Wednesday, November 25, 2026

Monthly Archives: October 2014

ਕੈਂਪ ਦੌਰਾਨ ਪਸ਼ੂਆਂ ਦਾ ਚੈੱਕ-ਅਪ ਕਰਕੇ ਮੁਫ਼ਤ ਦਵਾਈਆਂ ਵੰਡੀਆਂ

 ਨੇੜਲੇ ਪਿੰਡਾਂ ਦੇ 146 ਪਸ਼ੂ ਪਾਲਕਾਂ ਨੇ ਕੈਂਪ ਵਿੱਚ ਲਿਆ ਹਿੱਸਾ ਬਠਿੰਡਾ, 18 ਅਕਤੂਬਰ (ਸੰਜੀਵ ਸਰਮਾ) – ਪਿੰਡ ਸੰਗਤ ਕਲਾਂ ਵਿਖੇ ਸਿਵਲ ਪਸ਼ੂ ਹਸਪਤਾਲ ਵਿੱਚ ਰਾਸਟਰੀ ਕ੍ਰਿਸ਼ੀ ਵਿਗਿਆਨ (ਕੇ.ਵੀ.ਵਾਈ) ਸਕੀਮ ਅਧੀਨ ਪਸ਼ੂਆਂ ਦੀਆਂ ਬਿਮਾਰੀਆਂ ਸਬੰਧੀ ਇਕ ਕੈਂਪ ਲਗਾਇਆ ਗਿਆ।ਕੈਂਪ ਵਿੱਚ ਨੇੜਲੇ ਪਿੰਡ ਦੇ 146 ਪਸ਼ੂ ਪਾਲਕਾਂ ਵਲੋਂ ਹਿੱਸਾ ਲਿਆ ਗਿਆ। ਕੈਂਪ ਸਬੰਧੀ ਡਾ. ਪਵਨ ਸਿੰਗਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ …

Read More »

ਜਿਲਾ ਸਿੱਖਿਆ ਅਫਸਰ (ਸੈ:ਸਿ) ਸੈਣੀ ਅਤੇ ਉਪ ਜਿਲਾ ਸਿੱਖਿਆ ਅਫਸਰ ਭੂਸ਼ਨ ਦਾ ਸਨਮਾਨ

ਵਿਦਿਆਰਥੀ ਉਜਵਲ ਭਵਿੱਖ ਲਈ ਮਿਹਨਤ ਨਾਲ ਪੜਾਈ ਕਰਨ – ਇੰਦਰਜੀਤ ਕੌਰ ਵਾਲੀਆ ਬਟਾਲਾ 18 ਅਕਤੂਬਰ (ਨਰਿੰਦਰ ਬਰਨਾਲ) – ਜਿਲਾ ਗੁਰਦਾਸਪੁਰ ਵਿਖੇ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਧੀਆ ਸੇਵਾਵਾਂ ਦੇ ਰਹੇ ਜਿਲਾ ਸਿੱਖਿਆ ਅਫਸਰ ਗੁਰਦਾਸਪੁਰ (ਸ ਸ) ਸz ਅਮਰਦੀਪ ਸਿੰਘ ਸੈਣੀ  ਅਤੇ ਉਪ ਜਿਲਾ ਸਿੱਖਿਆ ਅਫਸਰ (ਸੈ ਸਿ) ਸ੍ਰੀ ਭਾਰਤ ਭੂਸ਼ਨ ਦਾ ਸਨਮਾਨ ਸਮਾਰੋਹ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ …

Read More »

 ਰੱਸਾ ਕੱਸੀ ਮੁਕਾਬਲੇ ਵਿੱਚ ਸਰਕਾਰੀ ਕੰਨਿਆਂ ਸੀਨੀ: ਸੰਕੈ: ਸਕੂਲ ਫਤਹਿਗੜ੍ਹ ਜੇਤੂ

ਜਿਲ੍ਹਾ ਸਿਖਿਆ ਅਫਸਰ ਵੱਲੋਂ ਰੱਸਾ ਕੱਸੀ ਮੁਕਾਬਲਿਆਂ ਦਾ ਉਦਘਾਟਨ ਬਟਾਲਾ 18 ਅਕਤੂਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜ੍ਹੀ ਵਿਖੇ ਅੱਜ ਜ਼ਿਲਾ ਪੱਧਰੀ ੬੭ ਵੀਂਆ ਖੇਡਾਂ ਦੌਰਾਨ ਪਿੰਡ ਧੁੱਪਸੜ੍ਹੀ ਦੇ ਸਕੂਲ ਵਿਖੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਗਏ।ਜਿਲਾ੍ਹ ਟੂਰਨਾਮੈਟ ਕਮੇਟੀ ਗੁਰਦਾਸਪੁਰ ਵੱਲੋ ਕਰਵਾਏ ਰੱਸਾ ਕੱਸੀ ਮੁਕਾਬਲਿਆਂ ਭਾਰੀ ਗਿਣਤੀ ਵਿਚ ਵੱਖ ਵੱਖ ਸਕੂਲਾਂ ਦੇ ਖੇਡ ਅਧਿਆਪਕਾਂ  ਨੇ ਹਿਸਾ ਲਿਆ।ਜਿਸ ਦਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਖਿਡਾਰਿਆਂ ਜਿੱਤੇ ਫੈਨਸਿੰਗ ‘ਚ ਮੈਡਲ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ  ਦੇ ਫੈਨਸਿੰਗ ਦੇ 13 ਖਿਡਾਰੀਆਂ ਨੇ ਅੰਮ੍ਰਿਤਸਰ ਫੈਨਸਿੰਗ ਐਸੋਸੀਏਸ਼ਨ ਦੇ ਨਾਲ ਮਾਨਸਾ ਵਿਖੇ ਆਯੋਜਿਤ  ਅੰਡਰ-14 ਅਤੇ ਅੰਡਰ-18 ਫੈਨਸਿੰਗ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਮਨਕਰਨ ਸਿੰਘ …

Read More »

ਗਿਆਨੀ ਜਸਵੰਤ ਸਿੰਘ ਵਿਦੇਸ਼ ਤੋਂ ਵਤਨ ਪਰਤੇ

ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਆਪਣੇ ਜਥੇ ਸਮੇਤ ਸਵਦੇਸ਼ ਪਰਤ ਆਏ ਹਨ। ਭਾਈ ਜਸਵੰਤ ਸਿੰਘ ਤਕਰੀਬਨ 3 ਮਹੀਨੇ ਪਹਿਲਾਂ ਇੰਗਲੈਂਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ‘ਚ ਕੀਰਤਨ ਦੀ ਸੇਵਾ ਨਿਭਾਉਣ ਲਈ ਪ੍ਰਬੰਧਕਾਂ ਦੇ ਸੱਦੇ ਤੇ ਗਏ ਸਨ।ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਰਕ ਐਵੀਨਿਊ ਹੈਵਲ ਰੋਡ, …

Read More »

ਮਨੁੱਖੀ ਅਧਿਕਾਰ ਮੰਚ ਤੇ ਖਾਲਸਾ ਬਲੱਡ ਡੋਨੇਟ ਯੂਨਿਟੀ ਵੱਲੋਂ ਖੂਨਦਾਨ ਕੈਂਪ

ਰਈਆ, 17 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਬਾਬਾ ਲਖਵਿੰਦਰ ਸਿੰਘ ਚੀਮਾ ਬਾਠ ਜੀ ਦੀ ਮਹਾਨ ਸੇਵਾ ਅਤੇ ਮਿਹਨਤ ਸਦਕਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਵਿੱਚ ਖਾਲਸਾ ਬਲੱਡ ਡੋਨੇਟ ਯੂਨਿਟੀ (ਰਜਿ:) ਦੇ ਪ੍ਰਧਾਨ ਰਵਿੰਦਰ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਡਾ: ਅਰੁਣ ਸ਼ਰਮਾ ਅਤੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਤੋਂ ਗਗਨਦੀਪ ਸਿੰਘ ਦੀ ਟੀਮ ਦੀ ਦੇਖ ਰੇਖ ਵਿੱਚ ਮਨੁੱਖੀ ਅਧਿਕਾਰ ਮੰਚ …

Read More »

ਸਾਬਕਾ ਜਵਾਨਾਂ ਨੇ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਸੂਬਾ ਪੱਧਰੀ ਰੈਲੀ

ਰਈਆ, 17 ਅਕਤੂਬਰ (ਬਲਵਿੰਦਰ ਸਿੰਘ ਸੰਧੂ) – ਇੰਡੀਅਨ ਐਕਸ ਸਰਵਿਸਜ਼ ਲੀਗ (ਮਾਨਤਾ ਪ੍ਰਾਪਤ ਭਾਰਤ ਸਰਕਾਰ) ਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਜੋਬਨ ਸਿੰਘ ਗਿੱਲ ਅਤੇ ਬਲਾਕ ਰਈਆ ਸਰਪ੍ਰਸਤ ਕੈਪਟਨ ਜਗਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਸਬ ਡਵੀਜਨ ਬਾਬਾ ਬਕਾਲਾ ਵਿਖੇ ਪੰਜਾਬ ਪੱਧਰ ਦੀ ਰੈਲੀ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਪ੍ਰਧਾਨ ਬ੍ਰਿਗੇਡੀਅਰ ਇੰਦਰਮੋਹਨ ਸਿੰਘ, ਜਨਰਲ ਸਕੱਤਰ ਕੈਪਟਨ ਗੁਰਦੀਪ ਸਿੰਘ ਕਪੂਰਥਲਾ, ਸੈਨਿਕ …

Read More »

ਤਰਨਤਾਰਨ, ਅੰਮ੍ਰਿਤਸਰ ਤੇ ਛੇਹਰਟਾ ਵਿੰਗ ਫਾਈਨਲ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਦੇ ਜੇਤੂ

ਛੇਹਰਟਾ, 17 ਅਕਤੂਬਰ (ਕੁਲਦੀਪ ਸਿੰਘ) – 60ਵੀਂ ਅੰਤਰ ਜਿਲਾ ਹਾੱਕੀ ਅੰਡਰ 17 ਲੜਕੇ ਦਾ ਇਨਾਮ ਵੰਡ ਸ਼੍ਰੀ ਗੁਰੂ ਹਰਗੋਬਿੰਦ ਹਾਕੀ ਸਟੇਡੀਅਮ ਵਿਖੇ ਹੋਇਆ, ਜਿਸ ਵਿਚ ਡੀਈਓ ਸਤਿੰਦਰਬੀਰ ਸਿੰਘ ਅਤੇ ਏਈਓ ਕੁਲਜਿੰਦਰ ਸਿੰਘ ਮੱਲੀ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਜਦਕਿ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਰਿੰਦਰ ਸਿੰਘ ਰੰਧਾਵਾ ਅਤੇ ਅਸਿਸਟੈਂਟ ਡਾਇਰੈਕਟਰ ਸਪੋਰਟਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੰਵਰਮਨਦੀਪ ਸਿੰਘ ਨੇ ਵਿਸ਼ੇਸ਼ ਮਹਿਮਾਨਾਂ …

Read More »

ਮੰਤਰੀ ਜੋਸ਼ੀ ਵੱਲੋ ਸੀ.ਕੇ.ਡੀ ਚੈਰੀਟੇਬਲ ਸੁਸਾਈਟੀ ਨੂੰ 2 ਲੱਖ ਦਾ ਚੈਕ ਭੇਂਟ

ਅੰਮ੍ਰਿਤਸਰ 17 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਈਟੀ ਵੱਲੋ ਬਸੰਤ ਐਵਿਨਿਊ ਚਲਾਏ ਜਾ ਰਹੇ ਈਵਨਿੰਗ ਸਕੂਲ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਨੇ ਗੁਰਬਾਨੀ ਦਾ ਰਸਭਿੰਨਾ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਿਆ ਤੇ ਭਗਤੀ ਰਸ ਵਿਚ ਵਲੀਨ ਕਰ ਦਿਤਾ।ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਇਸ ਸਮਾਗਮ ਵਿਚ ਉਚੇਚੇ ਤੋਰ ਤੇ ਸ਼ਾਮਿਲ …

Read More »

ਨਕਲ ਦੇ ਮੁਕੰਮਲ ਖਾਤਮੇ ਲਈ ਸਖਤ ਕਦਮ ਉਠਾਏ ਜਾ ਰਹੇ ਰਹੇ ਹਨ – ਡਾ. ਦਲਜੀਤ ਸਿੰਘ ਚੀਮਾ

ਨਕਲ ਵਿਰੋਧੀ ਅਭਿਆਨ ਦੇ ਜ਼ੋਨ ਪੱਧਰੀ ਜਾਗਰੂਕਤਾ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਜਲੰਧਰ, 17 ਅਕਤੂਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ ਭੰਡਾਲ)- ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਕਲ ਦੇ ਰੁਝਾਨ ਦੇ ਮੁਕੰਮਲ ਖਾਤਮੇ ਲਈ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਇਸ ਨਾਂਹ-ਪੱਖੀ ਰੁਝਾਨ ਨੂੰ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ …

Read More »