ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਫੈਨਸਿੰਗ ਦੇ 13 ਖਿਡਾਰੀਆਂ ਨੇ ਅੰਮ੍ਰਿਤਸਰ ਫੈਨਸਿੰਗ ਐਸੋਸੀਏਸ਼ਨ ਦੇ ਨਾਲ ਮਾਨਸਾ ਵਿਖੇ ਆਯੋਜਿਤ ਅੰਡਰ-14 ਅਤੇ ਅੰਡਰ-18 ਫੈਨਸਿੰਗ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਮਨਕਰਨ ਸਿੰਘ …
Read More »Daily Archives: October 18, 2014
ਗਿਆਨੀ ਜਸਵੰਤ ਸਿੰਘ ਵਿਦੇਸ਼ ਤੋਂ ਵਤਨ ਪਰਤੇ
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਆਪਣੇ ਜਥੇ ਸਮੇਤ ਸਵਦੇਸ਼ ਪਰਤ ਆਏ ਹਨ। ਭਾਈ ਜਸਵੰਤ ਸਿੰਘ ਤਕਰੀਬਨ 3 ਮਹੀਨੇ ਪਹਿਲਾਂ ਇੰਗਲੈਂਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ‘ਚ ਕੀਰਤਨ ਦੀ ਸੇਵਾ ਨਿਭਾਉਣ ਲਈ ਪ੍ਰਬੰਧਕਾਂ ਦੇ ਸੱਦੇ ਤੇ ਗਏ ਸਨ।ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਰਕ ਐਵੀਨਿਊ ਹੈਵਲ ਰੋਡ, …
Read More »ਮਨੁੱਖੀ ਅਧਿਕਾਰ ਮੰਚ ਤੇ ਖਾਲਸਾ ਬਲੱਡ ਡੋਨੇਟ ਯੂਨਿਟੀ ਵੱਲੋਂ ਖੂਨਦਾਨ ਕੈਂਪ
ਰਈਆ, 17 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਬਾਬਾ ਲਖਵਿੰਦਰ ਸਿੰਘ ਚੀਮਾ ਬਾਠ ਜੀ ਦੀ ਮਹਾਨ ਸੇਵਾ ਅਤੇ ਮਿਹਨਤ ਸਦਕਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਵਿੱਚ ਖਾਲਸਾ ਬਲੱਡ ਡੋਨੇਟ ਯੂਨਿਟੀ (ਰਜਿ:) ਦੇ ਪ੍ਰਧਾਨ ਰਵਿੰਦਰ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਡਾ: ਅਰੁਣ ਸ਼ਰਮਾ ਅਤੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਤੋਂ ਗਗਨਦੀਪ ਸਿੰਘ ਦੀ ਟੀਮ ਦੀ ਦੇਖ ਰੇਖ ਵਿੱਚ ਮਨੁੱਖੀ ਅਧਿਕਾਰ ਮੰਚ …
Read More »ਸਾਬਕਾ ਜਵਾਨਾਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਸੂਬਾ ਪੱਧਰੀ ਰੈਲੀ
ਰਈਆ, 17 ਅਕਤੂਬਰ (ਬਲਵਿੰਦਰ ਸਿੰਘ ਸੰਧੂ) – ਇੰਡੀਅਨ ਐਕਸ ਸਰਵਿਸਜ਼ ਲੀਗ (ਮਾਨਤਾ ਪ੍ਰਾਪਤ ਭਾਰਤ ਸਰਕਾਰ) ਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਜੋਬਨ ਸਿੰਘ ਗਿੱਲ ਅਤੇ ਬਲਾਕ ਰਈਆ ਸਰਪ੍ਰਸਤ ਕੈਪਟਨ ਜਗਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਸਬ ਡਵੀਜਨ ਬਾਬਾ ਬਕਾਲਾ ਵਿਖੇ ਪੰਜਾਬ ਪੱਧਰ ਦੀ ਰੈਲੀ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਪ੍ਰਧਾਨ ਬ੍ਰਿਗੇਡੀਅਰ ਇੰਦਰਮੋਹਨ ਸਿੰਘ, ਜਨਰਲ ਸਕੱਤਰ ਕੈਪਟਨ ਗੁਰਦੀਪ ਸਿੰਘ ਕਪੂਰਥਲਾ, ਸੈਨਿਕ …
Read More »ਤਰਨਤਾਰਨ, ਅੰਮ੍ਰਿਤਸਰ ਤੇ ਛੇਹਰਟਾ ਵਿੰਗ ਫਾਈਨਲ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਦੇ ਜੇਤੂ
ਛੇਹਰਟਾ, 17 ਅਕਤੂਬਰ (ਕੁਲਦੀਪ ਸਿੰਘ) – 60ਵੀਂ ਅੰਤਰ ਜਿਲਾ ਹਾੱਕੀ ਅੰਡਰ 17 ਲੜਕੇ ਦਾ ਇਨਾਮ ਵੰਡ ਸ਼੍ਰੀ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਵਿਖੇ ਹੋਇਆ, ਜਿਸ ਵਿਚ ਡੀਈਓ ਸਤਿੰਦਰਬੀਰ ਸਿੰਘ ਅਤੇ ਏਈਓ ਕੁਲਜਿੰਦਰ ਸਿੰਘ ਮੱਲੀ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਜਦਕਿ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਰਿੰਦਰ ਸਿੰਘ ਰੰਧਾਵਾ ਅਤੇ ਅਸਿਸਟੈਂਟ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੰਵਰਮਨਦੀਪ ਸਿੰਘ ਨੇ ਵਿਸ਼ੇਸ਼ ਮਹਿਮਾਨਾਂ …
Read More »ਮੰਤਰੀ ਜੋਸ਼ੀ ਵੱਲੋ ਸੀ.ਕੇ.ਡੀ ਚੈਰੀਟੇਬਲ ਸੁਸਾਈਟੀ ਨੂੰ 2 ਲੱਖ ਦਾ ਚੈਕ ਭੇਂਟ
ਅੰਮ੍ਰਿਤਸਰ 17 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਈਟੀ ਵੱਲੋ ਬਸੰਤ ਐਵਿਨਿਊ ਚਲਾਏ ਜਾ ਰਹੇ ਈਵਨਿੰਗ ਸਕੂਲ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਨੇ ਗੁਰਬਾਨੀ ਦਾ ਰਸਭਿੰਨਾ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਿਆ ਤੇ ਭਗਤੀ ਰਸ ਵਿਚ ਵਲੀਨ ਕਰ ਦਿਤਾ।ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਇਸ ਸਮਾਗਮ ਵਿਚ ਉਚੇਚੇ ਤੋਰ ਤੇ ਸ਼ਾਮਿਲ …
Read More »ਨਕਲ ਦੇ ਮੁਕੰਮਲ ਖਾਤਮੇ ਲਈ ਸਖਤ ਕਦਮ ਉਠਾਏ ਜਾ ਰਹੇ ਰਹੇ ਹਨ – ਡਾ. ਦਲਜੀਤ ਸਿੰਘ ਚੀਮਾ
ਨਕਲ ਵਿਰੋਧੀ ਅਭਿਆਨ ਦੇ ਜ਼ੋਨ ਪੱਧਰੀ ਜਾਗਰੂਕਤਾ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਜਲੰਧਰ, 17 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ)- ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਕਲ ਦੇ ਰੁਝਾਨ ਦੇ ਮੁਕੰਮਲ ਖਾਤਮੇ ਲਈ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਇਸ ਨਾਂਹ-ਪੱਖੀ ਰੁਝਾਨ ਨੂੰ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ …
Read More »ਡਿਪਟੀ ਕਮਿਸ਼ਨਰ ਵਲੋਂ ਵਿਰਸਾ ਵਿਹਾਰ ਵਿਖੇ ਤਿੰਨ ਦਿਨਾਂ ਦੀਵਾਲੀ ਮੇਲੇ ਦਾ ਉਦਘਾਟਨ
ਜਲੰਧਰ, 17 ਅਕਤੂਬਰ (ਹਰਦੀਪ ਸਿੰਘ ਦਿਓਲ ਪਵਨਦੀਪ ਸਿੰਘ ਭੰਡਾਲ) – ਵਿਰਸਾ ਵਿਹਾਰ ਵਿਖੇ ਤਿੰਨ ਦਿਨਾਂ ਦੀਵਾਲੀ ਮੇਲੇ ਦੀ ਸੁਰੂਆਤ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੇ.ਕੇ.ਯਾਦਵ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਮੇਲੇ ਵਿਚ ਵੱਖ ਵੱਖ ਕਾਲਜਾਂ ਤੇ ਸਕੂਲਾਂ ਦੇ ਬੱਚਿਆਂ ਵਲੋਂ ਦੀਵਾਲੀ ਦੇ ਸਬੰਧ ਵਿਚ ਹੱਥਾਂ ਨਾਲ ਤਿਆਰ ਕੀਤੀਆਂ ਗਈਆਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਮੁਆਇਨਾ ਵੀ ਕੀਤਾ। ਇਸ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਏ-ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਅੰਮ੍ਰਿਤਸਰ, 17 ਅਕਤੂਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਜ਼ਿਲਾ ਅੰਮ੍ਰਿਤਸਰ ਦੇ ਕਾਲਜਾਂ ਦਾ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ 4-ਦਿਨਾਂ ਮੇਲੇ ਵਿਚ 500 ਤੋਂ ਵੱਧ ਵਿਦਿਆਰਥੀ-ਕਲਾਕਾਰ ਵੱਖ-ਵੱਖ ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 20 ਅਕਤੂਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਸ੍ਰੀ ਈਸ਼ਵਰ ਚੰਦਰ ਸ਼ਰਮਾ, ਆਈ.ਪੀ.ਐੱਸ., ਆਈ.ਜੀ. …
Read More »ਦਿੱਲੀ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾਨਤਾ ਮੁੜ ਤੋਂ ਕਰਵਾਈ ਬਹਾਲ
ਨਵੀਂ ਦਿੱਲੀ, 17 ਅਕਤੂਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੁੂਲ ਹਰੀ ਨਗਰ, ਤਿਲਕ ਨਗਰ ਤੇ ਫਤਿਹ ਨਗਰ ਜਿਨ੍ਹਾਂ ਦੀ ਮਾਨਤਾ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਕਾਰਜਕਾਲ ਦੌਰਾਨ ਫਰਵਰੀ 2011 ਵਿੱਚ ਸਿੱਖਿਆ ਵਿਭਾਗ ਵੱਲੋਂ ਸਟਾਫ ਨੂੰ 6ਵੇਂ ਪੇਅ ਕਮੀਸ਼ਨ ਦੇ ਹਿਸਾਬ ਨਾਲ ਵੇਤਨ ਨਾ ਦੇਣ ਕਰਕੇ ਖਾਰਿਜ ਹੋਈ ਸੀ, ਦੀ …
Read More »
Punjab Post Daily Online Newspaper & Print Media