Wednesday, November 25, 2026

Daily Archives: November 1, 2014

ਯੂਨੀਵਰਸਿਟੀ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ

ਅੰਮ੍ਰਿਤਸਰ, 31 ਅਕਤੂਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਹ ਦਿਵਸ ਸਰਦਾਰ ਵੱਲਭ ਭਾਈ ਪਟੇਲ ਜੀ ਦੇ 139ਵੇਂ ਜਨਮ ਪਰਵ  ਸਮਰਪਿਤ ਸੀ। ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਏਕਤਾ, ਇਕਮੁੱਠਤਾ ਅਤੇ ਰਾਸ਼ਟਰੀ ਸੁਰੱਖਿਆ ਲਈ ਵਚਨਬੱਧ ਰਹਿਣ ਲਈ ਸਹੁੰ ਚੁਕਾਈ ਅਤੇ ਇਸ ਸੁਨੇਹੇ ਨੂੰ ਅੱਗੇ ਪੁਚਾਉਣ ਲਈ ਪ੍ਰੇਰਿਆ। ਇਹ ਸਹੁੰ …

Read More »

ਰੱਖੜਾ ਵੱਲੋਂ ਨੌਸ਼ਿਹਰਾ ਦੀਆਂ 10 ਪੰਚਾਇਤਾਂ ਨੂੰ ਪਾਣੀ ਅਤੇ ਪਖਾਨਿਆਂ ਦੀ ਸਹੂਲਤ ਦਾ ਐਲਾਨ

ਸ੍ਰੀ ਅਨਿਲ ਜੋਸ਼ੀ ਤੇ ਸੁਰਜੀਤ ਸਿੰਘ ਰੱਖੜਾ ਨੇ ਕੀਤਾ ਨੌਸ਼ਿਹਰਾ ਦਾ ਦੌਰਾ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ)-ਘਰ-ਘਰ ਸਾਫ ਸੁਥਰਾ ਪਾਣੀ ਪੁੱਜਦਾ ਘਰ ਵਿਚ ਪਹਿਲ ਕਰਨ ਵਾਲੀ ਨੌਸ਼ਿਹਰਾ ਪਿੰਡ ਦੀ ਪੰਚਾਇਤ ਨੂੰ ਹੱਲਾਸ਼ੇਰੀ ਦੋਣ ਲਈ ਪਹੁੰਚੇ ਪੰਜਾਬ ਦੇ ਜਲ ਸਪਲਾਈ ਤੇ ਸੇਨੀਟੇਸ਼ਨ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਇਸ ਇਲਾਕੇ ਦੀਆਂ 10 ਪੰਚਾਇਤਾਂ ਦੀ ਹਦੂਦ ਵਿਚ ਪੈਂਦੇ ਸਾਰੇ ਇਲਾਕੇ ਨੂੰ ਪੀਣ …

Read More »

ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਜਦ ਤੱਕ ਸਜ਼ਾ ਮਿਲਣ ਤੱਕ ਫੈਡਰੇਸ਼ਨ ਚੈਨ ਨਾਲ ਨਹੀਂ ਬੈਠੇਗੀ- ਢੋਟ

ਕੇਂਦਰ ਸਰਕਾਰ ਵੱਲੋਂ 5-5 ਲੱਖ ਦੇਣਾ ਹੰਝੂ ਪੂਝਣ ਬਰਾਬਰ ਅੱਜ ਦਾ ਪੰਜਾਬ ਬੰਦ ਬਿਲਕੁਲ ਸ਼ਾਂਤਮਈ ਹੋਵੇਗਾ-ਢੋਟ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਸਿੱਖ ਸਟੂਡੈਂਟ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਕੌਂਸਲਰ ਅਮਰਬੀਰ ਸਿੰਘ ਢੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨ੍ਹਾਂ ਚਿਰ 1984 ਦੇ ਕਤਲੇਆਮ ਵਿਚ ਸ਼ਹੀਦ  ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਇੰਨਸਾਫ ਨਹੀਂ ਮਿਲ ਜਾਂਦਾ ਅਤੇ ਇਸ ਕਤਲੇਆਮ …

Read More »

ਬੀ. ਬੀ. ਕੇ. ਡੀ. ਏ. ਵੀ. ਕਾਲਜ ਨੇ ਇੰਟਰ ਜ਼ੋਨਲ ਫਾਈਨਲ ਯੂਥ ਫੈਸਟੀਵਲ ਰਨਰਅੱਪ ਟਰਾਫ਼ੀ ਜਿੱਤੀ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਕਾਲਜ, ਅੰਮ੍ਰਿਤਸਰ ਨੇ ਇੰਟਰ ਜ਼ੋਨਲ ਫਾਈਨਲ ਯੂਥ ਫੈਸਟੀਵਲ ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਯੋਜਿਤ ਕੀਤਾ ਗਿਆ ਵਿਚ ਰਨਰ ਅੱਪ ਟਰਾਫ਼ੀ ਪ੍ਰਾਪਤ ਕੀਤੀ, ਅਧਿਆਪਕ ਟੀਮ ਇੰਨਚਾਰਜ ਅਤੇ ਪ੍ਰਤੀਯੋਗੀਆਂ ਦਾ ਕਾਲਜ ਕੈਂਪਸ ਵਲੋਂ ਬਹੁਤ ਨਿੱਘਾ ਸੁਆਗਤ ਕੀਤਾ। ਜਿਸ ਕਰਕੇ ਕਾਲਜ ਕੈਂਪਸ ਵਿੱਚ ਹਰ ਪਾਸੇ ਖੁਸ਼ੀ ਤੇ …

Read More »

BBK DAV College for Women in Inter-College Boxing Championship

  Amritsar, Oct. 31 (Punajb Post Bureau) – The Boxing team of BBK DAV College for Women, Amritsar has secured second runners-up position in GNDU Inter-College Boxing Championship held at GNDU Campus from October 28-29, 2014. Rajbir, Rama, Rajwinder and Ranjit of the college won silver medals in weight categories 48 kg, 51 kg, 57 kg and 81 kg respectively. …

Read More »

ਮੈਕਸ ਹਸਪਤਾਲ ਵਿਚ ਸਟ੍ਰੋਕ ਜਾਗਰੂਕਤਾ ਸੈਮੀਨਾਰ ਵੀ ਆਯੋਜਿਤ

ਬਠਿੰਡਾ,  31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ (ਐਮਐਸਐਸਐਚ), ਬਠਿੰਡਾ ਵਿਚ ਅੱਜ  ਸਟ੍ਰੋਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ। ਇਸ ਮੌਕੇ ‘ਤੇ ਡਾ. ਅਭਿਸ਼ੇਕ ਕੁਮਾਰ ਗਰਗ, ਨਿਊਰੋਲੌਜਿਸਟ ਅਤੇ ਡਾ. ਮਨੋਜ ਮਾਝੀ, ਨਿਊਰੋ ਅਤੇ ਸਪਾਇਨ ਸਰਜਨ, ਐਮਐਸਐਸਐਚ ਨੇ ਕਿਹਾ ਕਿ ਭਾਰਤ ਵਿਚ 500 ਲੋਕਾਂ ਵਿਚੋਂ ਇਕ ਵਿਅਕਤੀ ਨੂੰ ਬ੍ਰੇਨ ਸਟ੍ਰੋਕ ਹੁੰਦਾ ਹੈ। ਭਾਰਤ ਵਿਚ ਹਰ ਸਾਲ 16 ਲੱਖ ਤੋਂ …

Read More »

ਪਰਾਲੀ ਦੇ ਧੂੰਏ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ

ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਹਰ ਵਾਰ ਫਸਲ਼ ਕੱਟਣ ਤੋਂ ਬਾਅਦ ਖੇਤਾਂ ਵਿੱਚ ਪਿੱਛੇ ਰਹਿ ਗਈ ਪਰਾਲੀ ਨੂੰ ਸਾੜਣ ਦਾ ਰੁਝਾਨ ਪ੍ਰਸ਼ਾਸ਼ਨ ਦੇ ਲੱਖ ਸਮਝਾਉਣ ਤੋਂ ਬਾਅਦ ਵੀ ਮੱਠਾ ਨਹੀਂ ਪੈ ਰਿਹਾ। ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਅਸਮਾਨ ਵਿੱਚ ਛਾਏ ਧੂੰਏ ਦੇ ਨਾਲ ਸੂਰਜ ਦੀ ਧੁੱਪ ਘੱਟ ਹੋਣ ਕਰਕੇ ਰਾਤ ਤੋਂ ਪਹਿਲਾਂ …

Read More »

ਦੂਸਰੇ ਪ੍ਰਸ਼ਾਸਨਿਕ ਸੁਧਾਰ ਸਬੰਧੀ ਮੈਗਸੀਪਾ ਵੱਲੋਂ ਟ੍ਰੇਨਿੰਗ ਪ੍ਰੋਗਰਾਮ

ਤਸਵੀਰ ਗੋਲਡੀ ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮਹਾਤਮਾ  ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ, ਪੰਜਾਬ, ਚੰਡੀਗੜ੍ਹ ਦੇ ਖੇਤਰੀ ਕੇਂਦਰ, ਬਠਿੰਡਾ ਵੱਲੋ ਅੱਜ ਖੇਤਰੀ ਕੇਂਦਰ, ਬਠਿੰਡਾ ਵੱਲੋਂ ਦੂਸਰੇ ਪ੍ਰਸ਼ਾਸਨਿਕ ਸੁਧਾਰ ਕਮਿਸ਼ਨ ਦੀਆਂ ਸਿਫਾਰਸ਼ਾਂ ਸਬੰਧੀ ਇੱਕ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਬਠਿੰਡਾ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਲਈ ਕਰਵਾਇਆ ਗਿਆ। ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੈਗਸੀਪਾ ਦੇ ਪ੍ਰੋਜੈਕਟ ਕੋਆਰਡੀਨੇਟਰ  ਮਨਦੀਪ ਸਿੰਘ …

Read More »

ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ ਰਾਸ਼ਟਰੀ ਏਕਤਾ ਸੁੰਹ ਚੁਕਵਾਈ

ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵੱਲੋਂ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਸਬੰਧੀ ਸਹੁੰ ਚੁਕਵਾਈ। ਉਨ੍ਹਾਂ ਇਹ ਦਸਿਆ ਜਿਲ੍ਹੇ ਦੀਆਂ …

Read More »