ ਸਮਾਗਮ 28 ਸਤੰਬਰ ਤੋਂ 2 ਅਕਤੂਬਰ ਤੱਕ ਨਿਰੰਤਰ ਭਲਾਈ ਕੇਂਦਰ ਵਿਖੇ ਮਨਾਇਆ ਜਾਵੇਗਾ।ਇਸ ਸਬੰਧ ਵਿੱਚ  ਭਾਈ ਗੁਰਇਕਬਾਲ ਸਿੰਘ ਜੀ ਦੀ …

Read More »

BBK DAV College lifts GNDU Inter College Road Cycling Championship

 Amritsar, Sept. 24 (Punjab Post Bureau)- The cycling team of BBK DAV College for Women, has bagged GNDU Inter College Road Cycling Championship Trophy held at GNDU securing 14 points. GNDU Campus team stood second with 7 points and HMV College, Jalandhar, ended up as second runners up team with 6 points. In 15 KM Team Time Trail event BBK …

Read More »

ਜਿਲਾ ਸਿਖਿਆ ਅਫਸਰ (ਸਸ) ਗੁਰਦਾਸਪੁਰ ਅਮਰਦੀਪ ਸਿੰਘ ਸੈਣੀ ਦਾ ਸਨਮਾਨ

ਗੁਰਦਾਸਪੁਰ, 24  ਸਤੰਬਰ (ਨਰਿੰਦਰ ਬਰਨਾਲ)  ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਦੀ ਪ੍ਰਿੰਸੀਪਲ ਸ੍ਰੀ ਮਤੀ ਜ਼ਸਬੀਰ ਕੌਰ ਤੇ ਸਮੁੱਚੇ ਸਕੂਲ ਵੱਲੋ ਜਿਲਾ ਸਿਖਿਆ ਅਫਸਰ (ਸਸ) ਗੁਰਦਾਸਪੁਰ  ਅਮਰਦੀਪ ਸਿੰਘ ਸੈਣੀ ਦਾ ਸਨਮਾਨ ਕੀਤਾ ਗਿਆ। ਤਸਵੀਰ ਵਿਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਦਾ ਸਟਾਫ ਤੇ ਹੋਰ ਮੈਂਬਰ ।

Read More »

ਪ੍ਰਸ਼ਾਸਨ ਨੇ ਸ਼ੁਰੂ ਕੀਤੀ ਅਵਾਰਾ ਕੁੱਤਿਆਂ ਦੀ ਨਸਬੰਦੀ ਮੁਹਿੰਮ – ਕੀਤੇ 16 ਓਪਰੇਸ਼ਨ

ਬਟਾਲਾ, 24 ਸਤੰਬਰ (ਨਰਿੰਦਰ ਬਰਨਾਲ)- ਅਵਾਰਾ ਕੁੱਤਿਆਂ ਸਬੰਧੀ ਲੋਕਾਂ ਨੂੰ ਆ ਰਹੀਆਂ ਸਮੱਸਿਆ ਨੂੰ ਹੱਲ ਕਰਨ ਲਈ ਸਿਵਲ ਪ੍ਰਸ਼ਾਸਨ ਵੱਲੋਂ ਕੁੱਤਿਆਂ ਦੀ ਨਸਬੰਦੀ ਕਰਨ ਦੀ ਮੁਹਿੰਮ ਆਰੰਭੀ ਗਈ ਹੈ। ਐੱਸ.ਡੀ.ਐੱਮ ਬਟਾਲਾ ਸ. ਜਗਵਿੰਦਰਜੀਤ ਸਿੰਘ ਗਰੇਵਾਲ ਦੀਆਂ ਹਦਾਇਤਾਂ ‘ਤੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੌਂਸਲ ਵੱਲੋਂ ਇਸ ਸਬੰਧੀ ਸਾਂਝਾ ਅਭਿਆਨ ਚਲਾਇਆ ਜਾ ਰਿਹਾ ਹੈ। ਅੱਜ ਇਸੇ ਮੁਹਿੰਮ ਤਹਿਤ ਬਟਾਲਾ ਦੇ ਪਸ਼ੂ …

Read More »

ਸਰਕਾਰੀ ਹਾਈ ਸਕੂਲ ਜ਼ੌੜਾ ਸਿੰਘਾ (ਗੁਰਦਾਸਪੁਰ) ਵਿਖੇ ਹਿੰਦੀ ਦਿਵਸ

ਗੁਰਦਾਸਪੁਰ, 24 ਸਤੰਬਰ (ਨਰਿੰਦਰ ਬਰਨਾਲ) – ਸਰਕਾਰੀ ਹਾਈ ਸਕੂਲ ਜ਼ੌੜਾ ਸਿੰਘਾ (ਗੁਰਦਾਸਪੁਰ) ਵਿਖੇ ਹਿੰਦੀ ਦਿਵਸ ਮਨਾਏ ਜਾਣ ਮੌਕੇ ਬਲਦੇਵ ਸਿੰਘ ਬੁੱਟਰ, ਹਰਜੀਤ ਸਿੰਘ ਤੇ ਹੋਰ ਸਕੂਲ ਦੇ ਸਟਾਫ ਮੈਂਬਰ।ਇਸ ਮੌਕੇ ਵਿਦਿਆਰਥੀਆਂ ਨੇ ਹਿੰਦੀ ਦਿਵਸ ਨੂੰ ਸਮਰਪਿਤ ਚਾਰਟ ਵੀ ਤਿਆਰ ਕੀਤੇ।

Read More »

ਸਰਕਾਰੀ ਹਾਈ ਸਕੂਲ ਚੂੰਘ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਅਲਗੋਂ ਕੋਠੀ, 24 ਸਤੰਬਰ (ਹਰਦਿਆਲ ਸਿੰਘ ਭੈਣੀ) – ਸਰਕਾਰੀ ਹਾਈ ਸਕੂਲ ਚੂੰਘ ਦੇ ਸਮੂੰਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਅੱਜ ਨਸ਼ੇ ਜੇਹੀ ਭੈੜੀ ਲਾਹਨਤ ਤੋਂ ਜਾਗਰੂਕ ਕਰਨ ਲਈ ਪਿੰਡ ਵਿੱਚ ਰੈਲੀ ਕੱਢੀ ਗਈ।ਸਕੂਲ ਤੋਂ ਚੱਲ ਕੇ ਰੈਲੀ ਸਾਰੇ ਪਿੰਡ ਦਾ ਚੱਕਰ ਲਗਾਉਂਦੀ ਹੋਈ ਵਾਪਸ ਸਕੂਲ ਪਹੁੰਚੀ, ਜਿਸ ਦੌਰਾਨ ਬੱਚਿਆਂ ਵੱਲੋਂ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੀ ਭੈੜੀ ਆਦਤ ਤੋਂ ਦੂਰ …

Read More »

ਏ.ਬੀ.ਵੀ.ਪੀ. ਦਾ 60ਵਾਂ ਤਿੰਨ ਦਿਨਾ ਸੰਮੇਲਨ ਅੰਮ੍ਰਿਤਸਰ ‘ਚ 14 ਨਵੰਬਰ ‘ਤੋਂ

ਵੱਧਦਾ ਨਸ਼ਾ ਅਤੇ ਗੰਧਲਾ ਵਾਤਾਵਰਣ ਹੋਣਗੇ ਸੰਮੇਲਨ ਦੇ ਮੁੱਦੇ ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ)- ਦੁਨੀਆਂ ਦੀ ਸਭ ਤੋਂ ਵੱਡੀ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਦਾ ਰਾਸ਼ਟਰੀ ਸੰਮੇਲਨ ਗੁਰੂ ਦੀ ਪਾਵਨ ਤੇ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ 14 ਤੋਂ 16 ਨਵੰਬਰ 2014 ਅਯੋਜਿਤ ਕੀਤਾ ਜਾ ਰਿਹਾ ਹੈ।ਸਥਾਨਕ ਰਣਜੀਤ ਐਵੀਨਿਊ ਪ੍ਰਦਰਸ਼ਨੀ ਗਰਾਊਂਡ ਵਿਖੇ ਹੋਣ ਵਾਲੇ ਇਸ ਸੰਮੇਲਨ ਨੂੰ ਮਹਾਰਾਜਾ ਰਣਜੀਤ ਸਿੰਘ ਨਗਰ ਦਾ ਨਾਮ ਦਿੱਤਾ ਜਾਵੇਗਾ।ਅੱਜ ਇੱਕ …

Read More »