Wednesday, November 25, 2026

Daily Archives: October 26, 2014

ਦੋਸ਼ੀ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਪਾਰਟੀ ‘ਤੇ ਹਮਲਾ- ਪੁਲਿਸ ਦੀਆਂ ਗੱਡੀਆਂ ਭੰਨੀਆਂ

ਹਫੜਾਦਫੜੀ ‘ਚ ਪੁਲਿਸ ਗੱਡੀ ਦੀ ਫੇਟ ਵੱਜਣ ਨਾਲ ਦੋ ਔਰਤਾਂ ਦੀਆਂ ਲੱਤਾਂ ਟੁੱਟੀਆਂ ਅੰਮ੍ਰਿਤਸਰ, 25 ਅਕਤੂਬਰ ( ਸੁਖਬੀਰ ਸਿੰਘ) – ਸਥਾਨਕ ਭਗਤਾਂਵਾਲਾ ਸਥਿਤ ਨੂਰੀ ਮੁਹੱਲਾ ਵਿਖੇ ਉਸ ਸਮੇਂ ਖਲਬਲੀ ਫੈਲ ਗਈ ਜਦ ਇੱਕ ਦੋਸ਼ੀ ਨੂੰ ਫੜਨ ਗਈ ਥਾਣਾ ਸੀ ਡਵੀਜ਼ਨ ਦੀ ਪੁਲਿਸ ਪਾਰਟੀ ‘ਤੇ ਇਲਾਕਾ ਵਾਸੀਆਂ ਨੇ ਹਮਲਾ ਕਰ ਦਿੱਤਾ।ਮਿਲੀ ਜਾਣਕਾਰੀ ਅਨੁਸਾਰ ਜਦ ਥਾਣਾ ਸੀ ਡਵੀਜਨ ਇੰਚਾਰਜ ਕੁਲਵਿੰਦਰ ਸਿੰਘ ਭਾਰੀ …

Read More »

ਜਾਗਰਣ ਦੌਰਾਨ ਮਨਮੋਹਨ ਸਿੰਘ ਸਨਮਾਨਿਤ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) -ਸਥਾਨਕ ਸ਼ੇਰਾਂ ਵਾਲਾ ਗੇਟ ਵਿਖੇ ਅਯੋਜਿਤ ਜਾਗਰਣ ਦੌਰਾਨ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਜਨਰਲ ਸਕੱਤਰ ਪੰਜਾਬ ਅਤੇ ਮੈਂਬਰ ਪੁਲਿਸ ਕਮਿਊਨਿਟੀ ਸੁਵਿਧਾ ਸੈਂਟਰ ਮਨਮੋਹਨ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਬਾਬਾ ਭੱਲੂ ਸ਼ਾਹ,ਕਸ਼ਮੀਰੀ ਲਾਲ, ਜੌਨੀ ਤੇ ਹੋਰ ।

Read More »

ਰਾਮਵਿਲਾਸ ਪਾਸਵਾਨ ਅੱਜ ਪੰਚਕੁਲਾ ਆਉਣਗੇ- ਗਹਿਰੀ

ਐਨ. ਐਫ. ਐਲ ਦੇ ਮਜ਼ਦੂਰਾਂ ਦੇ ਸੰਘਰਸ਼ ਵਿੱਚ ਲੋਜਪਾ ਸਾਥ ਦੇਵੇਗੀ ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) –  ਲੋਕ ਜਨਸ਼ਕਤੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਦੀ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਗਹਿਰੀ ਨੇ 19 ਅਕਤੂਬਰ ਦੀ ਪਾਰਟੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ …

Read More »

ਪੁਲਿਸ ਕਮਿਸ਼ਨਰ ਔਲਖ ਤੇ ਸੰਧੂ ਨੇ ਸਾਧੂਆਂ ਨੂੰ ਕੰਬਲ ਵੰਡੇ

100 ਫੁੱਟੀ ਰੋਡ ਵਿਖੇ ਸਾਧੂਆਂ ਨੂੰ ਕੰਬਲ ਵੰਡਦੇ ਹੋਏ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ, ਉਪਕਾਰ ਸਿੰਘ ਸੰਧੂ, ਗੋਰਵ ਗਰਗ ਅਤੇ ਹੋਰ। ਅੰਮ੍ਰਿਤਸਰ 25 ਅਕਤੂਬਰ (ਸੁਖਬੀਰ ਸਿੰਘ) – ਸ਼੍ਰੀ ਰਾਮ ਆਸ਼ਰਮ ਸੌ ਫੁੱਟੀ ਰੋਡ ਵਿਖੇ ਸਵਾਮੀ ਸ਼੍ਰੀ ਯੋਗੀ ਰਾਜ ਮਹਾਰਾਜ ਦੀ ਅਗਵਾਈ ਵਿਚ ਕਰਵਾਏ ਧਾਰਮਿਕ ਸਮਾਗਮ ਵਿਚ ਅੱਜ ਸਾਧੂ ਸੰਤਾਂ ਨੂੰ ਹਰ ਸਾਲ ਦੀ ਤਰਾਂ ਕੰਬਲਾਂ ਦਾ ਪ੍ਰਸ਼ਾਦ ਵੰਡਿਆ ਗਿਆ।ਅੰਮ੍ਰਿਤਸਰ ਦੇ …

Read More »

ਹੜ੍ਹ ਪ੍ਰਭਾਵਿਤ ਸਿੱਖਾਂ ਦੇ ਮੁੜ ਵਸੇਬੇ ਲਈ ਸ਼ੋ੍ਰਮਣੀ ਕਮੇਟੀ ਟੀਮ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ੍ਰੀਨਗਰ ਸਥਿਤ ਹੜ੍ਹ ਪੀੜਤ ਇਲਾਕੇ ਦੇ ਪ੍ਰਭਾਵਿਤ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਉਥੇ ਵੱਧ ਰਹੀ ਠੰਡ ਦੌਰਾਨ ਤੁਰੰਤ ਰਾਹਤ ਮੁਹੱਈਆ ਕਰਨ ਲਈ ਮੁੜ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਦਿਆਂ ਸਿੱਖਾਂ ਦੇ ਮੁੜ ਵਸੇਬੇ ਲਈ ਤੁਰੰਤ ਕਾਰਗਰ ਢੰਗ ਤਰੀਕਾ ਅਪਨਾਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ …

Read More »

ਪੁਸਤਕ ‘ਮਾਝੇ ਦੇ ਮੋਤੀ’ ਦੀ ਵਿਰਸਾ ਵਿਹਾਰ ਵਿਖੇ ਲੋਕ ਅਰਪਣ 26 ਅਕਤੂਬਰ ਨੂੰ

ਅੰਮ੍ਰਿਤਸਰ, 26 ਅਕਤੂਬਰ (ਦੀਪ ਦਵਿੰਦਰ)-ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਡਾ. ਜੋਗਿੰਦਰ ਸਿੰਘ ਕੈਰੋਂ, ਸz. ਜੁਗਿੰਦਰ ਸਿੰਘ ਫੁੱਲ ਅਤੇ ਡਾ. ਰਵਿੰਦਰ ਦੁਆਰਾ ਸੰਪਾਦਿਤ ਪੁਸਤਕ ‘ਮਾਝੇ ਦੇ ਮੋਤੀ’ 26-10-14 ਐਤਵਾਰ ਬਾਅਦ ਦੁਪਹਿਰ ਤਿੰਨ ਵਜੇ ਵਿਰਸਾ ਵਿਹਾਰ ਦੇ ਸz. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਲੋਕ ਅਰਪਣ ਕੀਤੀ ਜਾਵੇਗੀ।ਇਸ ਲੇਖਕ ਕੋਸ਼ ਵਿੱਚ ਤਿੰਨ ਜ਼ਿਲਿਆਂ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਨਾਲ ਸੰਬਧਿਤ 381 ਦੇ ਕਰੀਬ ਲੇਖਕਾਂ …

Read More »

ਸੀ.ਪੀ.ਐਮ. ਪੰਜਾਬ ਨੂੰ ਲੱਗਾ ਵੱਡਾ ਝਟਕਾ

ਕਾਮਰੇਡ ਦਲਬੀਰ ਸਿੰਘ ਪੱਪੂ ਟਕਾਪੁਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸਾਮਿਲ ਰਈਆ 25 ਅਕਤੂਬਰ (ਬਲਵਿੰਦਰ ਸੰਧੂ) – ਅੱਜ ਉਸ ਸਮੇ ਸੀ.ਪੀ.ਐਮ. ਪੰਜਾਬ ਨੂੰ ਇੱਕ ਵੱਡਾ ਝਟਕਾ ਲੱਗਾ ਜਦੋ ਦਲਬੀਰ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਕਰੀਬ 25 ਪ੍ਰੀਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ।ਇਸ ਮੌਕੇ ਸੁਖਦੇਵ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਕੰਗ, ਦਲਬੀਰ ਸਿੰਘ ਟੌਗ, ਬਲਜੀਤ ਸਿੰਘ ਭੱਟੀ ਨੇ …

Read More »

ਕੰਵਰਬੀਰ ਸਿੰਘ ਬਣੇ ਆਈ.ਐਸ.ਓ. ਦੇ ਪੰਜਾਬ ਪ੍ਰਧਾਨ

ਆਈ.ਐਸ.ਓ. ਦੇ ਨਵ-ਨਿਯੁੱਕਤ ਪੰਜਾਬ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਨੂੰ ਸਨਮਾਨਿਤ ਕਰਦੇ ਹੋਏ ਸੁਖਜਿੰਦਰ ਸਿੰਘ ਜੌੜਾ ਨਾਲ ਸੁਖਵਿੰਦਰ ਸਿੰਘ ਖਾਲਸਾ, ਗੁਰਮਨਜੀਤ ਸਿੰਘ ਅੰਮ੍ਰਿਤਸਰ ਤੇ ਹੋਰ। ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ)  ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੀ ਅੱਜ ਇੱਕ ਵੱਡੀ ਇਕੱਤਰਤਾ ਵਿੱਚ ਜਥੇਬੰਦੀ ਦਾ ਪੁਨਰਗਠਨ ਕਰ ਦਿੱਤਾ ਗਿਆ, ਜਿਸ ਵਿੱਚ ਭਾਈ ਸੁਖਜਿੰਦਰ ਸਿੰਘ ਜੌੜਾ ਸਰਬਸੰਮਤੀ ਨਾਲ ਮੁੜ ਕੌਮੀ ਪ੍ਰਧਾਨ ਚੁਣੇ ਗਏ।ਉਨ੍ਹਾਂ …

Read More »

ਐਸ. ਸੀ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ)  ਐਸ.ਸੀ. ਵਰਗ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਟ ਹਾਊਸ  ਵਿਖੇ ਹੋਈ ਪੰਜਾਬ ਸਰਕਾਰ ਵੱਲੋ ਦਿੱਤੀਆ ਜਾ ਰਹੀਆਂ ਸਹੂਲਤਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਚੇਅਰਮੈਨ ਸ੍ਰੀ ਰਾਜੇਸ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐ.ਸੀ ਵਰਗ ਦੇ ਬੱਚਿਆਂ ਨੂੰ ਉਚੇਰੀ ਪੜਾਈ ਲਈ ਵਜੀਫੇ ਆਦਿ ਪ੍ਰਵਾਨ ਕੀਤੇ ਜਾ ਰਹੇ ਹਨ ਤਾਂ …

Read More »

ਕੌਂਸਲਰ ਢੋਟ ਨੇ ਸਾਧੂਆਂ ਨੂੰ ਕੰਬਲ ਵੰਡੇ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਕੌਂਸਲਰ ਅਮਰਬੀਰ ਸਿੰਘ ਢੋਟ ਨੇ ਸਥਾਨਕ 100 ਫੁੱਟੀ ਰੋਡ ਸਥਿਤ ਸ਼੍ਰੀ ਰਾਮ ਆਸ਼ਰਮ ਵਿਖੇ ਸਾਧੂਆਂ ਨੂੰ ਕੰਬਲ ਵੰਡਦੇ ਹੋਏ ਕਿਹਾ ਕਿ ਸ਼੍ਰੀ ਰਾਮ ਆਸ਼ਰਮ ਪ੍ਰਬੰਧਕ ਕਮੇਟੀ ਵੱਲੋਂ ਜਿਹੜਾ ਹਰ ਸਾਲ ਹਜ਼ਾਰਾਂ ਦੀ ਸੰਖਿਆ ਵਿਚ ਅੰਮ੍ਰਿਤਸਰ ਪਹੁੰਚੇ ਸਾਧੂਆਂ ਨੂੰ ਕੰਬਲ …

Read More »