Wednesday, November 25, 2026

Monthly Archives: September 2014

ਡੀ.ਏ.ਵੀ ਕਾਲਜ ਮੈਨੇਜਮੈਂਟ ਨੇ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ

ਅੰਮ੍ਰਿਤਸਰ ਯੂਨਿਟ ਨੇ ਪ੍ਰਿੰਸੀਪਲ ਡਾ. (ਸ੍ਰੀਮਤੀ) ਨੀਲਮ ਕਾਮਰਾ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਿਖੇ ਅੱਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਕੀਤੀ ਗਈ, ਜਿਸ ਨੂੰ ਸ੍ਰੀ ਰਮਨ ਕੁਮਾਰ, ਕੋ-ਕਨਵੀਨਰ ਡੀ.ਏ.ਵੀ. ਕੋਆਰਡੀਨੇਸ਼ਨ ਕਮੇਟੀ, ਸ੍ਰੀ ਰਮੇਸ਼ ਠਾਕੁਰ, ਜਿਲ੍ਹਾ ਪ੍ਰਧਾਨ ਅਤੇ ਯੂਨਿਟ ਦੇ ਸਕੱਤਰ ਸ੍ਰੀਮਤੀ ਸੁਖਬੀਰ ਕੌਰ ਤੇ ਯੂਨਿਟ ਦੇ ਮੈਂਬਰ ਸ੍ਰੀ ਦਵਿੰਦਰ ਸ਼ਰਮਾ ਨੇ …

Read More »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

ਗਹਿਰੀ ਮੰਡੀ, 11 ਸਤੰਬਰ (ਡਾ. ਨਰਿੰਦਰ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਸ਼ਾਮ ਸਿੰਘ ਵਿਰਕ ਮੋਰੀ ਦਰਵਾਜਾ ਜੰਡਿਆਲਾ ਗੁਰੂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜਰੀ ਭਰੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ।ਸਾਰਾ …

Read More »

ਸੋਢਲ ਮੇਲੇ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਟਰੱਸਟ ਗਰੀਬਾਂ ਦੀ ਮੱਦਦ ਲਈ ਹਰ ਸਮੇਂ ਤਿਆਰ ਜਲੰਧਰ, 11 ਸਤੰਬਰ (ਪਵਨਦੀਪ ਸਿੰਘ) – ਸੋਢਲ ਮੇਲੇ ਦੌਰਾਨ ਵਾਲੀਆ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜੀ. ਐੱਸ. ਵਾਲੀਆ ਅਤੇ ਸਮੂਹ ਸਾਥੀਆਂ ਵੱਲੋਂ ਸੋਢਲ ਮੰਦਿਰ ਵਿਖੇ ਮੱਥਾ ਟੇਕਿਆ ਗਿਆ ਅਤੇ ਬਾਬਾ ਸੋਢਲ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ‘ਤੇ 20 ਸਾਲ ਤੋਂ ਮੰਦਿਰ ਦੀ ਸੇਵਾ ਕਰਦੇ ਆ ਰਹੇ ਸੁਨੀਤਾ ਬਾਵਾ ਤੇ ਹੋਰ ਸਖਸ਼ੀਅਤਾਂ …

Read More »

ਬੈਂਕ ਦੇ ਕਰਮਚਾਰੀਆਂ ‘ਤੇ ਗਾਹਕਾਂ ਵਲੋਂ ਦੁਰਵਿਵਹਾਰ ਦਾ ਦੋਸ਼

ਤਰਸਿੱਕਾ, 11 ਸਤੰਬਰ (ਕੰਵਲਜੀਤ ਜੋਧਾਨਗਰੀ) – ਗਾਹਕਾਂ ਵਲੋਂ ਬੈਂਕ ਕ੍ਰਮਚਾਰੀਆਂ ‘ਤੇ ਉਨਾਂ ਨਾਲ ਬੁਰਾ ਸਲੂਕ ਕਰਨ ਅਤੇ ਮਾੜੀ ਸ਼ਬਦਾਵਲੀ ਬੋਲੇ ਜਾਣ ਦੇ ਦੋਸ਼ ਲਾਏ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਜੀਤ ਕੌਰ ਪਤਨੀ ਸਵ: ਦਲੇਰ ਸਿੰਘ ਵਾਸੀ ਟੌਂਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਕਰੀਬਨ 3 ਮਹੀਨੇ ਪਹਿਲਾਂ ਉਸ ਨੇ ਇਕ ਚੈੱਕ ਪੰਜਾਬ ਨੈਸ਼ਨਲ ਬੈਂਕ ਬ੍ਰਾਂਚ ਰਈਆ ਵਿਖੇ ਕੈਸ਼ ਕਰਵਾਉਣ …

Read More »

ਸੀਨੀਅਰ ਵਿਦਿਆਰਥੀਆਂ ਵਲੋ ਅਧਿਆਪਕਾਂ ਦਾ ਸਨਮਾਨ ਸਮਾਗਮ ਆਯੋਜਿਤ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ)- ਸ਼ੀ੍ਰ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ (ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ) ਮਜੀਠਾ ਰੋਡ ਬਾਈਪਾਸ ਵਿੱਚ ਸੀਨੀਅਰ ਵਿਦਿਆਰਥੀਆਂ ਵਲੋ ਅਧਿਆਪਕਾਂ ਦੇ ਸਨਮਾਨ ਲਈ ਸਮਾਗਮ ਆਯੋਜਿਤ ਕੀਤਾ ਗਿਆ ।ਇਸ ਮੌਕੇ ਤੇ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ। ਇਸ ਉਪੰਰਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਪੇਸ਼ …

Read More »

ਡਾ: ਅਮਰਪਾਲੀ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗੂ)- ਰੋਟਰੀ ਕਲਬ ਸਾਊਥ ਅੰਮ੍ਰਿਤਸਰ ਵੱਲੋਂ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਦੀ ਹਿਸਾਬ ਲੈਕਚਰਾਰ ਸ਼੍ਰੀਮਤੀ ਅਮਰਪਾਲੀ ਨੂੰ ਉਹਨਾਂ ਵੱਲੋਂ ਵਿਦਿਅਕ ਖੇਤਰ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦੇ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਰਜਿਸਟਰਾਰ ਡਾ: ਸ਼ਰਨਜੀਤ ਸਿੰਘ ਢਿੱਲੋਂ ਨੇ ਮੋਹਨ ਇੰਟਰਨੈਸ਼ਨਲ ਹੋਟਲ ਵਿਖੇ ਪ੍ਰਦਾਨ …

Read More »

ਸ. ਕੇਵਲ ਸਿੰਘ ਦੀ ਅਗਵਾਈ ‘ਚ 12 ਮੈਂਬਰੀ ਵਫਦ ਜੰਮੂ-ਕਸ਼ਮੀਰ ਰਵਾਨਾ

ਸ. ਮਨਜੀਤ ਸਿੰਘ ਨੇ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਜੰਮੂ-ਕਸ਼ਮੀਰ ਵਿੱਚ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਹੜ੍ਹ-ਪੀੜ੍ਹਤ ਲੋਕਾਂ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਰੋਜ਼ਾਨਾ ਜਾ ਰਹੀ ਰਾਹਤ ਸਮੱਗਰੀ ਦੇ ਕਾਰਜਾਂ ਦੀ ਦੇਖ-ਰੇਖ ਵਾਸਤੇ ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਦੀ ਅਗਵਾਈ ਵਿੱਚ ਸ਼ੋ੍ਰਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸ.ਕਰਨੈਲ ਸਿੰਘ ਪੰਜੋਲੀ, …

Read More »

ਸਵ. ਬੀਬੀ ਨਿਰੰਜਣ ਕੌਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਵਰਗਵਾਸੀ ਬੀਬੀ ਨਿਰੰਜਣ ਕੌਰ ਦੀ ਤਸਵੀਰ ਲਗਾਈ ਗਈ ਹੈ।ਜਿਸ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਦਾ ਕੀਤੀ।ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ …

Read More »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਅੰਤਰਯਾਮੀ ਕਲੋਨੀ ਵਿਖੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਦੀ ਰਹਿਨਮਾਈ ਹੇਠ ਸਜਾਇਆ ਗਿਆ।ਸ਼ੀ੍ਰ ਸੁਖਮਨੀ ਸਾਹਿਬ ਜੀ ਦੇ ਪਾਠਾ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਅਤੇ ਸੱਚਖੰਡ ਸ਼ੀ੍ਰ ਹਰਿਮੰਦਰ ਸਾਹਿਬ ਜੀ ਦੇ …

Read More »

ਖ਼ਾਲਸਾ ਕਾਲਜ ਲਾਅ ਦੀ ਵਿਦਿਆਰਥਣ ਯੂਨੀਵਰਸਿਟੀ ਵਿੱਚੋਂ ਦੂਜੇ ਸਥਾਨ ‘ਤੇ

ਅੰਮ੍ਰਿਤਸਰ, 11 ਸਤੰਬਰ ( ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਇਨਾਇਤ ਵਿਰਕ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ. ਏ. ਐੱਲ. ਐੱਲ. ਬੀ. ਦੇ ਸਮੈਸਟਰ ਚੌਥਾ ਦੇ ਐਲਾਨੇ ਗਏ ਨਤੀਜਿਆਂ ਵਿੱਚੋਂ ਯੂਨੀਵਰਸਿਟੀ ਵਿੱਚੋਂ ਦੂਜਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦੇ ਨਾਂ ਨੂੰ ਚਾਰ ਚੰਨ ਲਗਾਇਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਦੀ ਇਸ ਉਪਲਬੱਧੀ ‘ਤੇ …

Read More »