ਸਥਾਨਕ ਗਾਂਧੀ ਗਰਾਉਂਡ ਵਿਖੇ ਪੰਜਾਬ ਅਤੇ ਹਿਮਾਚਲ ਦਰਮਿਆਨ ਖੇਡੇ ਜਾਣ ਵਾਲੇ ਆਗਾ ਕਲੱਬ ਗਰਲਜ਼ ਕ੍ਰਿਕਟ ਟੂਰਨਾਮੈਂਟ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਪੁੱਜੇ ਕਮਿਸ਼ਨਰ ਪੁਲਿਸ ਜਤਿੰਦਰ ਸਿੰਘ ਔਲਖ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਦੇ ਨਾਲ ਦੋਨਾਂ ਟੀਮਾਂ ਦੇ ਖਿਡਾਰੀ ਅਤੇ ਜਿਲ੍ਹਾ ਸਪੋਰਟਰਸ ਖੇਡ ਅਫਸਰ ਅਤੇ ਹੋਰ। ਫੋਟੋ : ਰੋਮਿਤ ਸ਼ਰਮਾ
Read More »Daily Archives: October 17, 2014
ਆਗਾ ਕਲੱਬ ਗਰਲਜ਼ ਕ੍ਰਿਕਟ ਟੂਰਨਾਮੈਂਟ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਕਮਿਸ਼ਨਰ ਪੁਲਿਸ
ਸਥਾਨਕ ਗਾਂਧੀ ਗਰਾਉਂਡ ਵਿਖੇ ਪੰਜਾਬ ਅਤੇ ਹਿਮਾਚਲ ਦਰਮਿਆਨ ਖੇਡੇ ਜਾਣ ਵਾਲੇ ਆਗਾ ਕਲੱਬ ਗਰਲਜ਼ ਕ੍ਰਿਕਟ ਟੂਰਨਾਮੈਂਟ ਦੇ ਅਵਸਰ ਤੇ ਮੁੱਖ ਮਹਿਮਾਨ ਵਜੋਂ ਪੁੱਜੇ ਕਮਿਸ਼ਨਰ ਪੁਲਿਸ ਜਤਿੰਦਰ ਸਿੰਘ ਔਲਖ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ। ਫੋਟੋ : ਰੋਮਿਤ ਸ਼ਰਮਾ
Read More »ਚਾਟੀਵਿੰਡ ਗੇਟ ਤੋਂ ਹਰਿਮੰਦਰ ਸਾਹਿਬ ਦੇ ਰਸਤੇ ਦੀ ਸਫਾਈ ਪ੍ਰੋਜੈਕਟ ਦੀ ਸ਼ੁਰੂਆਤ ਅੱਜ ਤੋਂ
ਕੌਂਸਲਰ ਮਨਮੋਹਨ ਟੀਟੂ ਦੀ ਅਗਵਾਈ ਵਿਚ ਹੋਈ ਇਕੱਤਰਤਾ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਸਫਾਈ ਸੰਭਾਲ ਸਬੰਧੀ ਕੌਂਸਲਰ ਮਨਮੋਹਨ ਸਿੰਘ ਟੀਟੂ ਕੌਂਸਲਰ ਵਾਰਡ 42 ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਦੀ ਇਕ ਮੀਟਿੰਗ ਉਨ੍ਹਾਂ ਦੇ ਦਫ਼ਤਰ ਮੰਡੀ ਫਤਿਹ ਸਿੰਘ ਵਿਖੇ ਬੁਲਾਈ ਗਈ, ਜਿਸ ਵਿਚ ਸਮੂਹ ਮੈਂਬਰਾਂ ਵਲੋਂ ਚਾਟੀਵਿੰਡ ਗੇਟ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ …
Read More »Arpandeep Kaur Bajwa – Sports Prodigy of SGHPS
Amritsar, Oct. 16 (Manjit Kaur) – It was a proud moment for Sri Guru Harkrishan Sr. Sec. Public School, G. T. Road, Amritsar when its brilliant student and excellent sports person Arpandeep Kaur Bajwa of class X won gold medals in Punjab State Rural Sports Competitions and Shotput and Discus Throw competitions at Open Punjab Athletics Meet. Principal/Director Dr. DharamVeer …
Read More »ਕੈਨੇਡਾ ਦੀ ਮਾਲ ਮੰਤਰੀ ਮਿਸਿਜ਼ ਕੈਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ)ੁ ਕੈਨੇਡਾ ਦੀ ਮਾਲ ਮੰਤਰੀ ਮਿਸਿਜ਼ ਕੈਰੀ ਲਿਨ ਡੀ ਫਿੰਡਲੇ ਅੱਜ ਵਿਸ਼ੇਸ਼ ਤੌਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਨੂੰ ਪੁੱਜੀ।ਉਨ੍ਹਾਂ ਨੂੰ ਸz: ਗੁਰਬਚਨ ਸਿੰਘ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਅੰਤਰੁਰਾਸ਼ਟਰੀ ਹਵਾਈ ਅੱਡੇ ਤੋਂ ਰਸੀਵ ਕੀਤਾ।ਮਿਸਿਜ਼ ਕੈਰੀ ਲਿਨ ਡੀ ਫਿੰਡਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਇਸ ਉਪਰੰਤ ਸ੍ਰੀ ਗੁਰੂ ਰਾਮਦਾਸ ਲੰਗਰ …
Read More »ਦਿਲਜੀਤ ਸਿੰਘ ਬੇਦੀ ਦੀ ਪੁਸਤਕ ‘ਬਾਬਾ ਸ਼ਾਮ ਸਿੰਘ’ ਭਾਈ ਪਿੰਦਰਪਾਲ ਸਿੰਘ ਨੂੰ ਕੀਤੀ ਭੇਟ
ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ)ੁ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਕਥਾ ਦੇ ਭੋਗ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਪਣੀ ਪੁਸਤਕ ‘ਬਾਬਾ ਸ਼ਾਮ ਸਿੰਘ’ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਬੁਲਾਰੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਭੇਟ ਕੀਤੀ।ਉਕਤ ਪੁਸਤਕ ਭੇਟ ਕਰਨ ਸਮੇਂ ਸਿੰਘ ਸਾਹਿਬ ਗਿਆਨੀ …
Read More »ਡਾਕਟਰਾਂ ਦੀ ਅਣਗਹਿਲੀ ਨਾਲ ਹੋਈ ਮੌਤ ਦਾ ਪਿਤਾ ਨੂੰ ਮਿਲਿਆ 20 ਸਾਲ ਬਾਅਦ ਇਨਸਾਫ਼
ਅੰਮ੍ਰਿਤਸਰ ਦੀ ਪ੍ਰਸਿੱਧ ਮਹਿਲਾ ਡਾਕਟਰ ਨੂੰ 2 ਸਾਲ ਦੀ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਹੋਈ ਸਜ਼ਾ ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਇੱਕ ਮਾਣਯੋਗ ਅਦਾਲਤ ਨੇ ਲਾਪਰਵਾਹੀ ਕਾਰਨ ਏਡਜ਼ ਪੀੜਤ ਗੁਰਦਾ ਦਾਨੀ ਦਾ ਗੁਰਦਾ ਇੱਕ ਮਰੀਜ਼ ਨੂੰ ਟਰਾਂਸਫ਼ਰ ਕਰਨ ਵਾਲੇ ਡਾਕਟਰਾਂ ਨੂੰ ਦੋਸ਼ੀ ਠਹਿਰਾਉਂਦਿਆਂ 2 ਸਾਲ ਦੀ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਐਡੀਸ਼ਨਲ …
Read More »ਸ਼੍ਰੀ ਦਰਸ਼ਨ ਸਿੰਘ ਕੇ.ਪੀ. ਦੀ ਸਾਲਾਨਾ ਬਰਸੀ ਸਬੰਧੀ ਸਮਾਗਮ ਭਲਕੇ
ਜਲੰਧਰ, 16 ਅਕਤੂਬਰ (ਪਵਨਦੀਪ ਸਿੰਘ ਭੰਡਾਲ/ਹਰਦੀਪ ਸਿੰਘ ਦੇਓ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ, ਲੋਕ ਸਭਾ ਮੈਂਬਰ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਦੇ ਸਤਿਕਾਰਯੋਗ ਪਿਤਾ ਜੀ ਸ਼ਹੀਦ ਦਰਸ਼ਨ ਸਿੰਘ ਕੇ.ਪੀ. ਸਾਬਕਾ ਮੰਤਰੀ ਪੰਜਾਬ, ਵਾਈਸ ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ (ਆਈ) ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ 22ਵੀਂ ਬਰਸੀ ਅਤੇ ਮਾਤਾ ਜੀ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਮਨਾਇਆ
ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਰਾਮਦਾਸਪੁਰ ਸੇਵਕ ਸਭਾ, ਦਿਲਬਾਗ ਨਗਰ, ਕ੍ਰਿਸ਼ਨਾ ਨਗਰ ਅਤੇ ਗੁਰਦੇਵ ਨਗਰ, ਤਰਨ-ਤਾਰਨ ਰੋਡ, ਅੰਮ੍ਰਿਤਸਰ ਦੀ ਸੰਗਤ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਿਤੀ 12-10-2014 ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿੱਚ ਭਾਈ ਜਸਵਿੰਦਰ ਸਿੰਘ ਜੀ ਪ੍ਰੀਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋ ਵਿਦਿਆਰਥੀ ਦਿੱਲੀ ਵਿਖੇ ਬੈਸਟ ਸਪੀਕਰ ਐਲਾਨੇ
ਅੰਮ੍ਰਿਤਸਰ, 16 ਅਕਤੂਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਂਇੰਸ ਦੇ ਦੋ ਵਿਦਿਆਰਥੀ ਪਲਕ ਬਖਸ਼ੀ (ਐਮ.ਐਸ.ਸੀ. ਆਨਰਜ਼ ਬੌਟਨੀ ਤੀਜਾ ਸਮੈਸਟਰ) ਅਤੇ ਅੰਬਿਕਾ ਸ਼ਰਮਾ (ਐਮ.ਐਸ.ਸੀ. ਆਨਰਜ਼ ਇਨਵਾਇਰਨਮੈਂਟਲ ਸਾਇੰਸਜ਼ ਤੀਜਾ ਸਮੈਸਟਰ) ਨੂੰ ਦਿੱਲੀ ਯੂਨੀਵਰਸਿਟੀ ਵਿਖੇ ਬੈਸਟ ਸਪੀਕਰਜ਼ (ਸੀਨੀਅਰ ਵਰਗ) ਚੁਣ ਕੇ ਸਨਮਾਨਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ, ਡਾ. ਸਤਵਿੰਦਰਜੀਤ ਕੌਰ ਨੇ ਦੱਸਿਆ ਕਿ ਇਹ …
Read More »
Punjab Post Daily Online Newspaper & Print Media