Wednesday, November 25, 2026

Monthly Archives: October 2014

Rangoli Competition organized in Sri Guru Harkrishan Sr. Sec. School G.T Road

Amritsar, Oct. 21 (Manjit Kaur) – In order to enhance creativity and unleash the hidden potential in the students the school created a platform to showcase their talent by organizing Inter House Rangoli competition on the theme ‘Diwali’. About 16 teams from classes 7th to 10th participated enthusiastically in this competition and showed their talent through their innovative ideas and …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੰਤਰ ਹਾਊਸ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਲਗਨ ਨਾਲ ਰੰਗੋਲੀ ਤਿਆਰ ਕੀਤੀ।ਇਹਨਾਂ ਮੁਕਾਬਲਿਆਂ ਵਿੱਚ ਸਾਹਿਬਜਾਦਾ …

Read More »

ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਖੁਸ਼ਬੀਰ ਪੰਜਾਬ ਸਰਕਾਰ ਦੇ ਵਤੀਰੇ ਤੋਂ ਨਾਖੁਸ਼

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਘਰ ਬਣਾਉਣ ਲਈ ਮਾਲੀ ਸਹਾਇਤਾ ਦਾ ਕੀਤਾ ਐਲਾਨ   ਅੰਮ੍ਰਿਤਸਰ, 21 ਅਕਤੂਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਪ੍ਰਸਿੱਧ ਐਥਲੀਟ ਖੁਸ਼ਬੀਰ ਕੌਰ ਜਿਸਨੇ ਕੋਰੀਆ ਵਿੱਚ ਹੋਈਆਂ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਂ ਦੁਨੀਆ ਵਿੱਚ ਰੌਸ਼ਨ ਕੀਤਾ ਹੈ, ਨੇ ਅੱਜ ਪੰਜਾਬ ਸਰਕਾਰ ‘ਤੇ ਮਾੜੇ ਵਤੀਰੇ ਦਾ ਦੋਸ਼ ਲਗਾਉਂਦਿਆ …

Read More »

ਜਿਲ੍ਹਾ ਪੱਧਰੀ ਦੋ ਦਿਨਾਂ ਵੂਮੈਨ ਸਪੋਰਟਸ ਫੈਸਟੀਵਲ ਸੰਪਨ

ਸਰਕਾਰੀ ਕਾਲਜ, ਖਾਲਸਾ ਕਾਲਜ, ਜੀ.ਐਨ.ਡੀ.ਯੂ ਤੇ ਡੀ.ਏ.ਵੀ ਵੱਖ-ਵੱਖ ਖੇਡਾ ‘ਚ ਰਹੇ ਮੋਹਰੀ ਖਿਡਾਰਨਾਂ ਨੂੰ ਆਲੋਪ ਹੋ ਰਹੀ ਖੇਡ ਕਲਾ ਨੂੰ ਮੁੜ ਉਭਾਰਨ ਦਾ ਮੋਕਾ ਮਿਲਿਆ  ਡੀ.ਐਸ.ਓ ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਮਹਿਲਾ ਖੇਡ ਖੇਤਰ ਨੂੰ ਉਤਸ਼ਾਹਿਤ ਕਰਦਾ ਦੋ ਦਿਨਾ ਜਿਲ੍ਹਾ ਪੱਧਰੀ ਵੂਮੈਨ ਸਪੋਰਟਸ ਫੈਸਟੀਵਲ ਦੇਰ ਸ਼ਾਮ ਗਏ ਸੰਪਨ ਹੋ ਗਿਆ।ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਭਾਰਤ ਸਰਕਾਰ …

Read More »

ਸ਼ਾਨ ਨੂੰ ਥਾਪਿਆ ਦਿੱਲੀ ਕਮੇਟੀ ਦੇ ਤਕਨੀਕੀ ਅਦਾਰੇ ਦਾ ਵਾਈਸ ਚੇਅਰਮੈਨ

ਨਵੀਂ ਦਿੱਲੀ, 21 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਇੰਫਰਮੇਸ਼ਨ ਟੇਕਨੋਲਜ਼ੀ, ਪੰਜਾਬੀ ਬਾਗ ਦਾ ਵਾਈਸ ਚੇਅਰਮੈਨ ਰਜਿੰਦਰ ਸਿੰਘ ਸ਼ਾਨ ਨੂੰ ਥਾਪਿਆ ਗਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਜਾਰੀ ਕੀਤੇ ਗਏ ਨਿਯੂਕਤੀ ਪੱਤਰ ਨੂੰ ਸੌਂਪਣ ਮੌਕੇ ਸਿਰਸਾ ਵੱਲੋਂ ਸ਼ਾਨ ਨੂੰ ਸਿਰੋਪਾਓ ਦੇ …

Read More »

ਬੰਦੀ-ਛੋੜ ਦਿਵਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬੰੰਗਲਾ ਸਾਹਿਬ ਵਿਖੇ 23 ਅਕਤੂਬਰ ਨੂੰ

ਨਵੀਂ ਦਿੱਲੀ, 21 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ (ਬੰਦੀ-ਛੋੜ) ਦਿਵਸ ਵੀਰਵਾਰ 23 ਅਕਤੂਬਰ (7 ਕਤਕ, ਸੰਮਤ ਨਾਨਕਸ਼ਾਹੀ 546) ਨੂੰ ਬੜੇ ਉਤਸਾਹ ਅਤੇ ਸ਼ਰਧਾ ਨਾਲ ਮੰਨਾਇਆ ਜਾ ਰਿਹਾ ਹੈ,ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਆਲੀਅਰ ਦੇ ਕਿਲ੍ਹੇ ਵਿਚੋਂ ਬਾਈਧਾਰ ਦੇ …

Read More »

DAV Public School Shines at International Level

Amritsar, Oct. 21 (Punjab Post Bureau) – The students of DAV Public School, Lawrence Road were the semi – finalists of the prestigious ISB International Quiz. The Quiz was organised by Indian School of Bahrain . There were as many as 26 teams from different countries that participated in the quiz. It was a great exposure for the students. The …

Read More »

ਭਾਈ ਵੀਰ ਸਿੰਘ ਗੁਰਮਤਿ ਕਾਲਜ ਵਿਖੇ ਇਕ ਰੋਜ਼ਾ ਗੁਰਮਤਿ ਦਾ ਕੈਂਪ ਆਯੋਜਨ

ਅੰਮ੍ਰਿਤਸਰ, 21 ਅਕਤੂਬਰ (ਰੋਮਿਤ ਸ਼ਰਮਾ)- ਭਾਈ ਵੀਰ ਸਿੰਘ ਗੁਰਮਤਿ ਕਾਲਜ (ਚੀਫ਼ ਖ਼ਾਲਸਾ ਦੀਵਾਨ) ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਲੋਂ ਪਿੰਡ ਮਾਹਲ ਵਿਖੇ ਪ੍ਰਿੰਸੀਪਲ ਡਾ: ਜਸਵਿੰਦਰ ਕੌਰ ਮਾਹਲ ਦੀ ਅਗਵਾਈ ਹੇਠ ਅਯੋਜਿਤ ਕੀਤੇ ਗਏ ਕੈਂਪ ਵਿਚ ਵਿਦਿਆਰਥੀਆਂ ਨੇ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ, ਨਿਤਨੇਮ ਅਤੇ ਗੁਰਬਾਣੀ ਹਰਿ ਜਸ ਗਾਇਨ ਕੀਤਾ। ਉਪਰੰਤ ਦੁਪਹਿਰ ਵੇਲੇ ਪਿੰਡ ਦੇ ਗੁਰਦੁਆਰਾ ਸਾਹਿਬ ਅਤੇ …

Read More »

ਬੀਬੀ ਕੌਲਾਂ ਜੀ ਸੀਨੀ: ਸੈਕੰਡਰੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਸਕਾਲਰਸ਼ਿਪ ਦੇ ਚੈਕ ਵੰਡੇ

ਅੰਮ੍ਰਿਤਸਰ, 21 ਅਕਤੂਬਰ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਵਿਖੇ ਬੱਚਿਆਂ ਨੂੰ ਸਕਾਲਰਸ਼ਿਪ ਦੇ ਚੈਕ ਵੰਡੇ ਗਏ।ਇਹ ਚੈਕ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਬੱਚਿਆਂ ਨੂੰ ਦਿੱਤੇ ਗਏ।ਭਾਈ ਸਾਹਿਬ ਜੀ ਨੇ ਕਿਹਾ ਕਿ ਬੱਚਿਓ ਦਿਲ ਲਾ ਕੇ ਪੜਾਈ ਕਰੋ ਜਿੱਥੇ ਪੜਾਈ ਕਰਨੀ ਹੈ ਉੱਥੇ ਪਰਮਾਤਮਾ ਨੂੰ ਨਹੀਂ …

Read More »