1984 ਦੀ ਸਿੱਖ ਨਸਲਕੁਸ਼ੀ ਦੇ 30 ਸਾਲ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ ਬਿਉਰੋ)- 1984 ਸਿੱਖਾਂ ਦੀ ਨਸਲਕੁਸ਼ੀ ਕਰਵਾਉਣ ਵਾਲੇ ਕਾਂਗਰਸ ਪਾਰਟੀ ਦੇ ਆਗੂਆਂ ਦੀ 30 ਸਾਲਾਂ ਤੋਂ ਕੀਤੀ ਜਾ ਰਹੀ ਪੁਸ਼ਤਪਨਾਹੀ ਨੂੰ ਚੁਣੌਤੀ ਦਿੰਦਿਆਂ ਅਤੇ ਪੀੜਤਾਂ ਨੂੰ ਇਨਸਾਫ ਦੇ ਮੁੱਦੇ ‘ਤੇ ਕੀਤੀ ਜਾ ਰਹੀ ਸਿਆਸਤ ਨੂੰ ਜੱਗ ਜਾਹਿਰ ਕਰਨ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ 1 ਨਵੰਬਰ ਨੂੰ ਪੰਜਾਬ …
Read More »Daily Archives: October 11, 2014
ਪੰਜਾਬ ਨਾਟਸ਼ਾਲਾ ਵਿਖੇ ਪੰਜ ਰੋਜ਼ਾ ਥੀਏਟਰ ਉਤਸਵ 10 ਤੋਂ 14 ਅਕਤੂਬਰ ਤੱਕ -ਮੰਚਪ੍ਰੀਤ
ਅੰਮ੍ਰਿਤਸਰ, 10 ਅਕਤੂਬਰ (ਦੀਪ ਦਵਿੰਦਰ) -ਪ੍ਰਸਿੱਧ ਡਰਾਮਾ ਡਾਇਰੈਕਟਰ ਮੰਚਪ੍ਰੀਤ ਅਤੇ ਉਘੇ ਸਮਾਜ ਸੇਵਕ ਗੁਰਦੇਵ ਸਿੰਘ ਮਹਿਲਾਂਵਾਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਰੰਗਕਰਮੀ ਮੰਚ ਅੰਮ੍ਰਿਤਸਰ ਵੱਲੋਂ ਪੰਜਾਬ ਨਾਟਸ਼ਾਲਾ ਵਿਖੇ ਪੰਜਵਾਂ ਸੁਖਦੇਵ ਪ੍ਰੀਤ ਯਾਦਗਾਰੀ ਨਾਟਕ ਉਤਸਵ 10 ਤੋਂ 14 ਅਕਤੂਬਰ ਤੱਕ ਕਰਵਾਇਆ ਜਾਵੇਗਾ। 10 ਅਕਤੂਬਰ ਨੂੰ ਲੇਖਕ ਤੇ ਨਿਰਦੇਸ਼ਕ ਕੇਵਲ ਧਾਲੀਵਾਲ ਦਾ ਨਾਟਕ ‘ਕਿਸ ਠੱਗ ਨੇ ਲੁਟਿਆ ਸ਼ਹਿਰ ਮੇਰਾ’, 11 …
Read More »ਬੀ. ਸੀ. ਸੀ. ਆਈ. ਨੌਰਥ ਜ਼ੋਨ ਕ੍ਰਿਕੇਟ ਟੂਰਨਾਮੈਂਟ (ਲੜਕੀਆਂ) ਵਿੱਚ ਦਿੱਲੀ ਨੇ ਹਰਿਆਣਾ ਨੂੰ ਹਰਾਇਆ
ਖ਼ਾਲਸਾ ਕਾਲਜ ਦੀ ਕ੍ਰਿਕੇਟ ਗਰਾਊਂਡ ਵਿਖੇ ਹੋਏ ਟੂਰਨਾਮੈਂਟ ਦਾ ਸ: ਛੀਨਾ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 10 ਅਕਤੂਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਦੇ ਇਤਿਹਾਸਕ ਕ੍ਰਿਕੇਟ ਮੈਦਾਨ ਵਿਖੇ ਅੱਜ ਬੋਰਡ ਆਫ਼ ਕੰਟਰੋਲ ਫਾਰ ਕ੍ਰਿਕੇਟ ਇਨ ਇੰਡੀਆ (ਬੀ. ਸੀ. ਸੀ. ਆਈ.) ਵੱਲੋਂ 18 ਅਕਤੂਬਰ ਤੱਕ ਚਲਣ ਵਾਲੇ ਅੰਡਰ-19 ਲੜਕੀਆਂ ਦੇ ਅੰਤਰਰਾਜੀ ਕ੍ਰਿਕੇਟ ਟੂਰਨਾਮੈਂਟ ਵਿੱਚ ਦਿੱਲੀ ਨੇ ਹਰਿਆਣਾ ਨੂੰ 50 ਵਿੱਚੋਂ 36 ਓਵਰਾਂ ‘ਤੇ ਆਲ …
Read More »ਡੀ. ਸੀ ਵੱਲੋਂ ਨਹਿਰੂ ਯੁਵਾ ਕੇਂਦਰ ਵੱਲੋਂ ਇਕੱਤਰ ਕੀਤੀ ਰਾਹਤ ਸਮੱਗਰੀ ਦਾ ਟਰੱਕ ਜੰਮੂ-ਕਸ਼ਮੀਰ ਲਈ ਰਵਾਨਾ
ਜਲੰਧਰ, 10 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ) – ਨਹਿਰੂ ਯੁਵਾ ਕੇਂਦਰ ਵੱਲੋਂ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਲਈ ਇਕੱਤਰ ਕੀਤੀ ਰਾਹਤ ਸਮੱਗਰੀ ਦਾ ਟਰੱਕ ਅੱਜ ਸਥਾਨਕ ਵਿਰਸਾ ਵਿਹਾਰ ਤੋਂ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਝੰਡੀ ਦੇ ਕੇ ਰਵਾਨਾ ਕੀਤਾ। ਭੇਜੀ ਜਾ ਰਹੀ ਇਸ ਰਾਹਤ ਸਮੱਗਰੀ ਵਿਚ ਕੰਬਲ, ਚਾਦਰਾਂ, ਖੇਸ, ਸੂਟ, ਲੋਈਆਂ, ਕੋਟੀਆਂ-ਸਵੈਟਰ, ਆਟਾ, ਦਾਲ, ਚੌਲ, ਖੰਡ, ਨਮਕ, …
Read More »ਮਾਨਸਿਕ ਰੋਗੀ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ ਤਹਿਤ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ- ਆਰ. ਐਸ ਅੱਤਰੀ
ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਕੈਂਪ ਜਲੰਧਰ, 10 ਅਕਤੂਬਰ (ਹਰਦੀਪ ਸਿੰਘ ਦਿਓਲ/ਪਵਨਦੀਪ ਸਿੰਘ ਭੰਡਾਲ) – ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਸਥਾਨਕ ਪਰਿਆਸ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਆਰ.ਐਸ.ਅੱਤਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ …
Read More » ਗੋਲਾਬਾਰੀ ਤੇ ਸਿਆਸੀ ਪਾਰਟੀਆਂ ਰੋਟੀਆਂ ਸੇਕਣ ਤੋਂ ਬਾਜ ਆਉਣ -ਰਾਕੇਸ਼ ਰਾਠੌਰ
ਜਲੰਧਰ, 10 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ)-ਸਿਆਸੀ ਪਾਰਟੀਆਂ ਨੁ ਸਿਰਫ ਅਲੋਚਨਾ ਕਰਨ ਦੀ ਵਜਾਏ ਦੇਸ਼ ਹਿਤ ਦੀ ਵੀ ਗੱਲ ਕਰਨੀ ਚਾਹੀਦੀ ਹੈ ਉਨਖ਼ਾਂ ਦੇ ਸ਼ਬਦਾ ਨਾਲ ਫੋਜੀਆਂ ਦੇ ਮਨਾਂ ਤੇ ਕੀ ਗੁਜਰਦੀ ਹੈ ਉਸਦਾ ਵੀ ਧਿਆਨ ਰੱਖਣਾ ਚਾਹੀਦਾ ਹੈ ਉਕੱਤ ਸ਼ਬਦ ਰਾਕੇਸ਼ ਰਾਠੌਰ (ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਜੰਮੂ ਵਿਧਾਨਸਭਾ ਚੋਣਾਂ ਦੇ ਇੰਚਾਰਜ ) ਨੇ …
Read More »ਦਿੱਲੀ ਕਮੇਟੀ ਵੱਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਨਵੀਂ ਦਿੱਲੀ, 10 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੂਰੀ, ਸ੍ਰੋਮਣੀ ਰਾਗੀ ਭਾਈ ਬਲਬੀਰ ਸਿੰਘ, ਭਾਈ ਗੁਰਦੇਵ ਸਿੰਘ ਜੀ ਆਸਟ੍ਰੈਲੀਆ ਵਾਲੇ, ਭਾਈ ਅਮਰੀਕ ਸਿੰਘ ਜੀ ਚੰਡੀਗੜ੍ਹ ਵਾਲੇ ਸਣੇ ਕਮੇਟੀ ਦੇ ਜਥਿਆਂ …
Read More »ਪੰਥਕ ਕਾਰਜਾਂ ਲਈ ਕਿਸੇ ਤੋਂ ਸਰਟੀਫਿਕੇਟ ਦੀ ਲੋੜ ਨਹੀਂ – ਜੀ.ਕੇ
ਨਵੀਂ ਦਿੱਲੀ, 10 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕ. ਨੇ ਆਪਣੀ ਕੈਨੇਡਾ ਫੇਰੀ ਦੌਰਾਨ ਉਥੇ ਦੇ ਸਿੱਖਾਂ ਵੱਲੋਂ ਰੱਖੇ ਗਏ ਵੱਖ-ਵੱਖ ਸਨਮਾਨ ਸਮਾਗਮਾਂ ਵਿਚ ਹਿੱਸਾ ਲੈਣ ਦੌਰਾਨ ਜਿੱਥੇ ਪੰਥ ਦੀ ਚੜ੍ਹਦੀ ਕਲਾ ਲਈ ਸਮੁੂਹ ਪੰਥ ਦਰਦੀਆਂ ਨੂੰ ਆਪਸ ਵਿਚ ਲੱਤਾ ਖਿਚੱਣੀਆਂ ਬੰਦ ਕਰਨ ਦੀ ਅਪੀਲ ਕੀਤੀ ਉਥੇ ਹੀ ਸੰਤ ਜਰਨੈਲ ਸਿੰਘ ਜੀ …
Read More »BBK DAV College secured five positions in B.Com Regular Semester-IV Exam
Amritsar, Oct. 10 (Punjab Post Bureau)- The students of BBK DAV College for Women, Amritsar, have bagged five merit positions in B.Com (Reg.) IV Semester exams of GNDU, June 2014. These students of B.Com (Reg.) IV Semester of the college have brought laurels to the institution by achieving meritorious positions. Amritpal Kaur stood Ist in District by scoring 534/700 marks …
Read More »ਜਿਲਾ੍ ਪੱਧਰੀ ਖੇਡ ਕੈਲੰਡਰ 10 ਤਰੀਕ ਨੂੰ ਜਾਰੀ ਹੋਵੇਗਾ
ਬਟਾਲਾ, 10 ਅਕਤੂਬਰ (ਨਰਿੰਦਰ ਬਰਨਾਲ) – ਜਿਲਾ੍ਹ ਗੁਰਦਾਸਪੁਰ ਵਿਚ ੬੭ਵੀਆਂ ਮਿਡਲ, ਹਾਈ ਤੇ ਸੰਕੈਡਰੀ ਸਕੂਲ ਜਿਲ੍ਹਾ ਪੱਧਰੀ ਟੂਰਨਾਮੈਟ ਖੇਡਾਂ ਬੜੇ ਹੀ ਅਨਸਾਸਨ ਮਈ ਤਰੀਕੇ ਨਾਲ ਕਰਵਾਈਆਂ ਜਾ ਰਹੀਆਂ ਹਨ, ਜੋਨ ਪੱਧਰੀ ਖੇਡਾਂ ਦੀ ਸਮਾਪਤੀ ਤੋ ਬਾਅਦ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣੀਆਂ ।ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸੁਪਰ ਤੇ ਪ੍ਰਧਾਨ ੬੭ ਵੀਆਂ ਜਿਲ੍ਹਾ ਟੂਰਨਾਮੈਟ ਕਮੇਟੀ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ …
Read More »
Punjab Post Daily Online Newspaper & Print Media