ਬਟਾਲਾ, 20 ਸਤੰਬਰ (ਨਰਿੰਦਰ ਬਰਨਾਲ) – ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ ਵਿਖੇ ਸਕੂਲ ਅੰਦਰ ਯੂਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਰੀਡਿੰਗ ਮੁਕਾਬਲੇ ਕਰਵਾਏ ਗਏ। ਸੀ ਬੀ ਐਸ ਸੀ ਪੈਟਰਨ ਅਧੀਨ ਚਲਦੇ ਇਸ ਸਕੂਲ ਵਿਖੇ ਰੀਡਿੰਗ ਮੁਕਾਬਲਿਆਂ ਦੌਰਾਨ ਛੋਟੇ ਵਿਦਿਆਰਥੀਆਂ ਦੀ ਪ੍ਰਤੀਬਾ ਨਿਖਾਰਨ ਦੇ ਮਕਸਦ ਨਾਲ ਕਰਵਾਏ ਮੁਕਾਬਲਿਆਂ ਵਿਚ ਸੀਕਿੰਗ, ਲਰਨਿੰਗ ਤੇ ਚਾਰਟ ਮੇਕਿੰਗ ਦੀ ਸਕਿੱਲ ਨੂੰ ਵਾਚਿਆ ਗਿਆ। …
Read More »Monthly Archives: September 2014
ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਜਥੇ: ਤਲਵੰਡੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 20 ਸਤੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵੱਲੋਂ ਲੋਹ ਪੁਰਸ਼ ਟਕਾਸਾਲੀ ਸਿੱਖ ਆਗੂ ਜਥੇਦਾਰ ਜਗਦੇਵ ਸਿੰਘ ਜੀ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਸਿੰਘ ਸਾਹਿਬ ਜੀ ਨੇ ਕਿਹਾ ਕਿ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ …
Read More »25 ਦੇਸ਼ਾਂ ਦੀ ਬੈਠਕ ਵਿੱਚ ਆਹੂਜਾ ਪਰਿਵਾਰ ਵਲੋਂ ਖੇਤੀਬਾੜੀ ਖੇਤਰ ਵਿੱਚ ਕੀਤੇ ਕੰਮਾਂ ਦੀ ਹੋਈ ਪ੍ਰਸ਼ੰਸਾ
ਯੂਨਾਇਟੇਡ ਨੇਸ਼ਨ ਆਰਗੇਨਾਇਜੇਸ਼ਨ ਦੀ ਬੈਠਕ ਵਿੱਚ ਵਿਕਰਮ ਆਹੂਜਾ ਵਿਸ਼ੇਸ਼ ਤੌਰ ‘ਤੇ ਹੋਏ ਸ਼ਾਮਲ ਫਾਜਿਲਕਾ, 20 ਸਤੰਬਰ (ਵਿਨੀਤ ਅਰੋੜਾ) – ਸੰਸਾਰ ਦੇ ਸਾਰੇ ਦੇਸ਼ਾਂ ਨੂੰ ਖੇਤੀ ਸਬੰਧੀ ਨਵੀ ਜਾਣਕਾਰੀਆਂ ਦੇਣ, ਕਿਸਾਨਾਂ ਦੀ ਆਰਥਕ ਵਿਵਸਥਾ ਨੂੰ ਸੁਧਾਰਣ , ਵੱਧਦੀ ਜਨਸੰਖਿਆ ਲਈ ਭੋਜਨ ਦੀ ਵਿਵਸਥਾ ਅਤੇ ਭਵਿੱਖ ਲਈ ਸ਼ੁੱਧ ਪਾਣੀ ਨੂੰ ਬਚਾਉਣ , ਮਾਹੌਲ ਨੂੰ ਸੁਰੱਖਿਅਤ ਰੱਖਣ, ਖੇਤੀਬਾੜੀ ਅਤੇ ਕਿਸਾਨ ਦੀ ਸਾਮਾਜਕ ਅਤੇ …
Read More » ਇਸ ਵਾਰ ਦਸ਼ਹਰੇ ‘ਤੇ ਇੱਕੋ ਹੀ ਜਗ੍ਹਾ ਸੜਣਗੇ ਰਾਵਣ, ਕੁੰਭਕਰਣ ਤੇ ਮੇਘਨਾਥ
ਫਾਜਿਲਕਾ, 20 ਸਤੰਬਰ (ਵਿਨੀਤ ਅਰੋੜਾ) – ਪ੍ਰਸ਼ਾਸਨ ਦੁਆਰਾ ਦਸ਼ਹਰਾ ਤਿਉਹਾਰ ਦੇ ਪ੍ਰਤੀ ਇੱਕ ਇਤਿਹਾਸਿਕ ਫ਼ੈਸਲਾ ਲਈ ਜਾਣ ਦੀ ਸੰਭਾਵਨਾ ਜ਼ੋਰ ਫੜ ਚੁੱਕੀ ਹੈ।ਖੁਫੀਆ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਵਾਰ ਨਗਰ ਵਿੱਚ ਤਿੰਨ ਥਾਂਵਾਂ ਉੱਤੇ ਨਹੀਂ ਸਗੋਂ ਇੱਕੋ ਹੀ ਥਾਂ ਤੇ ਸਾਂਝਾਂ ਦਸ਼ਹਰਾ ਮਨਾਏ ਜਾਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ।ਇਸਦੇ ਲਈ ਪ੍ਰਬੰਧਕੀ ਅਧਿਕਾਰੀਆਂ ਅਤੇ ਨਗਰ ਦੀ ਵੱਖ …
Read More »ਸਵਰਨਕਾਰ ਭਾਈਚਾਰਾ ਅਕਾਲੀ ਭਾਜਪਾ ਦਾ ਸਮਰਥਨ ਜਾਰੀ ਰਖੇਗਾ: ਜੌੜਾ
ਚਰਨਜੀਤ ਸਿੰਘ ਸਵਰਨਕਾਰ ਸੋਸਾਇਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਸਵਰਨਕਾਰ ਸੇਵਾ ਸੋਸਾਇਟੀ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ ਦੀ ਅਗਵਾਈ ਹੇਠ ਸਥਾਨਿਕ ਗੁਰਦੁਆਰਾ ਬੀਬੇਕਸਰ ਵਿਖੇ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸ: ਚਰਨਜੀਤ ਸਿੰਘ ਨੂੰ ਸੁਸਾਇਟੀ ਦੇ ਅੰਮ੍ਰਿਤਸਰ ਇਕਾਈ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਅਰਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਦਲਜੀਤ ਸਿੰਘ ਜ਼ਿਲ੍ਹਾ …
Read More »ਸ੍ਰੀਨਗਰ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਦਸਵੇਂ ਦਿਨ ਵੀ ਰਾਹਤ ਕਾਰਜ ਜਾਰੀ : ਬੇਦੀ
ਅੰਮ੍ਰਿਤਸਰ 19 ਸਤੰਬਰ (ਗੁਰਪ੍ਰੀਤ ਸਿੰਘ) ਸ੍ਰੀਨਗਰ ਵਿਖੇ ਕੁਦਰਤੀ ਆਫਤ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਦਸ ਦਿਨਾਂ ਤੋਂ ਲਗਾਤਾਰ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ।ਰਾਹਤ ਕੈਂਪ ਗੁਰਦੁਆਰਾ ਸ਼ਹੀਦ ਬੁੰਗਾ ਬਰਜਲਾ ਬਡਗਾਮ ਵਿਖੇ ਅੱਜ ਦਸਵੇਂ ਦਿਨ ਸ਼ੋ੍ਰਮਣੀ ਕਮੇਟੀ ਦੀ ਟੀਮ ਨੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਸ਼ੋ੍ਰਮਣੀ ਕਮੇਟੀ ਦੀ ਰਾਹਤ ਸਮੱਗਰੀ ਦੇ ਮੁਖੀ …
Read More »ਜਥੇਦਾਰ ਅਵਤਾਰ ਸਿੰਘ ਨੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ਤੇ ਅਫ਼ਸੋਸ ਪ੍ਰਗਟਾਇਆ
ਸੋਗ ਵਜੋਂ ਦਫ਼ਤਰ ਸ਼ੋ੍ਰਮਣੀ ਕਮੇਟੀ ਬੰਦ ਕੀਤਾ ਗਿਆ ਅੰਮ੍ਰਿਤਸਰ, 19 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟਕਸਾਲੀ ਅਕਾਲੀ ਆਗੂ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਕਾਲ ਚਲਾਣੇ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ …
Read More »ਸ਼੍ਰੋਮਣੀ ਕਮੇਟੀ ਦਾ 15 ਮੈਂਬਰੀ ਵਫ਼ਦ ਸ. ਸੁਖਦੇਵ ਸਿੰਘ ਭੌਰ ਤੇ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ‘ਚ ਸ੍ਰੀਨਗਰ ਲਈ ਰਵਾਨਾ
ਅੰਮ੍ਰਿਤਸਰ, 19 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ‘ਚ ਜੰਮੂੁਕਸ਼ਮੀਰ ਵਿਖੇ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਸ੍ਰੀਨਗਰ ਵਿਖੇ ਲਗਾਏ ਗੲੈ ਰਾਹਤ ਕੈਂਪ ਦਾ ਜਾਇਜਾ ਲੈਣ ਲਈ ਅੰਮ੍ਰਿਤਸਰ ਤੋਂ ਸ੍ਰੀਨਗਰ ਲਈ ਰਵਾਨਾ ਹੋਣਾ ਸੀ ਪ੍ਰੰਤੂ ਜਥੇਦਾਰ ਜਗਦੇਵ ਸਿੰਘ …
Read More »ਗਊਸ਼ਾਲਾ ਰੋਡ ਸ਼ਮਸ਼ਾਨ ਘਾਟ ਦੀ ਕੋਈ ਵੀ ਪ੍ਰਬੰਧਕ ਕਮੇਟੀ ਨਾ ਹੋਣ ਕਰਕੇ ਹਾਲਤ ਤਰਸਯੋਗ
ਜੰਡਿਆਲਾ ਗੁਰੂ, 19 ਸਤੰਬਰ (ਹਰਿੰਦਰਪਾਲ ਸਿੰਘ) – ਪ੍ਰਮਾਤਮਾ ਵਲੋਂ ਦਿੱਤੀ ਉਮਰ ਭੋਗਣ ਤੋਂ ਬਾਅਦ ਵਿਅਕਤੀ ਨੇ ਜਿਸ ਜਗ੍ਹਾ ਉਪੱਰ ਜਾਕੇ ਮਿੱਟੀ ਵਿਚ ਮਿਲ ਜਾਣਾ, ਜੰਡਿਆਲਾ ਗੁਰੂ ਗਊਸ਼ਾਲਾ ਰੋਡ ਉਸ ਜਗ੍ਹਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਸੰਸਾਰ ਚੋਂ ਇਕ ਵਿਅਕਤੀ ਦੇ ਜਾਣ ਨਾਲ ਉਸਦੇ ਅੰਤਿਮ ਸੰਸਕਾਰ ਮੋਕੇ ਉਪੱਰ ਦੂਰ ਦੁਰਾਡੇ ਤੋਂ ਉਸਦੇ ਰਿਸ਼ਤੇਦਾਰ, ਮਿੱਤਰ ਆਦਿ ਉਸਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਾਂਤੀ ਨਿਰਮਾਣ: ਸਾਡੀ ਸਾਂਝੀ ਜ਼ਿੰਮੇਵਾਰੀ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 19 ਸਤੰਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਸ਼ਾਂਤੀ ਨਿਰਮਾਣ: ਸਾਡੀ ਸਾਂਝੀ ਜ਼ਿੰਮੇਵਾਰੀ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਯੂਨੀਵਰਸਲ ਪੀਸ ਫੈਡਰੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ। ਯੂਨੀਵਰਸਲ ਪੀਸ ਫੈਡਰੇਸ਼ਨ ਏਸ਼ੀਆ ਦੇ ਚੇਅਰਮੈਨ ਡਾ. ਚੁੰਗ ਸਿਕ ਯੌਂਗ ਅਤੇ ਫੈਡਰੇਸ਼ਨ ਦੇ ਡਾਇਰੈਕਟਰ ਆਫ ਐਜੂਕੇਸ਼ਨ, ਡਾ. ਰਾਬਰਟ ਐਸ. …
Read More »
Punjab Post Daily Online Newspaper & Print Media