ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਫਿਜੀਕਲੀ ਹੈਂਡੀਕੈਪਡ ਐਸੋਸੀਏਸ਼ਨ, ਪੰਜਾਬ ਚੰਡੀਗੜ੍ਹ (ਰਜਿ.) ਜ਼ਿਲ੍ਹਾ ਇਕਾਈ ਯੂਨਿਟ ਅੰਮ੍ਰਿਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਬੁਲਾਰੀਆ ਪਾਰਕ ਨੇੜੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਹੋਈ।ਜਿਸ ਵਿੱਚ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿਖੇ 4 ਦਸੰਬਰ 2014 ਨੂੰ ਹੋ ਰਹੇ ਕੌਮਾਂਤਰੀ ਅੰਗਹੀਣ ਦਿਵਸ 2014 ਦਾ ਰਾਜ ਪੱਧਰੀ ਸਮਾਰੋਹ …
Read More »Monthly Archives: November 2014
ਹੜ੍ਹਾਂ ‘ਚ ਬਰਾਤੀਆਂ ਨਾਲ ਭਰੀ ਰੁੜ੍ਹੀ ਬ’ਸ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਸਹਾਇਤਾ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਜੰਮੂੁਕਸ਼ਮੀਰ ਵਿਖੇ ਆਏ ਹੜਾਂ ਦੌਰਾਨ ਹੋਏ ਨੁਕਸਾਨ ਸਬੰਧੀ ਸ਼ੋ੍ਮਣੀ ਕਮੇਟੀ ਵੱਲੋਂ ਭੇਜੀ ਗਈ ਰਾਹਤ ਟੀਮ ਜੰਮੂੁਕਸ਼ਮੀਰ ਦੇ ਜ਼ਿਲ੍ਹਾ ਰਜ਼ੌਰੀ ਦੇ ਪਿੰਡ ਰਾਜਪੁਰ ਭਾਟਾ ਵਿਖੇ ਪੁੱਜੀ ।ਇਸ ਪਿੰਡ ਵਿੱਚ ੪ ਸਤੰਬਰ ਨੂੰ ਆਏ ਹੜਾਂ੍ਹ ਦੌਰਾਨ ਪਿੰਡ ਦੀ ਇਕ ਬਰਾਤੀਆਂ ਨਾਲ ਭਰੀ ਬੱਸ ਰੁੜ੍ਹ ਗਈ ਸੀ।ਇਸ …
Read More »ਕੁਚਿੰਗ ਇਸਤਰੀ ਸੰਗਤ ਮਲੇਸ਼ੀਆ ਨੇ ਕਸ਼ਮੀਰ ਹੜ੍ਹ ਪੀੜਤਾਂ ਲਈ ਦਿੱਤੀ ਰਾਸ਼ੀ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ)- ਕੁਚਿੰਗ ਇਸਤਰੀ ਸੰਗਤ, ਮਲੇਸ਼ੀਆ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜੰਮੂੁਕਸ਼ਮੀਰ ਹੜ੍ਹ ਪੀੜਤਾਂ ਲਈ 90000 ਦੀ ਨਗਦ ਸਹਾਇਤਾ ਰਾਸ਼ੀ ਦਿੱਤੀ ਗਈ।ਬੀਬੀ ਹਰਵਿੰਦਰ ਕੌਰ ਚੇਅਰਪਰਸਨ ਕੁਚਿੰਗ ਇਸਤਰੀ ਸੰਗਤ ਮਲੇਸ਼ੀਆ ਵੱਲੋਂ ਭੇਜੀ ਗਈ ਨੁਮਾਇੰਦਾ ਬੀਬੀ ਸਨਜੀਤ ਕੌਰ ਨੇ ਕਿਹਾ ਕਿ ਸਾਰੀ ਦੁਨੀਆਂ ਨੂੰ ਪਤਾ ਚੱਲ ਗਿਆ ਹੈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਨਾਂ …
Read More »ਸ. ਜੋਗਾ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਦਿੱਤੀ ਨਿੱਘੀ ਵਿਦਾਇਗੀ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਿਜਲੀ ਮਿਸਤਰੀ ਸ. ਜੋਗਾ ਸਿੰਘ ਨੂੰ ਸਰਵਿਸ ਤੋਂ ਸੇਵਾ ਮੁਕਤ ਹੋਣ ‘ਤੇ ਸਟੇਸ਼ਨਰੀ ਵਿਭਾਗ ਵਿਖੇ ਸਮੂਹ ਮੁਲਾਜ਼ਮਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਸ. ਜੋਗਾ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਪੂਰੀ ਸੁਹਿਰਦਤਾ ਨਾਲ ਸੇਵਾ ਨਿਭਾਉਂਦੇ ਹੋਏ ਤਕਰੀਬਨ 32 ਸਾਲ ਸਰਵਿਸ ਕੀਤੀ।ਇਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. …
Read More »ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਨ
ਅੰਮ੍ਰਿਤਸਰ, 29 ਨਵੰਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਅਧੀਨ ਚਲ ਰਹੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਦਾ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ ਵੱਲੋਂ ਨਿੱਘਾ ਸਵਾਗਤ ਕੀਤਾ …
Read More »Magician Babbar ‘s magic in Trade Fair
News Delhi, Nov. 29 (Amrit Lal Mannan) – World’s first sikh magician Jatinder Singh Babbar has spread joy with his amazing magic in Abhivyakti Theatre at Pragati Maidan. Magician Babbar’s magic was centre of attraction in great crowd. He attracted people with his surprising magic tricks. He has astonished people by showing magic in their hands like he baked rice …
Read More »ਕੰਵਰਬੀਰ ਸਿੰਘ ਤੇ ਸਾਥੀਆਂ ਵੱਲੋਂ ਹਰਿਆਣੇ ਦੀ ਸੰਗਤਾਂ ਦਾ ਨਿੱਘਾ ਸਵਾਗਤ
ਗੁ: ਲਖਨੌਰ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਇਆ ਮਾਰਚ ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਲਖਨੌਰ ਸਾਹਿਬ ਤੋਂ ਹਰਿਆਣੇ ਦੀ ਸਿੱਖ ਸੰਗਤਾਂ ਦਾ ਇਕ ਵੱਡਾ ਮਾਰਚ ਕਾਫਲੇ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਪੁੱਜਾ। ਜਿਸ ਦਾ ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਭਰਵਾਂ ਸਵਾਗਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ …
Read More »ਬਦਰਪੁਰ ਵਿਖੇ ਦਿੱਲੀ ਕਮੇਟੀ ਨੇ ਕਰਵਾਇਆ ਸਮਾਗਮ
ਨਵੀਂ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਦਰਪੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਮਤਿ ਸਮਾਗਮ ਦੇ ਤੌਰ ਤੇ ਮਨਾਇਆ ਗਿਆ। ਜਿਸ ਵਿਚ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਚਰਣ ਸਿੰਘ ਚੰਨ, ਭਾਈ ਗੁਰਪ੍ਰੀਤ ਸਿੰਘ ਅਤੇ ਫਰੀਦਾਬਾਦ ਤੋਂ ਅਖੰਡ ਕੀਰਤਨੀ ਜਥੇ ਦੇ ਭਾਈ ਗੁਰਸ਼ਰਨ ਸਿੰਘ ਵੱਲੋਂ …
Read More »ਪ੍ਰਧਾਨ ਸਿੰਘ ਨੂੰ ਪੰਥਕ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਗੁਰਮਤਿ ਕਾਲਜ, ਗੁਰਦੁਆਰਾ ਮਾਤਾ ਸੁੰਦਰੀ ਦੇ ਚੇਅਰਮੈਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਿੰਦਰਪਾਲ ਸਿੰਘ ਦੇ ਪਿਤਾ ਪ੍ਰਧਾਨ ਸਿੰਘ ਦੀ ਅਤਿੰਮ ਅਰਦਾਸ ਮੌਕੇ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੂੱਲ ਭੇਂਟ ਕੀਤੇ ਗਏ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਹੋਏ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪੰਜਾਬੀ …
Read More »ਡੀ.ਏ.ਵੀ. ਪਬਲਿਕ ਸਕੂਲ ਵਿੱਚ ਆਰਟ ਅਧਿਆਪਕਾਂ ਦੀ ਹੋਈ ਮੀਟਿੰਗ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿੱਚ ਕੋਕਿਊ ਕੈਮਲਿਨ ਵਲੋਂ ਆਰਟ ਅਧਿਅਪਕਾਂ ਦੀ ਮੀਟਿੰਗ ਹੋਈ।ਜ਼ਿਲ੍ਹੇ ਦੇ 50 ਤੋਂ ਵੱਧ ਸਕੂਲਾਂ ਦੇ ਆਰਟ ਅਧਿਆਪਕਾਂ ਨੇ ਇਸ ਵਿਚ ਭਾਗ ਲਿਆ।ਇਸ ਵਰਕਸ਼ਾਪ ਦਾ ਮੁੱਖ ਮੰਤਵ ਅਧਿਆਪਕਾਂ ਨੂੰ ਕੰਪਨੀ ਦੇ ਨਵੇਂ ਉਤਪਾਦਾਂ ਤੋਂ ਜਾਣੂ ਕਰਵਾਉਣ ਅਤੇ ਜਮਾਤ ਵਿੱਚ ਉਨ੍ਹਾਂ ਦੀ ਸਹੀ ਵਰਤੋਂ ਦੇ ਢੰਗ ਦਸਣਾ ਸੀ।ਇਸ ਵਰਕਸ਼ਾਪ ਵਿੱਚ ਅਧਿਆਪਕਾਂ …
Read More »
Punjab Post Daily Online Newspaper & Print Media