ਨਕਲ ਕੋਹੜ ਵਾਂਗ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ- ਪ੍ਰਿੰ. ਬੇਦੀ ਛੇਹਰਟਾ, 20 ਅਕਤੂਬਰ (ਕੁਲਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਕਲ ਤੇ ਨਕੇਲ ਪਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜੁਹਿੰਮ ਤਹਿਤ ਦਾ ਨਿਊ ਰਾਸਾ ਵਲੋਂ ਰਾਸਾ ਦੇ ਪ੍ਰਧਾਨ ਤੇ ਡਾਇਰੈਕਟਰ ਨਿਰਮਲ ਸਿੰਘ ਬੇਦੀ ਦੀ ਅਗਵਾਈ ਹੇਂਠ ਨਕਲ ਹਟਾਓ ਭਵਿੱਖ ਬਚਾਓ ਸੈਮੀਨਾਰ ਬ੍ਰਾਇਟਵੇ ਹੋਲੀ ਇੰਨੋਸੈਂਟ ਸਕੂਲ ਨਰਾਇਣਗੜ …
Read More »Monthly Archives: October 2014
ਬਾਬਾ ਬੁੱਢਾ ਸਾਹਿਬ ਜੀ ਦੇ 508ਵੇਂ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਕੱਲ – ਮਜੀਠੀਆ
ਕੱਥੂਨੰਗਲ/ ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ 508ਵਾਂ ਜਨਮ ਦਿਹਾੜੇ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਅਤੇ ਧਾਰਮਿਕ ਸਮਾਗਮਾਂ ਸਬੰਧੀ ਤਿਆਰੀ ਦਾ ਜ਼ਾਇਜ਼ਾ ਲਿਆ। ਸ: ਮਜੀਠੀਆ ਨੇ ਦੱਸਿਆ ਕਿ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ …
Read More »ਖ਼ਾਲਸਾ ਕਾਲਜ ਵਿਖੇ ‘ਮੋਬਾਇਲ ਤੋਂ ਨਿਕਲਣ ਵਾਲੀਆਂ ਕਿਰਨਾਂ ਦੇ ਮਾੜੇ ਪ੍ਰਭਾਵ”ਤੇ ਸੈਮੀਨਾਰ
ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿੱਚ ਵਾਤਾਵਰਣ ਸੋਸਾਇਟੀ ਅਤੇ ਬੋਟਨੀ ਵਿਭਾਗ ਵੱਲੋਂ ‘ਮੋਬਾਇਲ ਫ਼ੋਨ ਤੋਂ ਨਿਕਲਣ ਵਾਲੀਆਂ ਕਿਰਨਾਂ ਦੇ ਮਾੜੇ ਪ੍ਰਭਾਵ’ ਸਬੰਧੀ ਇਕ ਅਹਿਮ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਮਿਸਟਰੀ ਵਿਭਾਗ ਦੇ ਸਾਬਕਾ ਮੁੱਖੀ ਡਾ. ਭਜਨ ਸਿੰਘ ਨੇ ਮੋਬਾਇਲ ਤੋਂ ਨਿਕਲਣ ਵਾਲੀਆਂ ਕਿਰਨਾਂ ਦਾ ਮਨੁੱਖੀ ਸਰੀਰ ‘ਤੇ ਪੈਣ ਵਾਲੇ ਮਾੜੇ ਅਸਰ …
Read More »ਕਹਾਣੀਕਾਰ ਬਲਵਿੰਦਰ ਗਰੇਵਾਲ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਰੂਬਰੂ ਹੋਏ
ਗਰੇਵਾਲ ਨੇ ਲਗਾਤਾਰ ਤਿੰਨ ਘੰਟੇ ਬੋਲ ਕੇ ਇੱਕ ਫਿਲਮ ਦੇ ਸੀਨ ਵਾਂਗੂੰ ਸਰੋਤਿਆਂ ਨੂੰ ਕੀਲ ਕੇ ਰੱਖਿਆ ਸਮਰਾਲਾ, 20 ਅਤੂਬਰ (ਪ. ਪ.) : ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਡਾ. ਗੁਲਜਾਰ ਮੁਹੰਮਦ ਗੋਰੀਆ ਦੀ ਪੰਜਵੀਂ ਬਰਸੀ ਦੀ ਯਾਦ ਨੂੰ ਸਮਰਪਿਤ ਕੀਤੀ ਗਈ। …
Read More »ਭਲਾਈ ਵਿਭਾਗ ਪੰਜਾਬ ਦੇ ਮੁਲਾਜਮਾਂ ਦੀ ਚੋਣ ਹੋਈ
ਸਿਕੰਦਰ ਸਿੰਘ ਮੋਹਾਲੀ ਪ੍ਰਧਾਨ, ਅਮਨਦੀਪ ਸਿੰਘ ਸਮਰਾਲਾ ਮੀਤ ਪ੍ਰਧਾਨ ਚੁਣੇ ਗਏ ਸਮਰਾਲਾ 20 ਅਤੂਬਰ (ਪ. ਪ.) : ਭਲਾਈ ਵਿਭਾਗ ਪੰਜਾਬ ਦੇ ਸਮੂਹ ਸੀਨੀਅਰ ਸਹਾਇਕ, ਜੂਨੀਅਰ ਸਹਾਇਕ, ਲੇਖਾਕਾਰ ਅਤੇ ਕਲਰਕਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਸਾਰੇ ਪੰਜਾਬ ਤੋਂ ਆਏ ਹੋਏ ਮੁਲਾਜਮਾਂ ਨੇ ਭਾਗ ਅਤੇ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਇੱਕ ਮਤਾ ਪਾਸ ਕਰਕੇ ਅਹੁਦੇਦਾਰਾਂ ਦੀ …
Read More »ਪੂਰਬੀ ਭਾਰਤ ਦੇ ਉਘੇ ਪੱਤਰਕਾਰ ਬੰਗਭੂਸ਼ਨ ਬਚਨ ਸਿੰਘ ਸਰਲ ਨੂੰ ਸਦਮਾ-ਪੋਤਰੇ ਦਾ ਦਿਹਾਂਤ
ਕੋਲਕਾਤਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੂਰਬੀ ਭਾਰਤ ਦੇ ਉਘੇ ਪੱਤਰਕਾਰ, ਬੰਗਭੂਸ਼ਨ ਬਚਨ ਸਿੰਘ ਸਰਲ ਨੂੰ ਉਹਨਾਂ ਦੇ ਪੋਤਰੇ ਨਰਿੰਦਰਪਾਲ ਸਿੰਘ (ਵਿਕਰਮ) ਦੀ ਭਰ ਜਵਾਨੀ ‘ਚ ਅਚਾਨਕ ਹੋਈ ਮੌਤ ਨਾਲ ਅਸਹਿ ਸਦਮਾ ਲੱਗਾ ਹੈ। ਪਰਿਵਾਰਕ ਸੂਤਰਾਂ ਅਨੁਸਾਰ ਗੁਰਚਰਨ ਸਿੰਘ ਦੇ ਸਪੁੱਤਰ ਅਤੇ ਬਚਨ ਸਿੰਘ ਸਰਲ ਦੇ ਪੋਤਰੇ ਨਰਿੰਦਰਪਾਲ ਸਿੰਘ ਦੀ ਉਮਰ ਇਸ ਸਮੇਂ 20 ਸਾਲ ਦੀ ਸੀ ਅਤੇ ਉਸ ਨੇ …
Read More »BBKDAV College for Women won ‘A’ Division Overall Championship Trophy
Amritsar, Oct. 20 (Punjab Post Bureau) – BBK DAV College for women, Amritsar lifted the ‘A’ Division Overall Championship Trophy while Khalsa College, Amritsar remained Runners-up and Guru Nanak Dev University Campus, Amritsar stood third in the ‘A’ Zone Zonal Youth Festival of the Guru Nanak Dev University. This Zone includes affiliated colleges of Amritsar district. In the ‘B’ Division Overall Championship Trophy …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਏ ਜ਼ੋਨ ਜ਼ੋਨਲ ਯੁਵਕ ਮੇਲਾ ਸਮਾਪਤ
ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੁਮਨ ਨੇ ਏ ਤੇ ਸ਼ਹਿਜ਼ਾਦਾ ਨੰਦ ਕਾਲਜ ਬੀ. ਡਵੀਜ਼ਨ ਓਵਰਆਲ ਟਰਾਫੀ ਜਿੱਤੀ ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬਧਤ ਜਿਲਾ ਅੰਮ੍ਰਿਤਸਰ ਦੇ ਕਾਲਜਾਂ ਦਾ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਗਿੱਧੇ ਦੀ ਧਮਾਲ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਮਾਪਤ ਹੋ ਗਿਆ। ਇਸ ਮੌਕੇ ‘ਤੇ ਏ ਡਵੀਜ਼ਨ ਮੁਕਾਬਲਿਆਂ ਦੀ ਓਵਰਆਲ ਚੈਪੀਅਨਸ਼ਿਪ ਟਰਾਫੀ ਬੀ.ਬੀ.ਕੇ.ਡੀ.ਏ.ਵੀ. …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਲਾ-ਏ-ਨੂਰ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਤਿੰਨ ਰੋਜਾ ਟੇਲੈਂਟ ਹੰਟ ਪ੍ਰੋਗਰਾਮ ਕਲਾ-ਏ-ਨੂਰ ਦਾ ਆਗਾਜ ਕੀਤਾ ਗਿਆ। ਇਸ ਤਿੰਨ ਰੋਜਾ ਪ੍ਰੋਗਰਾਮ ਦੀ ਸ਼ੁਰੂਆਤ ਉਸਾਰੂ ਦਿਵਸ ਮਨਾ ਕੇ ਕੀਤੀ ਗਈ ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਨਾਂ ਵਰਤਣ ਯੋਗ ਵਸਤਾਂ ਨੂੰ ਵਰਤ ਕੇ ਆਪਣੀ ਕਲਾ ਦੇ ਜੋਹਰ ਦੇ ਨਮੂਨੇ ਦਿਖਾਏ ਗਏ। ਪ੍ਰੋਫੈਸਰ ਜਸਬੀਰ …
Read More »ਜਵੱਦੀ ਟਕਸਾਲ ਵੱਲੋਂ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ ਕੀਰਤਨ ਸਮਾਗਮ
ਨਵੀਂ ਦਿੱਲੀ, 20 ਅਕਤੂਬਰ, (ਅੰਮ੍ਰਿਤ ਲਾਲ ਮੰਨਣ) – ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜਵੱਦੀ ਟਕਸਾਲ ਵੱਲੋਂ 2 ਰੋਜ਼ਾ ਸਲਾਨਾ ਤੰਤੀ ਸਾਜਾਂ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਜਵੱਦੀ ਟਕਸਾਲ ਵੱਲੋਂ ਰਾਗ ਅਧਾਰਿਤ ਕੀਰਤਨ ਗਾਇਨ ਕਰਨ ਲਈ ਉਤਸਾਹਿਤ ਕਰਨ ਵਾਸਤੇ ਬਾਬਾ ਅਮੀਰ ਸਿੰਘ ਜਵੱਦੀ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਸ਼ਲਾਘਾਯੋਗ ਦੱਸਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ …
Read More »
Punjab Post Daily Online Newspaper & Print Media