ਕਿਸਾਨ ਮੰਡੀਆਂ ਵਿਚ 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਣਾ ਨਾ ਲਿਆਉਣ ਫਾਜਿਲਕਾ, 7 ਅਕਤੂਬਰ (ਵਨੀਤ ਅਰੋੜਾ) – ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਫਾਜ਼ਿਲਕਾ ਜਿਲ੍ਹੇ ਵਿਚ ਕਲ ਸ਼ਾਮ ਤੱਕ 3478 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ.ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਉਪਰੰਤ ਦਿੱਤੀ । …
Read More »Daily Archives: October 8, 2014
ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਸਨਮਾਨਿਤ
ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸਿੱਖੀ ਦੇ ਪ੍ਰਚਾਰ ਨੂੰ ਪ੍ਰਫੁਲਤ ਕਰਨ ਲਈ ਕੀਤੇ ਜਾ ਰਹੇ ਪ੍ਰਸ਼ੰਸਾਯੋਗ ਉਪਰਾਲਿਆਂ ਨੂੰ ਮੁੱਖ ਰੱਖਦਿਆਂ ਦਮਦਮੀ ਟਕਸਾਲ ਭਿੰਡਰਾਂ ਵਲੋਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦਾ ਸਨਮਾਨ ਕੀਤਾ ਗਿਆ। ਤਸਵੀਰ ਵਿੱਚ ਟਕਸਾਲ ਦੇ ਮੁਖੀ ਭਾਈ ਜਸਬੀਰ ਸਿੰਘ ਜੀ ਰੋਡੇ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ …
Read More »ਕੈਨੇਡਾ ਵਿੱਚ ਜੀ.ਕੇ ਦੀ ਵਿਚਾਰ ਚਰਚਾ ਭਵਿੱਖ ਦੀ ਪੰਥਕ ਸਿਆਸਤ ਲਈ ਉਸਾਰੂ ਕਦਮ- ਕੁਲਮੋਹਨ ਸਿੰਘ
ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਆਪਣੀ ਕੈਨੇਡਾ ਫੇਰੀ ਦੌਰਾਨ ਵੱਖਵਾਦੀ ਸਿੱਖ ਜਥੇਬੰਦੀਆਂ ਦੇ ਸਿੰਘਾ ਵਲੋਂ ਵੱਖ-ਵੱਖ ਪੰਥਕ ਮਸਲਿਆ ਤੇ ਪੁੱਛੇ ਗਏ ਸਵਾਲਾ ਦੇ ਜਵਾਬ ਦਿਲੇਰਾਨਾ ਅਤੇ ਤੱਥਾਂ ਦੇ ਆਧਾਰ ਤੇ ਦੇਣ ਦੀ ਸ਼ਲਾਘਾ ਕਰਦੇ ਹੋਏ ਦਿੱਲੀ ਕਮੇਟੀ ਅਤੇ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਸਾਬਕਾ …
Read More »ਗੁ: ਬੰਗਲਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੀਰਵਾਰ 09 ਅਕਤੂਬਰ 24 ਅਸੂ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਾਮ 6 ਵਜੇ ਤੋਂ ਰਾਤ ਦੇਰ ਤਕ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ …
Read More » ਡੀ.ਏ.ਵੀ. ਪਬਲਿਕ ਸਕੂਲ ਨੇ ਸ਼ਰਧਾ ਪੂਰਵਕ ਮਨਾਇਆ ਗੁਰਪੁਰਬ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ।ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਹਨ । ਗੁਰੂ ਦੇ ਤੌਰ ‘ਤੇ ਸਿੱਖ ਧਰਮ ਨੂੰ ਉਨ੍ਹਾਂ ਦੀ ਮੁੱਖ ਦੇਣ ਸਿੱਖ ਸਮਾਜ ਨੂੰ ਸੰਗਠਿਤ ਕਰਨਾ ਸੀ ।ਉਨ੍ਹਾਂ ਨੇ ‘ਰਾਮਦਾਸ ਨਗਰ’ ਦੀ ਯੋਜਨਾ ਬਣਾਈ ਅਤੇ …
Read More »
Punjab Post Daily Online Newspaper & Print Media