Wednesday, November 25, 2026

Daily Archives: November 1, 2014

’84 ਦੇ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਕੇਂਦਰ ‘ਤੇ ਬਣਾਇਆ ਜਾਵੇਗਾ ਦਬਾਅ – ਸੁਖਬੀਰ ਬਾਦਲ

ਉਪ ਮੁੱਖ ਮੰਤਰੀ ਨੇ ਕਰੋੜਾਂ ਵਾਲੇ ਰੇਲਵੇ ਓਵਰ ਬਰਿੱਜ ਪ੍ਰੋਜੈਕਟ ਦਾ ਕੀਤਾ ਉਦਘਾਟਨ ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਦੇ ਪੀੜਤਾਂ ਲਈ ਕੇਂਦਰ ਵਲੋਂ ਐਲਾਨਿਆ ਮੁਆਵਜ਼ਾ ਕੇਵਲ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਹੁਣ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੇਂਦਰ ‘ਤੇ ਦਬਾਅ ਬਣਾਇਆ ਜਾਵੇਗਾ, ਤਾਂ …

Read More »

 ਸਰਦਾਰ ਵਲਭ ਭਾਈ ਪਟੇਲ ਦੀ 139ਵੀਂ ਬਰਸੀ ਮੌਕੇ ਬੱਚਿਆਂ ਨੂੰ ਸਿਖਲਾਈ ਯੋਗ ਵਿਦਿਆ

ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-ਸਥਾਨਕ ਸਮਰ ਹਿਲ ਕਾਨਮੈਂਟ ਸਕੂਲ ਵਿਚ ਸਰਦਾਰ ਬਲ੍ਹਮ ਭਾਈ ਪਟੇਲ ਦੀ 139ਵਂੀ ਬਰਸੀ ਮਨਾਉਣ ਤਹਿਤ ਯੋਗ ਗੁਰੂ ਰਾਧੇਸ਼ਾਮ ਬਾਂਸਲ ਦੀ ਅਗਵਾਈ ਵਿਚ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰੋਜ ਰਾਣੀ ਅਤੇ ਸ੍ਰੀਮਤੀ ਰਮੇਸ਼ ਕੁਮਾਰੀ ਐਮ ਡੀ ਵਲੋਂ ਬੱਚਿਆਂ ਨੂੰ ਯੋਗ ਵਿਦਿਆ ਦੇ ਗੁਣ ਦੱਸੇ ਗਏ। ਬੱਚਿਆਂ ਨੂੰ ਸੰਬੋਧਣ ਕਰਦੇ ਹੋਏ ਰਾਧੇਸ਼ਾਮ ਨੇ ਕਿਹਾ ਕਿ ਸਾਨੂੰ …

Read More »

 ਵਾਇਸ ਚਾਂਸਲਰ ਪ੍ਰੋ. ਕੋਹਲੀ ਨੇ ਕੀਤਾ ਸਵੱਛ ਭਾਰਤ ਅਭਿਆਨ ਸਬੰਧੀ ਪ੍ਰਤੀਯੋਗਤਾ ਜੇਤੂਆਂ ਨੂੰ ਸਮਾਨਿਤ

ਬਠਿੰਡਾ, 31 ਅਕਤੂਬਰ (ਜਸਵਿੰਦਰ ਸਿਮਘ ਜੱਸੀ/ਅਵਤਾਰ ਸਿੰਘ ਕੈਂਥ) – ਭਾਰਤ ਦੇ ਮਾਣਯੋਗ ਨਰੇਂਦਰ ਮੋਦੀ ਦੁਆਰਾ ਆਯੌਜਿਤ ਸਵੱਛ ਭਾਰਤ ਅਭਿਆਨ ਮੁਹਿੰਮ ਅਧੀਨ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੁਆਰਾ 2 ਅਕਤੂਬਰ, 2014 ਤੋਂ ਆਰੰਭੀ ਗਈ ਪ੍ਰੋਗਰਾਮਾਂ ਦੀ ਕੜੀ ਦੇ ਅੰਤਰਗਤ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਸੈਮੀਨਾਰ, ਵਾਦ-ਵਿਵਾਦ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਵਾਇਸ ਚਾਂਸਲਰ ਪ੍ਰੋ. ਆਰ. ਕੇ. ਕੋਹਲੀ ਨੇ ਸਮਾਨਿਤ ਕੀਤਾ।ਇਸ …

Read More »

ਵਿਰਕ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਤਾ ਗਿਆ ਸਿਰੋਪਾ

ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਹਰਿਆਣਾ ਵਿਧਾਨਸਭਾ ਚੋਣਾਂ ਵਿੱਚ ਅਸੰਧ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਚੁਣੇ ਗਏ ਸਿੱਖ ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰਖਵਾਏ ਗਏ ਸ਼ੁਕਰਾਨੇ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਵੇਲ੍ਹੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ …

Read More »

ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਿੱਲੀ ਕਮੇਟੀ ਵੱਲੋਂ ਕੀਤੇ ਗਏ ਸ਼ਲਾਘਾਯੋਗ ਕੰਮ

ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿੱਚ ਆਏ ਹੜ੍ਹ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਤੱਕ ਕਮੇਟੀ ਵੱਲੋਂ ਭੇਜੀ ਗਈ ਮਾਲੀ ਸਹਾਇਤਾ, ਰਸਦ ਅਤੇ ਹੋਰ ਸਹਾਇਤਾ ਬਾਰੇ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੀ ਜਾ  ਹਰੀ ਬਿਆਨਬਾਜ਼ੀ ਨੂੰ ਤਥਿਆਂ ਤੋਂ ਪਰ੍ਹੇ ਅਤੇ ਨਿਰਾਸ਼ਾ ਵਿੱਚ ਕੀਤੀ ਜਾ ਰਹੀ ਮਾੜੀ ਸਿਆਸਤ ਦੱਸਿਆ ਹੈ। ਕਮੇਟੀ …

Read More »

ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਦਿੱਲੀ ਕਮੇਟੀ ਵੱਲੋਂ ਲਗਾਈ ਗਈ ਪ੍ਰਦਰਸ਼ਨੀ

ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੇ ਕੰਡੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਧਘਾਟਨ ਅੱਜ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ।  ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁੂਸ਼ੀ ਵਿੱਚ ਲਗਾਈ ਗਈ ਇਸ ਪ੍ਰਦਰਸ਼ਨੀ ਵਿਚ ਪੰਜਾਬ ਅਤੇ ਦਿੱਲੀ ਦੇ ਉੱਘੇ ਪਬਲਿਸ਼ਰਜ਼, …

Read More »

Sri Guru Harkrishan Public School, Basant Avenue bagged 1st position in 16th CKD Primary Sports Tournament-2014

 Amritsar, Oct 31 (Manjit Kaur) – Two days 16th Chief Khalsa Diwan Charitable Society Primary Sports Tournament-2014 was held on 28th Oct 2014 in Sri Guru Harkrishan Sr. Sec. Public School, Sultanwind Link Road. Students of 12 CKDCS Urban schools and 17 CKDCS Rural schools participated in the Primary Sports Tournaments-2014. The Chief Guest for opening day was S. Upkar …

Read More »