ਸਥਾਨਕ ਮਕਬੂਲ ਰੋਡ ਸਥਿਤ ਕੈਂਪ ਆਫਿਸ ਵਿਖੇ ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਅਸੈਂਬਲੀ ਚੋਣਾਂ ਵਿੱਚ ਭਾਜਪਾ ਦੀ ਬੇਮਿਸਾਲ ਜਿੱਤ ਤੇ ਸ੍ਰੀ ਅਨਲਿ ਜੋਸ਼ੀ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਜਸ਼ਨ ਮਨਾਉਂਦੇ ਹੋਏ ਸਥਾਨਕ ਭਾਜਪਾ ਆਗੂ ਤੇ ਵਰਕਰ। ਫੋਟੋ ਤੇ ਵੇਰਵਾ : ਰੋਮਿਤ ਸ਼ਰਮਾ
Read More »Daily Archives: October 20, 2014
ਖੰਨਾਂ ਸਮਾਰਗ ਵਿਖੇ ਭਾਜਪਾ ਦੀ ਜਿੱਤ ਤੇ ਮਨਾਏ ਜਸ਼ਨ
ਸਥਾਨਕ ਖੰਨਾਂ ਸਮਾਰਗ ਵਿਖੇ ਭਾਜਪਾ ਦੀ ਮਹਾਂਰਾਸ਼ਟਰ ਅਤੇ ਹਰਿਆਣਾ ਅਸੈਂਬਲੀ ਚੋਣਾਂ ਵਿੱਚ ਹੋਈ ਜਿੱਤ ਤੇ ਲੱਡੂ ਵੰਡ ਕੇ ਅਤੇ ਆਤਿਸ਼ਬਾਜੀ ਚਲਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਭਾਜਪਾ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ, ਜਨਾਰਦਨ ਸ਼ਰਮਾ, ਡਾ. ਬਲਦੇਵ ਰਾਜ ਚਾਵਲਾ, ਰਜੇਸ਼ ਹਨੀ, ਸ੍ਰੀ ਮਤੀ ਲਕਸ਼ਮੀ ਕਾਂਤਾ ਚਾਵਲਾ (ਸਾਬਕਾ ਮੰਤਰੀ ਪੰਜਾਬ) ਅਤੇ ਹੋਰ ਭਾਜਪਾ ਆਗੂ ਤੇ ਵਰਕਰ। ਫੋਟੋ ਤੇ ਵੇਰਵਾ : ਰੋਮਿਤ ਸ਼ਰਮਾ
Read More »ਡਾ. ਤਰੁਣਦੀਪ ਕੌਰ ਤੇ ਪ੍ਰਦੀਪ ਸੱਭਰਵਾਲ ਨੇ ਕ੍ਰਿਕਟ ਖਿਡਾਰਨਾਂ ਨੂੰ ਕੀਤਾ ਉਤਸ਼ਾਹਿਤ
ਗਾਂਧੀ ਗਰਾਊਂਡ ਵਿਖੇ ਹੋ ਰਹੇ ਲੜਕੀਆਂ ਦੇ ਕ੍ਰਿਕਟ ਮੈਚ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਇਨਕਮ ਟੈਕਸ ਸ੍ਰੀਮਤੀ ਡਾ. ਤਰੁਣਦੀਪ ਕੌਰ ਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ। ਫੋਟੋ ਤੇ ਵੇਰਵਾ : ਰੋਮਿਤ ਸ਼ਰਮਾ
Read More »ਸਪਰਿੰਗ ਬਲੋਸਮ ਵਿਖੇ ਦੀਵਾਲੀ ਉਤਸਵ
ਸਪਰਿੰਗ ਬਲੋਸਮ ਸਕੂਲ ਵਿਖੇ ਮਨਾਏ ਗਏ ਦੀਵਾਲੀ ਉਤਸਵ ਦੌਰਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਨੰਨ੍ਹੇ-ਮੁੰਨ੍ਹੇ ਬੱਚੇ। ਫੋਟੋ : ਰੋਮਿਤ ਸ਼ਰਮਾ
Read More »ਰਈਆ ਮੰਡੀ ਵਿਖੇ ਜੱਜ ਵੱਲੋਂ ਡੀ.ਸੀ ਦਾ ਸਨਮਾਨ
ਰਈਆ, 19 ਅਕਤੂਬਰ (ਬਲਵਿੰਦਰ ਸਿੰਘ ਸੰਧੂ) ਏਸ਼ੀਆ ਦੀ ਪ੍ਰਸਿੱਧ ਅਨਾਜ ਮੰਡੀ ਰਈਆ ਵਿਖੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਮੰਡੀ ਵਿੱਚ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜਾ ਲਿਆ। ਇਸ ਉਪਰੰਤ ਡੀ.ਸੀ. ਸ੍ਰੀ ਰਵੀ ਭਗਤ ਤੇ ਉਹਨਾਂ ਦੇ ਨਾਲ ਜ਼ਿਲ੍ਹਾ ਮੰਡੀ ਅਫਸਰ ਸੁਖਬੀਰ ਸਿੰਘ ਸੋਢੀ, ਜ਼ਿਲ੍ਹਾ ਫੂਡ ਸਪਲਾਈ ਅਫਸਰ ਰਮਿੰਦਰ ਸਿੰਘ ਬਾਠ, ਸ੍ਰੀ ਵਿਮਲ ਸੇਤੀਆ ਐਸ.ਡੀ.ਐਮ. ਬਾਬਾ ਬਕਾਲਾ …
Read More »ਪ੍ਰਵਾਸੀ ਭਾਰਤੀਆਂ ਵੱਲੋਂ ਭੇਜੇ ਜਾਂਦੇ ਪੈਸਿਆਂ ‘ਤੇ ਵਾਧੂ ਟੈਕਸ ਲਾਉਣ ਦਾ ਫ਼ੈਸਲਾ ਵਾਪਸ ਲਿਆ ਜਾਵੇ- ਚਾਹਲ
ਜਲੰਧਰ, 19 ਅਕਤੂਬਰ (ਪਵਨਦੀਪ ਸਿੰਘ ਭੰਡਾਲ/ਹਰਦੀਪ ਸਿੰਘ ਦਿਓਲ) – ਭਾਰਤ ਸਰਕਾਰ ਦੇ ਸੈਟਰਲ ਬੋਰਡ ਆਫ ਐਕਸਾਈਜ ਐਂਡ ਕਸਟਮ ਵਿਭਾਗ ਵਲੋਂ ਪ੍ਰਵਾਸੀ ਭਾਰਤੀਆਂ ਵਲੋਂ ਆਪੋ ਆਪਣੇ ਪਰਿਵਾਰਾਂ ਨੂੰ ਪੈਸਾ ਭੇਜਣ ਉਪਰ ਲਗਾਏ ਗਏ ਵਾਧੂ ਟੈਕਸ ਉਪਰ ਸਖਤ ਨਰਾਜਗੀ ਪਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ …
Read More »ਲਾਇਲਪੁਰ ਖਾਲਸਾ ਕਾਲਜ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ
ਜਲੰਧਰ 19 ਅਕਤੂਬਰ (ਹਰਦੀਪ ਸਿੰਘ ਦਿਓਲ/ਪਵਨਦੀਪ ਸਿੰਘ ਭੰਡਾਲ) ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਕੈਮਿਸਟਰੀ ਵਿਭਾਗ ਦੀ ਮੈਡੇਲੀਵ ਸੋਸਾਇਟੀ ਵਲੋਂ ਸਾਲਾਨਾ ਸਪੈਕਟ੍ਰਮ-2014 ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਜਿਸ ਵਿਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਮੁਖ ਮਹਿਮਾਨ ਵਜੋਂ ਸ਼ਾਮਲ ਹੋਏ। ਕੈਮਿਸਟਰੀ ਵਿਭਾਗ ਦੀ ਮੁਖੀ ਪ੍ਰੋ. ਸੁਰਿੰਦਰ ਕੌਰ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਡਾ. ਸਮਰਾ ਦਾ ਸਵਾਗਤ ਕੀਤਾ।ਇਸ ਸਪੈਕਟ੍ਰਮ …
Read More »ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਲਿਸਟ ਜਥੇਦਾਰ ਅਕਾਲ ਤਖਤ ਨੂੰ ਸੌਂਪੀ
ਸਿੰਘ ਸਾਹਿਬ ਨੇ ਦਿੱਤਾ ਜਲਦ ਯਤਨ ਕਰਨ ਦਾ ਭਰੋਸਾ ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਆਈ.ਐਸ.ਓ. ਦੇ ਸੀਨੀਅਰ ਆਗੂ ਕੰਵਰਬੀਰ ਸਿੰਘ ਅੰਮ੍ਰਿਤਸਰ ਵੱਲੋਂ ਅੱਜ ਜਥੇ: ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਲਾਲ ਸਿੰਘ, ਭਾਈ ਵਰਿਆਮ …
Read More »ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਗਿਆਨ ਪਰਖ ਮੁਕਾਬਲੇ ਹੋਏ
ਵਿਦਿਆਰਥੀ ਵਾਤਾਵਰਨ ਬਚਾਉਣ ਲਈ ਪਟਾਕਾ ਰਹਿਤ ਦੀਵਾਲੀ ਮਨਾਉਣ-ਐਮ ਡੀ ਸੰਧੂ ਬਟਾਲਾ, 19 ਅਕਤੂਬਰ (ਨਰਿੰਦਰ ਬਰਨਾਲ) – ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ (ਗੁਰਦਾਸਪੁਰ) ਵਿਖੇ ਬੱਚਿਆ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਇਹਨਾ ਮੁਕਾਬਲਿਆਂ ਵਿਚ ਬੱਚਿਆਂ ਨੇ ਵੱਧ ਚੜ ਕੇ ਹਿਸਾ ਲਿਆ, ਮੁਕਾਬਲਿਆਂ ਦੌਰਾਨ ਬੱਚਿਆਂ ਨੇ ਭਿੰਨ ਭਿੰਨ ਵਿਸਿਆਂ ਤੇ ਆਪਣੇ ਵਿਚਾਰ ਪੇਸ ਕੀਤੇ।ਸਵਾਲਾਂ ਜਵਾਬਾਂ ਦੇ ਸਿਲਸਿਲੇ ਵਿਚ ਆਮ ਗਿਆਨ ਦੀ …
Read More »ਚੈਸ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸਕੂਲ ਉਪ ਜੇਤੂ
ਬਟਾਲਾ, 19 ਅਕਤੂਬਰ (ਨਰਿੰਦਰ ਬਰਨਾਲ) – ਜਿਲਾ ਟੁਰਨਾਮੈਟ ਕਮੇਟੀ ਗੁਰਦਾਸਪੁਰ ਵੱਲੋ ਮਿਡਲ, ਹਾਈ ਤੇ ਸੰਕੈਡਰੀ ਚੈਸ ਮੁਕਾਬਲੇ ਬੀਤੇ ਦਿਨੀ ਸਰਕਾਰੀ ਹਾਈ ਸਕੂਲ ਨਹਿਰੂਗੇਟ ਬਟਾਲਾ ਵਿਖੇ ਕਰਵਾਏ ਗਏ।ਇਹਨਾ ਮੁਕਾਬਲਿਆਂ ਵਿਚ ਸਰਕਾਰੀ ਕੰਨਿਆਂ ਸੀਨੀਅਰ ਸੰਕੈਡਰੀ ਸਕੂਲ ਬਟਾਲਾ ਧਰਮਪੁਰਾ ਦੇ ਵਿਦਿਆਰਥੀ ਸਕੂਲ ਪ੍ਰਿੰਸੀਪਲ ਸ੍ਰੀ ਮਤੀ ਇੰਦਰਜੀਤ ਕੌਰ ਵਾਲੀਆਂ ਤੇ ਅਸੋਕ ਕੁਮਾਰ ਡੀ ਪੀ ਦੀ ਯੋਗ ਅਗਵਾਈ ਹੇਠ ਚੈਸ ਮੁਕਾਬਲਿਆ ਵਿਚ ਪਹੁੰਚੇ ਇਹਨਾ ਮੁਕਾਬਲਿਆਂ …
Read More »
Punjab Post Daily Online Newspaper & Print Media