Wednesday, November 25, 2026

Monthly Archives: September 2014

ਇੰਸਪਾਇਰ ਐਵਾਰਡ 2014 ਦੌਰਾਨ ਨੰਨੇ ਵਿਗਿਆਨੀਆਂ ਨੇ ਵਿਖਾਏ ਵਿਗਿਆਨ ਦੇ ਚਮਤਕਾਰ

ਬਟਾਲਾ, ੧ ਸਤੰਬਰ (ਨਰਿੰਦਰ ਬਰਨਾਲ) – ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਭਾਰਤ ਅਤੇ ਪੰਜਾਬ ਸਕੂਲ ਸਿਖਿਆ ਬੋਰਡ ਦੇ ਆਪਸੀ ਸਹਿਯੋਗ ਨਾਲ ਸੁਖਜਿੰਦਰਾ ਕਾਲਜ ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਜਿਲਾ ਸਾਂਇੰਸ ਸੁਪਰਵਾਈਜਰ ਰਵਿੰਦਰਪਾਲ ਸਿੰਘ ਚਾਹਲ ਤੇ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿਘ ਸੈਣੀ ਦੀਆਂ ਕੋਸਿਸਾਂ ਸਦਕਾ ਇੰਸਪਾਇਰ ਐਵਾਰਡ 2014 ਦਾ ਆਯੋਜਨ ਕੀਤਾ ਗਿਆ।ਜਿਸ ਜਿਲੇ ਭਰ ਦੇ ਮਿਡਲ, ਹਾਈ ਤੇ ਹਾਇਰ ਸੰਕੈਡਰੀ ਸਕੂਲਾਂ …

Read More »

ਲਾਇਨਜ਼ ਕਲੱਬ ਮੁਸਕਾਨ ਵੱਲੋ ਮੈਡੀਕਲ ਕੈਪ ਆਯੋਜਿਤ

ਬਟਾਲਾ, 1 ਸਤੰਬਰ (ਨਰਿੰਦਰ ਬਰਨਾਲ) – ਲਾਇਨਜ਼ ਕਲੱਬ ਬਟਾਲਾ ਮੁਸਕਾਨ ਡਿਸਟ੍ਰਿਕ 321 ਡੀ ਵੱਲੋ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਇੱਕ ਮੈਡੀਕਲ ਕੈਪ ਆਯੋਜਿਤ ਕੀਤਾ ਗਿਆ।ਇਸ ਮੈਡੀਕਲ ਕੈਪ ਵਿਚ ਵਿਆਹ ਪੁਰਬ ਲਾਇੰਨਜ਼ ਕਲੱਬ ਦੇ ਮੈਬਰਾਂ ਨੈੈ ਭਾਗ ਲੈਦਿਆਂ ਵਿਆਹ ਪੁਰਬ ਦੀ ਸੋਭਾ ਵਧਾਉਣ ਆਈ ਸੰਗਤਾਂ ਦਾ ਮੈਡੀਕਲ ਚੈਕ ਅਪ ਕੀਤਾ, ਕੈਪ ਦਾ ਉਦਘਾਟਨ ਲਇੰਨ ਜਿਲਾ ਸਿਖਿਆ ਅਫਸਰ …

Read More »

ਸਰਕਾਰੀ ਹਾਈ ਸਕੂਲ ਖਾਨੋਵਾਲ ਵਿਖੇ ਨੈਤਿਕ ਸਿੱਖਿਆ ਦਿਵਸ ਮਨਾਇਆ

ਬਟਾਲਾ, 1 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਸਿੱਖਿਆ ਵਿਭਾਗ ਦੇ ਸਾਲਾਨਾ ਕਲੈਡੰਰ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨੈਤਿਕ ਸਿੱਖਿਆ ਦਿਵਸ ਮਨਾਇਆ ਗਿਆ।ਜਿਸ ਦੇ ਚਲਦੇ ਸਰਕਾਰੀ ਹਾਈ ਸਕੂਲ ਖਾਨੋਵਾਲ(ਬਟਾਲਾ) ਵਿਖੇ ਵੀ ਨੈਤਿਕ ਦਿਵਸ ਮਨਾਇਆ ਗਿਆ। ਜਿਸ ਵਿੱਚ ਨੌਵੀ ਅਤੇ ਦਸਵੀ ਜਮਾਤ ਦੇ ਬੱਚਿਆਂ ਨੇ ਇਸ ਦਿਵਸ ਦੇ ਮੌਕੇ ਵਿਸੇਸ ਰੂਪ ਵਿੱਚ ਭਾਗ ਲਿਆ।ਇਸ ਮੌਕੇ ਤੇ ਨੌਵੀ ਅਤੇ ਦਸਵੀ ਕਲਾਸ …

Read More »

 ਬਟਾਲਾ ਵਿਖੇ ਬਾਬੇ ਦੇ ਵਿਆਹ ਦੀਆਂ ਰੌਣਕਾ, ਲੱਖਾਂ ਸੰਗਤਾਂ ਨੇ ਕੀਤੀ ਸ਼ਮੂਲੀਅਤ

ਬਾਬੇ ਨਾਨਕ ਦੀ ਬਰਾਤ ਰੂਪੀ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ‘ਤੇ ਨਿੱਘਾ ਸਵਾਗਤ ਬਟਾਲਾ, 1 ਸਤੰਬਰ (ਨਰਿੰਦਰ ਸਿੰਘ ਬਰਨਾਲ) – ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁੱਲਖਣੀ ਜੀ ਦੇ 527ਵਾਂ ਵਿਆਹ ਪੁਰਬ ਨੂੰ ਸਮਰਪਿਤ ਬਾਬੇ ਨਾਨਕ ਦੀ ਬਰਾਤ ਰੂਪੀ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …

Read More »

ਛੇੜ ਛਾੜ ਦੇ ਮਾਮਲੇ ਵਿੱਚ ਪਰਚਾ ਦਰਜ-ਇੱਕ ਗ੍ਰਿਫਤਾਰ

ਤਰਸਿੱਕਾ, ਰਈਆ (ਕੰਵਲਜੀਤ ਜੋਧਾਨਗਰੀ/ਸੰਧੂ) – ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ ਵਿੱਚ ਅੱਜ ਇੱਥੇ ਪੁਲਿਸ ਥਾਣਾ ਤਰਸਿੱਕਾ ਵਿੱਚ ਦੋ ਲੜਕਿਆਂ ਖਿਲਾਫ ਪਰਚਾ ਦਰਜ ਕਰਨ ਸਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਤਫਤੀਸ਼ ਕਰਨ ਤੇ ਪਤਾ ਲੱਗਾ ਕਿ ਚੈਂਚਲ ਸਿੰਘ ਵਾਸੀ ਜੋਧਾਨਗਰੀ ਵੱਲੋਂ ਥਾਣਾ ਤਰਸਿੱਕਾ ਵਿਖੇ ਦਰਖਾਸਤ ਦਿੱਤੀ ਗਈ ਸੀ ਕਿ ਉਹਨਾਂ ਦੀਆਂ ਲੜਕੀਆਂ ਜੋ ਕਿ ਪਿੰਡ ਜੱਬੋਵਾਲ ਸਥਿਤ ਸਕੂਲ ਵਿਖੇ ਪੜ੍ਹਨ …

Read More »

ਫਾਹਾ ਲੈ ਕੇ ਮਰੇ ਨੌਜਵਾਨ ਦੇ ਵਾਰਸਾਂ ਤੇ ਇਲਾਕਾ ਵਾਸੀਆਂ ਨੇ ਸੜਕ ‘ਤੇ ਲਾਸ਼ ਰੱਖ ਕੇ ਦਿੱਤਾ ਧਰਨਾ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਨੌਜਵਾਨ ਹਰਜੀਤ ਸਿੰਘ ਹਨੀ ਦੀ ਮੌਤ ਤੋਂ ਗੁੱਸੇ ਵਿੱਚ ਆਏ ਉਸ ਦੇ ਪਰਿਵਾਰਕ ਮੈਂਬਰਾਂ ਤੇ ਇਲਾਕਾ ਵਾਸੀਆਂ ਵਲੋਂ ਨਿਊ ਅੰਮ੍ਰਿਤਸਰ ਸਾਹਮਣੇ ਜੀ.ਟੀ ਰੋਡ ਵਿਖੇ ਸੜਕ ‘ਤੇ ਮ੍ਰਿਤਕ ਦੀ ਲਾਸ਼ ਰੱਖ ਕੇ ਧਰਨਾ ਦੇ ਕੇ ਪੁਲਿਸ ਦਾ ਪਿੱਟ ਸਿਆਪਾ ਕੀਤਾ ਗਿਆ। ਤਕਰੀਬਨ 4-5 ਘੰਟੇ ਦਿੱਤੇ ਗਏ ਇਸ ਧਰਨੇ ਨਾਲ ਆਵਾਜਾਈ ਰੁਕਣ ਕਰਕੇ ਲੰਮਾ ਜਾਮ ਲੱਗ …

Read More »

ਲੋਕ ਸਭਾ ਮੈਂਬਰ ਬੀਬੀ ਮੀਨਾਕਸ਼ੀ ਲੇਖੀ ਸਨਮਾਨਿਤ

ਅੰਮ੍ਰਿਤਸਰ, 31 ਅਗਸਤ (ਅੰਮ੍ਰਿਤ ਲਾਲ  ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ. ਤਨਵੰਤ ਸਿੰਘ ਦੀ ਪ੍ਰਧਾਨਗੀ ਹੇਠ ਨਾਮਧਾਰੀ ਕਲੋਨੀ, ਰਮੇਸ਼ ਨਗਰ, ਵਿਖੇ ਹੋਈ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੋਰਾਨ ਸਥਾਨਕ ਲੋਕ ਸਭਾ ਮੈਂਬਰ ਬੀਬੀ ਮੀਨਾਕਸ਼ੀ ਲੇਖੀ ਬਹੁ ਕਰੋੜੀ ਲਾਗਤ ਦੇ ਵਿਕਾਸ਼ ਕਾਰਜਾ ਨੂੰ ਸੁਰੂ ਕਰਨ ਉਪਰੰਤ, ਬੀਬੀਆ ਪਾਸੋਂ ਸ੍ਰੀ ਦਰਬਾਰ ਸਾਹਿਬ ਦਾ ਮੋਡਲ ਪ੍ਰਾਪਤ ਕਰਦੇ ਹੋਏ ।

Read More »

ਜੋਤੀਸਰ ਵੈਲਫੇਅਰ ਸੋਸਾਇਟੀ ਦਾ ਗਠਨ

ਜੰਡਿਆਲਾ ਗੁਰੂ, 31 ਅਗਸਤ (ਹਰਿੰਦਰਪਾਲ ਸਿੰਘ) ਸਥਾਨਕ ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਜੋਤੀਸਰ ਕਾਲੋਨੀ ਵਿਚ ਮੁਹੱਲਾ ਨਿਵਾਸੀਆਂ ਦੀ ਮੀਟਿੰਗ ਹੋਈ।ਜਿਸ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਪੋਦੇ ਵੰਡੇ ਗਏ। ਇਸ ਮੋਕੇ ਸਬਰਸੰਮਤੀ ਨਾਲ ਜੋਤੀਸਰ ਵੈਲਫੇਅਰ ਸੋਸਾਇਟੀ ਦਾ ਗਠਨ ਕੀਤਾ ਗਿਆ, ਜਿਸ ਦੇ ਅਹੁਦੇਦਾਰਾਂ ਦਾ ਐਲਾਨ ਅਗਲੀ ਮੀਟਿੰਗ ਵਿਚ …

Read More »

 ਲੰਗਰ ਲਗਾ ਕੇ ਮਨਾਇਆ ਪੋਤਰੇ ਦਾ ਜਨਮ ਦਿਨ

ਜੰਡਿਆਲਾ ਗੁਰੂ, 31 ਅਗਸਤ (ਹਰਿੰਦਰਪਾਲ ਸਿੰਘ)- ਅਜੋਕੇ ਸਮੇਂ ਵਿਦੇਸ਼ੀ ਤਰਜ਼ ‘ਤੇ ਕੇਕ ਕੱਟ ਕੇ ਜਨਮ ਦਿਨ ਮਨਾਉਣ ਦੀ ਬਜਾਏ ਦਾਦੇ ਵਲੋਂ ਆਪਣੇ ਪੋਤਰੇ ਦੇ ਜਨਮ ਦਿਨ ‘ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਲੰਗਰ ਲਗਾਇਆ ਗਿਆ।ਸਥਾਨਕ ਮੁਹੱਲਾ ਬਾਗ ਵਾਲਾ ਖੂਹ ਦੇ ਵਸਨੀਕ ਨਰਿੰਦਰ ਸਿੰਘ ਠੇਕੇਦਾਰ ਦੇ ਗ੍ਰਹਿ ਅਰਸ਼ਦੀਪ ਸਿੰਘ ਦੇ ਜਨਮ ਦੀ ਖੁਸ਼ੀ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ …

Read More »