ਨਵੀਂ ਦਿੱਲੀ, 25 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗੁਵਾਈ ਹੇਠ ਦਿੱਲੀ ਕਮੇਟੀ ਮੈਂਬਰ, ਵਿਧਾਇਕ, ਨਿਗਮ ਪਾਰਸ਼ਦ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੌਨਫਰੈਂਸ ਹਾਲ ਵਿਖੇ ਹੋਈ।ਜਿਸ ਵਿਚ ਜੀ.ਕੇ ਨੇ ਦਿੱਲੀ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਨਵੰਬਰ 1984 ਸਿੱਖ ਕਤਲੇਆਮ …
Read More »Daily Archives: October 26, 2014
ਦਿੱਲੀ ਦੀਆਂ ਇਸਤਰੀ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਅੱਜ 26 ਨੂੰ
ਨਵੀਂ ਦਿੱਲੀ, 25 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੂਜੀ ਜੋਤ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਹਿਲ (ਸੁਪਤਨੀ) ਮਾਤਾ ਖੀਵੀ ਜੀ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਜਧਾਨੀ, ਦਿੱਲੀ ਦੀਆਂ ਇਸਤਰੀ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਐਤਵਾਰ 26 ਅਕਤੂਬਰ (10 ਕਤਕ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਵਿਸ਼ੇਸ਼ …
Read More »ਚਾਹਲ ਕਲਾਂ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ
ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਤੇ ਸਕਿੱਟਾਂ ਪੇਸ਼ ਕੀਤੀਆਂ ਬਟਾਲਾ, 25 ਅਕਤੂਬਰ (ਨਰਿੰਦਰ ਬਰਨਾਲ) – ਸਕੂਲੀ ਪੱਧਰ ਦੇ ਵਧੀਆਂ ਪ੍ਰਤਿਭਾਂ ਵਾਲੇ ਵਿਦਿਆਰਥੀਆਂ ਨੂੰ ਅੱਜ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਖੇ ਮੁਖਅਧਿਅਕਾ ਰਾਜਵਿੰਦਰ ਕੌਰ ਵੱਲੋ ਇਕ ਸਮਾਗਮ ਦਾ ਆਯੋਜਨ ਕਨੂੰੀਤਾ ਗਿਆ,ਇਸ ਸਮਾਗਮ ਵਿਚ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ, ਉਪ ਜਿਲਾ ਸਿਖਿਆ ਅਫਸਰ ਸ੍ਰੀ ਭਾਰਤ ਭੂਸਨ ਤੇ ਜਿਲਾ ਸਾਂਇੰਸ ਸੁਪਰਵਾਈਜਰ …
Read More »ਸਵਾਮੀ ਵਿਵੇਕਾਨੰਦ ਆਈਟੀਆਈ ਵਿਖੇ ਦੀਵਾਲੀ ਮੌਕੇ ਪ੍ਰੋਗਰਾਮ
ਫਾਜਿਲਕਾ, 25 ਅਕਤੂਬਰ (ਵਿਨੀਤ ਅਰੋੜਾ) – ਸਵਾਮੀ ਵਿਵੇਕਾਨੰਦ ਆਈਟੀਆਈ ਅਤੇ ਚੌ. ਮਾਨਾ ਰਾਮ ਮੈਮੋਰਿਅਲ ਕਾਲਜ ਵਿੱਚ ਦਿਵਾਲੀ ਤਿਉਹਾਰ ਬੜੇ ਉਤਸਾਹਪੂਰਵਕ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਲਾ ਕੇ ਕੀਤੀ ਗਈ।ਇਸ ਦੌਰਾਨ ਵਿਦਿਆਰਥੀ-ਵਿਦਿਆਰਥਣਾਂ ਨੇ ਬੜੇ ਹੀ ਕਲਾਤਮਕ ਢੰਗ ਨਾਲ ਦੀਵਿਆਂ ਨੂੰ ਸਜਾਇਆ।ਇਸ ਮੌਕੇ ਉੱਤੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਸਕਿਟ, ਸੋਲੋ ਡਾਂਸ, ਗਰੁਪ ਡਾਂਸ, ਭੰਗੜਾ, ਗੇਮ ਅਤੇ ਮਾਡਲਿੰਗ ਆਦਿ …
Read More »ਅਕਾਲੀ ਦਲ ਅੰਮ੍ਰਿਤਸਰ ਰਾਜੀਵ ਲਾਗੋਵਾਲ ਸਮਝੌਤੇ ਦੇ ਖਿਲਾਫ਼ ਰਿਹੈ- ਇਮਾਨ ਸਿੰਘ ਮਾਨ
ਫਾਜਿਲਕਾ, 25 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਭਾਜਪਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਵੱਲੋਂ ਰਾਜੀਵ ਲੌਂਗੋਵਾਲ ਸਮਝੌਤਾ ਲਾਗੂ ਕਰਨ ਦੀ ਮੰਗ ਦੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪਾਰਟੀ ਦੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਸ. ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਦੇ ਨਾਂਅ ਇਕ ਮੰਗ ਪੱਤਰ ਏ.ਡੀ.ਸੀ. ਸ. ਚਰਨ ਦੇਵ ਸਿੰਘ ਮਾਨ ਨੂੰ ਸੌਂਪਿਆ। ਮੰਗ ਪੱਤਰ …
Read More »ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ
ਫਾਜਿਲਕਾ, 25 ਅਕਤੂਬਰ (ਵਿਨੀਤ ਅਰੋੜਾ) – ਦੀਵਾਲੀ ਅਤੇ ਬੰਦੀ ਛੋੜ ਦਿਵਸ ਫ਼ਾਜ਼ਿਲਕਾ ਇਲਾਕੇ ਅੰਦਰ ਬੜੇ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰ ਤੋਂ ਹੀ ਬਾਜ਼ਾਰਾਂ ਵਿਚ ਰੌਣਕਾਂ ਲੱਗ ਗਈਆਂ। ਪਿੰਡਾਂ ਅਤੇ ਸ਼ਹਿਰ ਦੇ ਲੋਕਾਂ ਨੇ ਮਠਿਆਈਆਂ, ਸੁੱਕੇ ਮੇਵੇ, ਆਤਿਸ਼ਬਾਜ਼ੀ ਅਤੇ ਦੀਵਿਆਂ ਆਦਿ ਦੀ ਭਾਰੀ ਖ਼ਰੀਦੋ ਫ਼ਰੋਖ਼ਤ ਕੀਤੀ। ਸ਼ਹਿਰ ਦੇ ਬਾਜ਼ਾਰਾਂ ਵਿਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਦੇ …
Read More »ਲਾਇੰਸ ਕਲੱਬ ਵਿਸ਼ਾਲ ਨੇ ਲਗਾਇਆ ਦਿਲ ਦੇ ਰੋਗਾਂ ਦਾ ਮੁਫਤ ਜਾਂਚ ਕੈਂਪ
ਫਾਜਿਲਕਾ, 25 ਅਕਤੂਬਰ (ਵਿਨੀਤ ਅਰੋੜਾ) – ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫਾਜਿਲਕਾ ਵਿਸ਼ਾਲ ਵੱਲੌ ਸਵਰਗਵਾਸੀ ਡਾ. ਸੁਭਾਸ਼ ਚੰਦਰ ਜਸੂਜਾ ਐਡਵੋਕੇਟ, ਚਾਰਟਰ ਪ੍ਰਧਾਨ, ਦੀ ਯਾਦ ਵਿੱਚ ਦਿਲ ਦੇ ਰੋਗਾਂ ਦਾ ਮੁਫਤ ਜਾਂਚ ਕੈਂਪ ਦਾ ਆਯੋਜਨ ਸਥਾਨਕ ਆਰੀਆ ਸਮਾਜ ਮੰਦਿਰ ਵਿੱਚ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਰੀਜਨ ਚੇਅਰਮੈਨ ਅਜੈ ਸਿੰਘ ਸਾਵਨਸੁਖਾ ਨੇ ਕੀਤਾ । ਪ੍ਰੋਜੈਕਟ ਚੇਅਰਮੈਨ ਡਾ. ਨਵਦੀਪ ਜਸੂਜਾ …
Read More » ਬੱਚਿਆਂ ਨੂੰ ਦਿਤੀ ਸਿਹਤ ਸਬੰਧੀ ਜਾਣਕਾਰੀ
ਫਾਜਿਲਕਾ, 25 ਅਕਤੂਬਰ (ਵਿਨੀਤ ਅਰੋੜਾ) – ਪ੍ਰਦੇਸ਼ ਸਰਕਾਰ, ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜਿਲਕਾ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਦੇਸ਼ਾ ਅਨੁਸਾਰ ਅਤੇ ਖੁਈਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹੰਸ ਰਾਜ ਮਲੇਠੀਆ ਦੀ ਦੇਖਰੇਖ ਵਿੱਚ ਅੱਜ ਬਲਾਕ ਖੁਈਖੇੜਾ ਦੇ ਅਧੀਨ ਆਉਂਦੇ ਪਿੰਡ ਡੰਗਰਖੇੜਾ ਦੇ ਸਰਕਾਰੀ ਸੈਕੇਂਡਰੀ ਸਕੂਲ ਵਿੱਚ ਬੱਚਿਆਂ ਨੂੰ ਸਿਹਤ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ …
Read More »
Punjab Post Daily Online Newspaper & Print Media