ਫਾਜਿਲਕਾ, 19 ਅਕਤੂਬਰ (ਵਿਨੀਤ ਅਰੋੜਾ) – 60ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਸੂਬਾ ਪੱਧਰੀ ਡੋਜ਼ ਬਾਲ ਦੇ ਮੁਕਾਬਲੇ ਅੱਜ ਸਥਾਨਕ ਡੀ. ਸੀ. ਡੀ. ਏ. ਵੀ. ਸਕੂਲ ਵਿਚ ਬੜੀ ਸ਼ਾਨੋ-ਸ਼ੌਕਤ ਨਾਲ ਆਰੰਭ ਹੋਏ।ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬਲ ਸਟੇਟ ਐਵਾਰਡੀ ਨੇ ਕੀਤਾ। ਉਨ੍ਹਾਂ ਝੰਡੇ ਦੀ ਰਸਮ ਅਦਾ ਕਰਨ ਤੋਂ ਬਾਅਦ ਪੰਜਾਬ ਭਰ ਤੋਂ 16 ਜ਼ਿਲ੍ਹਿਆਂ ਤੋਂ ਪੁੱਜੇ …
Read More »
Punjab Post Daily Online Newspaper & Print Media