Wednesday, November 25, 2026

Daily Archives: October 23, 2014

ਹਰਿਮੰਦਰ ਸਾਹਿਬ ਵਿਖੇ ਕਰਵਾਏ ਗਏ ਪੇਟਿੰਗ ਮੁਕਾਬਲੇ ‘ਚ ਬੀ.ਬੀ.ਕੇ.ਡੀ.ਏ.ਵੀ. ਕਾਲਜ ਨੇ ਜਿਤਿਆ ਅਹਿਮ ਸਥਾਨ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਦੇ ਫਾਈਨ ਆਰਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਗਏ ਇਕ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ ਅਤੇ +1, +2 ਤੇ ਐਮ. ਏ. (ਫਾਈਨ ਆਰਟ) ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਨੇ ਇਸ ਮੁਕਾਬਲੇ ਵਿੱਚ ਮੌਕੇ …

Read More »

ਜੈਤੋਸਰਜਾ ਵਿਖੇ ਅਜੀਤ ਸਿੰਘ ਹਾਊਸ ਵੱਲੋ ਰੰਗੋਲੀ ਮੁਕਾਬਲੇ

ਬਟਾਲਾ, 22 ਅਕਤੂਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੋਰ ਦੀ ਅਗਵਾਈ ਹੇਠ ਸਕੂਲ ਵਿਖੇ ਰੰਗੋਲੀ ਮੁਕਾਬਲੇ ਕਰਵਾਏ ਗਏ।ਸਕੂਲ ਵਿਖੇ ਬਣਾਏ ਹਾਊਸ ਸਾਹਿਬਜਾਦਾ ਅਜੀਤ ਸਿੰਘ ਗਰੁੱਪ ਵੱਲੋ ਰੰਗੋਲੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਵੱਲੋ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਮੈਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ …

Read More »

ਜਿਲ੍ਹਾ ਪੱਧਰੀ ਤਿੰਨ ਰੋਜਾ ਬੈਡਮਿੰਟਨ ਖੇਡ ਟੂਰਨਾਮੈਟ ਸੰਪਨ

ਅੰਡਰ 19 ਵਰਗ ‘ਚ ਗੋਲਡਨ ਸਕੂਲ ਜੇਤੂ ਤੇ ਧੰਨ ਦੇਈ ਸਕੂਲ ਗੁਰਦਾਸਪੁਰ ਉਪ ਜੇਤੂ ਲਾਇਨ ਗੁਰਪ੍ਰੀਤ ਸਿੰਘ ਕਾਲਾ ਨੰਗਲ ਨੇ ਕੀਤਾ ਤੀਜੇ ਦਾ ਉਦਘਾਟਨ ਬਟਾਲਾ, 22 ਅਕਤੂਬਰ (ਨਰਿੰਦਰ ਬਰਨਾਲ) – ਜਿਲ੍ਹਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਸੈਣੀ ਵੱਲੋ ਮਿਡਲ , ਹਾਈ ਤੇ ਸੀਨੀਅਰ ਸੰਕੈਡਰੀ ਸਕੂਲ ਖੇਡਾਂ ਬੜੇ ਵਧੀਆਂ ਤਰੀਕੇ ਨਾਲ ਜਿਲੇ ਭਰ ਵਿਚ ਕਰਵਾਈਆਂ ਜਾ ਰਹੀਆਂ ਹਨ, …

Read More »

ਫਾਜਿਲਕਾ ਵਿਖੇ ਵਿਜੀਲੈਂਸ ਦਾ ਦਫਤਰ ਸਥਾਪਿਤ

ਲੋਕ ਭ੍ਰਿਸਟਾਚਾਰ ਵਿਰੁੱਧ ਮੁਹਿੰਮ ਵਿਚ ਚੋਕਸੀ ਵਿਭਾਗ ਦਾ ਸਾਥ ਦੇਣ – ਜੰਜੂਆ ਫਾਜਿਲਕਾ, 22 ਅਕਤੂਬਰ (ਵਿਨੀਤ ਅਰੋੜਾ) – ਡੀ.ਐਸ.ਪੀ. ਵਿਜੀਲੈਂਸ ਸ.ਜਗਦੀਸ਼  ਸਿੰਘ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿਖੇ ਆਮ ਲੋਕਾਂ ਦੀ ਸਹੂਲਤ ਲਈ ਕਾਟਨ ਯਾਰਡ (ਟੀ.ਐਮ.ਸੀ) ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਵਿਜੀਲੈਂਸ ਦਾ ਦਫ਼ਤਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਉੱਥੋਂ ਦੇ ਕਿਸੇ ਕਰਮਚਾਰੀ …

Read More »