Wednesday, November 25, 2026

Monthly Archives: October 2014

ਫਾਜਿਲਕਾ ਜਿਲ੍ਹੇ ਵਿਚੇ 3478 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ – ਬਰਾੜ

ਕਿਸਾਨ ਮੰਡੀਆਂ ਵਿਚ 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਣਾ ਨਾ ਲਿਆਉਣ ਫਾਜਿਲਕਾ, 7 ਅਕਤੂਬਰ (ਵਨੀਤ ਅਰੋੜਾ) – ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਫਾਜ਼ਿਲਕਾ ਜਿਲ੍ਹੇ ਵਿਚ ਕਲ ਸ਼ਾਮ ਤੱਕ 3478 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ.ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਉਪਰੰਤ ਦਿੱਤੀ । …

Read More »

ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਸਨਮਾਨਿਤ

ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸਿੱਖੀ ਦੇ ਪ੍ਰਚਾਰ ਨੂੰ ਪ੍ਰਫੁਲਤ ਕਰਨ ਲਈ ਕੀਤੇ ਜਾ ਰਹੇ ਪ੍ਰਸ਼ੰਸਾਯੋਗ ਉਪਰਾਲਿਆਂ ਨੂੰ ਮੁੱਖ ਰੱਖਦਿਆਂ ਦਮਦਮੀ ਟਕਸਾਲ ਭਿੰਡਰਾਂ ਵਲੋਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦਾ ਸਨਮਾਨ ਕੀਤਾ ਗਿਆ। ਤਸਵੀਰ ਵਿੱਚ ਟਕਸਾਲ ਦੇ ਮੁਖੀ ਭਾਈ ਜਸਬੀਰ ਸਿੰਘ ਜੀ ਰੋਡੇ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ …

Read More »

ਕੈਨੇਡਾ ਵਿੱਚ ਜੀ.ਕੇ ਦੀ ਵਿਚਾਰ ਚਰਚਾ ਭਵਿੱਖ ਦੀ ਪੰਥਕ ਸਿਆਸਤ ਲਈ ਉਸਾਰੂ ਕਦਮ- ਕੁਲਮੋਹਨ ਸਿੰਘ

ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਆਪਣੀ ਕੈਨੇਡਾ ਫੇਰੀ ਦੌਰਾਨ ਵੱਖਵਾਦੀ ਸਿੱਖ ਜਥੇਬੰਦੀਆਂ ਦੇ ਸਿੰਘਾ ਵਲੋਂ ਵੱਖ-ਵੱਖ ਪੰਥਕ ਮਸਲਿਆ ਤੇ ਪੁੱਛੇ ਗਏ ਸਵਾਲਾ ਦੇ ਜਵਾਬ ਦਿਲੇਰਾਨਾ ਅਤੇ ਤੱਥਾਂ ਦੇ ਆਧਾਰ ਤੇ ਦੇਣ ਦੀ ਸ਼ਲਾਘਾ ਕਰਦੇ ਹੋਏ ਦਿੱਲੀ ਕਮੇਟੀ ਅਤੇ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਸਾਬਕਾ …

Read More »

ਗੁ: ਬੰਗਲਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ, 7 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੀਰਵਾਰ 09 ਅਕਤੂਬਰ 24 ਅਸੂ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਾਮ 6 ਵਜੇ ਤੋਂ ਰਾਤ ਦੇਰ ਤਕ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ …

Read More »

 ਡੀ.ਏ.ਵੀ. ਪਬਲਿਕ ਸਕੂਲ ਨੇ ਸ਼ਰਧਾ ਪੂਰਵਕ ਮਨਾਇਆ ਗੁਰਪੁਰਬ

ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ।ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਹਨ । ਗੁਰੂ ਦੇ ਤੌਰ ‘ਤੇ ਸਿੱਖ ਧਰਮ ਨੂੰ ਉਨ੍ਹਾਂ ਦੀ ਮੁੱਖ ਦੇਣ ਸਿੱਖ ਸਮਾਜ ਨੂੰ ਸੰਗਠਿਤ ਕਰਨਾ ਸੀ ।ਉਨ੍ਹਾਂ ਨੇ ‘ਰਾਮਦਾਸ ਨਗਰ’ ਦੀ ਯੋਜਨਾ ਬਣਾਈ ਅਤੇ …

Read More »

ਧੰਨੁ ਧੰਨੁ ਰਾਮਦਾਸ ਗੁਰੁ

ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼ ਲੇਖ ਗਿਆਨੀ ਸੰਤੋਖ ਸਿੰਘ ਸ੍ਰੀ ਗੁਰੂ ਰਾਮ ਦਾਸ ਸਾਹਿਬ ਜੀ, ਲਾਹੌਰ ਵਿੱਚ, ਭਾਈ ਹਰਿਦਾਸ ਜੀ ਅਤੇ ਮਾਤਾ ਦਇਆ ਕੌਰ ਜੀ ਦੇ ਗ੍ਰਿਹ ਵਿਖੇ, 24 ਸਤੰਬਰ ਸੰਨ 1534 ਨੂੰ ਪਰਗਟ ਹੋਏ। ਬਚਪਨ ਵਿਚ ਆਪ ਜੀ ਦਾ ਨਾਂ ਜੇਠਾ ਸੀ। ਸੁਜਾਨ ਪਾਠਕ ਜਾਣ ਹੀ ਗਏ ਹੋਣਗੇ ਕਿ ਇਸ ਤਰ੍ਹਾਂ ਇਕੋ ਸਮੇ ਸਰੀਰਕ ਤੌਰ ‘ਤੇ ਚਾਰੇ ਗੁਰੂ ਸਾਹਿਬਾਨ ਇਸ …

Read More »

ਡਾ. ਰਾਜ ਕੁਮਾਰ ਨੇ ਬਕਰੀਦ ਦੀ ਦਿੱਤੀ ਵਧਾਈ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) -ਹਾਲ ਬਜਾਰ ਸਥਿਤ ਅੰਮ੍ਰਿਤਸਰ ਦੀ ਸਭ ਤੋਂ ਵੱਡੀ ਮਸਜਿਦ ਖੈਰਦੀਨ ਵਿਖੇ ਬਕਰੀਦ ਦੇ ਸ਼ੁੱਭ ਅਵਸਰ ‘ਤੇ ਐਸ.ਸੀ.ਐਸ.ਟੀ ਕਮਿਸ਼ਨ ਦੇ ਕੌਮੀ ਉਪ ਚੇਅਰਮੈਨ ਤੇ ਵਿਧਾਇਕ ਡਾ. ਰਾਜ ਕੁਮਾਰ ਤੇ ਯੂਥ ਕਾਂਗਰਸ ਆਗੂ ਦਿਨੇਸ਼ ਬੱਸੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਉਨਾਂ ਨੇ ਮੁਸਲਮਾਨ ਭਾਈਚਾਰੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ ।

Read More »

ਨਵਾਬ ਕਪੂਰ ਸਿੰਘ ਅਤੇ ਸ. ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ‘ਚ ਸਲਾਨਾ ਸਮਾਗਮ 20 ਅਕਤੂਬਰ ਨੂੰ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਚੱਲਦਾ ਵਹੀਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਵਾਬ ਕਪੂਰ ਸਿੰਘ ਅਤੇ ਸ. ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 20 ਅਕਤੂਬਰ ਨੂੰ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਬਾਬਾ ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …

Read More »

 ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 8 ਅਕਤੂਬਰ ਨੂੰ

ਹਵਾਈ ਜ਼ਹਾਜ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ ਅੰਮ੍ਰਿਤਸਰ 6 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ 8 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਲੱਖਣ ਨਗਰ ਕੀਰਤਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਵੇਗਾ, ਜਿਸ ਵਿੱਚ ਵੱਖ-ਵੱਖ ਸਕੂਲਾਂਫ਼ਕਾਲਜਾਂ …

Read More »