Wednesday, November 25, 2026

Daily Archives: October 22, 2014

ਭਾਈ ਵੀਰ ਸਿੰਘ ਗੁਰਮਤਿ ਕਾਲਜ ਵਿਖੇ ਇਕ ਰੋਜ਼ਾ ਗੁਰਮਤਿ ਦਾ ਕੈਂਪ ਆਯੋਜਨ

ਅੰਮ੍ਰਿਤਸਰ, 21 ਅਕਤੂਬਰ (ਰੋਮਿਤ ਸ਼ਰਮਾ)- ਭਾਈ ਵੀਰ ਸਿੰਘ ਗੁਰਮਤਿ ਕਾਲਜ (ਚੀਫ਼ ਖ਼ਾਲਸਾ ਦੀਵਾਨ) ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਲੋਂ ਪਿੰਡ ਮਾਹਲ ਵਿਖੇ ਪ੍ਰਿੰਸੀਪਲ ਡਾ: ਜਸਵਿੰਦਰ ਕੌਰ ਮਾਹਲ ਦੀ ਅਗਵਾਈ ਹੇਠ ਅਯੋਜਿਤ ਕੀਤੇ ਗਏ ਕੈਂਪ ਵਿਚ ਵਿਦਿਆਰਥੀਆਂ ਨੇ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ, ਨਿਤਨੇਮ ਅਤੇ ਗੁਰਬਾਣੀ ਹਰਿ ਜਸ ਗਾਇਨ ਕੀਤਾ। ਉਪਰੰਤ ਦੁਪਹਿਰ ਵੇਲੇ ਪਿੰਡ ਦੇ ਗੁਰਦੁਆਰਾ ਸਾਹਿਬ ਅਤੇ …

Read More »

ਬੀਬੀ ਕੌਲਾਂ ਜੀ ਸੀਨੀ: ਸੈਕੰਡਰੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਸਕਾਲਰਸ਼ਿਪ ਦੇ ਚੈਕ ਵੰਡੇ

ਅੰਮ੍ਰਿਤਸਰ, 21 ਅਕਤੂਬਰ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਵਿਖੇ ਬੱਚਿਆਂ ਨੂੰ ਸਕਾਲਰਸ਼ਿਪ ਦੇ ਚੈਕ ਵੰਡੇ ਗਏ।ਇਹ ਚੈਕ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਬੱਚਿਆਂ ਨੂੰ ਦਿੱਤੇ ਗਏ।ਭਾਈ ਸਾਹਿਬ ਜੀ ਨੇ ਕਿਹਾ ਕਿ ਬੱਚਿਓ ਦਿਲ ਲਾ ਕੇ ਪੜਾਈ ਕਰੋ ਜਿੱਥੇ ਪੜਾਈ ਕਰਨੀ ਹੈ ਉੱਥੇ ਪਰਮਾਤਮਾ ਨੂੰ ਨਹੀਂ …

Read More »

Two days Diwali Mela organized by Fine Arts Dept. of BBK DAV College for Women

Amritsar, Oct. 21 (Punjab Post Bureau) – BBK DAV College for Women Fine Arts Department organized two days Diwali Mela in the college from 20th to 21st of October. The chief guest was Ms. Reena Jaitly, Vice Chairperson of Punjab State Forest department. Madam Jaitly was welcomed by the college Principal Dr. (Mrs.) Neelan Kamra, Head, Dept. of Fine Arts, …

Read More »

ਮੁੱਖ ਪ੍ਰਸ਼ਾਸ਼ਕ ਵਲੋਂ ਪਲਾਟ ਨੰਬਰ 1068 ਫੇਜ਼ 4 ਤੇ 5 ਦੀ ਉਸਾਰੀ ਦਾ ਰਸਮੀ ਉਦਘਾਟਨ

ਬਠਿੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਠਿੰਡਾ ਡਿਵੈਲਪਮੈਂਟ ਅਥਾਰਿਟੀ ਬਠਿੰਡਾ ਵਲੋਂ ਬੀ.ਡੀ.ਏ ਇਨਕਲੇਵ (ਫੇਜ਼-4 ਅਤੇ 5) ਵਿਖੇ 185.77 ਏਕੜ ਜ਼ਮੀਨ ਵਿਚ 1549 ਰਿਹਾਇਸ਼ੀ ਪਲਾਟ ਕੱਟੇ ਗਏ ਸਨ, ਜਿਨ੍ਹਾਂ ਵਿਚੋਂ 1022 ਪਲਾਟ ਡਰਾਅ ਰਾਹੀਂ ਵੇਚੇ ਜਾ ਚੁੱਕੇ ਹਨ ਅਤੇ ਬਾਕੀ ਪਲਾਟ ਵੀ ਜਲਦੀ ਵੇਚੇ ਜਾਣਗੇ। ਇਸ ਸਾਈਟ ਵਿਖੇ ਮੁੱਢਲੀਆਂ ਸਹੂਲਤਾਂ ਸੜਕਾਂ, ਪਾਣੀ, ਸੀਵਰੇਜ ਅਤੇ ਬਿਜਲੀ ਪੂਰੀ ਤਰ੍ਹਾਂ ਮੁਹੱਈਆ …

Read More »

ਪੁਲਿਸ ਸ਼ਹੀਦੀ ਸ਼ਰਧਜ਼ਲੀ ਸਮਰੋਹ ਪੁਲਿਸ ਲਾਇਨ ਵਿੱਚ ਕੀਤਾ ਆਯੋਜਿਤ

ਬਠਿੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਹਰ ਸਾਲ 21 ਅਕਤੂਬਰ ਨੂੰ ਪੁਲਿਸ ਦੇ ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕਰਨ ਦੇ ਦਿਵਸ ਵਜੋ ਮਨਾਇਆ ਜਾਦਾ ਹੈ ਜਿੰਨ੍ਹਾਂ ਆਪਣੇ ਫਰਜਾ ਨੂੰ ਅੰਜਾਮ ਦਿੰਦਿਆ ਆਪਣੀਆ ਜਾਨਾ ਕੁਰਬਾਨ ਕੀਤੀਆ।ਇਹ ਇਤਿਹਾਸਕ ਦਿਵਸ ਸਾਨੂੰ ਦੇਸ਼ ਭਰ ਅੰਦਰ ਅਨੇਕ ਜਾਂਬਾਜ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀਆ ਬੇਮਿਸਾਲ ਕੁਰਬਾਨੀਆ ਅਤੇ ਬਹਾਦਰੀ ਦੇ …

Read More »

ਨਵੀਆਂ ਮੈਡੀਕਲ ਤਕਨੀਕਾਂ ਨਾਲ ਅੰਗਹੀਣਾਂ ਦੀ ਮਦਦ ਲਈ ਪ੍ਰਸ਼ਾਸ਼ਨ ਵਚਨਬੱਧ-ਸੋਨਾਲੀ ਗਿਰੀ

ਅੰਗਹੀਣਾਂ ਲਈ ਜਲਦ ਲਗਾਇਆ ਜਾਵੇਗਾ ਮੈਗਾ ਮੈਡੀਕਲ ਕੈਂਪ-ਸਿੰਗਲਾ ਬਠਿੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਅੰਗਹੀਣ ਵਿਅਕਤੀਆਂ ਦੀ ਹਰ ਤਰ੍ਹਾਂ ਮਦਦ ਕਰਨ ਲਈ ਪੰਜਾਬ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਉਪਰਾਲਿਆਂ ਸਦਕਾ ਅਗਲੇ ਮਹੀਨੇ ਮੈਗਾ ਮੈਡੀਕਲ ਕੈਂਪ ਲਗਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਬਠਿੰਡਾ ਵਿਖੇ …

Read More »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਭਾਈਰੂਪਾ, 21 ਅਕਤੂਬਰ (ਅਵਤਾਰ ਸਿੰਘ ਧਾਲੀਵਾਲ)- ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਵੱਖ-ਵੱਖ ਸਥਾਨਾਂ ਦੀ ਯਾਤਰਾ ਦਾ ਆਨੰਦ ਮਾਣਿਆ।ਸਕੂਲ ਮੁੱਖੀ ਸੋਨੂੰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਦੇ ਲਈ ਪੜ੍ਹਾਈ ਦੇ ਨਾਲ-ਨਾਲ ਆਮ ਗਿਆਨ ਦੇ ਵਿੱਚ ਵਾਧੇ ਲਈ ਕਿਸੇ ਵੀ ਸਥਾਨ ਦੀ ਅਹਿਮੀਅਤ ਜਾਨਣ ਲਈ ਵੱਖ-ਵੱਖ …

Read More »

ਡੀ. ਏ. ਵੀ. ਸਕੂਲ ਵਿਖੇ ਦੀਵਾਲੀ ‘ਤੇ ਵੱਖ ਵੱਖ ਮੁਕਾਬਲੇ ਕਰਵਾਏ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਸ੍ਰੀਮਤੀ ਕਰਮ ਬਾਈ ਡੀ. ਏ. ਵੀ. ਸੈਨੇਟਰੀ ਸਕੂਲ ਪੈਂਚਾਵਾਲੀ ਵਿਖੇ ਪ੍ਰੀ ਨਰਸਰੀ ਤੋਂ ਲੈ ਕੇ ਯੂ. ਕੇ. ਜੀ. ਕਲਾਸ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਜਮਾਤ ਪੱਧਰ ‘ਤੇ ਕਈ ਮੁਕਾਬਲੇ ਕਰਵਾਏ ਗਏ, ਜਿਸ ‘ਚ ਗ੍ਰੀਡਿੰਗ ਕਾਰਡ ਤੇ ਦੀਵਾਲੀ ਨਾਲ ਸਬੰਧਿਤ ਹੋਰ ਸਮੱਗਰੀ ਬਣਾਈ ਗਈ।ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ …

Read More »

ਬਾਗੀਰਾਮ ਕਿਡਸ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਗਊਸ਼ਾਲਾ ਰੋਡ ਸਥਿਤ ਬਾਗੀਰਾਮ ਚੁੱਘ ਸਰਵਹਿਤਕਾਰੀ ਕਿਡਸ ਹੋਮ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੋਮਬੱਤੀ ਸਜਾਓ ਤੇ ਦੀਵੇ ਸਜਾਓ ਮੁਕਾਬਲੇ ਕਰਵਾਏ ਗਏ, ਜਿਸ ‘ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਮੈਡਮ ਜੱਸੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਦੇ ਹਨ। …

Read More »