Wednesday, November 25, 2026

Daily Archives: October 18, 2014

ਦਿੱਲੀ ਕਮੇਟੀ ਵੱਲੋਂ ਤੰਤੀ ਸਾਜਾਂ ਨਾਲ ਕਰਵਾਏ ਗਏ ਲੜੀਵਾਰ ਕੀਰਤਨ ਸਮਾਗਮ

ਨਵੀਂ ਦਿੱਲੀ, 17 ਅਕਤੂਬਰ (ਅੰਮ੍ਰਿਤ ਲਾਲ ਮੰਨਣ) -ਗੁਰਬਾਣੀ ਦਾ ਗਾਇਨ ਨਿਸ਼ਚਿਤ ਰਾਗਾਂ ਵਿੱਚ ਕੀਤੇ ਜਾਣ ਨੂੰ ਉਤਸ਼ਾਹਿਤ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 9ਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ 17 ਨਿਰਧਾਰਿਤ ਰਾਗਾਂ ਵਿੱਚ ਰਚਿਤ ਬਾਣੀ ਦਾ ਤੰਤੀ ਸਾਜਾਂ ਨਾਲ ਕੀਰਤਨ ਸਵੇਰ ਅਤੇ ਸ਼ਾਮ ਦੇ ਦਿਵਾਨਾਂ ਵਿੱਚ ਤਿੰਨ ਰੋਜ਼ ਕਰਵਾਇਆ ਗਿਆ। ਗੁਰੂ ਸਾਹਿਬ ਜੀ ਦੇ ਸ਼ਹੀਦੀ …

Read More »

DAV Public stands Second in Sahodaya Nukkad Natak

Amritsar, Oct. 17 (Punjab Post Bureau) –  DAV Public School, Lawrence Road bagged Second position in a Nukkad Natak Competition organised under the aegis of Sahodaya Schools Complex at Khalsa College Public School, Amritsar . As many  as 17 teams participated in it . The school team comprised of the following students – Karanpreet Singh X, Ribhav Kundra X, Pragya …

Read More »

Inter College/ School Declamation & Poster Making Contest organized

Amritsar, Oct. 17 (Punjab Post Bureau) – The Legal Literacy Cell of BBK DAV College organized an Inter College/ School Declamation and Poster Making Contest. The Students of the college presented a play on Legal Literacy which highlighted the legal remedies available for children, women and physically and mentally challenged people. They stressed upon the need to awaken and empower …

Read More »

ਜੌੜਾਂ ਸਿੰਘਾ ਸਕੂਲ ਵਿਖੇ ਲੀਗਲ ਲਿਟਰੇਸੀ ਦਾ ਸੈਮੀਨਾਰ ਆਯੋਜਿਤ

ਜੱਜ ਗੁਰਨਾਮ ਸਿਘ ਢਿਲੋਂ ਨੇ ਵਿਦਿਆਰਥੀਆਂ ਨੂੰ ਕਾਨੂੰਨ ਬਾਰੇ ਕੀਤਾ ਜਾਗਰੂਕ ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਦੀਆਂ ਹਦਾਇਤਾ ਦੀ ਪਾਲਣਾਂ ਕਰਦਿਆਂ ਜਿਲੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਜਾਣਕਾਰੀ ਮੁਹੱਈਆਂ ਕਰਨ ਵਾਸਤੇ ਮੁਹਿੰਮ ਚਲਾਈ ਗਈ ਹੈ,ਇਸ ਹੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਵਿਖੇ ਲੀਗਲ ਲਿਟਰੇਸੀ ਵਿਸੇ …

Read More »

ਕਲਰਾਠੀਆਂ ਜ਼ਮੀਨਾਂ ਵਿੱਚ ਕਣਕ ਦੀ ਫਸਲ ਨੂੰ ਆਮ ਸਿਫਾਰਸ਼ ਨਾਲੋਂ 25 ਫੀਸਦੀ ਵਧੇਰੇ ਯੂਰੀਆ ਖਾਦ ਵਰਤੀ ਜਾਵੇ – ਡਾ. ਅਜੈਬ ਸਿੰਘ ਰੰਧਾਵਾ

ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਵਿਖੇ ਲਗਾਇਆ ਗਿਆ।ਡਾ. ਅਜੈਬ ਸਿੰਘ ਰੰਧਾਵਾ ਖੇਤੀਬਾੜੀ ਅਫਸਰ, ਡੇਰਾ ਬਾਬਾ ਨਾਨਕ ਦੀ ਅਗਵਾਈ ਹੇਠ ਲਗਾਏ ਗਏ ਇਸ ਸਿਖਲਾਈ ਕੈਂਪ ਵਿੱਚ ਡਾ. ਗੁਰਦੇਵ ਸਿੰਘ ਵਿਰਕ ਸਿਖਲਾਈ ਅਫਸਰ, ਡਾ. ਅਮਰੀਕ ਸਿੰਘ …

Read More »

ਪਿੰਡ ਸ਼ਾਹਪੁਰ ਜਾਜਨ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਇਥੋ ਨਾਲ ਕੁਝ ਦੁਰੀ ਤੌਨ ਨਾਲ ਲੱਗਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਬੀਤੀ ਰਾਤ ਸੰਤ ਬਾਬਾ ਸੇਵਾ ਸਿੰਘ ਜੀ ਕਾਰਸੇਵਾ ਖਡੂਰ ਸਾਹਿਬ ਵਾਲੇ ਜੀ ਦੇਖ ਰੇਖ ਅਧੀਨ ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਹਿਬ ਜੀ ਦੇ 508 ਸਾਲਾ ਪ੍ਰਕਾਸ਼ ਪੂਰਬ ਤੇ ਸਮਰਪਿਤ ਸਲਾਨਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਦੇ ਵਿਸ਼ਾਲ ਦੀਵਾਨ ਵਿੱਚ ਸ਼ਾਮ …

Read More »

ਜਿਲ੍ਹਾ ਪੱਧਰੀ ਫੁਟਬਾਲ ਮੁਕਾਬਲਿਆਂ ਵਿਚ ਦਿਆਲਗੜ੍ਹ ਸਕੂਲ ਦੀ ਝੰਡੀ

ਅੰਡਰ 14-17-19 ਦੇ ਜਿਲ੍ਹਾ ਪੱਧਰੀ ਫੁਟਬਾਲ ਮੁਕਾਬਲੇ ਕਰਵਾਏ ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਜਿਲ੍ਹਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵੱਲੋ ਸਾਲ 2014-15 ਦੀਆਂ 67ਵੀਆਂ ਮਿਡਲ ,ਹਾਈ ਤੇ ਸੰਕੈਡਰੀ ਸਕੂਲਾਂ ਦੀਆਂ ਖੇਡਾ ਬੜੇ ਸੁਚੱਜੇ ਤੇ ਅਨੂਸਾਸਨ ਮਈ ਤਰੀਕੇ ਨਾਲ ਕਰਵਾਈਆਂ ਜਾ ਰਹੀਆਂ ਹਨ, ਟੂਰਨਾਮੈਟ ਕਮੇਟੀ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦਿਆਲਗੜ੍ਹ (ਗੁਰਦਾਸੁਪਰ) ਵਿਖੇ ਫੁਟਬਾਲ ਦੇ ਮੁਕਾਬਲੇ ਕਰਵਾਏ ਗਏ ਇਨਾ ਫੁਟਬਾਲ ਦੇ ਜਿਲਾ …

Read More »

ਬੈਲਜ਼ੀਅਮ ਸਕੂਲ ‘ਚ ਛੋਟੀ ਦਸਤਾਰ ਬੰਨ ਕੇ ਆਉਣ ਦੀ ਅਦਾਲਤ ਵੱਲੋਂ ਖੁੱਲ ਮਿਲਣ ਨਾਲ ਸਿੱਖਾਂ ਦਾ ਮਾਣ ਵਧਿਆ- ਜਥੇਦਾਰ

ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਬੈਲਜ਼ੀਅਮ ਦੇ ਲਿਮਬਰਗ ਸੂਬੇ ਵਿਚ ਇੱਕ ਸਿੱਖ ਬੱਚੇ ਨੂੰ ਸਕੂਲ ਵਿਚ ਛੋਟੀ ਦਸਤਾਰ ਬੰਨ ਕੇ ਆਉਣ ਦੀ ਅਦਾਲਤ ਵੱਲੋਂ ਖੁੱਲ ਮਿਲਣ ‘ਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ।ਸਿੰਘ ਸਾਹਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਜੋ ਬੈਲਜ਼ੀਅਮ ਦੇ …

Read More »

ਬਜਰੰਗ ਦਲ ਨੇ ਸਾੜਿਆ ਪਾਕਿਸਤਾਨ ਦਾ ਝੰਡਾ

ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪਾਕਿਸਤਾਨ ਤੋਂ ਜੰਮੂ ਕਸ਼ਮੀਰ ਵਿੱਚ ਸੀਜ ਫਾਇਰ ਦੀ ਉਲੰਘਣਾ ਕਰਨ ਦੇ ਖਿਲਾਫ ਬਜਰੰਗ ਦਲ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦਾ ਝੰਡਾ ਸਾੜਿਆ।ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੈਲੀ ਕੱਢੀ ਗਈ ਅਤੇ ਪਾਕਿਸਤਾਨ ਦੇ ਖਿਲਾਫ ਨਾਰੇਬਾਜੀ ਕੀਤੀ ਗਈ।ਇਹ ਰੈਲੀ ਬਲਾਕ ਪ੍ਰਧਾਨ ਸੁਭਾਸ਼ ਬਾਗੜੀ ਦੇ ਅਗਵਾਈ ਵਿੱਚ ਕੱਢੀ ਗਈ।ਇਸ ਮੌਕੇ ਉੱਤੇ ਸੁਭਾਸ਼ ਬਾਗੜੀ ਨੇ ਦੱਸਿਆ …

Read More »

ਸੋਹੰਦੜਾ ਸਕੂਲ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਫਾਈ ਦੀ ਮਹੱਤਤਾ ਦੱਸੀ

ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਵਿੱਚ ਅੱਜ ਸੋਹਣਾ ਸਕੂਲ ਮੁਹਿੰਮ ਤਹਿਤ ਸਵੇਰੇ ਦੀ ਸਭਾ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਰੇਨੂ ਬਾਲਾ ਦੁਆਰਾ ਵਿਦਿਆਰਥੀਆਂ ਨੂੰ ਸਰੀਰ ਦੀ ਸਫਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।ਇਸ ਲੜੀ ਦੇ ਤਹਿਤ ਅੱਜ ਸਕੂਲ ਵਿੱਚ ਫੂਲਦਾਰ ਬੂਟੇ ਲਗਾਏ ਗਏ ਅਤੇ ਰੁੱਖਾਂ ਨੂੰ ਰੰਗ ਕੀਤਾ ਗਿਆ।ਇਸ ਮੌਕੇ ਉੱਤੇ ਵਿਸ਼ੇਸ਼ ਤੌਰ ਉੱਤੇ …

Read More »