Wednesday, November 25, 2026

Monthly Archives: October 2014

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਹੋਈ

ਅੰਮ੍ਰਿਤਸਰ, 14 ਅਕਤੂਬਰ (ਪ੍ਰੀਤਮ ਸਿੰਘ) – ਵੱਖ-ਵੱਖ ਨਿਯੁਕਤੀਆਂ ਦੀ ਪੁਸ਼ਟੀ ਅਤੇ ਨਵੇਂ ਕੋਰਸਾਂ ਦੇ ਆਰਡੀਨੈਂਸ ਤੋਂ ਇਲਾਵਾ ਅਤੇ ਵੱਖ ਫੈਕਲਟੀਆਂ ਵਿਚ ਹੋਏ ਪੀ.ਐਚ.ਡੀ. ਥੀਸਜ਼ ਨੂੰ ਪ੍ਰਵਾਨਗੀ ਅੱਜ ਇਥੇ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਦੀ ਵਿਚ ਦਿੱਤੀ ਗਈ। ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤੀ। ਏਜੰਡਾ ਰਜਿਸਟਰਾਰ ਡਾ. …

Read More »

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਟੂਰਨਾਂਮੈਂਟ 20 ਤੋਂ

  25 ਸਾਲ ਤੋਂ ਘੱਟ ਉਮਰ ਵਰਗ ਦੀਆਂ ਖਿਡਾਰਨਾਂ ਲੈ ਸੱਕਣਗੀਆਂ ਹਿੱਸਾ  ਡੀ.ਐਸ.ਓ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ  ਵਿਭਾਗ ਦੀ ਰਾਜੀਵ ਗਾਂਧੀ ਖੇਲ ਅਭਿਆਨ ਸਕੀਮ ਅਧੀਨ ਸਾਲ 2014-15 ਦੇ ਸੈਸ਼ਨ ਦੀ ਜਿਲ੍ਹਾ ਪੱਧਰੀ 2 ਦਿਨਾਂ ਮਹਿਲਾ ਖੇਲ ਪ੍ਰਤੀਯੋਗਿਤਾ ਮਿਤੀ: 20 ਅਕਤੂਬਰ ਤੋ ਲੈ ਕੇ 21 …

Read More »

ਅੰਮ੍ਰਿਤਸਰ ਜ਼ਿਲ੍ਹੇ ਦਾ ਨੌਜਵਾਨ ਸ੍ਰੀਨਗਰ ਵਿਖੇ ਅੱਤਵਾਦ ਮੁਕਾਬਲੇ ਵਿਚ ਸ਼ਹੀਦ

ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਕਲਾਂ ਦਾ ਨੌਜਵਾਨ ਜੋ ਬੀਤੇ ਦਿਨੀ ਜੰਮੂ-ਕਸ਼ਮੀਰ ਵਿਖੇ ਹੋਏ ਅੱਤਵਾਦੀ ਮੁਕਾਬਲੇ ਦੌਰਾਨ ਸ਼ਹੀਦੀ ਪ੍ਰਾਪਤ ਕਰ ਗਿਆ ਸੀ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਉਸਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੱਜ ਦੁਪਹਿਰ ਕਰੀਬ 3 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ …

Read More »

C.M nominates new chairman, Vice Chairman and members of Attari Market Committee

Chandigarh, Oct. 14 (Punjab Post Bureau) – The Punjab Government today nominated the new Chairmen, Vice Chairmen and members in market committee of Amritsar district. Disclosing this here today a spokesperson of the Chief Minister’s Office, said that Punjab Chief Minister Mr. Parkash Singh Badal cleared the file to this effect, this afternoon and the formal orders regarding the nomination …

Read More »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਲੜੀਵਾਰ ਕੀਰਤਨ ਸਮਾਗਮ

ਨਵੀਂ ਦਿੱਲੀ, 14 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਚੇਅਰਮੈਨ ਮਨਮੋਹਨ ਸਿੰਘ ਮਿੰਟੂ ਵੱਲੋਂ ਆਪਣੇ ਹਲਕੇ ਗੀਤਾ ਕਲੌਨੀ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਲੜੀਵਾਰ ਕੀਰਤਨ ਸਮਾਗਮ ਦੌਰਾਨ ਪਹਿਲਾ ਦੀਵਾਨ ਗੁਰਦੁਆਰਾ ਗੁਰੂ ਤੇਗ ਬਹਾਦਰ ਨਿਵਾਸ 13 ਬਲਾਕ ਗੀਤਾ ਕਲੌਨੀ, …

Read More »

DAV Public Wins overall Trophy in Judo

  Amritsar, Oct. 14 (Punjab Post Bureau) – DAV Public School , Lawrence Road bagged the Overall Trophy in U – 14 boys Amritsar School District Judo Tournament held at Sri Guru Ram Das Sen. Sec. School Amritsar yesterday. The tournament was organised by Punjab School Games Association. The school Judo U – 14 and U – 17 Boys team …

Read More »

ਆਈ.ਐਸ.ਓ. ਦਾ ਢਾਂਚਾ ਭੰਗ, ਢਾਂਚੇ ਦਾ ਪੁਨਰਗਠਨ ਕੁੱਝ ਦਿਨਾਂ ‘ਚ – ਜੋੜਾ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ)  ਪਿਛਲੇ ਲੰਮੇ ਸਮੇਂ ਤੋਂ ਸਿੱਖ ਕੌਮ ਦੀ ਸੇਵਾ ਵਿੱਚ ਜੁੱਟੀ ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਦੀ ਇੱਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ (ਅੰਮ੍ਰਿਤਸਰ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਤੌਰ ਤੇ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਜੌੜਾ ਤੇ ਕੌਮੀ ਸੀਨੀ: ਮੀਤ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ ਸ਼ਾਮਿਲ ਹੋਏ।ਮੀਟਿੰਗ ਵਿੱਚ ਸਰਬਸੰਮਤੀ …

Read More »

ਇੰਗਲੈਂਡ (ਯੁ.ਕੇ) ਤੋ ਭਗੋੜਾ ਕਾਤਲ ਗ੍ਰਿਫਤਾਰ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਜਤਿੰਦਰ ਸਿੰਘ ਅੋਲਖ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋ ਦੋਸ਼ੀ ਕੰਵਰਜੀਤ ਸਿੰਘ ਬਾਠ ਪੁੱਤਰ ਸੁਬੇਗ ਸਿੰਘ ਵਾਸੀ 87, ਫੇਅਰ ਲੈਂਡ ਕਲੋਨੀ, ਫਤਿਹਗੜ੍ਹ, ਚੂੜੀਆਂ ਰੋਡ, ਅੰਮ੍ਰਿਤਸਰ, ਜਿਸਨੇ ਮਿਤੀ 28-12-2010 ਨੂੰ ਯੂ.ਕੇ ਵਿੱਖੇ ਆਪਣੇ ਮਾਮੇ ਦੇ ਲੜਕੇ ਉਪਿੰਦਰਪਾਲ ਸਿੰਘ ਰੰਧਾਵਾ ਪੁੱਤਰ ਰਛਪਾਲ ਸਿੰਘ ਵਾਸੀ ਅੰਮ੍ਰਿਤਸਰ ਨੂੰ ਛੁਰਾ ਮਾਰ ਕੇ ਕਤਲ …

Read More »

ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) – ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ਅੰਮ੍ਰਿਤਸਰ ਵਿਖੇ ਸੂਰਮਾ ਸਿੰਘ ਭੁਝੰਗੀ ਸਭਾ (ਸੂਰਮਾ ਸਿੰਘ ਆਸ਼ਰਮ) ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿਚ ਭਾਈ ਹਰਜੋਤ ਸਿੰੰਘ ਜੀ ਜਖ਼ਮੀ,ਭਾਈ ਬਲਦੇਵ ਸਿੰਘ ਵਡਾਲਾ, ਭਾਈ ਗੁਰਮੇਜ ਸਿੰਘ, ਭਾਈ ਬਲਵਿੰਦਰ ਸਿੰਘ ਲੋਪੋਕੇ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ …

Read More »

Six day Workshop on ‘writing for Media’ starts at BBK DAV College for Women

Amritsar, Oct. 14 (Punjab Post Bureau) – A six day workshop on ‘writing for Media’ has been organized by the department of Journalism & Mass Communication at BBK DAV College for Women, from Oct 13-18, 2014. This workshop aims to acquaint the students with practical field experience and widen their understanding about the subject of media. The workshop involves lectures …

Read More »