Wednesday, November 25, 2026

Monthly Archives: September 2014

30 ਪਰਿਵਾਰਾਂ ਨੂੰ ਏਅਰ ਲਿਫਟ ਕਰਵਾ ਕੇ ਦਿੱਲੀ ਲਿਆਂਦਾ- ਜੀ.ਕੇ

ਨਵੀਂ ਦਿੱਲੀ, 12 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜੋ ਕਿ ਕਲ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਸ੍ਰੀ ਨਗਰ ਵਿੱਚ ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਅਤੇ ਲੰਗਰ ਦੇ ਇੰਤਜ਼ਾਮਾ ਦਾ ਨਿਗਰਾਨੀ ਕਰਕੇ ਵਾਪਿਸ ਪਰਤੇ ਹਨ, ਨੇ ਦਾਅਵਾ ਕੀਤਾ ਕਿ ਇਸ ਸੈਲਾਬ ਦੇ ਕਾਰਣ ਬੇਘਰ ਹੋਏ ਲੋਕਾਂ ਨਾਲ ਦੁੱਖ …

Read More »

ਦਿੱਲੀ ਕਮੇਟੀ ਵੱਲੋਂ ਕਸ਼ਮੀਰ ਨੂੰ ਰਾਹਤ ਸਮੱਗਰੀ ਭੇਜਣ ਦੀ ਕਾਰਵਾਈ ਜਾਰੀ

ਨਵੀਂ ਦਿੱਲੀ, 12 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਵਿੱਚ ਆਏ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਚੌਥੇ ਦਿੰਨ ਵੀ ਲਗਾਤਾਰ ਪੱਕਿਆ ਰਾਸ਼ਨ, ਦਵਾਈਆਂ ਆਦਿਕ ਵੱਡੀ ਗਿਣਤੀ ਵਿੱਚ ਜਿਥੇ ਦਿੱਲੀ ਤੋਂ ਭੇਜਿਆ ਜਾ ਰਿਹਾ ਹੈ ਉਥੇ ਹੀ ਡਾਕਟਰ ਦੀਆਂ ਟੀਮਾਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਦੇਖ-ਰੇਖ ਕਰ ਰਹੀਆਂ ਹਨ। ਕਮੇਟੀ ਪ੍ਰਧਾਨ ਮਨਜੀਤ …

Read More »

DAV Public School Grabs Silver in Fencing

  Amritsar, Sept. 12 (Punjab Post Bureau)-  DAV Public School Lawrence Road bagged two Silver Medals in 60th Punjab School Games Fencing Tournament held at Patiala recently.  Abhijeet Singh Mahal of Std X won silver medal  in Epee and Pushkar Singh of Std X  got silver medal in sabre. Regional Director Amritsar Zone Dr.(Mrs.) Neelam Kamra Principal BBK DAV College …

Read More »

ਚੀਫ ਖਾਲਸਾ ਦੀਵਾਨ ਵਲੋਂ ਜੰਮੂ ਕਸ਼ਮੀਰ ਵਿਖੇ ਹੜ੍ਹ ਪੀੜ੍ਹਤਾਂ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਦਫਤਰ ਵਿਖੇ ਹੋਈ ਮੀਟਿੰਗ ਵਿਚ ਚੀਫ ਖਾਲਸਾ ਦੀਵਾਨ ਵਲੋਂ ਜੰਮੂ ਕਸ਼ਮੀਰ ਵਿਚ ਭਿਆਨਕ ਹੜ੍ਹ ਜਿਹੀ ਕੁਦਰਤੀ ਕਰੋਪੀ ਦੇ ਸ਼ਿਕਾਰ, ਘਰੋਂ ਬੇਘਰ ਅਤੇ ਰੋਟੀ ਤੋਂ ਵੀ ਮੁਥਾਜ ਹੋਏ ਪੀੜ੍ਹਤਾਂ ਲਈ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਚੀਫ ਖਾਲਸਾ ਦੀਵਾਨ ਵਲੋਂ ਉਥੋਂ ਦੀ ਠੰਡ ਅਤੇ ਬੀਮਾਰੀ ਨਾਲ ਗ੍ਰਸਤ …

Read More »

BBK DAV College got merit positions in Bachelor of  Design semester IV

Amritsar, Sept. 12 (Punjab Post Bureau)- The annual result 2013-14 of Bachelor of  Design semester IV was declared by Guru Nanak Dev University and students of BBK DAV College for Women got merit positions and made the college feel proud. Anubha Mahajan got 3rd position in the university by scoring 830 marks and 92.2% in the field of Interior Design …

Read More »

ਫਾਈਨ ਆਰਟ ਵਿਭਾਗ ਵਲੋਂ ਇਕ-ਰੋਜ਼ਾ ਪੇਂਟਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਫਾਈਨ ਆਰਟ ਵਿਭਾਗ ਵਲੋਂ ਇਕ-ਰੋਜ਼ਾ ਪੇਂਟਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਕੈਮਲਿਨ ਵਲੋਂ ਆਯੋਜਿਤ ਕੀਤੀ ਗਈ।ਇਸਦੇ ਮੁੱਖ ਮਹਿਮਾਨ ਪ੍ਰੋ.ਰਵਿੰਦਰ ਸ਼ਰਮਾ ਸਨ ਜੋ ਕਿ ਕਾਲਜ ਆਫ਼ ਆਰਟਸ ਚੰਡੀਗੜ੍ਹ ਵਿਚ ਨਿਯੁੱਕਤ ਹਨ।ਉਨ੍ਹਾਂ ਨੇ ਵਿਦਿਆਰਥੀਆਂ ਦੇ ਸਾਹਮਣੇ ਪੇਂਟਿੰਗਜ਼ ਦਾ ਪ੍ਰਦਰਸ਼ਨ ਕੀਤਾ।ਉਨ੍ਹਾਂ ਨੇ ਇਸ ਖੇਤਰ ਵਿਚ ਆਇਲ ਕਲਰ, …

Read More »

 ਸਟੇਟ ਪੱਧਰੀ ਇੰਸਪਾਇਰ ਐਵਾਰਡ 2014 ਵਿਚ ਗੁਰਦਾਸਪੁਰ ਦੀ ਝੰਡੀ

ਦੋ ਮਾਡਲਾਂ ਦੀ ਹੋਈ ਨੈਸਨਲ ਵਾਸਤੇ ਚੋਣ ਬਟਾਲਾ, 12 ਸਤੰਬਰ (ਨਰਿੰਦਰ ਬਰਨਾਲ) – ਸਟੇਟ ਪੱਧਰੀ ਇੰਸਪਾਇਰ ਅਵਾਰਡ ਪ੍ਰਦਸਨੀ 2014 ਜਿਸ ਦਾ ਆਯੌਜਨ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਰੈਲ ਮਾਜਰਾ ਸਹੀਦ ਭਗਤ ਸਿੰਘ ਨਗਰ (ਰੋਪੜ) ਵਿਖੇ ਕੀਤਾ ਗਿਆ, ਇਸ ਸਟੇਟ ਪੱਧਰੀ ਪ੍ਰਦਰਸਨੀ ਵਿਚ ਗੁਰਦਾਸਪੁਰ ਜਿਲੇ ਦੀ ਝੰਡੀ ਰਹੀ ਹੈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਸਾਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ …

Read More »

IAFA President Chhina inaugurated ANNEX Art Group Exhibition

Amritsar, Sept.  (Punjab Post Bureau) –  To foster, cultivate and promote the art in the region, Indian Academy of Fine Arts had always been organizing the exhibitions of different artists from all over the country. The Exhibition of ANNEX Art Group was Exhibit in Art Gallery. This exhibition was organized by Avinash Gaget from Patiala 21 Artists participated in the …

Read More »

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਚਾਰ ਦੀ ਮੌਤ

ਜੰਡਿਆਲਾ ਗੁਰ, 12  ਸਤੰਬਰ (ਹਰਿੰਦਰਪਾਲ ਸਿੰਘ) – ਸਥਾਨਕ ਜੀ.ਟੀ.ਰੋਡ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਬੀਤੀ ਰਾਤ ਕਰੀਬ 11.30 ਵਜੇ ਇਕ ਆਲਟੋ ਕਾਰ ਨੰਬਰ ਪੀ.ਬੀ. 08.ਸੀ.ਐਮ.0320 ਦੇ ਫੁੱਟਪਾਥ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਹਾਦਸਾ ਇਨਾਂ ਖਤਰਨਾਕ ਸੀ ਕਿ ਕਾਰ ਦੇ ਤਾਂ ਸਾਹਮਣੇ ਹਿਸੇ ਦੇ ਚੀਥੜੇ ਉਡੇ ਹੋਏ ਸਨ। ਏ.ਐਸ.ਆਈ ਧਨਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਮਹਿਲਪੁਰ ਜਿਲ੍ਹਾ ਜਲੰਧਰ ਦੇ ਨਜ਼ਦੀਕ ਨਵਾਂ ਪਿੰਡ ਜੱਟਾਂ ਤੋਂ …

Read More »

 ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਲਈ ਦੇਸ਼-ਵਿਦੇਸ਼ ਦੀਆਂ ਸੰਗਤਾਂ ਯਥਾ-ਯੋਗ ਆਪਣਾ ਯੋਗਦਾਨ ਪਾਉਣ ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਜੰਮੂ-ਕਸ਼ਮੀਰ ਵਿਚ ਆਈ ਕੁਦਰਤੀ ਕਰੋਪੀ ਸਬੰਧੀ ਬੋਲਦਿਆਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਹੜ੍ਹਾਂ ਦੀ ਮਾਰ ਹੇਠ ਬਹੁਤ ਜਿਆਦਾ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਜਿਸ ਵਿਚ ਦੇਸ਼-ਵਿਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਯਥਾ-ਯੋਗ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ। ਜਿਸ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ …

Read More »